ਸ਼ਨੀਵਾਰ, ਮਾਰਚ 28, 2026 11:51 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

Rakhi Sawant Mother Death: ਰਾਖੀ ਸਾਵੰਤ ਦੀ ਮਾਂ ਜਯਾ ਦਾ ਅੱਜ ਮੁੰਬਈ ‘ਚ ਹੋਵੇਗਾ ਅੰਤਿਮ ਸੰਸਕਾਰ

Rakhi Sawant Mother Death: ਅਦਾਕਾਰਾ ਰਾਖੀ ਸਾਵੰਤ ਦੀ ਮਾਂ ਜਯਾ ਭੇਦਾ ਦਾ ਸ਼ਨੀਵਾਰ ਸ਼ਾਮ ਦਿਹਾਂਤ ਹੋ ਗਿਆ। ਉਹ ਲੰਬੇ ਸਮੇਂ ਤੋਂ ਬ੍ਰੇਨ ਟਿਊਮਰ ਅਤੇ ਕੈਂਸਰ ਤੋਂ ਪੀੜਤ ਸੀ।

by Gurjeet Kaur
ਜਨਵਰੀ 29, 2023
in ਫੋਟੋ ਗੈਲਰੀ, ਫੋਟੋ ਗੈਲਰੀ, ਬਾਲੀਵੁੱਡ, ਮਨੋਰੰਜਨ
0

Rakhi Sawant Mother Death: ਅਦਾਕਾਰਾ ਰਾਖੀ ਸਾਵੰਤ ਦੀ ਮਾਂ ਜਯਾ ਭੇਦਾ ਦਾ ਸ਼ਨੀਵਾਰ ਸ਼ਾਮ ਨੂੰ ਦਿਹਾਂਤ ਹੋ ਗਿਆ। ਉਹ ਲੰਬੇ ਸਮੇਂ ਤੋਂ ਬ੍ਰੇਨ ਟਿਊਮਰ ਅਤੇ ਕੈਂਸਰ ਤੋਂ ਪੀੜਤ ਸੀ। ਜਯਾ ਭੇਡਾ ਦਾ ਅੱਜ ਅੰਤਿਮ ਸੰਸਕਾਰ ਕੀਤਾ ਜਾਵੇਗਾ।

 

ਸ਼ਨੀਵਾਰ ਨੂੰ ਜਯਾ ਭੇਡਾ ਦੀ ਮੌਤ ਤੋਂ ਬਾਅਦ, ਰਾਖੀ ਸਾਵੰਤ ਨੂੰ ਅੰਤਿਮ ਸੰਸਕਾਰ ਲਈ ਆਪਣੀ ਮਾਂ ਦੀ ਮ੍ਰਿਤਕ ਦੇਹ ਨੂੰ ਮੁੰਬਈ ਲੈ ਕੇ ਜਾਂਦੇ ਹੋਏ ਦੇਖਿਆ ਗਿਆ। ਮਾਂ ਨੂੰ ਗੁਆਉਣ ਤੋਂ ਬਾਅਦ ਰਾਖੀ ਸਾਵੰਤ ਬੁਰੀ ਤਰ੍ਹਾਂ ਰੋਂਦੀ ਨਜ਼ਰ ਆਈ।

ਰਾਖੀ ਦੀ ਮਾਂ ਨੂੰ ਜੁਹੂ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ
ਰਾਖੀ ਦੀ ਮਾਂ ਜਯਾ ਭੇਡਾ ਬ੍ਰੇਨ ਟਿਊਮਰ ਅਤੇ ਕੈਂਸਰ ਤੋਂ ਪੀੜਤ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਜੁਹੂ ਦੇ ਕ੍ਰਿਟੀਕੇਅਰ ਮਲਟੀਸਪੈਸ਼ਲਿਟੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਰਾਖੀ ਹਮੇਸ਼ਾ ਸੋਸ਼ਲ ਮੀਡੀਆ ‘ਤੇ ਆਪਣੀ ਮਾਂ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ।

 

ਦਰਅਸਲ, ਕੁਝ ਦਿਨ ਪਹਿਲਾਂ ਉਸਨੇ ਇੰਸਟਾਗ੍ਰਾਮ ‘ਤੇ ਇੱਕ ਵੀਡੀਓ ਅਪਲੋਡ ਕੀਤਾ ਸੀ ਜਿਸ ਵਿੱਚ ਆਪਣੇ ਪ੍ਰਸ਼ੰਸਕਾਂ ਅਤੇ ਦੋਸਤਾਂ ਨੂੰ ਆਪਣੀ ਮਾਂ ਦੀ ਵਿਗੜਦੀ ਸਿਹਤ ਲਈ ਪ੍ਰਾਰਥਨਾ ਕਰਨ ਲਈ ਕਿਹਾ ਸੀ।

‘ਬਿੱਗ ਬੌਸ’ ਟੀਵੀ ਸ਼ੋਅ ‘ਚ ਰਹਿਣ ਦੌਰਾਨ ਵੀ ਰਾਖੀ ਨੇ ਖੁਲਾਸਾ ਕੀਤਾ ਸੀ ਕਿ ਉਹ ਆਪਣੀ ਮਾਂ ਦੇ ਇਲਾਜ ਦੇ ਖਰਚੇ ਨੂੰ ਪੂਰਾ ਕਰਨ ਲਈ ਇਹ ਸ਼ੋਅ ਕਰ ਰਹੀ ਹੈ। 2021 ਵਿੱਚ ਉਸਦੇ ਖੁਲਾਸੇ ਤੋਂ ਬਾਅਦ, ਸਲਮਾਨ ਖਾਨ ਦੇ ਭਰਾ ਸੋਹੇਲ ਖਾਨ ਨੇ ਹਸਪਤਾਲ ਦੇ ਬਿੱਲਾਂ ਦਾ ਭੁਗਤਾਨ ਕਰਨ ਵਿੱਚ ਉਸਦੀ ਵਿੱਤੀ ਮਦਦ ਕੀਤੀ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oE

Tags: bollywoodjaya bhedapro punjab tvrakhi sawantrakhi sawant cryingrakhi sawant mother deathrakhi sawant mother no more
Share251Tweet157Share63

Related Posts

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026
Load More

Recent News

ਪੰਜਾਬ ਵਿੱਚ ਨਿਵੇਸ਼ ਦੀ ਰਫ਼ਤਾਰ ਜਾਰੀ: ਅੰਮ੍ਰਿਤਸਰ ਲਈ 400 ਕਰੋੜ ਰੁਪਏ ਦੇ ਟ੍ਰਾਈਡੈਂਟ ਹੋਟਲ ਪ੍ਰੋਜੈਕਟ ਦਾ ਐਲਾਨ: ਸੰਜੀਵ ਅਰੋੜਾ

ਮਾਰਚ 28, 2026

ਆਪ ਦੇ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ: ਮੰਤਰੀਆਂ ਅਤੇ ਵਿਧਾਇਕਾਂ ਨੇ ਪੰਜਾਬ ਦੇ ਘਰ-ਘਰ ਤੱਕ ਪਹੁੰਚਾਇਆ ਭਗਵੰਤ ਮਾਨ ਸਰਕਾਰ ਦਾ ਕੰਮ

ਮਾਰਚ 28, 2026

ਰਿਕਾਰਡ ਸਮੇਂ ਵਿੱਚ 292 ਕਰੋੜ ਰੁਪਏ ਦੇ ਮੁਫ਼ਤ ਇਲਾਜ ਨੂੰ ਮਨਜ਼ੂਰੀ, ਲੱਖਾਂ ਪਰਿਵਾਰਾਂ ਨੂੰ ਅਸਲ ਵਿੱਤੀ ਰਾਹਤ ਪ੍ਰਦਾਨ ਕੀਤੀ: ਡਾ. ਬਲਬੀਰ ਸਿੰਘ

ਮਾਰਚ 28, 2026

ਗੈਂਗਸਟਰਵਾਦ ਦੇ ਖਿਲਾਫ਼ ਮਾਨ ਸਰਕਾਰ ਦੀ ਮੁਹਿੰਮ ਨੂੰ ਮਿਲ ਰਿਹਾ ਜਨਤਾ ਦਾ ਭਾਰੀ ਸਮਰਥਨ: ਬਲਤੇਜ ਪੰਨੂ

ਮਾਰਚ 28, 2026

Tower Rush – An Overview

ਮਾਰਚ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.