Balkaur Sidhu health Update: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਤਬੀਅਤ ਅਚਾਨਕ ਵਿਗੜਨ ਦੀ ਖ਼ਬਰ ਸਾਹਮਣੇ ਆ ਰਹੀ ਹੈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਚੰਡੀਗੜ੍ਹ ਦੇ PGI ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ।
ਮਿਲੀ ਜਾਣਕਾਰੀ ਮੁਤਾਬਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ Heart Stent ‘ਚ ਦਿੱਕਤ ਆਉਣ ਕਰਕੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਦੱਸ ਦਈਏ ਕਿ ਪਿਛਲੇ ਸਾਲ ਵੀ ਉਹਨਾਂ ਦੀ ਸਿਹਤ ਵਿਗੜੀ ਸੀ, ਪਹਿਲਾਂ ਉਹਨਾਂ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਦਾਖਲ ਕੀਤਾ ਗਿਆ ਸੀ, ਉਥੋਂ ਉਹਨਾਂ ਨੂੰ ਚੰਡੀਗੜ੍ਹ ਦੇ PGI ‘ਚ ਦਾਖ਼ਲ ਕਰਵਾਇਆ ਗਿਆ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h