ਸ਼ੁੱਕਰਵਾਰ, ਫਰਵਰੀ 27, 2026 03:07 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਤੀਬਾੜੀ

Punjab-Haryana Weather Update: ਪੰਜਾਬ-ਹਰਿਆਣਾ ‘ਚ ਮੀਂਹ ਤੇ ਗੜੇਮਾਰੀ ਨਾਲ ਠੰਢ ਦਾ ਯੂਟਰਨ, ਦੋਵਾਂ ਸੂਬਿਆਂ ਵਿੱਚ ਅਗਲੇ ਤਿੰਨ ਦਿਨਾਂ ਲਈ ਯੈਲੋ ਅਲਰਟ ਜਾਰੀ

Punjab-Haryana Weather News: ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਪੰਜਾਬ-ਹਰਿਆਣਾ 'ਚ ਮੰਗਲਵਾਰ ਦੀ ਸਵੇਰ ਦੀ ਸ਼ੁਰੂਆਤ ਬਾਰਿਸ਼ ਨਾਲ ਹੋਈ। ਦੱਸ ਦਈਏ ਵਿਭਾਗ ਵਲੋਂ ਸੂਬਿਆਂ 'ਚ 26 ਜਨਵਰੀ ਤੱਕ ਬਰਿਸ਼ ਦਾ ਅਲਰਟ ਜਾਰੀ ਕੀਤਾ ਗਿਆ ਹੈ।

by ਮਨਵੀਰ ਰੰਧਾਵਾ
ਜਨਵਰੀ 24, 2023
in ਖੇਤੀਬਾੜੀ
0

Punjab-Haryana Weather 24 January, 2023: ਮੰਗਲਵਾਰ 24 ਜਨਵਰੀ ਨੂੰ ਪੰਜਾਬ ਹਰਿਆਣਾ ਦੇ ਕਈ ਹਿੱਸਿਆਂ ਵਿੱਚ ਮੀਂਹ ਦੇ ਨਾਲ ਗੜੇ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਦੋਵਾਂ ਸੂਬਿਆਂ ਵਿੱਚ ਸੋਮਵਾਰ ਨੂੰ ਸਵੇਰੇ ਧੁੱਪ ਤੇ ਸ਼ਾਮ ਨੂੰ ਬਦਲ ਛਾਏ ਰਹੇ।

ਇਸ ਦੇ ਨਾਲ ਹੀ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਦੀ ਗੱਲ ਕਰੀਏ ਤਾਂ ਸੂਬੇ ਦੇ ਰੂਪਨਗਰ ਵਿੱਚ ਘੱਟੋ-ਘੱਟ ਤਾਪਮਾਨ 5.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਸੋਮਵਾਰ ਨੂੰ ਰੂਪਨਗਰ ਪੰਜਾਬ ਦਾ ਸਭ ਤੋਂ ਠੰਢਾ ਇਲਾਕਾ ਰਿਹਾ। ਇਸ ਦੇ ਨਾਲ ਹੀ ਸੂਬੇ ਦੇ ਹੋਰ ਸਥਾਨਾਂ ਦੀ ਗੱਲ ਕਰੀਏ ਤਾਂ ਪਟਿਆਲਾ ਵਿੱਚ ਵੀ ਰਾਤ ਨੂੰ ਤਾਪਮਾਨ 6.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਮੌਸਮ ਵਿਭਾਗ ਦੀ ਰਿਪੋਰਟ ਮੁਤਾਬਕ ਲੁਧਿਆਣਾ ਦਾ ਘੱਟੋ-ਘੱਟ ਤਾਪਮਾਨ 8.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 7.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਪਠਾਨਕੋਟ ਦਾ ਘੱਟੋ-ਘੱਟ ਤਾਪਮਾਨ 7.3 ਦਰਜ ਕੀਤਾ ਗਿਆ, ਜਦਕਿ ਬਠਿੰਡਾ ਦਾ ਵੀ ਰਾਤ ਨੂੰ ਤਾਪਮਾਨ 6.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਹਰਿਆਣਾ ਦੇ ਮੌਸਮ ਦਾ ਹਾਲ

ਹਰਿਆਣਾ ਦੇ ਝੱਜਰ ਵਿੱਚ ਕੜਾਕੇ ਦੀ ਠੰਢ ਰਿਕਾਰਡ ਕੀਤੀ ਗਈ, ਇੱਥੇ ਘੱਟੋ-ਘੱਟ ਤਾਪਮਾਨ 5.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਅੰਬਾਲਾ ਵਿੱਚ ਘੱਟੋ-ਘੱਟ ਤਾਪਮਾਨ 7.6, ਕੁਰੂਕਸ਼ੇਤਰ ਵਿੱਚ 7.7 ਅਤੇ ਕਰਨਾਲ ਵਿੱਚ 7 ​​ਡਿਗਰੀ ਦਰਜ ਕੀਤਾ ਗਿਆ। ਇਸੇ ਤਰ੍ਹਾਂ ਭਿਵਾਨੀ ਅਤੇ ਸਿਰਸਾ ਦਾ ਘੱਟੋ-ਘੱਟ ਤਾਪਮਾਨ ਕ੍ਰਮਵਾਰ 8.7 ਡਿਗਰੀ ਸੈਲਸੀਅਸ ਅਤੇ 9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਚੰਡੀਗੜ੍ਹ ਵਿੱਚ ਘੱਟੋ-ਘੱਟ ਤਾਪਮਾਨ 6.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Cold WavefogIMDpro punjab tvPunjab Haryana Weatherpunjab newspunjab weather reportpunjabi newsRain AlertweatherWeather in indiaweather reportWestern Disturbance
Share205Tweet128Share51

Related Posts

ਅਮਰੀਕੀ ਖੇਤੀਬਾੜੀ ਵਸਤੂਆਂ ਲਈ ਜ਼ੀਰੋ-ਟੈਕਸ ਐਂਟਰੀ ਭਾਰਤੀ ਕਿਸਾਨਾਂ ਨੂੰ ਤਬਾਹ ਕਰ ਦੇਵੇਗੀ, ਭਾਜਪਾ ਆਪਣੇ ਕਿਸਾਨ ਵਿਰੋਧੀ ਏਜੰਡੇ ਨੂੰ ਅੱਗੇ ਵਧਾ ਰਹੀ ਹੈ: ਧਾਲੀਵਾਲ

ਫਰਵਰੀ 4, 2026

ਕਿਸਾਨ ₹2 ਲੱਖ ਦੀ ਲਾਗਤ ਨਾਲ ਸਥਾਪਤ ਕਰ ਸਕਦੇ ਹਨ ਇਕ ਛੋਟਾ ਮਸ਼ਰੂਮ ਉਤਪਾਦਨ ਯੂਨਿਟ; ਮਾਨ ਸਰਕਾਰ ₹80 ਹਜ਼ਾਰ ਤੱਕ ਦੀ ਸਬਸਿਡੀ ਦੇ ਰਹੀ ਹੈ : ਮੋਹਿੰਦਰ ਭਗਤ

ਜਨਵਰੀ 12, 2026

ਮਾਨ ਸਰਕਾਰ ਨੇ ਕਿਸਾਨਾਂ ਨੂੰ ਦਿੱਤੀ ਵੱਡੀ ਰਾਹਤ ! ਸਰਗਰਮ ਪਹਿਲਕਦਮੀਆਂ ਨੇ ਕਪਾਹ ਦੀਆਂ ਕੀਮਤਾਂ ₹5,700 ਤੋਂ ਵਧਾ ਕੇ ₹7,500+ ਕਰ ਦਿੱਤੀਆਂ

ਦਸੰਬਰ 7, 2025

ਮਾਨ ਸਰਕਾਰ ਦੀਆਂ ਵਿਗਿਆਨ-ਅਧਾਰਿਤ ਯੋਜਨਾਵਾਂ ਕਾਰਨ ਪਰਾਲੀ ਸਾੜਨ ਵਿੱਚ ਆਈ 94% ਕਮੀ !

ਦਸੰਬਰ 4, 2025

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਗੰਨੇ ਦੇ ਭਾਅ ‘ਚ ਵਾਧਾ

ਨਵੰਬਰ 27, 2025

26 ਨਵੰਬਰ ਨੂੰ ਮਨਾਈ ਜਾਵੇਗੀ ਦਿੱਲੀ ਮੋਰਚੇ ਦੀ 5ਵੀਂ ਵਰ੍ਹੇਗੰਢ : ਸੰਯੁਕਤ ਕਿਸਾਨ ਮੋਰਚਾ

ਨਵੰਬਰ 17, 2025
Load More

Recent News

ਆਬਾਕਾਰੀ ਨੀਤੀ ਮਾਮਲੇ ‘ਚ ਕੇਜਰੀਵਾਲ ਦੇ ਬਰੀ ਹੋਣ ‘ਤੇ CM ਭਗਵੰਤ ਮਾਨ ਨੇ ਕੀਤਾ ਟਵੀਟ, ਕਿਹਾ . . . .

ਫਰਵਰੀ 27, 2026

ਰਾਊਜ਼ ਐਵੇਨਿਊ ਅਦਾਲਤ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਮਨੀਸ਼ ਸਿਸੋਦੀਆ ਅਤੇ ਅਰਵਿੰਦ ਕੇਜਰੀਵਾਲ ਨੂੰ ਕੀਤਾ ਬਰੀ

ਫਰਵਰੀ 27, 2026

ਔਰਤਾਂ ਦੇ ਮਾਣ-ਸਨਮਾਨ ਨਾਲ ਕੋਈ ਸਮਝੌਤਾ ਨਹੀਂ; ਅਸ਼ਲੀਲ ਅਤੇ ਅਪਮਾਨਜਨਕ ਪੇਸ਼ਕਾਰੀ ਵਿਰੁੱਧ ਹੋਵੇਗੀ ਤੁਰੰਤ ਅਤੇ ਸਖ਼ਤ ਕਾਰਵਾਈ: ਡਾ. ਬਲਜੀਤ ਕੌਰ

ਫਰਵਰੀ 27, 2026

18 ਮਾਰਚ ਨੂੰ ਸੂਬੇ ਭਰ ਵਿੱਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ

ਫਰਵਰੀ 27, 2026

ਵਿਜੀਲੈਂਸ ਨੇ FCI ਅਧਿਕਾਰੀ ਦੇ ਤਕਨੀਕੀ ਸਹਾਇਕ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਫਰਵਰੀ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.