ਐਤਵਾਰ, ਜੂਨ 7, 2026 11:52 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਸਿੱਖਿਆ ਨੌਕਰੀ

ਭਾਰਤੀ ਜਲ ਸੈਨਾ ਨੇ ਬੀ-ਟੈਕ ਡਿਗਰੀ ਪ੍ਰੋਗਰਾਮ ਲਈ ਮੰਗੀਆਂ ਅਰਜ਼ੀਆਂ, 12 ਫਰਵਰੀ ਤੱਕ ਅਪਲਾਈ ਕਰ ਸਕਦੈਸਿਰਫ ਪੁਰਸ਼ ਉਮੀਦਵਾਰ

ਭਾਰਤੀ ਜਲ ਸੈਨਾ ਦੇ ਬੀ.ਟੈਕ ਪ੍ਰੋਗਰਾਮ ਲਈ ਅਰਜ਼ੀਆਂ 28 ਜਨਵਰੀ 2023 ਤੋਂ ਸ਼ੁਰੂ ਹੋਈਆਂ ਹਨ ਤੇ ਅਪਲਾਈ ਕਰਨ ਦੀ ਆਖਰੀ ਮਿਤੀ 12 ਫਰਵਰੀ 2023 ਹੈ।

by ਮਨਵੀਰ ਰੰਧਾਵਾ
ਜਨਵਰੀ 31, 2023
in ਨੌਕਰੀ
0

Indian Navy Recruitment 2023: ਭਾਰਤੀ ਜਲ ਸੈਨਾ ਨੇ ਚਾਰ ਸਾਲਾ ਬੀ.ਟੈਕ ਡਿਗਰੀ ਪ੍ਰੋਗਰਾਮ ਲਈ ਅਣਵਿਆਹੇ ਪੁਰਸ਼ ਉਮੀਦਵਾਰਾਂ ਤੋਂ ਅਰਜ਼ੀਆਂ ਮੰਗੀਆਂ। ਇਸ ਪ੍ਰੋਗਰਾਮ ਲਈ ਅਪਲਾਈ ਕਰਨ ਵਾਲੇ ਉਮੀਦਵਾਰ ਭਾਰਤੀ ਜਲ ਸੈਨਾ ਤੋਂ ਚਾਰ ਸਾਲਾ ਬੀ.ਟੈਕ ਡਿਗਰੀ ਕੋਰਸ ਕਰ ਸਕਦੇ ਹਨ। ਇਹ ਅਰਜ਼ੀਆਂ 10+2 (B.Tech) ਕੈਡੇਟ ਐਂਟਰੀ ਸਕੀਮ ਅਧੀਨ ਹਨ। ਇਸ ਤਹਿਤ ਕਾਰਜਕਾਰੀ, ਤਕਨੀਕੀ ਸ਼ਾਖਾ ਅਤੇ ਸਿੱਖਿਆ ਸ਼ਾਖਾ ਲਈ ਉਮੀਦਵਾਰਾਂ ਦੀ ਚੋਣ ਹੋਵੇਗੀ। ਸਿਰਫ਼ ਅਣਵਿਆਹੇ ਪੁਰਸ਼ ਉਮੀਦਵਾਰ ਹੀ ਇਸ ਕੋਰਸ ਲਈ ਅਪਲਾਈ ਕਰ ਸਕਦੇ ਹਨ।

ਭਾਰਤੀ ਜਲ ਸੈਨਾ ਦੇ ਬੀ.ਟੈਕ ਪ੍ਰੋਗਰਾਮ ਲਈ ਅਰਜ਼ੀਆਂ 28 ਜਨਵਰੀ 2023 ਤੋਂ ਸ਼ੁਰੂ ਹੋਈਆਂ ਹਨ ਤੇ ਅਪਲਾਈ ਕਰਨ ਦੀ ਆਖਰੀ ਮਿਤੀ 12 ਫਰਵਰੀ 2023 ਹੈ।

ਜਾਣੋ ਨੌਕਰੀਆਂ ਦੀ ਜਾਣਕਾਰੀ

ਇਸ ਭਰਤੀ ਮੁਹਿੰਮ ਰਾਹੀਂ ਕੁੱਲ 35 ਅਸਾਮੀਆਂ ਭਰੀਆਂ ਜਾਣਗੀਆਂ। ਇਨ੍ਹਾਂ ਚੋਂ 30 ਅਸਾਮੀਆਂ ਕਾਰਜਕਾਰੀ ਅਤੇ ਤਕਨੀਕੀ ਸ਼ਾਖਾ ਦੀਆਂ ਹਨ। ਬਾਕੀ 5 ਅਸਾਮੀਆਂ ਸਿੱਖਿਆ ਸ਼ਾਖਾ ਦੀਆਂ ਹਨ।

ਵਿੱਦਿਅਕ ਯੋਗਤਾ

ਸਿਰਫ਼ ਉਹ ਉਮੀਦਵਾਰ ਜਿਨ੍ਹਾਂ ਨੇ ਜੇਈਈ ਮੇਨ 2022 ਦੀ ਪ੍ਰੀਖਿਆ ਪਾਸ ਕੀਤੀ ਹੈ, ਉਹ ਭਾਰਤੀ ਜਲ ਸੈਨਾ ਦੇ ਬੀ.ਟੈਕ ਪ੍ਰੋਗਰਾਮ ਲਈ ਅਪਲਾਈ ਕਰ ਸਕਦੇ ਹਨ। ਇਸ ਦੇ ਸਕੋਰ ਦੇ ਆਧਾਰ ‘ਤੇ, ਉਨ੍ਹਾਂ ਨੂੰ ਬੀ.ਈ./ਬੀ.ਟੈਕ ਕੋਰਸ ਵਿੱਚ ਦਾਖਲਾ ਮਿਲੇਗਾ।

ਉਮੀਦਵਾਰਾਂ ਨੇ ਭੌਤਿਕ ਵਿਗਿਆਨ, ਰਸਾਇਣ ਅਤੇ ਗਣਿਤ ਦੇ ਵਿਸ਼ਿਆਂ ਵਿੱਚ ਘੱਟੋ-ਘੱਟ 70% ਅੰਕਾਂ ਨਾਲ 12ਵੀਂ ਜਮਾਤ ਪਾਸ ਕੀਤੀ ਹੋਣੀ ਚਾਹੀਦੀ ਹੈ। ਨਾਲ ਹੀ 10ਵੀਂ ਜਾਂ 12ਵੀਂ ‘ਚ ਅੰਗਰੇਜ਼ੀ ‘ਚ ਘੱਟੋ-ਘੱਟ 50 ਫੀਸਦੀ ਅੰਕ ਹੋਣੇ ਚਾਹੀਦੇ ਹਨ।

ਇਸ ਤਰ੍ਹਾਂ ਕਰੋ ਅਪਲਾਈ

ਉਮੀਦਵਾਰ ਭਾਰਤੀ ਜਲ ਸੈਨਾ ਦੀ ਅਧਿਕਾਰਤ ਵੈੱਬਸਾਈਟ joinindiannavy.gov.in ਤੋਂ ਅਪਲਾਈ ਕਰ ਸਕਦੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: INDIAN NAVYIndian Navy JobsIndian Navy recruitmentJobs in Indian Navypro punjab tvpunjabi news
Share208Tweet130Share52

Related Posts

Special Teacher ਭਰਤੀ ਲਈ ਅਰਜ਼ੀਆਂ ਸ਼ੁਰੂ, ਯੋਗਤਾ ਅਤੇ ਹੋਰ ਵੇਰਵਿਆਂ ਲਈ ਪੜ੍ਹੋ ਪੂਰੀ ਖ਼ਬਰ

ਜੂਨ 2, 2026

ਇਸ ਮਿਤੀ ਤੋਂ ਸ਼ੁਰੂ ਹੋਵੇਗੀ 6565 ਟੈਕਨੀਸ਼ੀਅਨ ਅਸਾਮੀਆਂ ਲਈ ਰਜਿਸਟ੍ਰੇਸ਼ਨ; ਜਾਣੋ ਯੋਗਤਾ ਅਤੇ ਹੋਰ ਵੇਰਵੇ

ਮਈ 20, 2026

ਇਸ ਯੂਨੀਵਰਸਿਟੀ ਦੇ ਪ੍ਰੋਫੈਸਰ ਅਤੇ ਸਹਾਇਕ ਪ੍ਰੋਫੈਸਰ ਰਜਿਸਟ੍ਰੇਸ਼ਨ ਦੀ ਵਧੀ ਆਖਰੀ ਮਿਤੀ, ਇਸ ਮਿਤੀ ਤੱਕ ਕਰੋ ਅਪਲਾਈ

ਅਪ੍ਰੈਲ 26, 2026

ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ 2025 ’ਚ 1300 ਤੋਂ ਵੱਧ ਕੌਮੀ ਅਤੇ ਕੌਮਾਂਤਰੀ ਕੰਪਨੀਆਂ ਤੋਂ 10 ਹਜ਼ਾਰ ਤੋਂ ਵੱਧ ਨੌਕਰੀਆਂ ਦੀਆਂ ਪੇਸ਼ਕਸ਼ਾਂ ਕੀਤੀਆਂ ਹਾਸਲ

ਅਪ੍ਰੈਲ 23, 2026

ਹੌਲਦਾਰ ਇੰਸਟ੍ਰਕਟਰ ਦੀਆਂ ਨਿਕਲੀਆਂ ਅਸਾਮੀਆਂ, ਜਾਣੋ ਕਦੋਂ ਖੁੱਲ੍ਹਣਗੀਆਂ ਅਰਜ਼ੀਆਂ, ਦੇਖੋ ਨੋਟੀਫਿਕੇਸ਼ਨ

ਅਪ੍ਰੈਲ 20, 2026

ਐਕਸਾਈਜ਼ ਕਾਂਸਟੇਬਲ ਦੀਆਂ 722 ਅਸਾਮੀਆਂ ਲਈ ਭਰਤੀ, ਇਸ ਤਾਰੀਕ ਤੋਂ ਅਰਜ਼ੀਆਂ ਸ਼ੁਰੂ, ਜਾਣੋ ਵੇਰਵੇ

ਅਪ੍ਰੈਲ 8, 2026
Load More

Recent News

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਦੇ ਚੱਲਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਮੰਤਰੀ ਅਮਿਤ ਸ਼ਾਹ ਤੇ ਜੇ.ਪੀ ਨੱਡਾ ਨਾਲ ਕੀਤੀ ਮੁਲਾਕਾਤ

ਜੂਨ 6, 2026

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਿਦਿਆਰਥੀਆਂ ਦੇ ਹੱਕ ‘ਚ ਕੀਤਾ ਇਹ ਵੱਡਾ ਐਲਾਨ

ਜੂਨ 6, 2026

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ

ਜੂਨ 6, 2026

ਸਪੇਨ ਵਿੱਚ ਵੱਸਦੇ ਭਾਰਤੀਆਂ ਨੂੰ ਵੱਡੀ ਰਾਹਤ : ਮੈਡਰਿਡ ਅਤੇ ਬਾਰਸੀਲੋਨਾ ਵਿੱਚ ਲੰਬੇ ਸਮੇਂ ਤੋਂ ਪਾਸਪੋਰਟ ਰੀਨਿਊਲ ਦੇ ਪੈਂਡਿੰਗ ਮਾਮਲਿਆਂ ਨੂੰ ਸੁਲਝਾਇਆ

ਜੂਨ 6, 2026

ਪ੍ਰਧਾਨ ਮੰਤਰੀ ਮੋਦੀ ਨੇ ਅਸਾਮ ਦੇ ਲੋਕਾਂ ਨੂੰ ਵਾਤਾਵਰਣ ਦੇ ਖੇਤਰ ਵਿੱਚ ਉਨ੍ਹਾਂ ਦੀ ਸ਼ਲਾਘਾਯੋਗ ਪ੍ਰਾਪਤੀ ‘ਤੇ ਦਿੱਤੀ ਵਧਾਈ

ਜੂਨ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.