ਮੰਗਲਵਾਰ, ਅਕਤੂਬਰ 14, 2025 05:51 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ ਕ੍ਰਿਕਟ

ਤਿੰਨਾਂ ਫਾਰਮੈਟਾਂ ‘ਚ ਸੈਂਕੜਾ ਲਗਾਉਣ ਵਾਲੇ ਪਹਿਲੇ ਬੱਲੇਬਾਜ਼ ਬਣੇ Shubman Gill, ਭਾਰਤ ਨੇ 2-1 ਨਾਲ ਜਿੱਤੀ ਸੀਰੀਜ਼

ਭਾਰਤ ਨੇ ਨਿਊਜ਼ੀਲੈਂਡ ਨੂੰ ਹਰਾ ਕੇ ਟੀ-20 ਸੀਰੀਜ਼ ਦਾ ਤੀਜਾ ਤੇ ਫੈਸਲਾਕੁੰਨ ਮੈਚ ਜਿੱਤ ਲਿਆ ਹੈ। ਅਹਿਮਦਾਬਾਦ 'ਚ ਖੇਡੇ ਗਏ ਇਸ ਮੈਚ ਵਿੱਚ Shubman Gill ਨੇ ਨਾਬਾਦ 126 ਦੌੜਾਂ ਬਣਾਈਆਂ।

by ਮਨਵੀਰ ਰੰਧਾਵਾ
ਫਰਵਰੀ 2, 2023
in ਕ੍ਰਿਕਟ, ਫੋਟੋ ਗੈਲਰੀ, ਫੋਟੋ ਗੈਲਰੀ
0
ਭਾਰਤ ਨੇ ਨਿਊਜ਼ੀਲੈਂਡ ਨੂੰ ਹਰਾ ਕੇ ਟੀ-20 ਸੀਰੀਜ਼ ਦਾ ਤੀਜਾ ਤੇ ਫੈਸਲਾਕੁੰਨ ਮੈਚ ਜਿੱਤ ਲਿਆ ਹੈ। ਅਹਿਮਦਾਬਾਦ 'ਚ ਖੇਡੇ ਗਏ ਇਸ ਮੈਚ ਵਿੱਚ Shubman Gill ਨੇ ਨਾਬਾਦ 126 ਦੌੜਾਂ ਬਣਾਈਆਂ।
ਇਸ ਦੇ ਨਾਲ ਸ਼ੁਭਮਨ ਗਿੱਲ ਨੇ ਟੀ-20 ਇੰਟਰਨੈਸ਼ਨਲ 'ਚ ਆਪਣਾ ਪਹਿਲਾ ਸੈਂਕੜਾ ਲਗਾਇਆ। 168 ਦੌੜਾਂ ਨਾਲ ਇਸ ਜਿੱਤ ਦੇ ਨਾਲ ਹੀ ਭਾਰਤ ਨੇ ਸੀਰੀਜ਼ 'ਤੇ ਵੀ ਕਬਜ਼ਾ ਕਰ ਲਿਆ ਹੈ।
ਟੀਮ ਇੰਡੀਆ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਨਿਰਧਾਰਤ 20 ਓਵਰਾਂ ਵਿੱਚ 234 ਦੌੜਾਂ ਦਾ ਵੱਡਾ ਸਕੋਰ ਬਣਾਇਆ। ਟੀਮ ਇੰਡੀਆ ਲਈ ਪਾਰੀ ਦੀ ਸ਼ੁਰੂਆਤ ਕਰਨ ਆਏ ਭਾਰਤ ਦੇ ਸਲਾਮੀ ਬੱਲੇਬਾਜ਼ ਸ਼ੁਭਮਨ ਗਿੱਲ ਨੇ 63 ਗੇਂਦਾਂ ਵਿੱਚ 126 ਦੌੜਾਂ ਦੀ ਪਾਰੀ ਖੇਡੀ।
ਉਹ ਆਪਣੇ ਪਹਿਲੇ 2 ਮੈਚਾਂ 'ਚ ਫਲਾਪ ਰਿਹਾ ਸੀ। ਸ਼ੁਭਮਨ ਨੇ ਇਸ ਪਾਰੀ ਨਾਲ ਕਈ ਰਿਕਾਰਡ ਬਣਾਏ। ਇਸ ਸੈਂਕੜੇ ਦੇ ਨਾਲ ਹੀ ਸ਼ੁਭਮਨ ਸਾਰੇ ਫਾਰਮੈਟਾਂ ਵਿੱਚ ਸੈਂਕੜਾ ਲਗਾਉਣ ਵਾਲੇ ਸਭ ਤੋਂ ਘੱਟ ਉਮਰ ਦੇ ਬੱਲੇਬਾਜ਼ ਬਣ ਗਏ ਹਨ।
ਸ਼ੁਭਮਨ ਹੁਣ ਟੀ-20 ਮੈਚਾਂ 'ਚ ਸੈਂਕੜਾ ਲਗਾਉਣ ਵਾਲੇ ਸਭ ਤੋਂ ਘੱਟ ਉਮਰ ਦੇ ਭਾਰਤੀ ਬੱਲੇਬਾਜ਼ ਬਣ ਗਏ ਹਨ। ਉਨ੍ਹਾਂ ਦੇ ਨਾਂ ਭਾਰਤ ਲਈ ਟੀ-20 ਮੈਚ ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਦਾ ਰਿਕਾਰਡ ਦਰਜ ਹੈ। ਇਸ ਤੋਂ ਇਲਾਵਾ ਸ਼ੁਭਮਨ ਵਨਡੇ ਮੈਚਾਂ 'ਚ 200 ਦੌੜਾਂ ਬਣਾਉਣ ਵਾਲੇ ਸਭ ਤੋਂ ਘੱਟ ਉਮਰ ਦੇ ਬੱਲੇਬਾਜ਼ ਹਨ।
ਇਸ ਨਾਲ ਗਿੱਲ ਟੀ-20 ਅੰਤਰਰਾਸ਼ਟਰੀ ਮੈਚਾਂ 'ਚ ਸੈਂਕੜਾ ਲਗਾਉਣ ਵਾਲੇ ਭਾਰਤ ਦੇ 7ਵੇਂ ਬੱਲੇਬਾਜ਼ ਬਣ ਗਏ ਹਨ। ਉਸ ਤੋਂ ਪਹਿਲਾਂ ਸੁਰੇਸ਼ ਰੈਨਾ, ਰੋਹਿਤ ਸ਼ਰਮਾ, ਕੇਐਲ ਰਾਹੁਲ, ਵਿਰਾਟ ਕੋਹਲੀ, ਸੂਰਿਆਕੁਮਾਰ ਯਾਦਵ ਅਤੇ ਦੀਪਕ ਹੁੱਡਾ ਭਾਰਤ ਲਈ ਟੀ-20 ਮੈਚਾਂ ਵਿੱਚ ਸੈਂਕੜੇ ਲਗਾ ਚੁੱਕੇ ਹਨ।
ਗਿੱਲ ਤਿੰਨੋਂ ਫਾਰਮੈਟਾਂ ਵਿੱਚ ਸੈਂਕੜਾ ਲਗਾਉਣ ਵਾਲੇ ਭਾਰਤ ਦੇ ਪੰਜਵੇਂ ਬੱਲੇਬਾਜ਼ ਬਣ ਗਏ ਹਨ। ਉਸ ਤੋਂ ਪਹਿਲਾਂ ਸੁਰੇਸ਼ ਰੈਨਾ, ਰੋਹਿਤ ਸ਼ਰਮਾ, ਕੇਐੱਲ ਰਾਹੁਲ ਅਤੇ ਵਿਰਾਟ ਕੋਹਲੀ ਅਜਿਹਾ ਕਰ ਚੁੱਕੇ ਹਨ।
ਦੱਸ ਦਈਏ ਕਿ ਸ਼ੁਭਮਨ ਨੇ ਪਿਛਲੇ 17 ਦਿਨਾਂ 'ਚ ਚੌਥਾ ਅੰਤਰਰਾਸ਼ਟਰੀ ਸੈਂਕੜਾ ਲਗਾਇਆ ਹੈ। ਇਸ ਤੋਂ ਪਹਿਲਾਂ ਸ਼ੁਭਮਨ ਵਨਡੇ ਫਾਰਮੈਟ 'ਚ 3 ਸੈਂਕੜੇ ਲਗਾ ਚੁੱਕੇ ਹਨ। ਇਨ੍ਹਾਂ ਵਿੱਚ ਦੋਹਰਾ ਸੈਂਕੜਾ ਵੀ ਸ਼ਾਮਲ ਹੈ।
235 ਦੌੜਾਂ ਦਾ ਪਿੱਛਾ ਕਰਨ ਉਤਰੀ ਨਿਊਜ਼ੀਲੈਂਡ ਦੀ ਸ਼ੁਰੂਆਤ ਖ਼ਰਾਬ ਰਹੀ। ਨਿਊਜ਼ੀਲੈਂਡ ਦੇ ਸ਼ੁਰੂਆਤੀ 4 ਬੱਲੇਬਾਜ਼ 5 ਦੌੜਾਂ ਦਾ ਅੰਕੜਾ ਵੀ ਪਾਰ ਨਹੀਂ ਕਰ ਸਕੇ। ਪੂਰੀ ਟੀਮ 66 ਦੇ ਸਕੋਰ 'ਤੇ ਢਹਿ ਗਈ।
ਨਿਊਜ਼ੀਲੈਂਡ ਦੇ ਬੱਲੇਬਾਜ਼ ਸਿਰਫ਼ 12.1 ਓਵਰ ਹੀ ਖੇਡ ਸਕੇ। ਡੇਰੀ ਮਿਸ਼ੇਲ ਨਿਊਜ਼ੀਲੈਂਡ ਲਈ ਲੜਿਆ, ਪਰ ਜਿੱਤ ਉਸ ਤੋਂ ਬਹੁਤ ਦੂਰ ਸੀ। ਮਿਸ਼ੇਲ ਨੇ 25 ਗੇਂਦਾਂ ਵਿੱਚ 35 ਦੌੜਾਂ ਬਣਾਈਆਂ।
ਭਾਰਤ ਨੇ ਨਿਊਜ਼ੀਲੈਂਡ ਨੂੰ ਹਰਾ ਕੇ ਟੀ-20 ਸੀਰੀਜ਼ ਦਾ ਤੀਜਾ ਤੇ ਫੈਸਲਾਕੁੰਨ ਮੈਚ ਜਿੱਤ ਲਿਆ ਹੈ। ਅਹਿਮਦਾਬਾਦ ‘ਚ ਖੇਡੇ ਗਏ ਇਸ ਮੈਚ ਵਿੱਚ Shubman Gill ਨੇ ਨਾਬਾਦ 126 ਦੌੜਾਂ ਬਣਾਈਆਂ।
ਇਸ ਦੇ ਨਾਲ ਸ਼ੁਭਮਨ ਗਿੱਲ ਨੇ ਟੀ-20 ਇੰਟਰਨੈਸ਼ਨਲ ‘ਚ ਆਪਣਾ ਪਹਿਲਾ ਸੈਂਕੜਾ ਲਗਾਇਆ। 168 ਦੌੜਾਂ ਨਾਲ ਇਸ ਜਿੱਤ ਦੇ ਨਾਲ ਹੀ ਭਾਰਤ ਨੇ ਸੀਰੀਜ਼ ‘ਤੇ ਵੀ ਕਬਜ਼ਾ ਕਰ ਲਿਆ ਹੈ।
ਟੀਮ ਇੰਡੀਆ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਨਿਰਧਾਰਤ 20 ਓਵਰਾਂ ਵਿੱਚ 234 ਦੌੜਾਂ ਦਾ ਵੱਡਾ ਸਕੋਰ ਬਣਾਇਆ। ਟੀਮ ਇੰਡੀਆ ਲਈ ਪਾਰੀ ਦੀ ਸ਼ੁਰੂਆਤ ਕਰਨ ਆਏ ਭਾਰਤ ਦੇ ਸਲਾਮੀ ਬੱਲੇਬਾਜ਼ ਸ਼ੁਭਮਨ ਗਿੱਲ ਨੇ 63 ਗੇਂਦਾਂ ਵਿੱਚ 126 ਦੌੜਾਂ ਦੀ ਪਾਰੀ ਖੇਡੀ।
ਉਹ ਆਪਣੇ ਪਹਿਲੇ 2 ਮੈਚਾਂ ‘ਚ ਫਲਾਪ ਰਿਹਾ ਸੀ। ਸ਼ੁਭਮਨ ਨੇ ਇਸ ਪਾਰੀ ਨਾਲ ਕਈ ਰਿਕਾਰਡ ਬਣਾਏ। ਇਸ ਸੈਂਕੜੇ ਦੇ ਨਾਲ ਹੀ ਸ਼ੁਭਮਨ ਸਾਰੇ ਫਾਰਮੈਟਾਂ ਵਿੱਚ ਸੈਂਕੜਾ ਲਗਾਉਣ ਵਾਲੇ ਸਭ ਤੋਂ ਘੱਟ ਉਮਰ ਦੇ ਬੱਲੇਬਾਜ਼ ਬਣ ਗਏ ਹਨ।
ਸ਼ੁਭਮਨ ਹੁਣ ਟੀ-20 ਮੈਚਾਂ ‘ਚ ਸੈਂਕੜਾ ਲਗਾਉਣ ਵਾਲੇ ਸਭ ਤੋਂ ਘੱਟ ਉਮਰ ਦੇ ਭਾਰਤੀ ਬੱਲੇਬਾਜ਼ ਬਣ ਗਏ ਹਨ। ਉਨ੍ਹਾਂ ਦੇ ਨਾਂ ਭਾਰਤ ਲਈ ਟੀ-20 ਮੈਚ ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਦਾ ਰਿਕਾਰਡ ਦਰਜ ਹੈ। ਇਸ ਤੋਂ ਇਲਾਵਾ ਸ਼ੁਭਮਨ ਵਨਡੇ ਮੈਚਾਂ ‘ਚ 200 ਦੌੜਾਂ ਬਣਾਉਣ ਵਾਲੇ ਸਭ ਤੋਂ ਘੱਟ ਉਮਰ ਦੇ ਬੱਲੇਬਾਜ਼ ਹਨ।
ਇਸ ਨਾਲ ਗਿੱਲ ਟੀ-20 ਅੰਤਰਰਾਸ਼ਟਰੀ ਮੈਚਾਂ ‘ਚ ਸੈਂਕੜਾ ਲਗਾਉਣ ਵਾਲੇ ਭਾਰਤ ਦੇ 7ਵੇਂ ਬੱਲੇਬਾਜ਼ ਬਣ ਗਏ ਹਨ। ਉਸ ਤੋਂ ਪਹਿਲਾਂ ਸੁਰੇਸ਼ ਰੈਨਾ, ਰੋਹਿਤ ਸ਼ਰਮਾ, ਕੇਐਲ ਰਾਹੁਲ, ਵਿਰਾਟ ਕੋਹਲੀ, ਸੂਰਿਆਕੁਮਾਰ ਯਾਦਵ ਅਤੇ ਦੀਪਕ ਹੁੱਡਾ ਭਾਰਤ ਲਈ ਟੀ-20 ਮੈਚਾਂ ਵਿੱਚ ਸੈਂਕੜੇ ਲਗਾ ਚੁੱਕੇ ਹਨ।
ਗਿੱਲ ਤਿੰਨੋਂ ਫਾਰਮੈਟਾਂ ਵਿੱਚ ਸੈਂਕੜਾ ਲਗਾਉਣ ਵਾਲੇ ਭਾਰਤ ਦੇ ਪੰਜਵੇਂ ਬੱਲੇਬਾਜ਼ ਬਣ ਗਏ ਹਨ। ਉਸ ਤੋਂ ਪਹਿਲਾਂ ਸੁਰੇਸ਼ ਰੈਨਾ, ਰੋਹਿਤ ਸ਼ਰਮਾ, ਕੇਐੱਲ ਰਾਹੁਲ ਅਤੇ ਵਿਰਾਟ ਕੋਹਲੀ ਅਜਿਹਾ ਕਰ ਚੁੱਕੇ ਹਨ।
ਦੱਸ ਦਈਏ ਕਿ ਸ਼ੁਭਮਨ ਨੇ ਪਿਛਲੇ 17 ਦਿਨਾਂ ‘ਚ ਚੌਥਾ ਅੰਤਰਰਾਸ਼ਟਰੀ ਸੈਂਕੜਾ ਲਗਾਇਆ ਹੈ। ਇਸ ਤੋਂ ਪਹਿਲਾਂ ਸ਼ੁਭਮਨ ਵਨਡੇ ਫਾਰਮੈਟ ‘ਚ 3 ਸੈਂਕੜੇ ਲਗਾ ਚੁੱਕੇ ਹਨ। ਇਨ੍ਹਾਂ ਵਿੱਚ ਦੋਹਰਾ ਸੈਂਕੜਾ ਵੀ ਸ਼ਾਮਲ ਹੈ।
235 ਦੌੜਾਂ ਦਾ ਪਿੱਛਾ ਕਰਨ ਉਤਰੀ ਨਿਊਜ਼ੀਲੈਂਡ ਦੀ ਸ਼ੁਰੂਆਤ ਖ਼ਰਾਬ ਰਹੀ। ਨਿਊਜ਼ੀਲੈਂਡ ਦੇ ਸ਼ੁਰੂਆਤੀ 4 ਬੱਲੇਬਾਜ਼ 5 ਦੌੜਾਂ ਦਾ ਅੰਕੜਾ ਵੀ ਪਾਰ ਨਹੀਂ ਕਰ ਸਕੇ। ਪੂਰੀ ਟੀਮ 66 ਦੇ ਸਕੋਰ ‘ਤੇ ਢਹਿ ਗਈ।
ਨਿਊਜ਼ੀਲੈਂਡ ਦੇ ਬੱਲੇਬਾਜ਼ ਸਿਰਫ਼ 12.1 ਓਵਰ ਹੀ ਖੇਡ ਸਕੇ। ਡੇਰੀ ਮਿਸ਼ੇਲ ਨਿਊਜ਼ੀਲੈਂਡ ਲਈ ਲੜਿਆ, ਪਰ ਜਿੱਤ ਉਸ ਤੋਂ ਬਹੁਤ ਦੂਰ ਸੀ। ਮਿਸ਼ੇਲ ਨੇ 25 ਗੇਂਦਾਂ ਵਿੱਚ 35 ਦੌੜਾਂ ਬਣਾਈਆਂ।
Tags: cricket newsindia teamindia vs new zealandIndia won T20 seriespro punjab tvpunjabi newsshubman gillsports news
Share218Tweet136Share55

Related Posts

ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੇ ਭਾਰਤ-ਪਾਕਿਸਤਾਨ ਮੈਚ ‘ਤੇ ਦਿੱਤੀ ਆਪਣੀ ਪ੍ਰਤੀਕ੍ਰਿਆ, ਦੇਖੋ ਕੀ ਕਿਹਾ

ਅਕਤੂਬਰ 8, 2025

IND vs AUS ODI ਸੀਰੀਜ਼ ਲਈ ਟੀਮ ਦਾ ਹੋਇਆ ਐਲਾਨ, ਸ਼ੁਭਮਨ ਗਿੱਲ ਬਣੇ ਨਵੇਂ ਕਪਤਾਨ

ਅਕਤੂਬਰ 4, 2025

ਕ੍ਰਿਕਟਰ ਅਭਿਸ਼ੇਕ ਸ਼ਰਮਾ ਦੀ ਭੈਣ ਦੇ ਵਿਆਹ ‘ਚ ਪਹੁੰਚੇ ਸੀਐਮ ਮਾਨ ਅਤੇ ਨਵਜੋਤ ਸਿੱਧੂ 

ਅਕਤੂਬਰ 3, 2025

ਪਹਿਲਾਂ ਕੀਤੀ ਟ੍ਰਾਫ਼ੀ ਚੋਰੀ ਤੇ ਫਿਰ PM ਮੋਦੀ ਦੇ ਟਵੀਟ ਦਾ ਇਹ ਦਿੱਤਾ ਜਵਾਬ

ਸਤੰਬਰ 29, 2025

ਰੋਜਰ ਬਿੰਨੀ ਦੀ ਥਾਂ ਮਿਥੁਨ ਮਨਹਾਸ ਬਣੇ BCCI ਦੇ ਨਵੇਂ ਪ੍ਰਧਾਨ

ਸਤੰਬਰ 28, 2025

West Indies ਟੈਸਟ ਸੀਰੀਜ਼ ਲਈ Team India ਦਾ ਐਲਾਨ ਸ਼ੁਭਮਨ ਗਿੱਲ ਕਰਨਗੇ ਕਪਤਾਨੀ

ਸਤੰਬਰ 25, 2025
Load More

Recent News

Land Rover ਨੇ ਭਾਰਤ ‘ਚ Defender 110 ਨੂੰ ਨਵੇਂ ਅੰਦਾਜ਼ ‘ਚ ਕੀਤਾ ਲਾਂਚ, ਜਾਣੋ ਫੀਚਰਸ ਤੇ ਕੀਮਤ

ਅਕਤੂਬਰ 14, 2025

ਭਾਰਤ ‘ਚ AI ‘ਤੇ ਕਰੋੜਾਂ ਦਾ ਨਿਵੇਸ਼ ਕਰੇਗਾ Google, CEO ਸੁੰਦਰ ਪਿਚਾਈ ਨੇ ਕੀਤਾ ਐਲਾਨ

ਅਕਤੂਬਰ 14, 2025

ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਪਹੁੰਚੇ ਲੁਧਿਆਣਾ, ਹੜ੍ਹ ਪੀੜਤਾਂ ਦੀ ਮਦਦ ਲਈ ਵਿੱਤੀ ਸਹਾਇਤਾ ਕੀਤੀ ਪ੍ਰਦਾਨ

ਅਕਤੂਬਰ 14, 2025

ਲੁਧਿਆਣਾ: DIG ਦਫਤਰ ਦੇ ਜਵਾਨ ਨੇ ਖੁਦ ਨੂੰ ਮਾਰੀ ਗੋ/ਲੀ, ON DUTY ਚੁੱਕਿਆ ਖੌ/ਫ਼/ਨਾਕ ਕਦਮ

ਅਕਤੂਬਰ 14, 2025

ਅੰਮ੍ਰਿਤਸਰ ਪੁਲਿਸ ਨੇ ਅੰਤਰਰਾਸ਼ਟਰੀ ਹ.ਥਿ.ਆ.ਰ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼, ਪਾਕਿਸਤਾਨ ਨਾਲ ਸਨ ਸਬੰਧ

ਅਕਤੂਬਰ 14, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.