ਵੀਰਵਾਰ, ਸਤੰਬਰ 18, 2025 11:12 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਰਾਸ਼ਟਰਪਤੀ ਨੇ 11 ਬੱਚਿਆਂ ਨੂੰ ਰਾਸ਼ਟਰੀ ਬਾਲ ਪੁਰਸਕਾਰ ਨਾਲ ਕੀਤਾ ਸਨਮਾਨਿਤ

ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ 11 ਬੱਚਿਆਂ ਨੂੰ ਇੱਥੇ ਇਕ ਸਮਾਰੋਹ ਵਿਚ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਨਾਲ ਸਨਮਾਨਿਤ ਕੀਤਾ। ਇਨ੍ਹਾਂ ਬੱਚਿਆਂ ਵਿੱਚ ਮਲਖੰਭ ਖਿਡਾਰੀ, ਹੱਡੀਆਂ ਦੇ ਵਿਗਾੜ ਤੋਂ ਪੀੜਤ ਅਤੇ ਯੂ-ਟਿਊਬਰ ਵੀ ਸ਼ਾਮਲ ਹਨ।

by Bharat Thapa
ਜਨਵਰੀ 24, 2023
in ਦੇਸ਼
0

ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ 11 ਬੱਚਿਆਂ ਨੂੰ ਇੱਥੇ ਇਕ ਸਮਾਰੋਹ ਵਿਚ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਨਾਲ ਸਨਮਾਨਿਤ ਕੀਤਾ। ਇਨ੍ਹਾਂ ਬੱਚਿਆਂ ਵਿੱਚ ਮਲਖੰਭ ਖਿਡਾਰੀ, ਹੱਡੀਆਂ ਦੇ ਵਿਗਾੜ ਤੋਂ ਪੀੜਤ ਅਤੇ ਯੂ-ਟਿਊਬਰ ਵੀ ਸ਼ਾਮਲ ਹਨ। ਰਾਸ਼ਟਰਪਤੀ ਨੇ ਕਿਹਾ ਕਿ ਬੱਚਿਆਂ ਨੂੰ ਦੇਸ਼ ਹਿੱਤ ਬਾਰੇ ਸੋਚਣਾ ਚਾਹੀਦਾ ਹੈ ਤੇ ਜਿੱਥੇ ਵੀ ਮੌਕਾ ਮਿਲੇ ਮੁਲਕ ਦੀ ਉਸਾਰੀ ਲਈ ਕੰਮ ਕਰਨਾ ਚਾਹੀਦਾ ਹੈ। ਰਾਸ਼ਟਰਪਤੀ ਨੇ ਕਿਹਾ ਕਿ ਬੱਚੇ ਦੇਸ਼ ਦੀ ਅਨਮੋਲ ਸੰਪਤੀ ਹਨ। ਉਨ੍ਹਾਂ ਦਾ ਭਵਿੱਖ ਸੁਆਰਨ ਲਈ ਕੀਤਾ ਗਿਆ ਹਰ ਯਤਨ ਸਾਡੇ ਸਮਾਜ ਤੇ ਮੁਲਕ ਦਾ ਭਵਿੱਖ ਬਿਹਤਰ ਕਰੇਗਾ।

ਮੁਰਮੂ ਨੇ ਕਿਹਾ ਕਿ ਬੱਚਿਆਂ ਦੇ ਸੁਰੱਖਿਅਤ ਤੇ ਖ਼ੁਸ਼ ਬਚਪਨ ਅਤੇ ਰੌਸ਼ਨ ਭਵਿੱਖ ਲਈ ਹਰ ਯਤਨ ਹੋਣਾ ਚਾਹੀਦਾ ਹੈ। ਰਾਸ਼ਟਰਪਤੀ ਨੇ ਕਿਹਾ ਕਿ ਪੁਰਸਕਾਰ ਜੇਤੂਆਂ ਵਿਚੋਂ ਕੁਝ ਨੇ ਐਨੀ ਘੱਟ ਉਮਰ ਵਿਚ ਬੇਮਿਸਾਲ ਹੌਸਲੇ ਦਾ ਸਬੂਤ ਦਿੱਤਾ ਹੈ। ਇਨ੍ਹਾਂ ਬੱਚਿਆਂ ਨੂੰ ਦੇਖ ਕੇ ਹੈਰਾਨੀ ਹੁੰਦੀ ਹੈ। ਇਹ ਦੇਸ਼ ਦੇ ਬੱਚਿਆਂ ਦੇ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਹਨ। ਰਾਸ਼ਟਰਪਤੀ ਨੇ ਕਿਹਾ ਕਿ ਦੇਸ਼ ਨੂੰ ਆਜ਼ਾਦੀ ਵੱਡੇ ਸੰਘਰਸ਼ ਤੋਂ ਬਾਅਦ ਮਿਲੀ ਹੈ ਤੇ ਨਵੀਂ ਪੀੜ੍ਹੀ ਨੂੰ ਇਸ ਦੀ ਕੀਮਤ ਸਮਝਣ ਦੀ ਲੋੜ ਹੈ। ਰਾਸ਼ਟਰਪਤੀ ਨੇ ਕਿਹਾ ਕਿ ਇਹ ਦੇਖ ਕੇ ਖ਼ੁਸ਼ੀ ਹੁੰਦੀ ਹੈ ਕਿ ਅੱਜ ਦੇ ਬੱਚੇ ਵਾਤਾਵਰਨ ਬਾਰੇ ਕਾਫ਼ੀ ਗੰਭੀਰ ਹਨ। ਉਨ੍ਹਾਂ ਬੱਚਿਆਂ ਨੂੰ ਊਰਜਾ ਬਚਾਉਣ ਦਾ ਸੱਦਾ ਵੀ ਦਿੱਤਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

 

Tags: 11 childrenAwardPresident honoredpropunjabtvthe National Children's
Share207Tweet130Share52

Related Posts

ਉਤਰਾਖੰਡ ‘ਚ ਜ਼ਮੀਨ ਖਿਸਕਣ ਕਾਰਨ ਅੱਧਾ ਦਰਜਨ ਘਰ ਢਹਿ ਗਏ, 5 ਲਾਪਤਾ

ਸਤੰਬਰ 18, 2025

ਰਾਹੁਲ ਗਾਂਧੀ ਨੂੰ ਸਿਰੋਪਾਓ ਦੇਣ ਦੇ ਮਾਮਲੇ ‘ਚ SGPC ਦੀ ਕਾਰਵਾਈ, ਸੇਵਾਦਾਰ ਤੇ ਕਥਾਵਾਚਕ ਸਸਪੈਂਡ

ਸਤੰਬਰ 17, 2025

ਕ੍ਰਿਕਟਰ ਰਵਿੰਦਰ ਜਡੇਜਾ ਨੇ PM ਮੋਦੀ ਨੂੰ ਉਨ੍ਹਾਂ ਦੇ ਜਨਮਦਿਨ ‘ਤੇ ਦਿੱਤੀਆਂ ਸ਼ੁਭਕਾਮਨਾਵਾਂ

ਸਤੰਬਰ 17, 2025

ਹੁਣ ਹੋਟਲ ਦੇ ਬਾਹਰੋਂ ਪਤਾ ਲੱਗੇਗਾ ਅੰਦਰ ਦਾ ਖਾਣਾ ਮਾਸਾਹਾਰੀ ਹੈ ਜਾਂ ਸ਼ਾਕਾਹਾਰੀ, ਸਰਕਾਰ ਬਣਾਉਣ ਜਾ ਰਹੀ ਇਹ ਨਿਯਮ

ਸਤੰਬਰ 17, 2025

ਗੁਰਦੁਆਰੇ ‘ਚ ਰਾਹੁਲ ਗਾਂਧੀ ਨੂੰ ਸਿਰੋਪਾਓ ਦੇਣ ‘ਤੇ ਵਿਵਾਦ, SGPC ਨੇ ਜਾਂਚ ਕੀਤੀ ਸ਼ੁਰੂ

ਸਤੰਬਰ 16, 2025

ਤਿਉਹਾਰਾਂ ਤੋਂ ਪਹਿਲਾਂ ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਜ਼ਬਰਦਸਤ ਉਛਾਲ, ਜਾਣੋ 22 ਤੇ 24 ਕੈਰੇਟ ਦੇ ਨਵੇਂ ਰੇਟ

ਸਤੰਬਰ 16, 2025
Load More

Recent News

‘ਆਪ’ ਨੇ 27 ਹਲਕਾ ਸੰਗਠਨ ਇੰਚਾਰਜ ਕੀਤੇ ਨਿਯੁਕਤ, ਆਤਮ ਨਗਰ ਤੋਂ ਕਵਲਜੀਤ ਸਚਦੇਵਾ ਨੂੰ ਮਿਲੀ ਜ਼ਿੰਮੇਵਾਰੀ

ਸਤੰਬਰ 18, 2025

Weather Update: ਪੰਜਾਬ ‘ਚ ਅੱਜ ਫਿਰ ਬਦਲੇਗਾ ਮੌਸਮ, ਜਾਣੋ ਕਿੰਨ੍ਹਾਂ ਜ਼ਿਲ੍ਹਿਆਂ ਲਈ ਜਾਰੀ ਹੋਇਆ ਮੀਂਹ ਦਾ ਅਲਰਟ

ਸਤੰਬਰ 18, 2025

ਉਤਰਾਖੰਡ ‘ਚ ਜ਼ਮੀਨ ਖਿਸਕਣ ਕਾਰਨ ਅੱਧਾ ਦਰਜਨ ਘਰ ਢਹਿ ਗਏ, 5 ਲਾਪਤਾ

ਸਤੰਬਰ 18, 2025

ਗਰੀਬਾਂ ਅਤੇ ਬਜ਼ੁਰਗਾਂ ਲਈ 100 ਕਰੋੜ ਰੁਪਏ ਦਾ ਤੋਹਫ਼ਾ: ਪੰਜਾਬ ਸਰਕਾਰ ਨੇ ਤੀਰਥ ਯਾਤਰਾ ਲਈ ਖੋਲ੍ਹਿਆ ਖਜ਼ਾਨਾ

ਸਤੰਬਰ 17, 2025

ਰਾਹੁਲ ਗਾਂਧੀ ਨੂੰ ਸਿਰੋਪਾਓ ਦੇਣ ਦੇ ਮਾਮਲੇ ‘ਚ SGPC ਦੀ ਕਾਰਵਾਈ, ਸੇਵਾਦਾਰ ਤੇ ਕਥਾਵਾਚਕ ਸਸਪੈਂਡ

ਸਤੰਬਰ 17, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.