ਸ਼ਨੀਵਾਰ, ਮਈ 23, 2026 02:54 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਜਲ ਸਰੋਤ ਮੰਤਰੀ ਵੱਲੋਂ ਪੇਂਡੂ ਖੇਤਰਾਂ ਨੂੰ ਜੋਗਾ ਡਿਸਟ੍ਰੀਬਿਊਟਰੀ ਦੇ 26.91 ਕਰੋੜ ਦੇ ਪ੍ਰਾਜੈਕਟ ਦਾ ਤੋਹਫਾ

Punjab Water Resources Minister: ਮੀਤ ਹੇਅਰ ਨੇ ਦੱਸਿਆ ਕਿ ਇਹ ਪ੍ਰੋਜੈਕਟ ਰੂ 43 ਲੱਖ ਦੀ ਲਾਗਤ ਨਾਲ ਬਣਾਇਆ ਜਾ ਰਿਹਾ ਹੈ ਅਤੇ ਇਸ ਨਾਲ 174 ਹੈਕਟੇਅਰ ਰਕਬੇ ਨੂੰ ਖੇਤੀ ਲਈ ਨਹਿਰੀ ਪਾਣੀ ਮਿਲੇਗਾ।

by ਮਨਵੀਰ ਰੰਧਾਵਾ
ਜਨਵਰੀ 22, 2023
in ਪੰਜਾਬ
0

Punjab Government: ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਜ਼ਿਲ੍ਹਾ ਬਰਨਾਲਾ ਅੰਦਰ ਕਰੋੜਾਂ ਦੇ ਨਹਿਰੀ ਪ੍ਰਾਜੈਕਟਾਂ ਦਾ ਉਦਘਾਟਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਿੰਜਾਈ ਪ੍ਰਾਜੈਕਟਾਂ ਨੂੰ ਸੁਚਾਰੂ ਤਰੀਕੇ ਨਾਲ ਚਲਾਉਣ ਲਈ ਵਚਨਬੱਧ ਹੈ ਅਤੇ ਕਿਸਾਨੀ ਨੂੰ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।

ਮੰਤਰੀ ਨੇ ਪਿੰਡ ਕੋਠੇ ਰਾਜਿੰਦਰ ਪੁਰਾ ਵਿਖੇ ਜ਼ਮੀਨ ਦੋਜ ਪਾਈਪਲਾਈਨ ਵਿਛਾਉਣ ਦੇ ਕੰਮ ਅਤੇ ਖ਼ਾਲ ਪੱਕੇ ਕਰਨ ਦੇ ਕੰਮ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਦੱਸਿਆ ਕਿ ਇਹ ਪ੍ਰੋਜੈਕਟ ਰੂ 43 ਲੱਖ ਦੀ ਲਾਗਤ ਨਾਲ ਬਣਾਇਆ ਜਾ ਰਿਹਾ ਹੈ ਅਤੇ ਇਸ ਨਾਲ 174 ਹੈਕਟੇਅਰ ਰਕਬੇ ਨੂੰ ਖੇਤੀ ਲਈ ਨਹਿਰੀ ਪਾਣੀ ਮਿਲੇਗਾ। ਇਸ 2511 ਮੀਟਰ ਲੰਬੇ ਪਾਈਪ ਲਾਈਨ ਨੈਟਵਰਕ ਦੀ ਲਾਈਨਿੰਗ ਕਰਨ ਨਾਲ ਟੇਲ ਏਂਡ ਉੱਤੇ ਪੈਣ ਵਾਲੇ ਇਨ੍ਹਾਂ ਪਿੰਡਾਂ ਨੂੰ ਵੱਡੀ ਸਹੂਲਤ ਦਿੱਤੀ ਗਈ ਹੈ।

ਇਸ ਮਗਰੋਂ ਜਲ ਸਰੋਤ ਮੰਤਰੀ ਵੱਲੋਂ ਪਿੰਡ ਉੱਪਲੀ ਨੇੜੇ ਦਾਨਗੜ੍ਹ ਮਾਈਨਰ ਦੇ 85 ਲੱਖ ਦੀ ਲਾਗਤ ਵਾਲੇ ਪ੍ਰਾਜੈਕਟ (7.70 ਕਿਲੋਮੀਟਰ ਲਾਈਨਿੰਗ) ਦਾ ਉਦਘਾਟਨ ਕੀਤਾ ਗਿਆ, ਜਿਸ ਦੀ 20 ਫੀਸਦੀ ਸਮਰੱਥਾ ਵਧਾਉਣ ਦੇ ਨਾਲ ਨਾਲ ਕੰਕਰੀਟ ਲਾਈਨਿੰਗ ਕੀਤੀ ਗਈ ਹੈ। ਇਸ ਮੌਕੇ ਸ੍ਰੀ ਮੀਤ ਹੇਅਰ ਨੇ ਆਖਿਆ ਕਿ ਇਸ ਪ੍ਰਾਜੈਕਟ ਨਾਲ ਪਿੰਡ ਕੱਟੂ, ਦਾਨਗੜ੍ਹ, ਉਪਲੀ ਤੇ ਧਨੌਲਾ ਆਦਿ ਪਿੰਡਾਂ ਨੂੰ ਨਹਿਰੀ ਪਾਣੀ ਮੁਹੱਈਆ ਹੋਵੇਗਾ। ਇਸ ਮਾਈਨਰ ਦੀ 7.70 ਤੋਂ 8.43 ਕਿਊਸਕ ਪਾਣੀ ਦੀ ਸਮਰੱਥਾ ਹੈ, ਜੋ ਕਰੀਬ 2800 ਏਕੜ ਰਕਬੇ ਨੂੰ ਸਿੰਜੇਗਾ।

ਮੀਤ ਹੇਅਰ ਨੇ ਪਿੰਡ ਹਰੀਗੜ੍ਹ ਨੇੜੇ ਧਨੌਲਾ-ਬਡਬਰ ਮੁੱਖ ਸੜਕ ’ਤੇ ਜੋਗਾ ਡਿਸਟ੍ਰੀਬਿਊਟਰੀ ਦੇ 26.91 ਕਰੋੜ ਦੇ ਨਵੀਨੀਕਰਨ ਪ੍ਰਾਜੈਕਟ ਦਾ ਉਦਘਾਟਨ ਕੀਤਾ, ਜਿਸ ਦੀ 4.75 ਕਿਲੋਮੀਟਰ ਕੰਕਰੀਟ ਲਾਈਨਿੰਗ ਦਾ ਕੰਮ ਮੁਕੰਮਲ ਹੋਇਆ ਹੈ। ਉਨ੍ਹਾਂ ਦੱਸਿਆ ਕਿ ਇਸ ਡਿਸਟ੍ਰੀਬਿਊਟਰੀ ਦੀ ਸਮਰੱਥਾ 301.32 ਕਿਊਕਿ ਤੋਂ 327.74 ਕਿਊਸਕ ਦੀ ਹੈ, ਜਿਸ ਨਾਲ ਕਰੀਬ 108000 ਏਕੜ ਰਕਬੇ ਨੂੰ ਨਹਿਰੀ ਪਾਣੀ ਮੁਹੱਈਆ ਹੋਵੇਗਾ।

ਜਲ ਸਰੋਤ ਮੰਤਰੀ ਨੇ ਦੱਸਿਆ ਕਿ ਇਸ ਡਿਸਟ੍ਰੀਬਿਊਟਰੀ ਨਾਲ ਜ਼ਿਲ੍ਹੇ ਦੇ ਪਿੰਡ ਹਰੀਗੜ੍ਹ, ਅਤਰ ਸਿੰਘ ਵਾਲਾ, ਧਨੌਲਾ, ਭੂਰੇ, ਕੁੱਬੇ, ਅਸਪਾਲ ਕਲਾਂ, ਅਸਪਾਲ ਖੁਰਦ, ਬਦਰਾ, ਭੈਣੀ ਫੱਤਾ ਤੇ ਧੂਰਕੋਟ ਆਦਿ ਪਿੰਡਾਂ ਨੂੰ ਵੱਡਾ ਫਾਇਦਾ ਹੋਵੇਗਾ। ਉਨ੍ਹਾਂ ਦੱਸਿਆ ਕਿ ਜਿੱਥੇ ਕੰਕਰੀਟ ਲਾਈਨਿੰਗ ਨਾਲ ਸੀਪੇਜ ਘਟਣ ਨਾਲ ਪਿੰਡਾਂ ਨੂੰ ਵੱਧ ਪਾਣੀ ਸਿੰਜਾਈ ਲਈ ਮਿਲੇਗਾ, ਉਥੇ ਇਸ ਡਿਸਟ੍ਰੀਬਿਊਟਰੀ ਦੀ 20 ਫੀਸਦੀ ਸਮਰੱਥਾ ਵੀ ਵਧਾਈ ਗਈ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: barnalaBhagwant Manngurmeet singh meet hayerpro punjab tvpunjab governmentPunjab Water Resources Ministerpunjabi news
Share222Tweet139Share55

Related Posts

ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਗ੍ਰਾਮ ਪੰਚਾਇਤ ਦੀ ਜਨਤਕ ਗਲੀ / ਰਸਤੇ ‘ਤੇ ਕੀਤਾ ਸੀ ਕਬਜ਼ਾ, ਹਾਈਕੋਰਟ ਨੇ ਪਟੀਸ਼ਨ ਖਾਰਜ ਕਰਦਿਆਂ 6 ਲੱਖ ਰੁਪਏ ਦਾ ਜੁਰਮਾਨਾ ਲਗਾਇਆ: ਬਲਤੇਜ ਪੰਨੂ

ਮਈ 22, 2026

ਪੰਜਾਬ ਸਰਕਾਰ ਨਾਲ ਗੱਲਬਾਤ ਤੋਂ ਬਾਅਦ ਸਫਾਈ ਕਰਮਚਾਰੀਆਂ ਨੇ ਵਾਪਸ ਲਈ ਹੜਤਾਲ : ਹਰਪਾਲ ਚੀਮਾ

ਮਈ 22, 2026

ਭਾਜਪਾ ਲੋਕਾਂ ਨੂੰ ਡਰਾਉਣ-ਧਮਕਾਉਣ ਅਤੇ ਪਾਰਟੀ ਵਿੱਚ ਸ਼ਾਮਲ ਕਰਨ ਲਈ ਈਡੀ ਤੇ ਸੀਬੀਆਈ ਦੀ ਦੁਰਵਰਤੋਂ ਕਰ ਰਹੀ ਹੈ: ਬਲਤੇਜ ਪੰਨੂ

ਮਈ 22, 2026

ਜਦੋਂ ਬਲੱਡ ਸ਼ੂਗਰ 550 ਤੱਕ ਪਹੁੰਚਿਆ, ਪਰਿਵਾਰ ਨੇ ਆਸਥਾ ਦੀ ਡੋਰ ਫੜੀ ਅਤੇ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਜੀਵਨਰੱਖਿਅਕ

ਮਈ 22, 2026

ਪੰਜਾਬ ‘ਚ 26 ਮਈ ਤੱਕ Heatwave ਦਾ ਅਲਰਟ ਜਾਰੀ

ਮਈ 21, 2026

ਪੰਜਾਬ ਨੇ ਪ੍ਰਫਾਰਮੈਂਸ ਗ੍ਰੇਡਿੰਗ ਇੰਡੈਕਸ 2.0 ਵਿੱਚ ਦੇਸ਼ ਭਰ ‘ਚੋਂ ਮੋਹਰੀ ਸਥਾਨ ਮੱਲਿਆ, ਪ੍ਰਚੇਸ਼ਟਾ-ਗ੍ਰੇਡ-1 ਕੀਤਾ ਹਾਸਲ

ਮਈ 21, 2026
Load More

Recent News

ਟਵਿਸ਼ਾ ਸ਼ਰਮਾ ਮਾਮਲੇ ਨੇ ਲਿਆ ਨਵਾਂ ਮੋੜ, ਪਤੀ ਫਰਾਰ ਤੇ ਸੱਸ ਨਹੀਂ ਦੇ ਰਹੀ ਕਾਰਵਾਈ ‘ਚ ਸਹਿਯੋਗ

ਮਈ 22, 2026

NTA ਨੇ NEET UG 2026 ਫਾਰਮ ਫੀਸ ਰਿਫੰਡ ਪ੍ਰਕਿਰਿਆ ਕੀਤੀ ਸ਼ੁਰੂ, ਜਾਣੋ ਕਿੱਥੇ ਭਰ ਸਕਦੇ ਹਨ ਵਿਦਿਆਰਥੀ ਆਪਣੇ ਬੈਂਕ ਵੇਰਵੇ ?

ਮਈ 22, 2026

Weather Update: ਗਰਮੀ ਦੇ ਵਰਦੇ ਕਹਿਰ ਤੋਂ ਕਦੋਂ ਮਿਲੇਗੀ ਰਾਹਤ, ਮੌਸਮ ਵਿਭਾਗ ਦੀ Update

ਮਈ 22, 2026

ਈਡੀ ਨੇ ਸਾਬਕਾ ਡੀਸੀਪੀ ਨਾਲ ਜੁੜੇ ਫਿਰੌਤੀ ਰੈਕੇਟ ਦੇ ਮਾਮਲੇ ‘ਚ ਪੱਛਮੀ ਬੰਗਾਲ ‘ਚ ਕੀਤੀ ਛਾਪੇਮਾਰੀ

ਮਈ 22, 2026

ਦਵਾਰਕਾ ਐਕਸਪ੍ਰੈਸਵੇਅ ਨੇੜੇ ਪਲਾਸਟਿਕ ਫੈਕਟਰੀ ਵਿੱਚ ਲੱਗੀ ਅੱਗ, ਤੇਜ਼ ਅੱਗ ਤੇ ਧੂੰਏਂ ਕਾਰਨ ਡਰੇ ਲੋਕ

ਮਈ 22, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.