Dilpreet Dhillon ਤੇ Gurlej Akhtar ਦਾ ਗਾਣਾ ‘Jatt Di Choice’ ਚੱਲ ਰਿਹਾ ਟ੍ਰੈਂਡਿੰਗ ‘ਚ

Dilpreet Dhillon ਤੇ ਗੁਰਲੇਜ ਅਖਤਰ ਦਾ ਗੀਤ ‘ਜੱਟ ਦੀ ਚੁਆਇਸ’ ਨੂੰ ਫੈਨਸ ਵਲੋਂ ਭਰਵਾਂ ਪਿਆਰ ਮਿਲ ਰਿਹਾ ਹੈ।

ਪੰਜਾਬੀ ਸਿੰਗਰਸ ਦਾ ਗਾਣਾ  ‘Jatt Di Choice’ ਟ੍ਰੈਡਿੰਗ ‘ਚ ਚੱਲ ਰਿਹਾ ਹੈ।

 ‘Jatt Di Choice’ ਗਾਣੇ ‘ਚ ਗੱਭਰੂ ਅਤੇ ਮੁਟਿਆਰ ਦੇ ਪਿਆਰ ਨੂੰ ਦਰਸਾਉਣ ਦੀ ਕੋਸ਼ਿਸ਼ ਕੀਤੀ ਗਈ ਹੈ।

ਦਿਲਪ੍ਰੀਤ ਢਿੱਲੋਂ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ।

ਢਿੱਲੋਂ ਗੀਤਾਂ ਦੇ ਨਾਲ-ਨਾਲ ਪੰਜਾਬੀ ਫ਼ਿਲਮਾਂ ‘ਚ ਵੀ ਕੰਮ ਕਰ ਚੁੱਕੇ ਹਨ। ਹੁਣ ਤੱਕ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ।

ਗੁਰਲੇਜ ਅਖ਼ਤਰ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤਾਂ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ।

ਪੰਜਾਬ ਦਾ ਸ਼ਾਇਦ ਹੀ ਕੋਈ ਗਾਇਕ ਹੋਵੇਗਾ ਜਿਸ ਨਾਲ ਅਖ਼ਤਰ ਨੇ ਗੀਤ ਨਾ ਗਾਏ ਹੋਣ।

ਗੁਰਲੇਜ ਅਖ਼ਤਰ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਹੁਤ ਹੀ ਛੋਟੀ ਉਮਰ ‘ਚ ਕਰ ਦਿੱਤੀ ਸੀ।