ਸ਼ਨੀਵਾਰ, ਜੂਨ 7, 2025 06:21 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

Punjab Mohalla Clinics: ਪੰਜਾਬ ‘ਚ ਖੋਲ੍ਹਣਗੇ 500 ਮੁਹੱਲਾ ਕਲੀਨਿਕ, 27 ਨੂੰ ਅੰਮ੍ਰਿਤਸਰ ਤੋਂ ਹੋ ਰਹੀ ਸ਼ੁਰੂਆਤ

Punjab Government: ਮੁੱਖ ਮੰਤਰੀ ਨੇ ਪਹਿਲਾਂ ਇਸ ਕਲੀਨਿਕ ਨੂੰ 26 ਜਨਵਰੀ 2023 ਨੂੰ ਸ਼ੁਰੂ ਕਰਨ ਦੀ ਗੱਲ ਕਹੀ ਸੀ ਪਰ ਗਣਤੰਤਰ ਦਿਵਸ ਕਾਰਨ ਹੁਣ ਇਸ ਨੂੰ 27 ਜਨਵਰੀ ਨੂੰ ਸ਼ੁਰੂ ਕੀਤਾ ਜਾਵੇਗਾ।

by ਮਨਵੀਰ ਰੰਧਾਵਾ
ਜਨਵਰੀ 23, 2023
in ਪੰਜਾਬ
0

Bhagwant Mann, Mohalla Clinic: ਪੰਜਾਬ ਸਰਕਾਰ ਸੂਬੇ ‘ਚ ਸਿਹਤ ਖੇਤਰ ਨੂੰ ਮਜ਼ਬੂਤ ​​ਕਰਨ ਲਈ ਲਗਾਤਾਰ ਕੋਸ਼ਿਸ਼ਾਂ ਕਰ ਰਹੀ ਹੈ। ਇਸੇ ਕੜੀ ਤਹਿਤ ਸੂਬੇ ‘ਚ ਭਗਵੰਤ ਮਾਨ ਵਲੋਂ 27 ਜਨਵਰੀ ਨੂੰ 500 ਹੋਰ ਮੁਹੱਲਾ ਕਲੀਨਿਕਾਂ ਦਾ ਤੋਹਫ਼ਾ ਆਮ ਲੋਕਾਂ ਨੂੰ ਦਿੱਤਾ ਜਾਵੇਗਾ। ਦੱਸ ਦਈਏ ਕਿ ਇਸ ਦੀ ਸ਼ੁਰੂਆਤ ਸੀਐਮ ਭਗਵੰਤ ਮਾਨ ਅੰਮ੍ਰਿਤਸਰ ਤੋਂ ਕਰਨਗੇ।

ਸੀਐਮ ਮਾਨ ਇਸ ਸਮੇਂ ਦੋ ਦਿਨਾਂ ਮੁੰਬਈ ਦੌਰੇ ‘ਤੇ ਹਨ। ਉਹ ਸੋਮਵਰਾ ਨੂੰ ਪੰਜਾਬ ਪਰਤ ਸਕਦੇ ਹਨ। ਆਉਣ ਵਾਲੇ ਦਿਨਾਂ ਵਿੱਚ 26 ਜਨਵਰੀ ਨੂੰ ਮੁੱਖ ਮੰਤਰੀ ਦੇ ਨਿਸ਼ਚਿਤ ਪ੍ਰੋਗਰਾਮ ਤੋਂ ਇਲਾਵਾ ਪੰਜਾਬ ਵਿੱਚ ਉਨ੍ਹਾਂ ਦੇ ਕਈ ਹੋਰ ਪ੍ਰੋਗਰਾਮ ਹਨ। ਇਸ ਤੋਂ ਬਾਅਦ 27 ਜਨਵਰੀ ਨੂੰ ਅੰਮ੍ਰਿਤਸਰ ਵਿੱਚ 500 ਆਮ ਆਦਮੀ ਕਲੀਨਿਕ ਖੋਲ੍ਹਣ ਦਾ ਪ੍ਰੋਗਰਾਮ ਤੈਅ ਕੀਤਾ ਗਿਆ ਹੈ।

521 ਪੀਐਚਸੀ ਦੀ ਸੂਚੀ ਤਿਆਰ

ਪਹਿਲੇ ਪੜਾਅ ਵਿੱਚ, ਸਿਹਤ ਵਿਭਾਗ ਨੇ 521 ਪੀਐਚਸੀ ਦੀ ਸੂਚੀ ਤਿਆਰ ਕੀਤੀ ਸੀ, ਜਿਨ੍ਹਾਂ ਨੂੰ ਆਮ ਆਦਮੀ ਕਲੀਨਿਕਾਂ ‘ਚ ਅਪਗ੍ਰੇਡ ਕੀਤਾ ਜਾਣਾ ਸੀ। ਮੁੱਖ ਮੰਤਰੀ ਨੇ ਪਹਿਲਾਂ ਇਸ ਕਲੀਨਿਕ ਨੂੰ 26 ਜਨਵਰੀ 2023 ਨੂੰ ਸ਼ੁਰੂ ਕਰਨ ਦੀ ਗੱਲ ਕਹੀ ਸੀ ਪਰ ਗਣਤੰਤਰ ਦਿਵਸ ਕਾਰਨ ਹੁਣ ਇਸ ਨੂੰ 27 ਜਨਵਰੀ ਨੂੰ ਸ਼ੁਰੂ ਕੀਤਾ ਜਾਵੇਗਾ। ਇਹ ਕਲੀਨਿਕ ਸੂਬੇ ਦੇ ਪਿੰਡਾਂ ਅਤੇ ਕਸਬਿਆਂ ਵਿੱਚ ਸਥਿਤ ਪੀਐਚਸੀਜ਼ ਦੀਆਂ ਪਹਿਲਾਂ ਤੋਂ ਮੌਜੂਦ ਇਮਾਰਤਾਂ ਵਿੱਚ ਖੋਲ੍ਹੇ ਜਾਣਗੇ। ਇੱਥੇ ਇਨ੍ਹਾਂ ਇਮਾਰਤਾਂ ਨੂੰ ਨਵੇਂ ਉਪਕਰਨਾਂ ਤੇ ਬੁਨਿਆਦੀ ਢਾਂਚੇ ਨਾਲ ਅਪਗ੍ਰੇਡ ਕੀਤਾ ਗਿਆ ਹੈ।

ਇੱਥੇ ਖੋਲ੍ਹੇ ਜਾਣਗੇ ਕਲੀਨਿਕ

ਸਿਹਤ ਵਿਭਾਗ ਵੱਲੋਂ ਪਹਿਲਾਂ ਤਿਆਰ ਕੀਤੇ ਪ੍ਰਸਤਾਵ ਮੁਤਾਬਕ ਅੰਮ੍ਰਿਤਸਰ ਵਿੱਚ 44 ਕਲੀਨਿਕ ਖੋਲ੍ਹੇ ਜਾਣਗੇ। ਲੁਧਿਆਣਾ ਵਿੱਚ 47, ਪਟਿਆਲਾ ਵਿੱਚ 40, ਜਲੰਧਰ ਵਿੱਚ 37, ਹੁਸ਼ਿਆਰਪੁਰ ਅਤੇ ਗੁਰਦਾਸਪੁਰ ਵਿੱਚ 33-33, ਬਠਿੰਡਾ ਵਿੱਚ 24, ਸੰਗਰੂਰ ਵਿੱਚ 26, ਫਾਜ਼ਿਲਕਾ ਵਿੱਚ 22, ਫਿਰੋਜ਼ਪੁਰ, ਐਸਏਐਸ ਨਗਰ ਅਤੇ ਮੁਕਤਸਰ ਵਿੱਚ 19-19 ਅਤੇ ਕੁਝ ਹੋਰ ਥਾਵਾਂ ’ਤੇ ਕਲੀਨਿਕ ਖੋਲ੍ਹੇ ਜਾਣਗੇ।

7 ਹਜ਼ਾਰ ਤੋਂ ਵੱਧ ਮਰੀਜ਼ਾਂ ਨੇ ਚੁੱਕਿਆ ਫਾਇਦਾ

ਇਸ ਤੋਂ ਪਹਿਲਾਂ 15 ਅਗਸਤ 2022 ਨੂੰ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਸੀ। ਇਨ੍ਹਾਂ ਨਾਲ ਸਬੰਧਤ ਸਰਕਾਰੀ ਅੰਕੜਿਆਂ ਅਨੁਸਾਰ 100 (65 ਸ਼ਹਿਰੀ ਅਤੇ 35 ਪੇਂਡੂ) ਆਮ ਆਦਮੀ ਕਲੀਨਿਕਾਂ ਵਿੱਚ ਰੋਜ਼ਾਨਾ 7 ਹਜ਼ਾਰ ਤੋਂ ਵੱਧ ਮਰੀਜ਼ ਸਿਹਤ ਸਹੂਲਤਾਂ ਦਾ ਲਾਭ ਲੈ ਰਹੇ ਹਨ। ਵਰਤਮਾਨ ਵਿੱਚ ਇਹ ਕਲੀਨਿਕ 100 ਕਿਸਮ ਦੀਆਂ ਦਵਾਈਆਂ ਅਤੇ 41 ਬੁਨਿਆਦੀ ਲੈਬ ਟੈਸਟਾਂ ਦੀਆਂ ਸਹੂਲਤਾਂ ਪ੍ਰਦਾਨ ਕਰ ਰਹੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: amritsarcm bhagwant mannMohalla Clinicspro punjab tvpunjab governmentpunjab newspunjabi news
Share224Tweet140Share56

Related Posts

ਜਾਸੂਸੀ ਦੇ ਦੋਸ਼ ਚ ਗ੍ਰਿਫ਼ਤਾਰ ਹੋਏ ਪੰਜਾਬੀ ਯੂਟਿਊਬਰ ਮਾਮਲੇ ‘ਚ ਆਈ ਅਪਡੇਟ

ਜੂਨ 7, 2025

ਪੈਰਾਗਵੇ ਦੇ ਰਾਸ਼ਟਰਪਤੀ ਨੇ ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਐਮਰਿਟਸ ਰਾਜਿੰਦਰ ਗੁਪਤਾ ਨਾਲ ਕੀਤੀ ਮੁਲਾਕਾਤ, ਨਿਵੇਸ਼ ਦੇ ਮੌਕਿਆਂ ‘ਤੇ ਹੋਈ ਚਰਚਾ

ਜੂਨ 6, 2025

ਪੰਜਾਬ ਆਰਥਿਕ ਨੀਤੀ ਅਤੇ ਯੋਜਨਾ ਬੋਰਡ ਦੇ ਉਪ ਚੇਅਰਮੈਨ ਵਜੋਂ ਰਾਜਿੰਦਰ ਗੁਪਤਾ ਦਾ ਵਧਾਇਆ ਗਿਆ ਕਾਰਜਕਾਲ

ਜੂਨ 6, 2025

Ludhiana West Bypoll: ਸਾਈਕਲ ਇੰਡਸਟਰੀ ਨੇ ਭਾਜਪਾ ਉਮੀਦਵਾਰ ਜੀਵਨ ਗੁਪਤਾ ਨੂੰ ਦਿੱਤਾ ਸਮਰਥਨ

ਜੂਨ 6, 2025

ਲੁਧਿਆਣਾ ਦੇ ਜ਼ਿਮਨੀ ਚੋਣ ਉਮੀਦਵਾਰ ਨੂੰ ਵਿਜੀਲੈਂਸ ਦਾ ਗਿਆ ਸਮੰਨ

ਜੂਨ 6, 2025

Operation Blue Star Anniversary: ਅਪ੍ਰੇਸ਼ਨ ਬਲੂ ਸਟਾਰ ਦੀ ਅੱਜ 41ਵੀਂ ਬਰਸੀ, ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ ਅਰਦਾਸ

ਜੂਨ 6, 2025
Load More

Recent News

ਜੇਕਰ ਤੁਹਾਡੇ AC ਦੇ ਰੀਮੋਟ ‘ਚ ਵੀ ਹੈ ਇਹ ਬਟਨ ਤਾਂ ਬਿਜਲੀ ਦਾ ਬਿੱਲ ਹੋ ਸਕਦਾ ਹੈ ਅੱਧਾ

ਜੂਨ 7, 2025

ਹਾਥੀ ਤੋਂ ਇਲਾਵਾ ਇਸ ਜਾਨਵਰ ਦੇ ਦੰਦ ਹਨ ਬਹੁਤ ਮਹਿੰਗੇ, ਕੀਮਤ ਜਾਣ ਹੋ ਜਾਓਗੇ ਹੈਰਾਨ

ਜੂਨ 7, 2025

ਜਾਸੂਸੀ ਦੇ ਦੋਸ਼ ਚ ਗ੍ਰਿਫ਼ਤਾਰ ਹੋਏ ਪੰਜਾਬੀ ਯੂਟਿਊਬਰ ਮਾਮਲੇ ‘ਚ ਆਈ ਅਪਡੇਟ

ਜੂਨ 7, 2025

Punjab Kings ਦੀ ਹਾਰ ਮਗਰੋਂ Preity Zinta ਨੇ ਸਾਂਝੀ ਕੀਤੀ ਪਹਿਲੀ ਭਾਵੁਕ ਪੋਸਟ ਕਿਹਾ ਇਹ…

ਜੂਨ 7, 2025

ਭਾਰਤ ‘ਚ ਜਲਦ ਸ਼ੁਰੂ ਹੋਣ ਜਾ ਰਿਹਾ Starlink Satellite ਨੈੱਟਵਰਕ, ਜਾਣੋ ਕੀ ਹੋਵੇਗੀ ਮਹੀਨੇ ਦੀ ਕੀਮਤ

ਜੂਨ 7, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.