ਐਤਵਾਰ, ਮਾਰਚ 1, 2026 01:56 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸੀਐਮ ਮਾਨ ਨੇ ਕੀਤਾ ਸਨਅਤਕਾਰਾਂ ਨਾਲ ਵਿਚਾਰ-ਵਟਾਂਦਰਾ, ਦੁਨੀਆ ਭਰ ‘ਚ ਸਨਅਤੀ ਹੱਬ ਵਜੋਂ ਉੱਭਰ ਰਹੇ ਪੰਜਾਬ ਦੇ ਬਰਾਂਡ ਅੰਬੈਸਡਰ ਬਣਨ ਦੀ ਅਪੀਲ

Punjab News: ਭਗਵੰਤ ਮਾਨ ਨੇ ਕਿਹਾ ਕਿ ਪੰਜਾਬੀ ਜਨਮ ਤੋਂ ਹੀ ਉੱਦਮੀ ਸੁਭਾਅ ਦੇ ਮਾਲਕ ਹਨ ਅਤੇ ਹਰੇਕ ਪੰਜਾਬੀ ਆਪਣੇ ਸੂਬੇ ਨੂੰ ਸਨਅਤੀ ਤਰੱਕੀ ਦੇ ਪੰਧ ਉਤੇ ਪਾਉਣ ਲਈ ਜ਼ਰੂਰ ਕੋਸ਼ਿਸ਼ ਕਰੇ।

by ਮਨਵੀਰ ਰੰਧਾਵਾ
ਫਰਵਰੀ 2, 2023
in ਪੰਜਾਬ
0

ਮੋਹਾਲੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਥਾਨਕ ਸਨਅਤ ਨੂੰ ਦੁਨੀਆ ਭਰ ਚੋਂ ਸਨਅਤੀ ਹੱਬ ਵਜੋਂ ਉੱਭਰਦੇ ਸੂਬੇ ਦੇ ਬਰਾਂਡ ਅੰਬੈਸਡਰ ਬਣਨ ਦਾ ਸੱਦਾ ਦਿੱਤਾ। ਬੁੱਧਵਾਰ ਨੂੰ ਇਨਵੈਸਟ ਪੰਜਾਬ ਸੈਸ਼ਨ ਦੌਰਾਨ ਸਥਾਨਕ ਸਨਅਤਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਵਿੱਚ ਸਨਅਤ ਦੇ ਪੱਖ ਵਿੱਚ ਸਭ ਤੋਂ ਅਨੁਕੂਲ ਮਾਹੌਲ ਮੁਹੱਈਆ ਕੀਤਾ ਹੈ।

ਉਨ੍ਹਾਂ ਕਿਹਾ ਕਿ ਸਥਾਨਕ ਸਨਅਤਕਾਰਾਂ ਨੂੰ ਇਸ ਦਾ ਵੱਡੇ ਪੱਧਰ ਉਤੇ ਫਾਇਦਾ ਹੋ ਰਿਹਾ ਹੈ ਅਤੇ ਇਨ੍ਹਾਂ ਸਨਅਤਕਾਰਾਂ ਨੂੰ ਹੁਣ ਅੱਗੇ ਵਧਦਿਆਂ ਪੰਜਾਬ ਦੇ ਬਰਾਂਡ ਅੰਬੈਸਡਰ ਬਣਦਿਆਂ ਸੂਬੇ ਲਈ ਨਿਵੇਸ਼ ਨੂੰ ਆਕਰਸ਼ਿਤ ਕਰਨਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬੀ ਜਨਮ ਤੋਂ ਹੀ ਉੱਦਮੀ ਸੁਭਾਅ ਦੇ ਮਾਲਕ ਹਨ ਅਤੇ ਹਰੇਕ ਪੰਜਾਬੀ ਆਪਣੇ ਸੂਬੇ ਨੂੰ ਸਨਅਤੀ ਤਰੱਕੀ ਦੇ ਪੰਧ ਉਤੇ ਪਾਉਣ ਲਈ ਜ਼ਰੂਰ ਕੋਸ਼ਿਸ਼ ਕਰੇ।

ਮੁੱਖ ਮੰਤਰੀ ਨੇ ਉੱਦਮੀਆਂ ਨਾਲ ਭਾਵਨਾਤਮਕ ਸਾਂਝ ਪਾਉਂਦਿਆਂ ਆਖਿਆ ਕਿ ਉਹ ਕਿਤੇ ਵੀ ਜਾਣ ਦੀ ਬਜਾਏ ਆਪਣੀ ਮਾਤ ਭੂਮੀ ਦੀ ਸੇਵਾ ਕਰਦਿਆਂ ਆਪਣੇ ਕਾਰੋਬਾਰ ਨੂੰ ਵਧਾਉਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਹੀ ਸੂਬੇ ਵਿੱਚ ਸਨਅਤ ਦੇ ਪੱਖ ਵਿੱਚ ਅਨੁਕੂਲ ਮੁਹੱਈਆ ਕਰਵਾ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬੀ ਉੱਦਮੀਆਂ ਨੇ ਦੁਨੀਆ ਭਰ ਵਿੱਚ ਆਪਣੀ ਕਾਬਲੀਅਤ ਦਾ ਲੋਹਾ ਮੰਨਵਾਇਆ ਹੈ ਅਤੇ ਹੁਣ ਉਨ੍ਹਾਂ ਨੂੰ ਸੂਬੇ ਦੀ ਤਰੱਕੀ ਉਤੇ ਧਿਆਨ ਕੇਂਦਰਤ ਕਰਨਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਨਅਤ ਨੂੰ ਵੱਡਾ ਹੁਲਾਰਾ ਦੇਣ ਦੇ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਸਿਰਜੇ ਜਾਣਗੇ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਸੂਬਾ ਸਰਕਾਰ ਸਨਅਤਕਾਰਾਂ ਦੇ ਪ੍ਰਾਜੈਕਟਾਂ ਨੂੰ ਛੇਤੀ ਮਨਜ਼ੂਰੀਆਂ ਦੇਣ ਲਈ ਉਨ੍ਹਾਂ ਦੀ ਸਹੂਲਤ ਵਾਸਤੇ ਜਲਦ ਹੀ ਰੰਗਦਾਰ ਅਸ਼ਟਾਮ ਪੇਪਰ ਦੀ ਸਹੂਲਤ ਦੇਣ ਜਾ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸਨਅਤਕਾਰਾਂ ਦੀ ਸਹੂਲਤ ਲਈ ਆਦਮਪੁਰ, ਹਲਵਾਰਾ ਤੇ ਭੀਸੀਆਣਾ ਹਵਾਈ ਅੱਡਿਆਂ ਤੋਂ ਘਰੇਲੂ ਉਡਾਣਾਂ ਸ਼ੁਰੂ ਕਰਨ ਲਈ ਕੋਸ਼ਿਸ਼ਾਂ ਜੰਗੀ ਪੱਧਰ ‘ਤੇ ਚੱਲ ਰਹੀਆਂ ਹਨ।

ਮੁੱਖ ਮੰਤਰੀ ਨੇ ਇਹ ਵੀ ਆਖਿਆ ਕਿ ਸੂਬਾ ਸਰਕਾਰ ਪੰਜਾਬ ਵਿੱਚ ਫੂਡ ਪ੍ਰਾਸੈਸਿੰਗ ਸੈਕਟਰ ਨੂੰ ਵੀ ਵੱਡਾ ਹੁਲਾਰਾ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਜਿੱਥੇ ਇਕ ਪਾਸੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ, ਉੱਥੇ ਦੂਜੇ ਪਾਸੇ ਕਿਸਾਨਾਂ ਨੂੰ ਵੱਡੇ ਪੱਧਰ ਉਤੇ ਫਾਇਦਾ ਹੋਵੇਗਾ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿੱਚ ਸਨਅਤੀ ਖੇਤਰ ਨੂੰ ਹੁਲਾਰਾ ਦੇਣ ਲਈ ਹਰੇਕ ਕੋਸ਼ਿਸ਼ ਕੀਤੀ ਜਾ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਜਲਦੀ ਹੀ ਰਾਜ ਭਰ ਵਿੱਚ 20 ਸਮਰਪਿਤ ਸਨਅਤੀ ਹੱਬ ਸਥਾਪਤ ਕਰੇਗੀ। ਉਨ੍ਹਾਂ ਕਿਹਾ ਕਿ ਇਹ ਹੱਬ ਸਨਅਤਕਾਰਾਂ ਲਈ ਸਨਅਤੀ ਇਕਾਈਆਂ ਸਥਾਪਤ ਕਰਨ ਵਾਸਤੇ ਆਧੁਨਿਕ ਸਹੂਲਤਾਂ ਨਾਲ ਲੈਸ ਹੋਣਗੀਆਂ। ਭਗਵੰਤ ਮਾਨ ਨੇ ਸਨਅਤਕਾਰਾਂ ਨੂੰ ਇਨ੍ਹਾਂ ਸਨਅਤੀ ਹੱਬਾਂ ਵਿੱਚ ਆਪਣੀਆਂ ਇਕਾਈਆਂ ਸ਼ੁਰੂ ਕਰਨ ਲਈ ਲੋੜੀਂਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਸਨਅਤੀ ਵਿਕਾਸ ਨੂੰ ਤੇਜ਼ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhagwant MannBrand ambassador of PunjabInvest Punjab Sessionjobs in punjabLocal Industrypro punjab tvPunjab CMpunjab governmentPunjab Industrial Hubpunjab newsPunjab youthPunjabi Entrepreneurs
Share206Tweet129Share52

Related Posts

ਕਥਿਤ ਸ਼ਰਾਬ ਘੁਟਾਲੇ ਦੇ ਕੇਸ ਵਿੱਚ ਇਨਸਾਫ਼ ਨੇ ਨਿਆਂਪਾਲਿਕਾ ਵਿੱਚ ਆਮ ਆਦਮੀ ਦਾ ਵਿਸ਼ਵਾਸ ਮੁੜ ਬਹਾਲ ਕੀਤਾ : ਬਲਤੇਜ ਪੰਨੂ

ਫਰਵਰੀ 28, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ 9ਵੀਂ ਸਾਲਾਨਾ ਸਪੋਰਟਸ ਮੀਟ ਜੋਸ਼ ਨਾਲ ਸੰਪੰਨ

ਫਰਵਰੀ 28, 2026

ਭਾਰਤ ਨੂੰ ਵੰਡ ਦੀ ਨੀਤੀ ‘ਤੇ ਚਲਦੀ ਡਬਲ ਜਾਂ ਟਰਿਪਲ ਇੰਜਣ ਵਾਲੀ ਰਾਜਨੀਤੀ ਦੀ ਨਹੀਂ, ਸਗੋਂ ਦੇਸ਼ ਭਗਤੀ ਦੇ ਇੰਜਣ ਦੀ ਲੋੜ : CM ਭਗਵੰਤ ਸਿੰਘ ਮਾਨ

ਫਰਵਰੀ 28, 2026

ਆਬਾਕਾਰੀ ਨੀਤੀ ਮਾਮਲੇ ‘ਚ ਕੇਜਰੀਵਾਲ ਦੇ ਬਰੀ ਹੋਣ ‘ਤੇ CM ਭਗਵੰਤ ਮਾਨ ਨੇ ਕੀਤਾ ਟਵੀਟ, ਕਿਹਾ . . . .

ਫਰਵਰੀ 27, 2026

ਔਰਤਾਂ ਦੇ ਮਾਣ-ਸਨਮਾਨ ਨਾਲ ਕੋਈ ਸਮਝੌਤਾ ਨਹੀਂ; ਅਸ਼ਲੀਲ ਅਤੇ ਅਪਮਾਨਜਨਕ ਪੇਸ਼ਕਾਰੀ ਵਿਰੁੱਧ ਹੋਵੇਗੀ ਤੁਰੰਤ ਅਤੇ ਸਖ਼ਤ ਕਾਰਵਾਈ: ਡਾ. ਬਲਜੀਤ ਕੌਰ

ਫਰਵਰੀ 27, 2026

18 ਮਾਰਚ ਨੂੰ ਸੂਬੇ ਭਰ ਵਿੱਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ

ਫਰਵਰੀ 27, 2026
Load More

Recent News

ਕਥਿਤ ਸ਼ਰਾਬ ਘੁਟਾਲੇ ਦੇ ਕੇਸ ਵਿੱਚ ਇਨਸਾਫ਼ ਨੇ ਨਿਆਂਪਾਲਿਕਾ ਵਿੱਚ ਆਮ ਆਦਮੀ ਦਾ ਵਿਸ਼ਵਾਸ ਮੁੜ ਬਹਾਲ ਕੀਤਾ : ਬਲਤੇਜ ਪੰਨੂ

ਫਰਵਰੀ 28, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ 9ਵੀਂ ਸਾਲਾਨਾ ਸਪੋਰਟਸ ਮੀਟ ਜੋਸ਼ ਨਾਲ ਸੰਪੰਨ

ਫਰਵਰੀ 28, 2026

ਮਾਣਯੋਗ ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਨੀਤੀ ਮਾਮਲੇ ਵਿੱਚ ਬਰੀ ਕਰਨਾ ਸੱਚਾਈ ਅਤੇ ਲੋਕਤੰਤਰ ਦੀ ਜਿੱਤ: ਮੋਹਿੰਦਰ ਭਗਤ

ਫਰਵਰੀ 28, 2026

ਭਾਰਤ ਨੂੰ ਵੰਡ ਦੀ ਨੀਤੀ ‘ਤੇ ਚਲਦੀ ਡਬਲ ਜਾਂ ਟਰਿਪਲ ਇੰਜਣ ਵਾਲੀ ਰਾਜਨੀਤੀ ਦੀ ਨਹੀਂ, ਸਗੋਂ ਦੇਸ਼ ਭਗਤੀ ਦੇ ਇੰਜਣ ਦੀ ਲੋੜ : CM ਭਗਵੰਤ ਸਿੰਘ ਮਾਨ

ਫਰਵਰੀ 28, 2026

ਆਬਾਕਾਰੀ ਨੀਤੀ ਮਾਮਲੇ ‘ਚ ਕੇਜਰੀਵਾਲ ਦੇ ਬਰੀ ਹੋਣ ‘ਤੇ CM ਭਗਵੰਤ ਮਾਨ ਨੇ ਕੀਤਾ ਟਵੀਟ, ਕਿਹਾ . . . .

ਫਰਵਰੀ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.