ਸ਼ਨੀਵਾਰ, ਜੂਨ 7, 2025 10:49 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ ਕ੍ਰਿਕਟ

IND vs NZ 3rd T20: ਫਾਈਨਲ ਮੈਚ ਅਹਿਮਦਾਬਾਦ ‘ਚ! ਜਾਣੋ ਦੋਵਾਂ ਟੀਮਾਂ ਦੀ ਪਲੇਇੰਗ 11 ਤੋਂ ਲੈ ਕੇ ਪਿੱਚ ਅਤੇ ਮੌਸਮ ਦੀ ਸਾਰੀ ਜਾਣਕਾਰੀ

India vs New Zealand 3rd T20: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਅਤੇ ਫੈਸਲਾਕੁੰਨ ਟੀ-20 ਮੈਚ ਬੁੱਧਵਾਰ 1 ਫਰਵਰੀ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਖੇਡਿਆ ਜਾਵੇਗਾ।

by ਮਨਵੀਰ ਰੰਧਾਵਾ
ਜਨਵਰੀ 31, 2023
in ਕ੍ਰਿਕਟ, ਖੇਡ
0

IND vs NZ 3rd T20 Playing 11 and Pitch Report: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤਿੰਨ ਮੈਚਾਂ ਦੀ T20 ਸੀਰੀਜ਼ ਦਾ ਫੈਸਲਾਕੁੰਨ ਮੈਚ ਕੱਲ ਯਾਨੀ ਬੁੱਧਵਾਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਖੇਡਿਆ ਜਾਵੇਗਾ। ਤਿੰਨ ਮੈਚਾਂ ਦੀ ਇਹ ਸੀਰੀਜ਼ ਫਿਲਹਾਲ 1-1 ਨਾਲ ਬਰਾਬਰ ਹੈ। ਅਜਿਹੇ ‘ਚ ਕੱਲ੍ਹ ਜੋ ਵੀ ਜਿੱਤੇਗਾ, ਸੀਰੀਜ਼ ਉਸ ਦੇ ਨਾਂ ਹੋਵੇਗੀ।

ਦੋ ਸਾਲਾਂ ਤੋਂ ਟੀ-20 ਸੀਰੀਜ਼ ਨਹੀਂ ਹਾਰੀ ਟੀਮ ਇੰਡੀਆ

ਦੱਸ ਦੇਈਏ ਕਿ ਭਾਰਤੀ ਟੀਮ ਦੋ ਸਾਲਾਂ ਤੋਂ ਕੋਈ ਵੀ ਟੀ-20 ਸੀਰੀਜ਼ ਨਹੀਂ ਹਾਰੀ ਹੈ। ਟੀਮ ਇੰਡੀਆ ਨੂੰ ਆਖਰੀ ਵਾਰ ਜੁਲਾਈ 2021 ‘ਚ ਸ਼੍ਰੀਲੰਕਾ ਨੇ ਉਨ੍ਹਾਂ ਦੇ ਘਰ ‘ਤੇ ਟੀ-20 ਸੀਰੀਜ਼ ‘ਚ ਹਰਾਇਆ ਸੀ। ਸ਼੍ਰੀਲੰਕਾ ਨੇ ਘਰੇਲੂ ਮੈਦਾਨ ‘ਤੇ ਤਿੰਨ ਮੈਚਾਂ ਦੀ ਸੀਰੀਜ਼ 2-1 ਨਾਲ ਜਿੱਤੀ ਸੀ।

ਪਿੱਚ ਰਿਪੋਰਟ

ਨਰਿੰਦਰ ਮੋਦੀ ਸਟੇਡੀਅਮ ‘ਚ ਹੁਣ ਤੱਕ ਖੇਡੇ ਗਏ ਟੀ-20 ਇੰਟਰਨੈਸ਼ਨਲ ਮੈਚਾਂ ‘ਚ ਬੱਲੇਬਾਜ਼ ਧਮਾਲ ਮਚਾ ਰਹੇ ਹਨ। 6 ਮੈਚਾਂ ਦੀਆਂ 12 ਪਾਰੀਆਂ ਵਿੱਚ 10 ਵਾਰ 150+ ਦੌੜਾਂ ਬਣਾਈਆਂ ਹਨ। ਇਨ੍ਹਾਂ ਵਿੱਚ 5 ਵਾਰ ਟੀਮਾਂ 180+ ਦਾ ਸਕੋਰ ਪਾਰ ਕਰ ਚੁੱਕੀਆਂ ਹਨ। ਇੱਥੇ ਸਭ ਤੋਂ ਵੱਧ ਸਕੋਰ 224 ਦੌੜਾਂ ਦਾ ਰਿਹਾ। ਇੱਥੇ ਚੌਕੇ-ਛੱਕਿਆਂ ਦੀ ਖੂਬ ਬਾਰਸ਼ ਹੁੰਦੀ ਹੈ। ਬੱਲੇਬਾਜ਼ਾਂ ਦੀ ਇਸ ਮਦਦਗਾਰ ਵਿਕਟ ‘ਤੇ 1 ਫਰਵਰੀ ਨੂੰ ਹੋਣ ਵਾਲੇ ਮੈਚ ‘ਚ ਦੌੜਾਂ ਦੀ ਭਾਰੀ ਬਾਰਿਸ਼ ਹੋਣ ਵਾਲੀ ਹੈ।

ਕਿੰਨਾ ਮਹੱਤਵਪੂਰਨ ਹੋਵੇਗਾ ਟੌਸ ?

ਹੁਣ ਤੱਕ ਇੱਥੇ ਹੋਏ 6 ਅੰਤਰਰਾਸ਼ਟਰੀ ਟੀ-20 ਮੈਚਾਂ ਵਿੱਚ ਪਹਿਲਾਂ ਬੱਲੇਬਾਜ਼ੀ ਕਰਨ ਵਾਲੀ ਟੀਮ ਨੇ ਤਿੰਨ ਵਾਰ ਅਤੇ ਬਾਅਦ ਵਿੱਚ ਬੱਲੇਬਾਜ਼ੀ ਕਰਨ ਵਾਲੀ ਟੀਮ ਤਿੰਨ ਵਾਰ ਜਿੱਤੀ ਹੈ। ਭਾਵੇਂ ਬਾਅਦ ਵਿੱਚ ਬੱਲੇਬਾਜ਼ੀ ਕਰਨ ਵਾਲੀਆਂ ਟੀਮਾਂ ਨੇ ਮੈਚ ਜਿੱਤ ਲਏ, ਪਰ ਉਹ ਇੱਕਤਰਫ਼ਾ ਢੰਗ ਨਾਲ ਜਿੱਤੀਆਂ। ਅਜਿਹੇ ‘ਚ ਇੱਥੇ ਟੌਸ ਜਿੱਤਣ ਵਾਲਾ ਕਪਤਾਨ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕਰ ਸਕਦਾ ਹੈ।

ਕਿਹੋ ਜਿਹਾ ਰਹੇਗਾ ਬੁੱਧਵਾਰ ਨੂੰ ਅਹਿਮਦਾਬਾਦ ਦਾ ਮੌਸਮ ?

ਮੈਚ ਦੌਰਾਨ ਅਹਿਮਦਾਬਾਦ ਦਾ ਮੌਸਮ ਕ੍ਰਿਕਟ ਖੇਡਣ ਲਈ ਬਿਲਕੁਲ ਸਹੀ ਰਹੇਗਾ। ਇਸਦਾ ਮਤਲਬ ਹੈ ਕਿ ਨਾ ਤਾਂ ਇਹ ਬਹੁਤ ਜ਼ਿਆਦਾ ਠੰਢ ਹੋਵੇਗਾ ਅਤੇ ਨਾ ਹੀ ਬਹੁਤ ਗਰਮ। ਤਾਪਮਾਨ 20 ਡਿਗਰੀ ਸੈਲਸੀਅਸ ਤੋਂ ਉੱਪਰ ਰਹੇਗਾ। ਮੀਂਹ ਦੀ ਵੀ ਕੋਈ ਸੰਭਾਵਨਾ ਨਹੀਂ ਹੈ। ਅਜਿਹੇ ‘ਚ ਮੈਚ ਬਿਨਾਂ ਕਿਸੇ ਰੁਕਾਵਟ ਦੇ ਪੂਰਾ ਹੋਵੇਗਾ।

ਭਾਰਤ ਦਾ ਸੰਭਾਵਿਤ ਪਲੇਇੰਗ ਇਲੈਵਨ – ਈਸ਼ਾਨ ਕਿਸ਼ਨ (ਵਿਕੇਟਰ), ਸ਼ੁਭਮਨ ਗਿੱਲ/ਪ੍ਰਿਥਵੀ ਸ਼ਾਅ, ਰਾਹੁਲ ਤ੍ਰਿਪਾਠੀ, ਸੂਰਿਆਕੁਮਾਰ ਯਾਦਵ, ਹਾਰਦਿਕ ਪੰਡਯਾ (ਸੀ), ਵਾਸ਼ਿੰਗਟਨ ਸੁੰਦਰ, ਦੀਪਕ ਹੁੱਡਾ, ਉਮਰਾਨ ਮਲਿਕ/ਸ਼ਿਵਮ ਮਾਵੀ, ਕੁਲਦੀਪ ਯਾਦਵ, ਯੁਜਵੇਂਦਰ ਚਾਹਲ ਅਤੇ ਅਰਸ਼ਦੀਪ ਸਿੰਘ।

ਨਿਊਜ਼ੀਲੈਂਡ ਦੀ ਸੰਭਾਵਿਤ ਪਲੇਇੰਗ ਇਲੈਵਨ – ਡਵੇਨ ਕੋਨਵੇ (wk), ਫਿਨ ਐਲਨ, ਮਾਰਕ ਚੈਪਮੈਨ, ਡੇਰਿਲ ਮਿਸ਼ੇਲ, ਗਲੇਨ ਫਿਲਿਪਸ, ਮਿਸ਼ੇਲ ਸੈਂਟਨਰ (ਸੀ), ਮਾਈਕਲ ਬ੍ਰੇਸਵੈਲ, ਈਸ਼ ਸੋਢੀ, ਲਾਰੀ ਫਰਗੂਸਨ, ਬਲੇਅਰ ਟਿੱਕਨਰ ਅਤੇ ਜੈਕਬ ਡਫੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Ahmedabad Pitchcricket newsIND NZIND NZ Ahmedabadindia vs new zealandIndia vs New Zealand 3rd T20Narendra Modi Stadiumpro punjab tvpunjabi newssports news
Share226Tweet141Share57

Related Posts

Punjab Kings ਦੀ ਹਾਰ ਮਗਰੋਂ Preity Zinta ਨੇ ਸਾਂਝੀ ਕੀਤੀ ਪਹਿਲੀ ਭਾਵੁਕ ਪੋਸਟ ਕਿਹਾ ਇਹ…

ਜੂਨ 7, 2025

IPL 2025 ‘ਚ ਕਿਸ ਟੀਮ ਨੂੰ ਮਿਲਿਆ ਕਿੰਨਾ ਇਨਾਮ, RCB ਹੋਈ ਮਾਲਾਮਾਲ

ਜੂਨ 4, 2025

ਅੱਖਾਂ ‘ਚ ਹੰਝੂ ਉਦਾਸ ਚਿਹਰਾ, ਮੈਦਾਨ ‘ਚ ਭਾਵੁਕ ਹੋਈ ਪ੍ਰੀਤੀ ਜ਼ਿੰਟਾ, Viral ਹੋ ਰਹੀ Video

ਜੂਨ 4, 2025

IPL 2025: IPL 2025 Final ਨੂੰ ਲੈ ਕੇ ਆਈ ਵੱਡੀ ਅਪਡੇਟ

ਜੂਨ 3, 2025

IPL 2025: Punjab Kings ਤੇ RCB ਵਿਚਕਾਰ ਅੱਜ Final ਮੁਕਾਬਲਾ, ਕੀ IPL ਨੂੰ ਮਿਲੇਗਾ ਨਵਾਂ ਚੈਂਪੀਅਨ

ਜੂਨ 3, 2025

Punjab Kings ਨੂੰ ਲੱਗਾ ਝਟਕਾ, ਦਿੱਗਜ਼ ਕ੍ਰਿਕਟਰ ਨੇ ਲਿਆ ਅਚਾਨਕ ਸਨਿਆਸ

ਜੂਨ 2, 2025
Load More

Recent News

ਜੇਕਰ ਤੁਹਾਡੇ AC ਦੇ ਰੀਮੋਟ ‘ਚ ਵੀ ਹੈ ਇਹ ਬਟਨ ਤਾਂ ਬਿਜਲੀ ਦਾ ਬਿੱਲ ਹੋ ਸਕਦਾ ਹੈ ਅੱਧਾ

ਜੂਨ 7, 2025

ਹਾਥੀ ਤੋਂ ਇਲਾਵਾ ਇਸ ਜਾਨਵਰ ਦੇ ਦੰਦ ਹਨ ਬਹੁਤ ਮਹਿੰਗੇ, ਕੀਮਤ ਜਾਣ ਹੋ ਜਾਓਗੇ ਹੈਰਾਨ

ਜੂਨ 7, 2025

ਜਾਸੂਸੀ ਦੇ ਦੋਸ਼ ਚ ਗ੍ਰਿਫ਼ਤਾਰ ਹੋਏ ਪੰਜਾਬੀ ਯੂਟਿਊਬਰ ਮਾਮਲੇ ‘ਚ ਆਈ ਅਪਡੇਟ

ਜੂਨ 7, 2025

Punjab Kings ਦੀ ਹਾਰ ਮਗਰੋਂ Preity Zinta ਨੇ ਸਾਂਝੀ ਕੀਤੀ ਪਹਿਲੀ ਭਾਵੁਕ ਪੋਸਟ ਕਿਹਾ ਇਹ…

ਜੂਨ 7, 2025

ਭਾਰਤ ‘ਚ ਜਲਦ ਸ਼ੁਰੂ ਹੋਣ ਜਾ ਰਿਹਾ Starlink Satellite ਨੈੱਟਵਰਕ, ਜਾਣੋ ਕੀ ਹੋਵੇਗੀ ਮਹੀਨੇ ਦੀ ਕੀਮਤ

ਜੂਨ 7, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.