ਸ਼ਨੀਵਾਰ, ਸਤੰਬਰ 5, 2026 03:15 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਸ੍ਰੀ ਮੁਕਤਸਰ ਸਾਹਿਬ ਅਦਾਲਤ ਨੇ ਭੇਜਿਆ ਨਿਆਇਕ ਹਿਰਾਸਤ ‘ਚ

Sri Muktsar Sahib Court: ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਪੁਲਿਸ ਰਿਮਾਂਡ ਪੂਰਾ ਹੋਣ ਤੋਂ ਬਾਅਦ ਪੁਲਿਸ ਨੇ ਉਸ ਨੂੰ ਮੁੜ ਸ੍ਰੀ ਮੁਕਤਸਰ ਸਾਹਿਬ ਅਦਾਲਤ ਪਹੁੰਚੀ।

by ਮਨਵੀਰ ਰੰਧਾਵਾ
ਜਨਵਰੀ 24, 2023
in ਪੰਜਾਬ
0

Gangster Jaggu Bhagwanpuria: ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਪੁਲਿਸ ਰਿਮਾਂਡ ਪੂਰਾ ਹੋਣ ਤੋਂ ਬਾਅਦ ਪੁਲਿਸ ਨੇ ਉਸ ਨੂੰ ਮੁੜ ਸ੍ਰੀ ਮੁਕਤਸਰ ਸਾਹਿਬ ਅਦਾਲਤ ਪਹੁੰਚੀ। ਦੱਸ ਦਈਏ ਕਿ 22 ਜਨਵਰੀ ਨੂੰ ਮਾਣਯੋਗ ਅਦਾਲਤ ਨੇ ਜੱਗੂ ਨੂੰ 24 ਜਨਵਰੀ ਤੱਕ ਰਿਮਾਂਡ ‘ਤੇ ਭੇਜ ਦਿੱਤਾ ਸੀ।

ਜੱਗੂ ਨੂੰ 30 ਲੱਖ ਦੀ ਫਿਰੌਤੀ ਦੇ ਮਾਮਲੇ ਵਿੱਚ FIR 67 (22 ਮਾਰਚ 2021) ਸ੍ਰੀ ਮੁਕਤਸਰ ਸਾਹਿਬ ਥਾਣੇ ਲਿਆਂਦਾ ਗਿਆ। ਇਸ ਦੇ ਨਾਲ ਹੀ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਪੁਲਿਸ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ 6 ਫਰਵਰੀ ਤੱਕ ਨਿਆਇਕ ਹਿਰਾਸਤ ‘ਚ ਭੇਜ ਦਿੱਤਾ ਹੈ।

ਫਿਲਹਾਲ ਇਸ 30 ਲੱਖ ਦੀ ਫਿਰੌਤੀ ਦੇ ਮਾਮਲੇ ‘ਚ ਕਿਹੜੇ-ਕਿਹੜੇ ਖੁਲਾਸੇ ਸਾਹਮਣੇ ਆਏ ਹਨ, ਪੁਲਿਸ ਵੱਲੋਂ ਜਾਂਚ ਦੇ ਹਿੱਸੇ ਵਜੋਂ ਕੋਈ ਵੀ ਜਾਣਕਾਰੀ ਮੀਡੀਆ ਨਾਲ ਸਾਂਝੀ ਨਹੀਂ ਕੀਤੀ ਗਈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Case of Ransomgangster jaggu bhagwanpuriapro punjab tvpunjab policepunjabi newsSri Muktsar Sahib court
Share230Tweet144Share57

Related Posts

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ: ਲਾਭਪਾਤਰੀ ਹੁਣ ਘਰ ਬੈਠੇ ਡਾਊਨਲੋਡ ਕਰ ਸਕਣਗੇ ਆਪਣਾ 10 ਲੱਖ ਰੁਪਏ ਦਾ ਹੈਲਥ ਕਾਰਡ

ਸਤੰਬਰ 4, 2026

ਪੰਜਾਬ ਦੇ ਮੁਲਾਜ਼ਮਾਂ ਨੂੰ ਵੱਡੀ ਰਾਹਤ : 60% ਤੱਕ ਵਧਿਆ DA

ਸਤੰਬਰ 4, 2026

ਮੁੱਖ ਮੰਤਰੀ ਮਾਨ ਦੀ ਪਤਨੀ ਗੁਰਪ੍ਰੀਤ ਕੌਰ ਨੇ ਦੋ ਪ੍ਰਮੁੱਖ ਆਗੂਆਂ ਨੂੰ ਭੇਜਿਆ ਨੋਟਿਸ, ਜਿਸ ਵਿੱਚ 24 ਘੰਟਿਆਂ ਦੇ ਅੰਦਰ ਮੁਆਫ਼ੀ ਮੰਗਣ ਦੀ ਕੀਤੀ ਮੰਗ

ਸਤੰਬਰ 4, 2026

ਪੰਜਾਬ ‘ਚ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਨੈੱਟਵਰਕ ਦਾ ਪਰਦਾਫਾਸ਼, 2 ਗ੍ਰਿਫ਼ਤਾਰ; 8 ਪਿਸਤੌਲ ਅਤੇ 103 ਕਾਰਤੂਸ ਬਰਾਮਦ

ਸਤੰਬਰ 4, 2026

ਪੰਜਾਬ ਸਰਕਾਰ ਨੇ ਬਾਲ ਵਿਆਹ ਵਿਰੁੱਧ ਕੀਤੀ ਸਖ਼ਤ ਕਾਰਵਾਈ, ਸਮੇਂ ਸਿਰ 5 ਬਾਲ ਵਿਆਹ ਰੋਕੇ

ਸਤੰਬਰ 4, 2026

ਰਾਘਵ ਚੱਢਾ ਦਾ ਨਾਮ SIR ਡਰਾਫਟ ਵੋਟਰ ਸੂਚੀ ਵਿੱਚੋਂ ਗਾਇਬ, ਸੰਸਦ ਮੈਂਬਰ ਨੇ ‘ਆਪ’ ਸਰਕਾਰ ‘ਤੇ ਲਗਾਏ ਗੰਭੀਰ ਦੋਸ਼

ਸਤੰਬਰ 4, 2026
Load More

Recent News

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ: ਲਾਭਪਾਤਰੀ ਹੁਣ ਘਰ ਬੈਠੇ ਡਾਊਨਲੋਡ ਕਰ ਸਕਣਗੇ ਆਪਣਾ 10 ਲੱਖ ਰੁਪਏ ਦਾ ਹੈਲਥ ਕਾਰਡ

ਸਤੰਬਰ 4, 2026

ਪੰਜਾਬ ਦੇ ਮੁਲਾਜ਼ਮਾਂ ਨੂੰ ਵੱਡੀ ਰਾਹਤ : 60% ਤੱਕ ਵਧਿਆ DA

ਸਤੰਬਰ 4, 2026

ਤੇਲ ਚੋਰੀ ਦੌਰਾਨ ਨਿਕਲੀ ਜ਼ਹਿਰੀਲੀ ਗੈਸ, 37 ਲੋਕਾਂ ਦੀ ਮੌਤ; ਕਈ ਅਜੇ ਵੀ ਲਾਪਤਾ

ਸਤੰਬਰ 4, 2026

ਮੁੱਖ ਮੰਤਰੀ ਮਾਨ ਦੀ ਪਤਨੀ ਗੁਰਪ੍ਰੀਤ ਕੌਰ ਨੇ ਦੋ ਪ੍ਰਮੁੱਖ ਆਗੂਆਂ ਨੂੰ ਭੇਜਿਆ ਨੋਟਿਸ, ਜਿਸ ਵਿੱਚ 24 ਘੰਟਿਆਂ ਦੇ ਅੰਦਰ ਮੁਆਫ਼ੀ ਮੰਗਣ ਦੀ ਕੀਤੀ ਮੰਗ

ਸਤੰਬਰ 4, 2026

ਪੰਜਾਬ ‘ਚ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਨੈੱਟਵਰਕ ਦਾ ਪਰਦਾਫਾਸ਼, 2 ਗ੍ਰਿਫ਼ਤਾਰ; 8 ਪਿਸਤੌਲ ਅਤੇ 103 ਕਾਰਤੂਸ ਬਰਾਮਦ

ਸਤੰਬਰ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.