ਸ਼ਨੀਵਾਰ, ਜੂਨ 14, 2025 11:32 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਹਰਿਆਣਾ ਸਰਕਾਰ ਵੱਲੋਂ ਉਮਰ ਕੈਦ ਕੱਟ ਰਹੇ ਕੈਦੀਆਂ ਨੂੰ ਮਿਲੇਗੀ 3 ਮਹੀਨੇ ਦੀ ਛੂਟ

ਗਣਤੰਤਰ ਦਿਵਸ ਦੇ ਮੌਕੇ 'ਤੇ ਹਰਿਆਣਾ ਸਰਕਾਰ ਨੇ ਰਾਜ ਵਿਚ ਅਪਰਾਧਿਕ ਅਧਿਕਾਰ ਖੇਤਰ ਦੀਆਂ ਅਦਾਲਤਾਂ ਦੁਆਰਾ ਸਜ਼ਾ ਭੁਗਤ ਰਹੇ ਕੈਦੀਆਂ ਨੂੰ ਵਿਸ਼ੇਸ਼ ਛੋਟ ਦਿੱਤੀ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਹਰਿਆਣਾ ਦੇ ਊਰਜਾ ਅਤੇ ਜੇਲ੍ਹ ਮੰਤਰੀ ਚੌਧਰੀ ਰਣਜੀਤ ਸਿੰਘ

by Bharat Thapa
ਜਨਵਰੀ 24, 2023
in ਦੇਸ਼
0

ਗਣਤੰਤਰ ਦਿਵਸ ਦੇ ਮੌਕੇ ‘ਤੇ ਹਰਿਆਣਾ ਸਰਕਾਰ ਨੇ ਰਾਜ ਵਿਚ ਅਪਰਾਧਿਕ ਅਧਿਕਾਰ ਖੇਤਰ ਦੀਆਂ ਅਦਾਲਤਾਂ ਦੁਆਰਾ ਸਜ਼ਾ ਭੁਗਤ ਰਹੇ ਕੈਦੀਆਂ ਨੂੰ ਵਿਸ਼ੇਸ਼ ਛੋਟ ਦਿੱਤੀ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਹਰਿਆਣਾ ਦੇ ਊਰਜਾ ਅਤੇ ਜੇਲ੍ਹ ਮੰਤਰੀ ਚੌਧਰੀ ਰਣਜੀਤ ਸਿੰਘ ਨੇ ਦੱਸਿਆ ਕਿ ਉਮਰ ਕੈਦ, 10 ਸਾਲ ਜਾਂ ਇਸ ਤੋਂ ਵੱਧ ਦੀ ਸਜ਼ਾ ਵਾਲੇ ਅਪਰਾਧੀਆਂ ਨੂੰ 90 ਦਿਨ ਅਤੇ ਪੰਜ ਤੋਂ ਵੱਧ ਅਤੇ 10 ਸਾਲ ਤੋਂ ਘੱਟ ਦੀ ਸਜ਼ਾ ਵਾਲੇ ਕੈਦ ਦੀ ਸਜ਼ਾ ਭੁਗਤ ਚੁੱਕੇ ਅਪਰਾਧੀਆਂ ਨੂੰ ਸਾਲ 60 ਦਿਨਾਂ ਦੀ ਛੋਟ ਦਿੱਤੀ ਜਾਵੇਗੀ। ਇਸੇ ਤਰ੍ਹਾਂ ਜਿਨ੍ਹਾਂ ਅਪਰਾਧੀਆਂ ਨੂੰ ਪੰਜ ਸਾਲ ਤੋਂ ਘੱਟ ਸਜ਼ਾ ਹੋਈ ਹੈ, ਉਨ੍ਹਾਂ ਨੂੰ 30 ਦਿਨਾਂ ਦੀ ਰਿਆਇਤੀ ਮਿਆਦ ਦਿੱਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਗਣਤੰਤਰ ਦਿਵਸ ਯਾਨੀ 26 ਜਨਵਰੀ, 2023 ‘ਤੇ ਇਹ ਛੋਟ ਉਨ੍ਹਾਂ ਸਾਰੇ ਅਪਰਾਧੀਆਂ ਨੂੰ ਵੀ ਦਿੱਤੀ ਜਾਵੇਗੀ ਜੋ ਜੇਲ੍ਹ ਤੋਂ ਪੈਰੋਲ ਅਤੇ ਫਰਲੋ ‘ਤੇ ਹਨ, ਬਸ਼ਰਤੇ ਉਹ ਆਪਣੇ ਨਿਰਧਾਰਿਤ ਸਮੇਂ ‘ਤੇ ਸਬੰਧਤ ਜੇਲ ‘ਚ ਆਤਮ ਸਮਰਪਣ ਕਰ ਦੇਣ ਤਾਂ ਉਸ ਸਥਿਤੀ ‘ਚ ਇਹ ਛੋਟ ਦਿੱਤੀ ਜਾਵੇਗੀ। ਬਾਕੀ ਕੈਦ ਦੇ ਸਮੇਂ ਲਈ ਦਿੱਤੀ ਜਾਵੇਗੀ ਛੋਟ ਦਿੱਤੀ ਜਾਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: 3 months discountHaryana governmentLife imprisonmentprisonerspropunjabtv
Share204Tweet127Share51

Related Posts

PLANE CRASH ਹੋਣ ਤੋਂ ਪਹਿਲਾਂ ਜਹਾਜ ਦੇ PILOT ਨੇ ਕੀਤੀ ਸੀ ਇਹ ਸ਼ਬਦਾਂ ਦੀ ਵਰਤੋਂ, ਕੀ ਹੈ ਇਹਨਾਂ ਦਾ ਅਰਥ

ਜੂਨ 14, 2025

ਅਹਿਮਦਾਬਾਦ PLANE CRASH ‘ਚ ਗਏ ਪਰਿਵਾਰ, ਭਾਵੁਕ ਕਹਾਣੀਆਂ

ਜੂਨ 13, 2025

10 ਮਿੰਟ ਦੀ ਦੇਰੀ ਨੇ ਬਚਾਈ ਔਰਤ ਦੀ ਜਾਨ, ਦੱਸਿਆ ਕਿੰਝ ਹੋਈ ਦੇਰੀ

ਜੂਨ 13, 2025

ਅਹਿਮਦਾਬਾਦ ਜਹਾਜ ਹਾਦਸੇ ‘ਚ ਕਿੰਝ ਬਚੀ ਇਸ ਇੱਕ ਵਿਅਕਤੀ ਦੀ ਜਾਨ, ਦੱਸੀ ਪੂਰੀ ਘਟਨਾ

ਜੂਨ 13, 2025

ਜਿਸ ਨੰਬਰ ਨੂੰ ਸਭ ਤੋਂ ਸ਼ੁੱਭ ਮੰਨਦੇ ਸੀ ਵਿਜੇ ਰੁਪਾਨੀ, ਉਹੀ ਨੰਬਰ ਬਣਿਆ ਮੌਤ ਦਾ ਕਾਰਨ

ਜੂਨ 13, 2025

AIR INDIA ਫਲਾਈਟ ਦੀ ਕਰਵਾਈ ਗਈ ਐਮਰਜੈਂਸੀ ਲੈਂਡਿੰਗ, ਮਿਲੀ ਧਮਕੀ

ਜੂਨ 13, 2025
Load More

Recent News

PLANE CRASH ਹੋਣ ਤੋਂ ਪਹਿਲਾਂ ਜਹਾਜ ਦੇ PILOT ਨੇ ਕੀਤੀ ਸੀ ਇਹ ਸ਼ਬਦਾਂ ਦੀ ਵਰਤੋਂ, ਕੀ ਹੈ ਇਹਨਾਂ ਦਾ ਅਰਥ

ਜੂਨ 14, 2025

Weather Update: ਪੰਜਾਬ ‘ਚ ਗਰਮੀ ਦਾ ਕਹਿਰ, ਇਹਨਾਂ ਜ਼ਿਲਿਆਂ ਲਈ ਜਾਰੀ ਹੋਇਆ ਰੈੱਡ ਅਲਰਟ

ਜੂਨ 14, 2025

ਪੀਥੀਅਨ ਖੇਡਾਂ ‘ਚ ਸ਼ਾਮਲ ਹੋਈ ਗੱਤਕਾ, ਅਗਲੇ ਸਾਲ ਹੋਣਗੇ ਕੌਮਾਂਤਰੀ ਮੁਕਾਬਲੇ

ਜੂਨ 13, 2025

ਸਰੀਰ ਦੀਆਂ ਕਈ ਗੰਭੀਰ ਬਿਮਾਰੀਆਂ ਲਈ ਫ਼ਾਇਦੇਮੰਦ ਹੈ ਇਹ ਪੱਤਾ, ਜਾਣੋ ਕਾਰਨ

ਜੂਨ 13, 2025

ਇੰਗਲੈਂਡ ਦੌਰੇ ਤੋਂ ਅਚਾਨਕ ਵਾਪਸ ਪਰਤਿਆ ਇਹ ਕ੍ਰਿਕਟਰ, ਜਾਣੋ ਕਾਰਨ

ਜੂਨ 13, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.