ਵੀਰਵਾਰ, ਜੂਨ 11, 2026 03:39 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

Kisi Ka Bhai Kisi ki Jaan Teaser: ਸਲਮਾਨ ਖ਼ਾਨ ਦੀ ਫਿਲਮ Kisi Ka Bhai Kisi ki Jaan ਦਾ ਟੀਜ਼ਰ ਰਿਲੀਜ਼, ਦਿੱਖੀ Shehnaaz Gill ਦੀ ਝਲਕ

Salman Khan Film Kisi Ka Bhai Kisi Ki Jaan Teaser Out: ਸਲਮਾਨ ਖ਼ਾਨ ਦੀ ਫਿਲਮ ‘ਕਿਸੀ ਕਾ ਭਾਈ ਕਿਸੀ ਕੀ ਜਾਨ’ ਦਾ ਟੀਜ਼ਰ ਰਿਲੀਜ਼ ਹੋ ਗਿਆ ਹੈ। ਇਸ ਟੀਜ਼ਰ 'ਚ ਸਲਮਾਨ ਖ਼ਾਨ ਐਕਸ਼ਨ ਅਵਤਾਰ 'ਚ ਨਜ਼ਰ ਆਏ।

by ਮਨਵੀਰ ਰੰਧਾਵਾ
ਜਨਵਰੀ 25, 2023
in ਫੋਟੋ ਗੈਲਰੀ, ਫੋਟੋ ਗੈਲਰੀ, ਬਾਲੀਵੁੱਡ, ਮਨੋਰੰਜਨ
0
Kisi Ka Bhai Kisi Ki Jaan Teaser Out: ਬਾਲੀਵੁੱਡ ਸੁਪਰਸਟਾਰ ਸਲਮਾਨ ਖ਼ਾਨ ਇਨ੍ਹੀਂ ਦਿਨੀਂ ਆਪਣੀਆਂ ਫਿਲਮਾਂ ਨੂੰ ਲੈ ਕੇ ਕਾਫੀ ਚਰਚਾ 'ਚ ਹਨ। ਕੁਝ ਦਿਨ ਪਹਿਲਾਂ ਹੀ ਸਲਮਾਨ ਖ਼ਾਨ ਨੇ ਆਪਣੀ ਫਿਲਮ 'ਕਿਸ ਕਾ ਭਾਈ ਕਿਸੀ ਕੀ ਜਾਨ' ਨਾਲ ਜੁੜਿਆ ਇੱਕ ਪੋਸਟਰ ਸਾਂਝਾ ਕੀਤਾ।
ਇਸ ਪੋਸਟਰ 'ਚ ਫਿਲਮ ਦੇ ਟੀਜ਼ਰ ਦੀ ਰਿਲੀਜ਼ ਡੇਟ ਦੱਸੀ ਗਈ ਸੀ। ਪੋਸਟਰ ਵਿੱਚ ਟੀਜ਼ਰ ਡੇਟ ਦੇ ਨਾਲ ਸਲਮਾਨ ਖਾਨ ਦੀ ਤਸਵੀਰ ਵੀ ਸੀ।
ਜਾਣਕਾਰੀ ਲਈ ਦੱਸ ਦੇਈਏ ਕਿ ਸਲਮਾਨ ਖਾਨ ਦੀ ਇਸ ਫਿਲਮ ਦਾ ਟੀਜ਼ਰ ਅੱਜ ਯਾਨੀ 25 ਜਨਵਰੀ ਨੂੰ ਵੱਡੇ ਪਰਦੇ 'ਤੇ ਰਿਲੀਜ਼ ਕੀਤਾ ਗਿਆ ਸੀ।
ਸਲਮਾਨ ਖਾਨ ਅਤੇ ਪੂਜਾ ਹੇਗੜੇ ਦੀ ਫਿਲਮ 'ਕਿਸ ਕਾ ਭਾਈ ਕਿਸੀ ਕੀ ਜਾਨ' ਦਾ ਟੀਜ਼ਰ ਰਿਲੀਜ਼ ਹੋ ਗਿਆ ਹੈ। ਸ਼ਾਹਰੁਖ ਖਾਨ ਦੀ ਫਿਲਮ ਪਠਾਨ ਦੇ ਨਾਲ ਇਸ ਫਿਲਮ ਦਾ ਟੀਜ਼ਰ ਰਿਲੀਜ਼ ਕੀਤਾ ਗਿਆ ਹੈ।
ਵੱਡੇ ਪਰਦੇ 'ਤੇ ਸਲਮਾਨ ਖਾਨ ਦਾ ਟੀਜ਼ਰ ਦੇਖਣ ਤੋਂ ਬਾਅਦ ਪ੍ਰਸ਼ੰਸਕ ਕਾਫੀ ਖੁਸ਼ ਹੋ ਗਏ। ਫਿਲਮ ਦੇ ਇਸ ਟੀਜ਼ਰ 'ਚ ਸਲਮਾਨ ਖਾਨ ਐਕਸ਼ਨ ਅਵਤਾਰ 'ਚ ਨਜ਼ਰ ਆ ਰਹੇ ਹਨ। ਇਸ ਫਿਲਮ 'ਚ ਸਾਊਥ ਦੀਆਂ ਝਲਕੀਆਂ ਵੀ ਦੇਖਣ ਨੂੰ ਮਿਲ ਰਹੀਆਂ ਹਨ।
ਫਿਲਮ ਦਾ ਇਹ ਟੀਜ਼ਰ ਐਕਸ਼ਨ ਦ੍ਰਿਸ਼ਾਂ ਨਾਲ ਭਰਪੂਰ ਹੈ। ਫਿਲਮ ਦੇ ਟੀਜ਼ਰ 'ਚ ਦਿਖਾਇਆ ਗਿਆ ਸਲਮਾਨ ਖ਼ਾਨ ਦਾ ਲੁੱਕ ਬਿਲਕੁਲ ਵੱਖਰਾ ਨਜ਼ਰ ਆ ਰਿਹਾ ਹੈ। ਅਧਿਕਾਰਤ ਰਿਲੀਜ਼ ਤੋਂ ਪਹਿਲਾਂ ਹੀ ਫਿਲਮ ਦਾ ਟੀਜ਼ਰ ਸੋਸ਼ਲ ਮੀਡੀਆ 'ਤੇ ਕਈ ਲੋਕਾਂ ਵੱਲੋਂ ਲੀਕ ਕੀਤਾ ਗਿਆ ਹੈ। ਟੀਜ਼ਰ ਨੂੰ ਥੀਏਟਰ 'ਚ ਰਿਕਾਰਡ ਕੀਤਾ ਗਿਆ ਅਤੇ ਵਾਇਰਲ ਹੋ ਗਿਆ।
ਦੱਸ ਦੇਈਏ ਕਿ ਸਲਮਾਨ ਖ਼ਾਨ ਦੀ ਇਹ ਫਿਲਮ ਇਸ ਸਾਲ ਈਦ 'ਤੇ ਰਿਲੀਜ਼ ਹੋਵੇਗੀ ਅਤੇ ਇਸ 'ਚ ਐਕਟਰਸ ਪੂਜਾ ਹੇਗੜੇ ਤੇ ਸ਼ਹਿਨਾਜ਼ ਗਿੱਲ ਵੀ ਅਹਿਮ ਭੂਮਿਕਾਵਾਂ ਨਿਭਾਉਂਦੀਆਂ ਨਜ਼ਰ ਆਉਣਗੀਆਂ।
Kisi Ka Bhai Kisi Ki Jaan Teaser Out: ਬਾਲੀਵੁੱਡ ਸੁਪਰਸਟਾਰ ਸਲਮਾਨ ਖ਼ਾਨ ਇਨ੍ਹੀਂ ਦਿਨੀਂ ਆਪਣੀਆਂ ਫਿਲਮਾਂ ਨੂੰ ਲੈ ਕੇ ਕਾਫੀ ਚਰਚਾ ‘ਚ ਹਨ। ਕੁਝ ਦਿਨ ਪਹਿਲਾਂ ਹੀ ਸਲਮਾਨ ਖ਼ਾਨ ਨੇ ਆਪਣੀ ਫਿਲਮ ‘ਕਿਸ ਕਾ ਭਾਈ ਕਿਸੀ ਕੀ ਜਾਨ’ ਨਾਲ ਜੁੜਿਆ ਇੱਕ ਪੋਸਟਰ ਸਾਂਝਾ ਕੀਤਾ।
ਜਾਣਕਾਰੀ ਲਈ ਦੱਸ ਦੇਈਏ ਕਿ ਸਲਮਾਨ ਖਾਨ ਦੀ ਇਸ ਫਿਲਮ ਦਾ ਟੀਜ਼ਰ ਅੱਜ ਯਾਨੀ 25 ਜਨਵਰੀ ਨੂੰ ਵੱਡੇ ਪਰਦੇ ‘ਤੇ ਰਿਲੀਜ਼ ਕੀਤਾ ਗਿਆ ਸੀ।
ਸਲਮਾਨ ਖਾਨ ਅਤੇ ਪੂਜਾ ਹੇਗੜੇ ਦੀ ਫਿਲਮ ‘ਕਿਸ ਕਾ ਭਾਈ ਕਿਸੀ ਕੀ ਜਾਨ’ ਦਾ ਟੀਜ਼ਰ ਰਿਲੀਜ਼ ਹੋ ਗਿਆ ਹੈ। ਸ਼ਾਹਰੁਖ ਖਾਨ ਦੀ ਫਿਲਮ ਪਠਾਨ ਦੇ ਨਾਲ ਇਸ ਫਿਲਮ ਦਾ ਟੀਜ਼ਰ ਰਿਲੀਜ਼ ਕੀਤਾ ਗਿਆ ਹੈ।
ਵੱਡੇ ਪਰਦੇ ‘ਤੇ ਸਲਮਾਨ ਖਾਨ ਦਾ ਟੀਜ਼ਰ ਦੇਖਣ ਤੋਂ ਬਾਅਦ ਪ੍ਰਸ਼ੰਸਕ ਕਾਫੀ ਖੁਸ਼ ਹੋ ਗਏ। ਫਿਲਮ ਦੇ ਇਸ ਟੀਜ਼ਰ ‘ਚ ਸਲਮਾਨ ਖਾਨ ਐਕਸ਼ਨ ਅਵਤਾਰ ‘ਚ ਨਜ਼ਰ ਆ ਰਹੇ ਹਨ। ਇਸ ਫਿਲਮ ‘ਚ ਸਾਊਥ ਦੀਆਂ ਝਲਕੀਆਂ ਵੀ ਦੇਖਣ ਨੂੰ ਮਿਲ ਰਹੀਆਂ ਹਨ।
ਫਿਲਮ ਦਾ ਇਹ ਟੀਜ਼ਰ ਐਕਸ਼ਨ ਦ੍ਰਿਸ਼ਾਂ ਨਾਲ ਭਰਪੂਰ ਹੈ। ਫਿਲਮ ਦੇ ਟੀਜ਼ਰ ‘ਚ ਦਿਖਾਇਆ ਗਿਆ ਸਲਮਾਨ ਖ਼ਾਨ ਦਾ ਲੁੱਕ ਬਿਲਕੁਲ ਵੱਖਰਾ ਨਜ਼ਰ ਆ ਰਿਹਾ ਹੈ। ਅਧਿਕਾਰਤ ਰਿਲੀਜ਼ ਤੋਂ ਪਹਿਲਾਂ ਹੀ ਫਿਲਮ ਦਾ ਟੀਜ਼ਰ ਸੋਸ਼ਲ ਮੀਡੀਆ ‘ਤੇ ਕਈ ਲੋਕਾਂ ਵੱਲੋਂ ਲੀਕ ਕੀਤਾ ਗਿਆ ਹੈ। ਟੀਜ਼ਰ ਨੂੰ ਥੀਏਟਰ ‘ਚ ਰਿਕਾਰਡ ਕੀਤਾ ਗਿਆ ਅਤੇ ਵਾਇਰਲ ਹੋ ਗਿਆ।
ਦੱਸ ਦੇਈਏ ਕਿ ਸਲਮਾਨ ਖ਼ਾਨ ਦੀ ਇਹ ਫਿਲਮ ਇਸ ਸਾਲ ਈਦ ‘ਤੇ ਰਿਲੀਜ਼ ਹੋਵੇਗੀ ਅਤੇ ਇਸ ‘ਚ ਐਕਟਰਸ ਪੂਜਾ ਹੇਗੜੇ ਤੇ ਸ਼ਹਿਨਾਜ਼ ਗਿੱਲ ਵੀ ਅਹਿਮ ਭੂਮਿਕਾਵਾਂ ਨਿਭਾਉਂਦੀਆਂ ਨਜ਼ਰ ਆਉਣਗੀਆਂ।
Tags: bollywoodentertainment newsKisi ka Bhai kisi ki JaanKisi Ka Bhai Kisi Ki Jaan Teaser OutPalak tiwariPooja Hegdepro punjab tvpunjabi newssalman khan
Share246Tweet154Share61

Related Posts

ਪੰਜਾਬੀ ਗਾਇਕਾ ਇੰਦਰ ਕੌਰ ਕਤਲ ਕੇਸ ਨਾਲ ਜੁੜੀ ਵੱਡੀ ਖ਼ਬਰ, ਮੁੱਖ ਦੋਸ਼ੀ ਵਿਰੁੱਧ LOC ਜਾਰੀ

ਮਈ 23, 2026

ਦੁਨੀਆ ਨੂੰ ਹਸਾਉਣ ਵਾਲੇ ਕਾਮੇਡੀਅਨ ਜਸਵਿੰਦਰ ਭੱਲਾ ਨੂੰ ਮਿਲਿਆ ਵੱਡਾ ਸਨਮਾਨ; ਪੰਜਾਬ ਸਰਕਾਰ ਨੇ ਚੁੱਕਿਆ ਇਹ ਕਦਮ

ਮਈ 4, 2026

ਨਹੀਂ ਰਹੀ ਪ੍ਰਸਿੱਧ ਗਾਇਕਾ ਆਸ਼ਾ ਭੋਂਸਲੇ, 92 ਸਾਲ ਦੀ ਉਮਰ ਵਿੱਚ ਦੁਨੀਆ ਨੂੰ ਕਿਹਾ ਅਲਵਿਦਾ

ਅਪ੍ਰੈਲ 12, 2026

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026
Load More

Recent News

Weather Update: 10 ਜੂਨ: ਦਿੱਲੀ ਸਮੇਤ 17 ਰਾਜਾਂ ਲਈ ਭਾਰੀ ਮੀਂਹ ਅਤੇ ਗਰਜ ਦੀ ਚੇਤਾਵਨੀ

ਜੂਨ 10, 2026

ਬਰਾਬਰ ਅੰਕ, ਬਰਾਬਰ ਰੈਂਕ: ਪੰਜਾਬ ਨੇ ਇਤਿਹਾਸਕ ਤੌਰ ‘ਤੇ ਬੋਰਡ ਪ੍ਰੀਖਿਆ ਸੁਧਾਰਾਂ ਵਿੱਚ ਉਮਰ-ਅਧਾਰਤ ਟਾਈ-ਬ੍ਰੇਕਰ ਨੂੰ ਕੀਤਾ ਖਤਮ

ਜੂਨ 10, 2026

‘ਇੱਕ ਰਾਜਾ ਜਿਸਦੇ ਨਾਲ…’: ਭਾਰਤ ਦੇ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਮੰਤਰੀ ਬਣਨ ‘ਤੇ ਬੋਲੇ ਪ੍ਰਧਾਨ ਮੰਤਰੀ ਮੋਦੀ

ਜੂਨ 10, 2026

ਪਾਕਿਸਤਾਨੀ ਫੌਜ ਦਾ ਅਫਗਾਨਿਸਤਾਨ ‘ਚ ਕਤਲੇਆਮ; 11 ਮਾਸੂਮ ਬੱਚਿਆਂ ਸਮੇਤ 13 ਲੋਕਾਂ ਦੀ ਮੌਤ

ਜੂਨ 10, 2026

ਪੈਟਰੋਲ ਤੇ ਐਲਪੀਜੀ ਸਿਲੰਡਰਾਂ ਮਗਰੋਂ, ਜੈੱਟ ਈਂਧਨ ਮਹਿੰਗਾ ਹੋਣ ਕਾਰਨ ਵਧਣਗੀਆਂ ਹਵਾਈ ਯਾਤਰਾ ਦੀਆਂ ਟਿਕਟਾਂ ਦੀਆਂ ਕੀਮਤਾਂ

ਜੂਨ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.