ਮੰਗਲਵਾਰ, ਜੂਨ 30, 2026 04:01 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਭਾਜਪਾ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਦਰਮਿਆਨ ਦਿੱਲੀ ਪਹੁੰਚੀ ਨਵਜੋਤ ਕੌਰ ਸਿੱਧੂ, ਪ੍ਰਿਅੰਕਾ ਗਾਂਧੀ ਸਮੇਤ ਖੜਗੇ ਨਾਲ ਕੀਤੀ ਮੁਲਾਕਾਤ

Navjot Kaur Sidhu: ਰਾਹੁਲ ਗਾਂਧੀ ਨੇ ਨਾ ਸਿਰਫ਼ ਸਿੱਧੂ ਨੂੰ ਵੱਡੀ ਜ਼ਿੰਮੇਵਾਰੀ ਦੇਣ ਦੀ ਗੱਲ ਕਹੀ, ਸਗੋਂ ਸੂਤਰਾਂ ਦੀ ਮੰਨੀਏ ਤਾਂ ਨਵਜੋਤ ਨੂੰ ਸ੍ਰੀਨਗਰ 'ਚ ਹੋਣ ਵਾਲੀ ਰੈਲੀ ਵਿੱਚ ਸ਼ਾਮਲ ਹੋਣ ਦਾ ਸੱਦਾ ਵੀ ਦਿੱਤਾ ਹੈ।

by ਮਨਵੀਰ ਰੰਧਾਵਾ
ਜਨਵਰੀ 21, 2023
in ਪੰਜਾਬ
0

Navjot Kaur Sidhu Met Priyanka Gandhi: ਨਵਜੋਤ ਸਿੰਘ ਸਿੱਧੂ ਦੀ ਜੇਲ੍ਹ ਤੋਂ ਰਿਹਾਈ ਤੋਂ ਪਹਿਲਾਂ ਹੀ ਪੰਜਾਬ ਦੀ ਸਿਆਸਤ ਵਿੱਚ ਹਲਚਲ ਤੇਜ਼ ਹੋ ਗਈ ਹੈ। ਰਾਹੁਲ ਗਾਂਧੀ ਨੇ ਸਿੱਧੂ ਨੂੰ ਵੱਡੀ ਜ਼ਿੰਮੇਵਾਰੀ ਦੇਣ ਦੀ ਗੱਲ ਦੇ ਨਾਲ-ਨਾਲ ਸ੍ਰੀਨਗਰ ਰੈਲੀ ਦਾ ਸੱਦਾ ਵੀ ਦਿੱਤਾ ਹੈ।

ਇਸ ਦੇ ਨਾਲ ਹੀ ਹੁਣ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਨੇ ਵੀ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਕਾਰਜੁਨ ਖੜਗੇ ਨਾਲ ਉਨ੍ਹਾਂ ਦੀ ਦਿੱਲੀ ਸਥਿਤ ਰਿਹਾਇਸ਼ ਅਤੇ ਰਾਸ਼ਟਰੀ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਅਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ ਕੀਤੀ।

ਨਵਜੋਤ ਕੌਰ ਦੇ ਇਸ ਦੌਰੇ ਦੌਰਾਨ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਜਨਰਲ ਸਕੱਤਰ ਗੌਤਮ ਸੇਠ ਵੀ ਮੌਜੂਦ ਰਹੇ। ਪ੍ਰਿਯੰਕਾ ਗਾਂਧੀ ਵਾਡਰਾ ਨੇ ਕੁਝ ਦਿਨ ਪਹਿਲਾਂ ਨਵਜੋਤ ਸਿੰਘ ਸਿੱਧੂ ਨੂੰ ਚਿੱਠੀ ਵੀ ਭੇਜੀ ਸੀ। ਨਾਲ ਹੀ ਰਾਹੁਲ ਗਾਂਧੀ ਨੇ ਨਾ ਸਿਰਫ਼ ਸਿੱਧੂ ਨੂੰ ਵੱਡੀ ਜ਼ਿੰਮੇਵਾਰੀ ਦੇਣ ਦੀ ਗੱਲ ਕਹੀ ਹੈ, ਸਗੋਂ ਸੂਤਰਾਂ ਦੀ ਮੰਨੀਏ ਤਾਂ ਉਨ੍ਹਾਂ ਨੂੰ ਸ੍ਰੀਨਗਰ ਵਿੱਚ ਹੋਣ ਵਾਲੀ ਰੈਲੀ ਵਿੱਚ ਸ਼ਾਮਲ ਹੋਣ ਦਾ ਸੱਦਾ ਵੀ ਦਿੱਤਾ ਹੈ। ਇਹੀ ਕਾਰਨ ਹੈ ਕਿ ਪੰਜਾਬ ਕਾਂਗਰਸ ਵਿੱਚ ਅੱਜਕਲ ਸਭ ਤੋਂ ਵੱਡਾ ਮੁੱਦਾ ਬਣਿਆ ਹੋਇਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Malkarjun Khargenavjot kaur sidhuNavjot Singh SidhuPriyanka Gandhipro punjab tvpunjab politicspunjabi newsrahul gandhi
Share225Tweet141Share56

Related Posts

ਚੰਡੀਗੜ੍ਹ ਯੂਨੀਵਰਸਿਟੀ ਵਿਖੇ 10ਵੇਂ ‘ਇੰਟਰਨੈਸ਼ਨਲ ਫ਼ੈਕਲਟੀ ਡਿਵੈਲਪਮੈਂਟ ਪ੍ਰੋਗਰਾਮ’ ‘ਚ 40 ਮੁਲਕਾਂ ਦੀਆਂ 100 ਤੋਂ ਵੱਧ ਯੂਨੀਵਰਸਿਟੀਆਂ ਤੇ 130 ਨਾਮਵਰ ਗਲੋਬਲ ਅਕਾਦਮਿਕ ਮਾਹਰਾਂ ਨੇ ਲਿਆ ਹਿੱਸਾ

ਜੂਨ 29, 2026

MLA ਤੇ ਮੰਤਰੀਆਂ ਦੀ ਪੇਸ਼ੀ ‘ਤੇ ਜਥੇਦਾਰ ਗੜਗੱਜ ਦਾ ਵੱਡਾ ਬਿਆਨ, ਕਿਹਾ . . .

ਜੂਨ 29, 2026

ਅਕਾਲੀ ਬੇਅਦਬੀ ਵਿਰੋਧੀ ਐਕਟ ਦਾ ਵਿਰੋਧ ਕਰ ਰਹੇ ਹਨ ਕਿਉਂਕਿ ਉਨ੍ਹਾਂ ਨੂੰ ਪਤਾ ਕਿ ਪਿਛਲੇ ਗੁਨਾਹਾਂ ਦੀ ਕੀਮਤ ਚੁਕਾਉਣੀ ਪਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 29, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਵਿੱਚ 500 ਪੇਂਡੂ ਜਿੰਮ ਲੋਕਾਂ ਨੂੰ ਸਮਰਪਿਤ

ਜੂਨ 29, 2026

ਅੰਮ੍ਰਿਤਸਰ ਵਿੱਚ ਮਾਤਾ ਸੀਤਾ ਅਤੇ ਲਵ-ਕੁਸ਼ ਨੂੰ ਸਮਰਪਿਤ ਵਿਸ਼ਾਲ ਮੰਦਰ ਬਣਾਇਆ ਜਾਵੇਗਾ: ਅਰਵਿੰਦ ਕੇਜਰੀਵਾਲ

ਜੂਨ 29, 2026

ਸਾਡੇ ਸਾਰੇ ਮੰਤਰੀ ਅਤੇ ਵਿਧਾਇਕ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 29, 2026
Load More

Recent News

ਚੰਡੀਗੜ੍ਹ ਯੂਨੀਵਰਸਿਟੀ ਵਿਖੇ 10ਵੇਂ ‘ਇੰਟਰਨੈਸ਼ਨਲ ਫ਼ੈਕਲਟੀ ਡਿਵੈਲਪਮੈਂਟ ਪ੍ਰੋਗਰਾਮ’ ‘ਚ 40 ਮੁਲਕਾਂ ਦੀਆਂ 100 ਤੋਂ ਵੱਧ ਯੂਨੀਵਰਸਿਟੀਆਂ ਤੇ 130 ਨਾਮਵਰ ਗਲੋਬਲ ਅਕਾਦਮਿਕ ਮਾਹਰਾਂ ਨੇ ਲਿਆ ਹਿੱਸਾ

ਜੂਨ 29, 2026

ਨਵੀਂ ਇਲੈਕਟ੍ਰਿਕ ਵਾਹਨ ਨੀਤੀ 2026 ਦਿੱਲੀ ਵਿੱਚ ਹੋਈ ਸ਼ੁਰੂ; 1 ਜੁਲਾਈ ਤੋਂ ਹੋਵੇਗੀ ਲਾਗੂ

ਜੂਨ 29, 2026

ਜੈਪੁਰ ‘ਚ ਡਿੱਗੀ ਨਿਰਮਾਣ ਅਧੀਨ ਇਮਾਰਤ, ਤਿੰਨ ਮਜ਼ਦੂਰਾਂ ਦੀ ਮੌਤ ਅਤੇ ਕਈ ਮਲਬੇ ਹੇਠ ਫਸੇ

ਜੂਨ 29, 2026

MLA ਤੇ ਮੰਤਰੀਆਂ ਦੀ ਪੇਸ਼ੀ ‘ਤੇ ਜਥੇਦਾਰ ਗੜਗੱਜ ਦਾ ਵੱਡਾ ਬਿਆਨ, ਕਿਹਾ . . .

ਜੂਨ 29, 2026

ਮਹਾਰਾਸ਼ਟਰ ‘ਚ 4 ਸਾਲ ਦੀ ਬੱਚੀ ਨਾਲ ਬਲਾਤਕਾਰ ਤੇ ਕਤਲ ਦੇ ਦੋਸ਼ ‘ਚ 65 ਸਾਲਾ ਭੀਮਰਾਓ ਕਾਂਬਲੇ ਨੂੰ ਮੌਤ ਦੀ ਸਜ਼ਾ

ਜੂਨ 29, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.