ਸੋਮਵਾਰ, ਅਗਸਤ 24, 2026 08:21 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸਰਹੱਦ ਪਾਰ ਤੋਂ ਪੰਜਾਬ ‘ਚ ਹੋ ਰਿਹਾ ਨਸ਼ੇ ਦਾ ਕਾਰੋਬਾਰ, BSF ਨੇ ਹੈਰੋਇਨ ਦੇ 3 ਪੈਕਟ ਕੀਤੇ ਜ਼ਬਤ

by Gurjeet Kaur
ਜਨਵਰੀ 31, 2023
in ਪੰਜਾਬ
0

ਪੰਜਾਬ ਵਿੱਚ ਨਸ਼ਿਆਂ ਨੂੰ ਕਾਬੂ ਕਰਨ ਲਈ ਸਰਕਾਰ ਲਗਾਤਾਰ ਯਤਨ ਕਰ ਰਹੀ ਹੈ। ਇਸ ਦੌਰਾਨ ਮੰਗਲਵਾਰ ਨੂੰ ਸੁਰੱਖਿਆ ਬਲਾਂ ਨੇ ਪਾਕਿਸਤਾਨ ਸਰਹੱਦ ਨੇੜਿਓਂ ਹੈਰੋਇਨ ਦੇ ਤਿੰਨ ਪੈਕਟ ਜ਼ਬਤ ਕੀਤੇ। ਸੁਰੱਖਿਆ ਬਲਾਂ ਨੇ ਫਿਰੋਜ਼ਪੁਰ ‘ਚ ਭਾਰਤ-ਪਾਕਿਸਤਾਨ ਸਰਹੱਦ ‘ਤੇ ਹੈਰੋਇਨ ਦੀ ਵੱਡੀ ਖੇਪ ਬਰਾਮਦ ਕੀਤੀ ਹੈ। ਬੀਐਸਐਫ 136 ਬਟਾਲੀਅਨ ਨੇ ਚੈਕਿੰਗ ਦੌਰਾਨ ਚਿੱਟੇ ਰੰਗ ਦੇ ਪੋਲੀਥੀਨ ਬੈਗ ਵਿੱਚ ਹੈਰੋਇਨ ਬਰਾਮਦ ਕੀਤੀ।

ਹੈਰੋਇਨ ਦੇ 3 ਪੈਕਟ ਬਰਾਮਦ
ਬੀਐਸਐਫ ਦੀ 136 ਬਟਾਲੀਅਨ ਨੇ ਮੰਗਲਵਾਰ ਨੂੰ ਕੀਤੀ ਚੈਕਿੰਗ ਦੌਰਾਨ ਬੀਓਪੀ ਮਾਬੋਕੇ ਦੇ ਇਲਾਕੇ ਵਿੱਚੋਂ ਹੈਰੋਇਨ ਦੀ ਵੱਡੀ ਖੇਪ ਬਰਾਮਦ ਕੀਤੀ ਹੈ। ਪੋਲੀਥੀਨ ਬੈਗ ਵਿੱਚੋਂ ਪੀਲੇ ਰੰਗ ਦੇ 3 ਪੈਕੇਟ ਮਿਲੇ ਹਨ। ਇਨ੍ਹਾਂ ਪੈਕਟਾਂ ਵਿੱਚ ਹੈਰੋਇਨ ਸਰਹੱਦ ਪਾਰ ਤੋਂ ਪੰਜਾਬ ਭੇਜੀ ਜਾ ਰਹੀ ਸੀ। ਸੁਰੱਖਿਆ ਬਲਾਂ ਨੇ ਇਹ ਪੈਕਟ ਜ਼ਬਤ ਕਰ ਲਏ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oE

Tags: borderheroin borderpro punjab tvpunjabpunjabi news
Share234Tweet146Share58

Related Posts

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਅਗਸਤ 24, 2026

ਪੰਜਾਬ ‘ਚ ਖੇਡ ਕ੍ਰਾਂਤੀ ਨੂੰ ਮਿਲੇਗੀ ਹੋਰ ਰਫ਼ਤਾਰ, CM ਮਾਨ ਅੱਜ 510 ਨਵੇਂ ਖੇਡ ਮੈਦਾਨਾਂ ਦਾ ਕਰਨਗੇ ਉਦਘਾਟਨ

ਅਗਸਤ 24, 2026

ਪੰਜਾਬ ਦੀਆਂ ਦੋ ਪ੍ਰਮੁੱਖ ਯੂਨੀਵਰਸਿਟੀਆਂ ਨੂੰ ਮਿਲੇ ਨਵੇਂ ਵਾਈਸ ਚਾਂਸਲਰ

ਅਗਸਤ 24, 2026

ਗੈਂਗਸਟਰਾਂ ‘ਤੇ ਵਾਰ ਦਾ 215ਵਾਂ ਦਿਨ: ਪੰਜਾਬ ਪੁਲਿਸ ਵੱਲੋਂ 584 ਥਾਈਂ ਛਾਪੇਮਾਰੀ; 341 ਕਾਬੂ

ਅਗਸਤ 23, 2026

ਪੰਜਾਬ ਸਰਕਾਰ ਨੇ ਪੇਂਡੂ ਆਵਾਸ ਯੋਜਨਾ ਵਿੱਚ ਲਿਆਂਦੀ ਤੇਜ਼ੀ; 36,792 ਘਰਾਂ ਲਈ ਮਨਜ਼ੂਰ ਕੀਤੀ ਵਿੱਤੀ ਸਹਾਇਤਾ: ਸੌਂਦ

ਅਗਸਤ 23, 2026

ਜਲੰਧਰ ’ਚ ਗੂੰਜਿਆ ਨਸ਼ਿਆਂ ਵਿਰੁੱਧ ਸੁਨੇਹਾ ! ‘ਯੂਥ ਰਨ ਪੰਜਾਬ’, ਹਜ਼ਾਰਾਂ ਨੌਜਵਾਨਾਂ ਨੇ ਨਸ਼ਾ ਮੁਕਤ ਅਤੇ ਸਿਹਤਮੰਦ ਪੰਜਾਬ ਲਈ ਲਗਾਈ ਦੌੜ

ਅਗਸਤ 23, 2026
Load More

Recent News

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਅਗਸਤ 24, 2026

ਪੰਜਾਬ ‘ਚ ਖੇਡ ਕ੍ਰਾਂਤੀ ਨੂੰ ਮਿਲੇਗੀ ਹੋਰ ਰਫ਼ਤਾਰ, CM ਮਾਨ ਅੱਜ 510 ਨਵੇਂ ਖੇਡ ਮੈਦਾਨਾਂ ਦਾ ਕਰਨਗੇ ਉਦਘਾਟਨ

ਅਗਸਤ 24, 2026

ਪੰਜਾਬ ਦੀਆਂ ਦੋ ਪ੍ਰਮੁੱਖ ਯੂਨੀਵਰਸਿਟੀਆਂ ਨੂੰ ਮਿਲੇ ਨਵੇਂ ਵਾਈਸ ਚਾਂਸਲਰ

ਅਗਸਤ 24, 2026

ਗੈਂਗਸਟਰਾਂ ‘ਤੇ ਵਾਰ ਦਾ 215ਵਾਂ ਦਿਨ: ਪੰਜਾਬ ਪੁਲਿਸ ਵੱਲੋਂ 584 ਥਾਈਂ ਛਾਪੇਮਾਰੀ; 341 ਕਾਬੂ

ਅਗਸਤ 23, 2026

ਪੰਜਾਬ ਸਰਕਾਰ ਨੇ ਪੇਂਡੂ ਆਵਾਸ ਯੋਜਨਾ ਵਿੱਚ ਲਿਆਂਦੀ ਤੇਜ਼ੀ; 36,792 ਘਰਾਂ ਲਈ ਮਨਜ਼ੂਰ ਕੀਤੀ ਵਿੱਤੀ ਸਹਾਇਤਾ: ਸੌਂਦ

ਅਗਸਤ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.