ਸ਼ੁੱਕਰਵਾਰ, ਮਈ 15, 2026 03:18 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਰਿਤਿਕ ਨੇ ਰਾਹੁਲ ਗਾਂਧੀ ਨਾਲ ਪਲ ਸਾਂਝੇ ਕਰਦਿਆਂ ਯੂਥ ਵਿੰਗ ਦੀਆਂ ਸਰਗਰਮੀਆਂ ਵੀ ਦੱਸੀਆਂ

by Gurjeet Kaur
ਜਨਵਰੀ 27, 2023
in ਦੇਸ਼
0

ਕਾਂਗਰਸ ਪਾਰਟੀ ਵੱਲੋਂ ਰਾਹੁਲ ਗਾਂਧੀ ਦੀ ਅਗਵਾਈ ਹੇਠ ਆਰੰਭ ਕੀਤੀ ਗਈ ਭਾਰਤ ਜੋੜੋ ਯਾਤਰਾ ਵਿਚ ਐੱਨਐੱਸਯੂਆਈ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਰਿਤਿਕ ਅਰੋੜਾ ਨੇ ਵੱਡੀ ਗਿਣਤੀ ‘ਚ ਸਾਥੀਆਂ ਸਮੇਤ ਜ਼ੋਰਦਾਰ ਹਾਜ਼ਰੀ ਲਗਵਾਈ। ਜਦਕਿ ਰਾਹੁਲ ਗਾਂਧੀ ਨਾਲ ਪਲ ਸਾਂਝੇ ਕਰਦਿਆਂ ਯੂਥ ਵਿੰਗ ਦੀਆਂ ਸਰਗਰਮੀਆਂ ਵੀ ਦੱਸੀਆਂ।ਰਿਤਿਕ ਅਰੋੜਾ ਨੇ ਦੱਸਿਆ ਕਿ ਰਾਹੁਲ ਗਾਂਧੀ ਦੀ ਅਗਵਾਈ ਵਾਲੀ ਭਾਰਤ ਜੋੜੋ ਯਾਤਰਾ ਵਿਚ ਸ਼ਾਮਲ ਹੋਣ ਲਈ ਨੌਜਵਾਨਾਂ ਨੇ ਭਾਰੀ ਉਤਸ਼ਾਹ ਦਿਖਾਇਆ ਹੈ।

ਉਨਾਂ ਕਿਹਾ ਕਿ ਰਾਹੁਲ ਗਾਂਧੀ ਨੇ ਹੈ ਵਰਕਰ ਦੇ ਨੇੜੇ ਹੋ ਕੇ ਉਸਦੀ ਹੌਂਸਲਾ ਅਫਜ਼ਾਈ ਕਰਨ ਚ ਕੋਈ ਕਸਰ ਬਾਕੀ ਨਹੀਂ ਛੱਡੀ। ਉਨ੍ਹਾਂ ਕਿਹਾ ਕਿ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਦੀ ਇਹ ਯਾਤਰਾ ਦੇਸ਼ ਭਰ ਵਿਚ ਇਤਿਹਾਸ ਸਿਰਜ ਰਹੀ ਹੈ। ਉਨਾਂ ਕਿਹਾ ਕਿ ਕੰਨਿਆ ਕੁਮਾਰੀ ਤੋਂ ਕਸ਼ਮੀਰ ਤਕ ਦੀ ਇਸ ਯਾਤਰਾ ਦਾ ਪੰਜਾਬ ਵਿੱਚ ਕਾਂਗਰਸੀ ਆਗੂਆਂ ਦੇ ਨਾਲ-ਨਾਲ ਐੱਨਐੱਸਯੂਆਈ ਵੱਲੋਂ ਜਿਸ ਤਰਾਂ ਸਵਾਗਤ ਕੀਤਾ ਗਿਆ ਹੈ ਉਹ ਆਪਣੇ ਆਪ ਚ ਮਿਸਾਲ ਤੋਂ ਘੱਟ ਨਹੀਂ ਹੈ।

ਇਸ ਦੇ ਨਾਲ ਹੀ ਗੌਰਵ ਤੋਸ਼ਿਰ ਨੈਸ਼ਨਲ ਸੈਕਟਰੀ ਤੇ ਪੰਜਾਬ ਇੰਚਾਰਜ ਐਨਐਸਯੂਆਈ ਨੇ ਕਿਹਾ ਕੇਂਦਰ ਦੀਆਂ ਭਰਾ ਲੜਾਊ ਨੀਤੀਆਂ ਅਤੇ ਦੇਸ਼ ਦੇ ਸੰਵਿਧਾਨ ਪ੍ਰਤੀ ਸ਼ਰਧਾ ਬਣਾਉਣ ਵਾਲੀ ਇਸ ਯਾਤਰਾ ਨਾਲ ਕੇਂਦਰ ਸਰਕਾਰ ਦੀਆਂ ਨੀਤੀਆਂ ਦੀ ਪੋਲ ਖੁੱਲ੍ਹ ਰਹੀ ਹੈ। ਕਿਹਾ ਕਿ ਪੰਜਾਬ ਚ ਹਰ ਜਗ੍ਹਾ ਤੇ ‘ਭਾਰਤ ਜੋੜੋ ਯਾਤਰਾ’ ਦਾ ਇਸੇ ਤਰਾਂ ਸਵਾਗਤ ਹੁੰਦਾ ਰਹੇਗਾ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oE

Tags: Bharat Jodo Yatracongresspro punjab tvpunjabi newsrahul gandhiRitik arora
Share227Tweet142Share57

Related Posts

UAE ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਨੇ ਕੀਤਾ ਸਵਾਗਤ

ਮਈ 15, 2026

NEET ਪੇਪਰ ਲੀਕ ਤੋਂ ਬਾਅਦ ਸਿੱਖਿਆ ਮੰਤਰੀ ਨੇ ਵੱਡਾ ਐਲਾਨ, ਕਿਹਾ. . .

ਮਈ 15, 2026

ਯੂਪੀ ਵਿੱਚ ਤੂਫਾਨ ਕਾਰਨ ਭਾਰੀ ਤਬਾਹੀ; ਦੋ ਦਿਨਾਂ ‘ਚ 111 ਲੋਕਾਂ ਦੀ ਮੌਤ

ਮਈ 15, 2026

NEET ਪ੍ਰੀਖਿਆ ਨੂੰ ਲੈਕੇ ਨਵੀਂ ਅਪਡੇਟ, ਜਾਣੋ ਕਦੋਂ ਹੋਣਗੀਆਂ ਪ੍ਰੀਖਿਆਵਾਂ, ਨਵੀਆਂ ਤਰੀਕਾਂ ਦਾ ਐਲਾਨ

ਮਈ 15, 2026

ਦੇਸ਼ ਵਿੱਚ ਥੋਕ ਮਹਿੰਗਾਈ 42 ਮਹੀਨਿਆਂ ਦੇ ਉੱਚ ਪੱਧਰ ‘ਤੇ ਪਹੁੰਚੀ

ਮਈ 14, 2026

ਹਰਿਆਣਾ ਸਰਕਾਰ ਦਾ ਬਾਲਣ ਬੱਚਤ ਅਤੇ ਵਾਤਾਵਰਣ ਸੁਰੱਖਿਆ ਵੱਲ ਵੱਡਾ ਕਦਮ

ਮਈ 14, 2026
Load More

Recent News

ਪੰਜਾਬ ਅਤੇ ਚੰਡੀਗੜ੍ਹ ਵਿੱਚ Orange ਅਲਰਟ ਜਾਰੀ, ਤੂਫ਼ਾਨ ਅਤੇ ਤੇਜ਼ ਹਵਾਵਾਂ ਦੇ ਵਿਚਕਾਰ ਗਰਮੀ ਦੀ ਚੇਤਾਵਨੀ

ਮਈ 15, 2026

UAE ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਨੇ ਕੀਤਾ ਸਵਾਗਤ

ਮਈ 15, 2026

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਵੱਡਾ ਝਟਕਾ, ਅਦਾਲਤ ਨੇ ਲਗਾਏ ਗੰਭੀਰ ਦੋਸ਼

ਮਈ 15, 2026

NEET ਪੇਪਰ ਲੀਕ ਤੋਂ ਬਾਅਦ ਸਿੱਖਿਆ ਮੰਤਰੀ ਨੇ ਵੱਡਾ ਐਲਾਨ, ਕਿਹਾ. . .

ਮਈ 15, 2026

ਦੁੱਧ ਅਤੇ ਸੀਐਨਜੀ ਮਗਰੋਂ ਹੁਣ ਪੈਟਰੋਲ ਅਤੇ ਡੀਜ਼ਲ ਵੀ ਹੋਇਆ ਮਹਿੰਗਾ

ਮਈ 15, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.