ਸ਼ੁੱਕਰਵਾਰ, ਮਾਰਚ 20, 2026 11:46 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਪੈਰੋਲ ‘ਤੇ ਰਿਹਾਅ ਹੁੰਦਿਆਂ ਹੀ ਰਾਮ ਰਹੀਮ ਸੁਰਖੀਆਂ ‘ਚ ਆਇਆ, ਤਲਵਾਰ ਨਾਲ ਕੱਟਿਆ ਕੇਕ, ਸਤਸੰਗ ‘ਚ ਖੱਟਰ ਦਾ ਓਐਸਡੀ ਤੇ ਕਈ ਭਾਜਪਾਈ ਸ਼ਾਮਲ

Ram rahim Viral Video: ਪੈਰੋਲ 'ਤੇ ਬਾਹਰ ਆਉਣ ਮਗਰੋਂ ਹੀ ਰਾਮ ਰਹੀਮ ਨੇ ਆਪਣਾ ਡਰਾਮਾ ਸ਼ੁਰੂ ਕਰ ਦਿੱਤਾ ਹੈ। ਦੱਸ ਦਈਏ ਕਿ ਹੁਣ ਰਾਮ ਰਹੀਮ ਦਾ ਤਲਵਾਰ ਨਾਲ ਕੇਕ ਕੱਟ ਕੇ ਜਸ਼ਨ ਮਨਾਉਣ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ।

by ਮਨਵੀਰ ਰੰਧਾਵਾ
ਜਨਵਰੀ 24, 2023
in ਦੇਸ਼
0

Dera chief Gurmeet Ram Rahim: ਸਾਧਵੀ ਯੌਨ ਸ਼ੋਸ਼ਣ ਤੇ ਹੱਤਿਆ ਦੇ ਮਾਮਲੇ ‘ਚ ਸਜ਼ਾ ਕੱਟ ਰਹੇ ਡੇਰਾ ਮੁਖੀ ਰਾਮ ਰਹੀਮ 40 ਦਿਨਾਂ ਦੀ ਪੈਰੋਲ ‘ਤੇ ਬਾਹਰ ਆਇਆ ਹੈ। ਹਰਿਆਣਾ ਦੀ ਸੁਨੇਰੀਆ ਜੇਲ੍ਹ ਤੋਂ ਨਿਕਲਣ ਤੋਂ ਬਾਅਦ ਉਹ ਸ਼ਨੀਵਾਰ ਨੂੰ ਬਾਗਪਤ ਸਥਿਤ ਬਰਨਾਵਾ ਆਸ਼ਰਮ ਪਹੁੰਚਿਆ।

ਪੈਰੋਲ ‘ਤੇ ਬਾਹਰ ਆਉਣ ਮਗਰੋਂ ਹੀ ਰਾਮ ਰਹੀਮ ਨੇ ਆਪਣਾ ਡਰਾਮਾ ਸ਼ੁਰੂ ਕਰ ਦਿੱਤਾ ਹੈ। ਦੱਸ ਦਈਏ ਕਿ ਹੁਣ ਰਾਮ ਰਹੀਮ ਦਾ ਤਲਵਾਰ ਨਾਲ ਕੇਕ ਕੱਟ ਕੇ ਜਸ਼ਨ ਮਨਾਉਣ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਇਹ ਮੌਕਾ ਸੀ ਡੇਰੇ ਦੇ ਦੂਜੇ ਸੰਤ ਸ਼ਾਹ ਸਤਨਾਮ ਦੇ ਜਨਮ ਦਿਨ ਦਾ। ਉਸ ਨੇ ਰਾਮ ਰਹੀਮ ਨੇ ਆਪਣੀ ਗੱਦੀ ਸੌਂਪੀ ਸੀ। ਕੇਕ ਕੱਟਣ ਦੀ ਵੀਡੀਓ ਬਾਗਪਤ ਸਥਿਤ ਬਰਨਾਵਾ ਡੇਰੇ ਦੀ ਹੈ।

ਸੋਸ਼ਲ ਮੀਡੀਆ ‘ਤੇ ਸਾਹਮਣੇ ਆਈ ਇੱਕ ਕਥਿਤ ਵੀਡੀਓ ਵਿੱਚ ਡੇਰਾ ਮੁਖੀ ਨੂੰ ਇਹ ਕਹਿੰਦੇ ਹੋਏ ਸੁਣਿਆ ਜਾ ਸਕਦਾ ਹੈ, “ਪੰਜ ਸਾਲ ਬਾਅਦ ਮੈਨੂੰ ਇਸ ਤਰ੍ਹਾਂ ਮਨਾਉਣ ਦਾ ਮੌਕਾ ਮਿਲਿਆ ਹੈ, ਇਸ ਲਈ ਮੈਨੂੰ ਘੱਟੋ-ਘੱਟ ਪੰਜ ਕੇਕ ਕੱਟਣੇ ਚਾਹੀਦੇ ਹਨ। ਇਹ ਪਹਿਲਾ ਕੇਕ ਹੈ।”

ਸਤਸੰਗ ‘ਚ ਪਹੁੰਚੀ ਖੱਟਰ ਸੈਨਾ

ਦੱਸ ਦਈਏ ਕਿ ਬਾਹਰ ਆਉਣ ਤੋਂ ਬਾਅਦ ਰਾਮ ਰਹੀਮ ਨੇ 5 ਘੰਟੇ ਤੱਕ ਆਨਲਾਈਨ ਸਤਿਸੰਗ ਕੀਤਾ। ਇਸ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਓਐਸਡੀ, ਭਾਜਪਾ ਦੇ ਸੰਸਦ ਮੈਂਬਰ-ਵਿਧਾਇਕ ਵੀ ਸ਼ਾਮਲ ਹੋਏ। ਖੱਟਰ ਦੇ ਓਐਸਡੀ ਕ੍ਰਿਸ਼ਨ ਬੇਦੀ ਅਤੇ ਰਾਜ ਸਭਾ ਮੈਂਬਰ ਕ੍ਰਿਸ਼ਨ ਪੰਵਾਰ ਵੀ ਸਿਰਸਾ ਪੁੱਜੇ। ਦੋਵਾਂ ਨੇ ਰਾਮ ਰਹੀਮ ਨਾਲ ਗੱਲ ਕੀਤੀ। ਓਐਸਡੀ ਕ੍ਰਿਸ਼ਨ ਬੇਦੀ ਨੇ ਦੱਸਿਆ ਕਿ ਉਹ 3 ਫਰਵਰੀ ਨੂੰ ਨਰਵਾਣਾ ਵਿਖੇ ਹੋਣ ਵਾਲੇ ਸੰਤ ਰਵਿਦਾਸ ਜੈਅੰਤੀ ਸਮਾਗਮ ਨੂੰ ਸੱਦਾ ਦੇਣ ਲਈ ਸਿਰਸਾ ਆਏ ਹਨ।

ਰਾਜ ਸਭਾ ਮੈਂਬਰ ਕ੍ਰਿਸ਼ਨ ਪੰਵਾਰ ਨੇ ਕਿਹਾ ਕਿ ਪਾਣੀਪਤ ‘ਚ ਪਹਿਲੀ ਸਵੱਛਤਾ ਮੁਹਿੰਮ ਚਲਾਈ ਗਈ ਸੀ। ਮੈਨੂੰ ਯਾਦ ਹੈ। ਤੁਹਾਡੀ ਅਸੀਸ ਸਾਡੇ ‘ਤੇ ਬਣਿਆ ਰਹੇ। ਸਿਰਸਾ ਤੋਂ ਭਾਜਪਾ ਆਗੂ ਗੋਬਿੰਦ ਕਾਂਡਾ ਨੇ ਕਿਹਾ ਕਿ ਮੈਂ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਤੁਹਾਡਾ ਦੁੱਖ ਜਲਦੀ ਖਤਮ ਹੋ ਜਾਵੇ। ਸ਼੍ਰੀ ਕ੍ਰਿਸ਼ਨ ਜੀ ਤੁਹਾਨੂੰ ਜਲਦੀ ਸਿਰਸਾ ਲੈ ਕੇ ਆਉਣ।

ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਸਾਧਿਆ ਨਿਸ਼ਾਨਾ

ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਹਰਿਆਣਾ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਸਵਾਤੀ ਮਾਲੀਵਾਲ ਨੇ ਟਵੀਟ ਕੀਤਾ, “ਬਲਾਤਕਾਰੀ ਅਤੇ ਖੂਨੀ ਪਾਖੰਡੀ ਰਾਮ ਰਹੀਮ ਦਾ ਤਮਾਸ਼ਾ ਫਿਰ ਤੋਂ ਸ਼ੁਰੂ, ਹਰਿਆਣਾ ਦੇ ਸੀਐਮ ਦੇ ਓਐਸਡੀ ਅਤੇ ਰਾਜ ਸਭਾ ਮੈਂਬਰ ਨਕਲੀ ਬਾਬੇ ਦੇ ਦਰਬਾਰ ਵਿੱਚ ਹਾਜ਼ਰ ਹੋਏ। ਖੱਟਰ ਸਾਹਿਬ, ਸਿਰਫ਼ ਇਹ ਕਹਿ ਕੇ ਕੰਮ ਨਹੀਂ ਚੱਲੇਗਾ ਕਿ ਇਸ ਨਾਲ ਤੁਹਾਡਾ ਕੋਈ ਲੈਣਾ-ਦੇਣਾ ਨਹੀਂ ਹੈ। ਖੁੱਲ੍ਹ ਕੇ ਆਪਣਾ ਸਟੈਂਡ ਦੱਸੋ ਕਿ ਬਲਾਤਕਾਰੀ ਦੇ ਨਾਲ ਹੋ ਜਾਂ ਔਰਤਾਂ ਨਾਲ।”

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Barnava AshramCM KhattarDCW Chief Swati MaliwalDera chief Gurmeet Ram RahimharyanaHaryana governmentPro Punjabi Newspunjabi newsRam Rahim Viral VideoSexual Harassment and Murder CaseSuneria Jail
Share212Tweet133Share53

Related Posts

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਮਹਾਰਾਸ਼ਟਰ ਦੇ 4 ਥਰਮਲ ਪਾਵਰ ਸਟੇਸ਼ਨਾਂ ਨੂੰ ਧਮਕੀ; ਹਾਈ ਅਲਰਟ ‘ਤੇ ਪੁਲਿਸ

ਮਾਰਚ 18, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

45 ਮਿੰਟ ਦੀ ਦੇਰੀ ਪਈ ਭਾਰੀ: ਫਾਇਰ ਬ੍ਰਿਗੇਡ ਸਮੇਂ ਸਿਰ ਪਹੁੰਚ ਜਾਂਦੀ ਤਾਂ ਬਚਾਈਆਂ ਜਾ ਸਕਦੀਆਂ ਸਨ 7 ਜਾਨਾਂ

ਮਾਰਚ 18, 2026

ਇਸ ਤਾਰੀਕ ਨੂੰ ਖੁੱਲ੍ਹਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ

ਮਾਰਚ 18, 2026

ਐਫਬੀ-ਇੰਸਟਾਗ੍ਰਾਮ ਦੇ ਮਾਲਕ ‘ਮਾਰਕ ਜ਼ੁਕਰਬਰਗ’ ਬਣ ਕੇ, ਸਕੈਮਰ ਨੇ ਸੇਵਾਮੁਕਤ ਮਹਿਲਾ ਅਧਿਆਪਕਾ ਤੋਂ ਠੱਗੇ ₹1.57 ਕਰੋੜ

ਮਾਰਚ 17, 2026
Load More

Recent News

ਪੰਜਾਬ-ਰਾਜਸਥਾਨ ਪਾਣੀ ਸਮਝੌਤਾ: ਰਾਜਸਥਾਨ ਵੱਲ ਪੰਜਾਬ ਦੇ 1,44,000 ਕਰੋੜ ਰੁਪਏ ਬਕਾਏ ਦੇ ਮੁੱਦੇ ‘ਤੇ ਵਿਰੋਧੀ ਆਗੂ ਚੁੱਪ ਕਿਉਂ ਹਨ: ਬਲਤੇਜ ਪੰਨੂ

ਮਾਰਚ 20, 2026

ਭਗਵੰਤ ਮਾਨ ਸਰਕਾਰ ਨੇ ਮੈਡੀਕਲ ਸਿੱਖਿਆ ਦਾ ਕੀਤਾ ਵਿਸਥਾਰ, ਮਹੀਨੇ ਦੇ ਅੰਦਰ ਦੂਜੇ ਇੰਸਟੀਚਿਊਟ ਦਾ ਐਲਾਨ : ਡਾ. ਬਲਬੀਰ ਸਿੰਘ

ਮਾਰਚ 20, 2026

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਐਨੇ ਹਜ਼ਾਰ ਰੁਪਏ ਸਸਤੀ ਹੋਈ ਚਾਂਦੀ, ਸੋਨੇ ਦੀਆਂ ਕੀਮਤਾਂ ‘ਚ ਭਾਰੀ ਗਿਰਾਵਟ; ਜਾਣੋ ਅੱਜ ਦੇ ਰੇਟ

ਮਾਰਚ 19, 2026

ਕੈਨੇਡਾ ਦੀ ਵੱਡੀ ਕਾਰਵਾਈ: ਪੰਜਾਬੀ ਮੂਲ ਦੇ ਦੋ ਗੈਂਗਸਟਰਾਂ ਨੂੰ ਦੇਸ਼ ਨਿਕਾਲਾ

ਮਾਰਚ 19, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.