ਮੰਗਲਵਾਰ, ਨਵੰਬਰ 24, 2026 09:10 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

National Girl Child Day: ਰਾਸ਼ਟਰੀ ਧੀ ਦਿਵਸ ‘ਤੇ ਵਿਸ਼ੇਸ਼, ਜਾਣੋ ਕਿਉਂ ਮਨਾਇਆ ਜਾਂਦਾ ਹੈ ਇਹ ਦਿਨ?

by Gurjeet Kaur
ਜਨਵਰੀ 24, 2023
in ਦੇਸ਼, ਫੋਟੋ ਗੈਲਰੀ, ਫੋਟੋ ਗੈਲਰੀ
0
ਅੱਜ ਦੇਸ਼ ਦੀਆਂ ਧੀਆਂ ਹਰ ਖੇਤਰ ਵਿਚ ਆਪਣਾ ਝੰਡਾ ਲਹਿਰਾ ਰਹੀਆਂ ਹਨ। ਲਿੰਗ ਅਸਮਾਨਤਾ ਅੱਜ ਤੋਂ ਨਹੀਂ ਸਗੋਂ ਬਹੁਤ ਪੁਰਾਣੇ ਸਮੇਂ ਤੋਂ ਭਾਰਤੀ ਸਮਾਜ ਵਿਚ ਇੱਕ ਵੱਡੀ ਚੁਣੌਤੀ ਰਹੀ ਹੈ।
ਭਾਰਤ ਸਰਇਨ੍ਹਾਂ ਵਿਚ 'ਬੇਟੀ ਬਚਾਓ, ਬੇਟੀ ਪੜ੍ਹਾਓ' ਮੁਹਿੰਮ, 'ਸੁਕੰਨਿਆ ਸਮ੍ਰਿਧੀ ਯੋਜਨਾ', ਲੜਕੀਆਂ ਲਈ ਮੁਫ਼ਤ ਜਾਂ ਰਿਆਇਤੀ ਸਿੱਖਿਆ ਅਤੇ ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਸੀਟਾਂ ਦਾ ਰਾਖਵਾਂਕਰਨ ਸ਼ਾਮਲ ਹੈ। ਭਾਰਤ ਵਿੱਚ, ਰਾਸ਼ਟਰੀ ਬਾਲਿਕਾ ਦਿਵਸ 24 ਜਨਵਰੀ ਅਤੇ 11 ਅਕਤੂਬਰ ਨੂੰ ਅੰਤਰਰਾਸ਼ਟਰੀ ਬਾਲੜੀ ਦਿਵਸ ਵਜੋਂ ਮਨਾਇਆ ਜਾਂਦਾ ਹੈ।
ਉਨ੍ਹਾਂ ਨੂੰ ਪੜ੍ਹਾਈ ਦੇ ਮੌਕੇ ਨਹੀਂ ਮਿਲਦੇ, ਸਮੇਂ ਤੋਂ ਪਹਿਲਾਂ ਉਨ੍ਹਾਂ ਦਾ ਵਿਆਹ ਹੋ ਜਾਂਦਾ ਹੈ ਅਤੇ ਫਿਰ ਬੱਚੇ ਦੀ ਜ਼ਿੰਮੇਵਾਰੀ। ਉਨ੍ਹਾਂ ਨੂੰ ਆਪਣੇ ਮਾਣ-ਸਨਮਾਨ ਅਤੇ ਹੱਕਾਂ ਲਈ ਵੀ ਲੜਨਾ ਪੈਂਦਾ ਹੈ। ਇਸ ਲਈ ਇਸ ਦਿਨ ਲੜਕੀਆਂ ਦੇ ਨਾਲ-ਨਾਲ ਸਮਾਜ ਨੂੰ ਜਾਗਰੂਕ ਕਰਨ ਦਾ ਉਪਰਾਲਾ ਕੀਤਾ ਜਾਂਦਾ ਹੈ। ਇਸ ਦਿਨ ਹਰ ਸਾਲ ਸੂਬਾ ਸਰਕਾਰਾਂ ਆਪਣੇ-ਆਪਣੇ ਰਾਜਾਂ ਵਿੱਚ ਵੱਖ-ਵੱਖ ਪ੍ਰੋਗਰਾਮਾਂ ਦਾ ਆਯੋਜਨ ਕਰਦੀਆਂ ਹਨ।
ਹਰ ਸਾਲ 24 ਜਨਵਰੀ ਨੂੰ ਗਰਲਜ਼ ਡੇਅ ਮਨਾਉਣ ਦਾ ਸਭ ਤੋਂ ਵੱਡਾ ਕਾਰਨ ਭਾਰਤ ਦੀ ਪਹਿਲੀ ਪ੍ਰਧਾਨ ਮੰਤਰੀ ਬਣੀ ਇੰਦਰਾ ਗਾਂਧੀ ਨਾਲ ਸਬੰਧਤ ਹੈ। ਇਹ ਭਾਰਤ ਲਈ ਬਹੁਤ ਮਾਣ ਵਾਲੀ ਗੱਲ ਸੀ। 24 ਜਨਵਰੀ ਦਾ ਦਿਨ ਭਾਰਤ ਦੇ ਇਤਿਹਾਸ ਅਤੇ ਔਰਤਾਂ ਦੇ ਸਸ਼ਕਤੀਕਰਨ ਵਿੱਚ ਬਹੁਤ ਮਹੱਤਵਪੂਰਨ ਹੈ।
ਭਾਰਤ ਵਿਚ ਧੀ ਦਿਵਸ ਮਨਾਉਣ ਦੀ ਸ਼ੁਰੂਆਤ ਸਾਲ 2008 ਵਿਚ ਮਹਿਲਾ ਕਲਿਆਣ ਅਤੇ ਬਾਲ ਵਿਕਾਸ ਮੰਤਰਾਲੇ ਦੁਆਰਾ ਕੀਤੀ ਗਈ ਸੀ ਕਿਉਂਕਿ ਭਾਰਤ ਦੇ ਇਤਿਹਾਸ ਵਿਚ ਪਹਿਲੀ ਵਾਰ ਇੱਕ ਔਰਤ ਦੇਸ਼ ਦੀ ਪ੍ਰਧਾਨ ਮੰਤਰੀ ਬਣੀ ਸੀ, ਜੋ ਕਿ ਔਰਤਾਂ ਦੇ ਵਿਕਾਸ ਵੱਲ ਇੱਕ ਕਦਮ ਸੀ। ਇਹ ਇੱਕ ਬੁਨਿਆਦੀ ਤਬਦੀਲੀ ਸੀ।
ਰਾਸ਼ਟਰੀ ਧੀ ਦਿਵਸ ਭਾਰਤ ( National Girl Child Day) ਵਿਚ ਹਰ ਸਾਲ 24 ਜਨਵਰੀ ਨੂੰ ਮਨਾਇਆ ਜਾਂਦਾ ਹੈ। ਇਸ ਦਿਨ ਨੂੰ ਮਨਾਉਣ ਦਾ ਮੁੱਖ ਮਕਸਦ ਲੜਕੀਆਂ ਨੂੰ ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨਾ ਹੈ।

ਜਿਸ ਨੂੰ ਭਾਰਤ ਸਰਕਾਰ ਨੇ ਸਾਲ 2008 ਵਿਚ ਸ਼ੁਰੂ ਕੀਤਾ ਸੀ। 24 ਜਨਵਰੀ, 1966 ਨੂੰ ਇੰਦਰਾ ਗਾਂਧੀ ਨੇ ਇੱਕ ਮਹਿਲਾ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ ਸੀ, ਇਸ ਲਈ 24 ਜਨਵਰੀ ਨੂੰ ਭਾਰਤ ਵਿਚ ਰਾਸ਼ਟਰੀ ਧੀ ਦਿਵਸ ਵਜੋਂ ਮਨਾਇਆ ਜਾਂਦਾ ਹੈ।

ਭਾਰਤ ਵਿਚ ਧੀ ਦਿਵਸ ਮਨਾਉਣ ਦੀ ਸ਼ੁਰੂਆਤ ਸਾਲ 2008 ਵਿਚ ਮਹਿਲਾ ਕਲਿਆਣ ਅਤੇ ਬਾਲ ਵਿਕਾਸ ਮੰਤਰਾਲੇ ਦੁਆਰਾ ਕੀਤੀ ਗਈ ਸੀ ਕਿਉਂਕਿ ਭਾਰਤ ਦੇ ਇਤਿਹਾਸ ਵਿਚ ਪਹਿਲੀ ਵਾਰ ਇੱਕ ਔਰਤ ਦੇਸ਼ ਦੀ ਪ੍ਰਧਾਨ ਮੰਤਰੀ ਬਣੀ ਸੀ, ਜੋ ਕਿ ਔਰਤਾਂ ਦੇ ਵਿਕਾਸ ਵੱਲ ਇੱਕ ਕਦਮ ਸੀ। ਇਹ ਇੱਕ ਬੁਨਿਆਦੀ ਤਬਦੀਲੀ ਸੀ।

ਭਾਰਤ ਵਿਚ ਧੀ ਦਿਵਸ ਮਨਾਉਣ ਦੀ ਸ਼ੁਰੂਆਤ ਸਾਲ 2008 ਵਿਚ ਮਹਿਲਾ ਕਲਿਆਣ ਅਤੇ ਬਾਲ ਵਿਕਾਸ ਮੰਤਰਾਲੇ ਦੁਆਰਾ ਕੀਤੀ ਗਈ ਸੀ ਕਿਉਂਕਿ ਭਾਰਤ ਦੇ ਇਤਿਹਾਸ ਵਿਚ ਪਹਿਲੀ ਵਾਰ ਇੱਕ ਔਰਤ ਦੇਸ਼ ਦੀ ਪ੍ਰਧਾਨ ਮੰਤਰੀ ਬਣੀ ਸੀ, ਜੋ ਕਿ ਔਰਤਾਂ ਦੇ ਵਿਕਾਸ ਵੱਲ ਇੱਕ ਕਦਮ ਸੀ। ਇਹ ਇੱਕ ਬੁਨਿਆਦੀ ਤਬਦੀਲੀ ਸੀ।

ਹਰ ਸਾਲ 24 ਜਨਵਰੀ ਨੂੰ ਗਰਲਜ਼ ਡੇਅ ਮਨਾਉਣ ਦਾ ਸਭ ਤੋਂ ਵੱਡਾ ਕਾਰਨ ਭਾਰਤ ਦੀ ਪਹਿਲੀ ਪ੍ਰਧਾਨ ਮੰਤਰੀ ਬਣੀ ਇੰਦਰਾ ਗਾਂਧੀ ਨਾਲ ਸਬੰਧਤ ਹੈ। ਇਹ ਭਾਰਤ ਲਈ ਬਹੁਤ ਮਾਣ ਵਾਲੀ ਗੱਲ ਸੀ। 24 ਜਨਵਰੀ ਦਾ ਦਿਨ ਭਾਰਤ ਦੇ ਇਤਿਹਾਸ ਅਤੇ ਔਰਤਾਂ ਦੇ ਸਸ਼ਕਤੀਕਰਨ ਵਿੱਚ ਬਹੁਤ ਮਹੱਤਵਪੂਰਨ ਹੈ।

ਹਰ ਸਾਲ 24 ਜਨਵਰੀ ਨੂੰ ਗਰਲਜ਼ ਡੇਅ ਮਨਾਉਣ ਦਾ ਸਭ ਤੋਂ ਵੱਡਾ ਕਾਰਨ ਭਾਰਤ ਦੀ ਪਹਿਲੀ ਪ੍ਰਧਾਨ ਮੰਤਰੀ ਬਣੀ ਇੰਦਰਾ ਗਾਂਧੀ ਨਾਲ ਸਬੰਧਤ ਹੈ। ਇਹ ਭਾਰਤ ਲਈ ਬਹੁਤ ਮਾਣ ਵਾਲੀ ਗੱਲ ਸੀ। 24 ਜਨਵਰੀ ਦਾ ਦਿਨ ਭਾਰਤ ਦੇ ਇਤਿਹਾਸ ਅਤੇ ਔਰਤਾਂ ਦੇ ਸਸ਼ਕਤੀਕਰਨ ਵਿੱਚ ਬਹੁਤ ਮਹੱਤਵਪੂਰਨ ਹੈ।

ਇਸ ਦਿਨ ਨੂੰ ਮਨਾਉਣ ਦਾ ਮੁੱਖ ਮਕਸਦ ਦੇਸ਼ ਦੀਆਂ ਲੜਕੀਆਂ ਨੂੰ ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨਾ ਹੈ। ਸਾਡੇ ਸਮਾਜ ਵਿਚ ਕੁੜੀਆਂ ਨੂੰ ਮੁੰਡਿਆਂ ਨਾਲੋਂ ਘੱਟ ਸਮਝਿਆ ਜਾਂਦਾ ਹੈ।

ਉਨ੍ਹਾਂ ਨੂੰ ਪੜ੍ਹਾਈ ਦੇ ਮੌਕੇ ਨਹੀਂ ਮਿਲਦੇ, ਸਮੇਂ ਤੋਂ ਪਹਿਲਾਂ ਉਨ੍ਹਾਂ ਦਾ ਵਿਆਹ ਹੋ ਜਾਂਦਾ ਹੈ ਅਤੇ ਫਿਰ ਬੱਚੇ ਦੀ ਜ਼ਿੰਮੇਵਾਰੀ। ਉਨ੍ਹਾਂ ਨੂੰ ਆਪਣੇ ਮਾਣ-ਸਨਮਾਨ ਅਤੇ ਹੱਕਾਂ ਲਈ ਵੀ ਲੜਨਾ ਪੈਂਦਾ ਹੈ। ਇਸ ਲਈ ਇਸ ਦਿਨ ਲੜਕੀਆਂ ਦੇ ਨਾਲ-ਨਾਲ ਸਮਾਜ ਨੂੰ ਜਾਗਰੂਕ ਕਰਨ ਦਾ ਉਪਰਾਲਾ ਕੀਤਾ ਜਾਂਦਾ ਹੈ। ਇਸ ਦਿਨ ਹਰ ਸਾਲ ਸੂਬਾ ਸਰਕਾਰਾਂ ਆਪਣੇ-ਆਪਣੇ ਰਾਜਾਂ ਵਿੱਚ ਵੱਖ-ਵੱਖ ਪ੍ਰੋਗਰਾਮਾਂ ਦਾ ਆਯੋਜਨ ਕਰਦੀਆਂ ਹਨ।

ਉਨ੍ਹਾਂ ਨੂੰ ਪੜ੍ਹਾਈ ਦੇ ਮੌਕੇ ਨਹੀਂ ਮਿਲਦੇ, ਸਮੇਂ ਤੋਂ ਪਹਿਲਾਂ ਉਨ੍ਹਾਂ ਦਾ ਵਿਆਹ ਹੋ ਜਾਂਦਾ ਹੈ ਅਤੇ ਫਿਰ ਬੱਚੇ ਦੀ ਜ਼ਿੰਮੇਵਾਰੀ। ਉਨ੍ਹਾਂ ਨੂੰ ਆਪਣੇ ਮਾਣ-ਸਨਮਾਨ ਅਤੇ ਹੱਕਾਂ ਲਈ ਵੀ ਲੜਨਾ ਪੈਂਦਾ ਹੈ। ਇਸ ਲਈ ਇਸ ਦਿਨ ਲੜਕੀਆਂ ਦੇ ਨਾਲ-ਨਾਲ ਸਮਾਜ ਨੂੰ ਜਾਗਰੂਕ ਕਰਨ ਦਾ ਉਪਰਾਲਾ ਕੀਤਾ ਜਾਂਦਾ ਹੈ। ਇਸ ਦਿਨ ਹਰ ਸਾਲ ਸੂਬਾ ਸਰਕਾਰਾਂ ਆਪਣੇ-ਆਪਣੇ ਰਾਜਾਂ ਵਿੱਚ ਵੱਖ-ਵੱਖ ਪ੍ਰੋਗਰਾਮਾਂ ਦਾ ਆਯੋਜਨ ਕਰਦੀਆਂ ਹਨ।

ਅੱਜ ਦੇਸ਼ ਦੀਆਂ ਧੀਆਂ ਹਰ ਖੇਤਰ ਵਿਚ ਆਪਣਾ ਝੰਡਾ ਲਹਿਰਾ ਰਹੀਆਂ ਹਨ। ਲਿੰਗ ਅਸਮਾਨਤਾ ਅੱਜ ਤੋਂ ਨਹੀਂ ਸਗੋਂ ਬਹੁਤ ਪੁਰਾਣੇ ਸਮੇਂ ਤੋਂ ਭਾਰਤੀ ਸਮਾਜ ਵਿਚ ਇੱਕ ਵੱਡੀ ਚੁਣੌਤੀ ਰਹੀ ਹੈ।

ਅੱਜ ਦੇਸ਼ ਦੀਆਂ ਧੀਆਂ ਹਰ ਖੇਤਰ ਵਿਚ ਆਪਣਾ ਝੰਡਾ ਲਹਿਰਾ ਰਹੀਆਂ ਹਨ। ਲਿੰਗ ਅਸਮਾਨਤਾ ਅੱਜ ਤੋਂ ਨਹੀਂ ਸਗੋਂ ਬਹੁਤ ਪੁਰਾਣੇ ਸਮੇਂ ਤੋਂ ਭਾਰਤੀ ਸਮਾਜ ਵਿਚ ਇੱਕ ਵੱਡੀ ਚੁਣੌਤੀ ਰਹੀ ਹੈ।

ਭਾਰਤ ਸਰਇਨ੍ਹਾਂ ਵਿਚ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ, ‘ਸੁਕੰਨਿਆ ਸਮ੍ਰਿਧੀ ਯੋਜਨਾ’, ਲੜਕੀਆਂ ਲਈ ਮੁਫ਼ਤ ਜਾਂ ਰਿਆਇਤੀ ਸਿੱਖਿਆ ਅਤੇ ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਸੀਟਾਂ ਦਾ ਰਾਖਵਾਂਕਰਨ ਸ਼ਾਮਲ ਹੈ। ਭਾਰਤ ਵਿੱਚ, ਰਾਸ਼ਟਰੀ ਬਾਲਿਕਾ ਦਿਵਸ 24 ਜਨਵਰੀ ਅਤੇ 11 ਅਕਤੂਬਰ ਨੂੰ ਅੰਤਰਰਾਸ਼ਟਰੀ ਬਾਲੜੀ ਦਿਵਸ ਵਜੋਂ ਮਨਾਇਆ ਜਾਂਦਾ ਹੈ।

Tags: 24 januaryNational Girl Child Daypro punjab tvpunjabi news
Share266Tweet167Share67

Related Posts

ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਅਰਵਿੰਦ ਕੇਜਰੀਵਾਲ

ਅਕਤੂਬਰ 26, 2026

ਬਿਹਾਰ, ਗੁਜਰਾਤ, ਰਾਜਸਥਾਨ ਅਤੇ ਗੋਆ ਵਿੱਚ ਭਾਜਪਾ ਦੀ ਸਰਕਾਰ ਹੈ, ਅਮਿਤ ਸ਼ਾਹ ਦੱਸਣ ਕਿ ਉੱਥੇ ਨਸ਼ਾ ਕਿਉਂ ਵੱਧ ਰਿਹਾ ਹੈ?- ਕੇਜਰੀਵਾਲ

ਅਕਤੂਬਰ 23, 2026

ਮਹਾਰਾਜਾ ਅੱਜ ਸਰੋਵਰ ਵਿਕਾਸ ਲਈ ₹93.94 ਕਰੋੜ ਦੇ ਪ੍ਰੋਜੈਕਟ ਨੂੰ ਮਿਲੀ ਕੇਂਦਰੀ ਪੱਧਰ ’ਤੇ ਸਿਧਾਂਤਕ ਮਨਜ਼ੂਰੀ, ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਹੋਇਆ ਵਿਸ਼ੇਸ਼ ਸਨਮਾਨ

ਅਕਤੂਬਰ 19, 2026

Swiggy ‘ਤੇ ਹੁਣ ਇੱਕੋ Order ’ਚ ਮੰਗਵਾਓ ਕਈ Restaurants ਤੋਂ ਖਾਣਾ !

ਅਕਤੂਬਰ 16, 2026

ਦਿੱਲੀ ਵਿੱਚ ਪੁਲਿਸਈ ਤਾਂਡਵ ਗਿਆਨੇਸ਼ ਕੁਮਾਰ ਦੇ ਨਾਲ ਮੋਦੀ ਜੀ ਦਾ ਵੀ ਅਸਤੀਫ਼ਾ ਨਾ ਦਿਵਾ ਦੇਵੇ : ਅਰਵਿੰਦ ਕੇਜਰੀਵਾਲ

ਅਕਤੂਬਰ 13, 2026

ਭਾਜਪਾ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਅੰਦਰ ਪੁਲਿਸ ਭੇਜ ਕੇ 1984 ਦੀ ਬੇਅਦਬੀ ਦੁਹਰਾਈ, ਅਮਿਤ ਸ਼ਾਹ ਅਸਤੀਫ਼ਾ ਦੇਣ : ‘ਆਪ’

ਅਕਤੂਬਰ 13, 2026
Load More

Recent News

ਵੱਡੀ ਖ਼ਬਰ: ਭਾਜਪਾ ਨੇ ਪੰਜਾਬ ਚੋਣਾਂ ਦੀ ਖਿੱਚੀ ਤਿਆਰੀ, 16 ਮੈਂਬਰੀ ਇਲੈਕਸ਼ਨ ਕਮੇਟੀ ਦਾ ਐਲਾਨ, ਕੇਵਲ ਸਿੰਘ ਢਿੱਲੋਂ ਨੂੰ ਸੌਂਪੀ ਕਮਾਨ

ਨਵੰਬਰ 23, 2026

ਵੱਡੀ ਖ਼ਬਰ: ਪੰਜਾਬ ਦੀ ਸਿਆਸਤ ਵਿੱਚ ਨਵਾਂ ਮੋੜ! ਤਿੰਨ ਪਾਰਟੀਆਂ ਵਿਚਾਲੇ ਹੋਣ ਜਾ ਰਿਹਾ ਗੱਠਜੋੜ, 2027 ਦੀਆਂ ਚੋਣਾਂ ਤੋਂ ਪਹਿਲਾਂ ਬਦਲਣਗੇ ਸਿਆਸੀ ਸਮੀਕਰਨ

ਨਵੰਬਰ 23, 2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਨਮਾਨ ਦੀ ਤਜਵੀਜ਼ ਦੇ ਬਾਵਜੂਦ ਪੁਲ ਦਾ ਨਾਮ ਨਿਤੀਸ਼ ਕੁਮਾਰ ਰੱਖਣਾ ਸਿੱਖ ਭਾਵਨਾਵਾਂ ਦਾ ਅਪਮਾਨ ਹੈ: ਹਰਪਾਲ ਸਿੰਘ ਚੀਮਾ

ਨਵੰਬਰ 23, 2026

26 ਨਵੰਬਰ ਭਾਰਤੀ ਰਾਜਨੀਤੀ ਵਿੱਚ ਇਤਿਹਾਸਕ ਦਿਨ, ਆਮ ਲੋਕਾਂ ਦੀ ਆਵਾਜ਼ ਬਣਨ ਲਈ ਇਸ ਦਿਨ ਹੋਇਆ ਸੀ ‘ਆਪ’ ਦਾ ਜਨਮ: ਕੁਲਤਾਰ ਸਿੰਘ ਸੰਧਵਾਂ

ਨਵੰਬਰ 23, 2026

26 ਨਵੰਬਰ ਨੂੰ ਮੋਗਾ ਦੀ ਮਹਾਂ ਰੈਲੀ ‘ਚ 2027 ਪੰਜਾਬ ਚੋਣਾਂ ਦਾ ਬਿਗਲ ਵਜਾਏਗੀ ‘ਆਪ’,ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨਗੇ ਮੁਹਿੰਮ ਦੀ ਸ਼ੁਰੂਆਤ

ਨਵੰਬਰ 23, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result