ਸ਼ਨੀਵਾਰ, ਜਨਵਰੀ 10, 2026 04:14 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕਲਯੁੱਗੀ ਪੁੱਤ ਨੇ ਪਿਓ ‘ਤੇ ਕੀਤੀ ਗੋਲੀਆਂ ਦੀ ਬੁਛਾੜ, ਵਾਰਦਾਤ ਹੋਈ ਸੀਸੀਟੀਵੀ ‘ਚ ਕੈਦ

Punjab News: ਦੱਸ ਦਈਏ ਕਿ ਘਟਨਾ 'ਚ ਜ਼ਖ਼ਮੀਆਂ ਨੂੰ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਹ ਸਾਰੀ ਘਟਨਾ ਗੁਆਂਢੀ ਦੇ ਘਰ ਲੱਗੇ ਸੀਸੀਟੀਵੀ 'ਚ ਕੈਦ ਹੋ ਗਈ।

by ਮਨਵੀਰ ਰੰਧਾਵਾ
ਫਰਵਰੀ 2, 2023
in ਪੰਜਾਬ
0

ਤਰਨ ਤਾਰਨ: ਪੰਜਾਬ ਦੇ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਸਖੀਰਾ ‘ਚ ਇੱਕ ਕਲਯੁੱਗੀ ਪੁੱਤ ਨੇ ਆਪਣੇ ਸਾਥੀਆਂ ਨਾਲ ਮਿਲਕੇ ਆਪਣੇ ਹੀ ਪਿਓ ‘ਤੇ ਹਮਲਾ ਕਰ ਦਿੱਤਾ। ਮੁਲਜ਼ਮ ਨੇ ਆਪਣੇ ਤਾਏ ਘਰ ਰਹਿ ਰਹੇ ਆਪਣੇ ਪਿਤਾ ‘ਤੇ ਦੇਰ ਰਾਤ ਅੰਨ੍ਹੇਵਾਹ ਗੋਲੀਆਂ ਦੀ ਬੁਛਾੜ ਕਰ ਦਿੱਤੀ। ਇਸ ਘਟਨਾ ਵਿੱਚ ਦੁਕਾਨ ‘ਤੇ ਬੈਠੇ ਉਸਦੇ ਤਾਏ ਤੇ ਉਸਦੇ ਤਾਏ ਦਾ ਪੁੱਤ ਭਰਾ ਵੀ ਗੰਭੀਰ ਜ਼ਖਮੀ ਹੋਏ ਹਨ।

ਦੱਸ ਦਈਏ ਕਿ ਘਟਨਾ ‘ਚ ਜ਼ਖ਼ਮੀਆਂ ਨੂੰ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਹ ਸਾਰੀ ਘਟਨਾ ਗੁਆਂਢੀ ਦੇ ਘਰ ਲੱਗੇ ਸੀਸੀਟੀਵੀ ‘ਚ ਕੈਦ ਹੋ ਗਈ। ਜਿਸ ਵਿੱਚ ਹਮਲਾਵਰ ਸਾਫ਼ ਨਜ਼ਰ ਆ ਰਹੇ ਹਨ। ਫਿਲਹਾਲ ਪੁਲਿਸ ਮੌਕੇ ਤੇ ਪਹੁੰਚ ਕੇ ਜਾਂਚ ਕਰ ਰਹੀ ਹੈ।

ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਖਮੀ ਗੁਰਲਾਲ ਸਿੰਘ ਨੇ ਦੱਸਿਆ ਕਿ ਮੁਲਜ਼ ਦਾ ਪਿਤਾ ਮੁਖਤਾਰ ਸਿੰਘ ਸਾਡੇ ਕੋਲ ਰਹਿੰਦਾ ਹੈ ਪਰ ਇਸਦਾ ਲੜਕਾ ਇਸ ਕੋਲੋਂ ਪੈਸੇ ਕਾਰਨ ਉਨ੍ਹਾਂ ਨਾਲ ਵੀ ਝਗੜਦਾ ਰਹਿੰਦਾ ਹੈ। ਜ਼ਖ਼ਮੀ ਨੇ ਦੱਸਿਆ ਕਿ ਤਾਏ ਦੀ ਪੈਨਸ਼ਨ ਆਉਂਦੀ ਹੈ ਅਤੇ ਇਸਦਾ ਲੜਕਾ ਇਸ ਨਾਲ ਮਾਰ ਕੁੱਟ ਕਰਕੇ ਇਸ ਕੋਲੋ ਪੈਸੇ ਖੋਹ ਕੇ ਲੈ ਜਾਂਦਾ ਹੈ। ਘਟਨਾ ਵਾਲੀ ਸ਼ਾਮ ਜਦੋਂ ਹਮਲਾਵਰ ਸਾਡੇ ਘਰ ਆਇਆ ਤਾਂ ਉਸਨੇ ਆਪਣੇ ਪਿਓ ਨੂੰ ਨਾਲ ਲਿਜਾਣ ਦੀ ਗੱਲ ਕੀਤੀ ਪਰ ਅਸੀਂ ਨਾਲ ਭੇਜਣ ਤੋਂ ਇਨਕਾਰ ਕਰ ਦਿੱਤਾ ਤਾਂ ਉਸਨੇ ਆਪਣੇ ਅਣਪਛਾਤੇ ਵਿਅਕਤੀਆਂ ਨਾਲ ਸਾਡੇ ‘ਤੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।

ਆਪਣੇ ਕਲਯੁੱਗੀ ਪੁੱਤ ਬਾਰੇ ਗੱਲਬਾਤ ਕਰਦਿਆਂ ਬਜ਼ੁਰਗ ਮੁਖਤਾਰ ਸਿੰਘ ਤੇ ਉਸਦੀ ਲੜਕੀ ਨੇ ਰੋਂਦੇ ਹੋਏ ਦੱਸਿਆ ਕਿ ਉਸਦੇ ਪੁੱਤਰ ਨੇ ਪਹਿਲਾਂ ਹੀ ਸਾਰੀ ਜ਼ਮੀਨ ਵੇਚ ਦਿੱਤੀ ਹੈ ਤੇ ਹੁਣ ਉਹ ਮੇਰੀ ਪੈਨਸ਼ਨ ਦੇ ਪੈਸੇ ਲੈਣ ਖਾਤਰ ਇਨ੍ਹਾਂ ਨੂੰ ਧਮਕੀਆਂ ਦੇਂਦਾ ਰਹਿੰਦਾ ਸੀ ਜਿਨ੍ਹਾਂ ਕੋਲ ਮੈਂ ਰਹਿ ਰਿਹਾ ਹਾਂ। ਹੁਣ ਉਸਨੇ ਆਪਣੇ ਸਾਥੀਆਂ ਨਾਲ ਮਿਲੇ ਕੇ ਇਨ੍ਹਾਂ ‘ਤੇ ਹਮਲਾ ਕਰ ਦਿੱਤਾ ਤੇ ਗੋਲੀਆਂ ਚਲਾਈਆਂ।

ਉੱਧਰ ਮੌਕੇ ‘ਤੇ ਪੁੱਜੇ ਜਾਂਚ ਅਧਿਕਾਰੀ ਕੇਵਲ ਸਿੰਘ ਨਾਲ ਇਸ ਬਾਰੇ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਕੁਝ ਵੀ ਕਹਿਣ ਤੋਂ ਪੱਲ੍ਹਾ ਝਾੜ ਦਿੱਤਾ ਅਤੇ ਗੱਡੀ ਵਿੱਚ ਬੈਠ ਕੇ ਨਿਕਲ ਗਿਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: CCTVcrime newsFather Injuredpro punjab tvpunjab newspunjabi newsSon attackedTarn Taran
Share204Tweet128Share51

Related Posts

ਸੰਗਰੂਰ ਵਾਸੀਆਂ ਨੂੰ ਵੱਡੀ ਸੌਗਾਤ : ਬਾਬਾ ਹੀਰਾ ਸਿੰਘ ਭੱਠਲ ਕਾਲਜ ਲਹਿਰਾਗਾਗਾ ਨੂੰ ਬਣਾਇਆ ਜਾਵੇਗਾ ਘੱਟ ਗਿਣਤੀਆਂ ਲਈ ਮੈਡੀਕਲ ਕਾਲਜ

ਜਨਵਰੀ 9, 2026

ਅਗਲੇ ਤਿੰਨ ਸਾਲਾਂ ਵਿੱਚ ਚੰਡੀਗੜ੍ਹ ਦੀਆਂ ਸੜਕਾਂ ‘ਤੇ ਹੋਣਗੀਆਂ 500 ਈ-ਬੱਸਾਂ : ਚੀਫ ਸੈਕਟਰੀ

ਜਨਵਰੀ 9, 2026

852 ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ 17.44 ਕਰੋੜ ਰੁਪਏ ਤੋਂ ਵੱਧ ਫੰਡ ਜਾਰੀ: ਬੈਂਸ

ਜਨਵਰੀ 9, 2026

‘ਈਜ਼ੀ ਰਜਿਸਟਰੀ’ ਨੇ ਜਾਇਦਾਦ ਰਜਿਸਟ੍ਰੇਸ਼ਨ ਦਾ ਬਣਾਇਆ ਰਿਕਾਰਡ; ਜੁਲਾਈ ਤੋਂ ਦਸੰਬਰ ਤੱਕ 3.70 ਲੱਖ ਤੋਂ ਵੱਧ ਰਜਿਸਟਰੀਆਂ ਹੋਈਆਂ: ਮੁੰਡੀਆਂ

ਜਨਵਰੀ 9, 2026

5000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਗ੍ਰਿਫਤਾਰ

ਜਨਵਰੀ 9, 2026

ਮਾਨ ਸਰਕਾਰ ਦਾ ਇਤਿਹਾਸਕ ਫੈਸਲਾ, ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਨਾਂ ‘ਤੇ ਰੱਖਿਆ ਝੱਜਰ-ਬਚੌਲੀ ਸੈਂਚੁਰੀ ਦਾ ਨਾਂਅ

ਜਨਵਰੀ 9, 2026
Load More

Recent News

ਸੰਗਰੂਰ ਵਾਸੀਆਂ ਨੂੰ ਵੱਡੀ ਸੌਗਾਤ : ਬਾਬਾ ਹੀਰਾ ਸਿੰਘ ਭੱਠਲ ਕਾਲਜ ਲਹਿਰਾਗਾਗਾ ਨੂੰ ਬਣਾਇਆ ਜਾਵੇਗਾ ਘੱਟ ਗਿਣਤੀਆਂ ਲਈ ਮੈਡੀਕਲ ਕਾਲਜ

ਜਨਵਰੀ 9, 2026

ਅਗਲੇ ਤਿੰਨ ਸਾਲਾਂ ਵਿੱਚ ਚੰਡੀਗੜ੍ਹ ਦੀਆਂ ਸੜਕਾਂ ‘ਤੇ ਹੋਣਗੀਆਂ 500 ਈ-ਬੱਸਾਂ : ਚੀਫ ਸੈਕਟਰੀ

ਜਨਵਰੀ 9, 2026

852 ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ 17.44 ਕਰੋੜ ਰੁਪਏ ਤੋਂ ਵੱਧ ਫੰਡ ਜਾਰੀ: ਬੈਂਸ

ਜਨਵਰੀ 9, 2026

‘ਈਜ਼ੀ ਰਜਿਸਟਰੀ’ ਨੇ ਜਾਇਦਾਦ ਰਜਿਸਟ੍ਰੇਸ਼ਨ ਦਾ ਬਣਾਇਆ ਰਿਕਾਰਡ; ਜੁਲਾਈ ਤੋਂ ਦਸੰਬਰ ਤੱਕ 3.70 ਲੱਖ ਤੋਂ ਵੱਧ ਰਜਿਸਟਰੀਆਂ ਹੋਈਆਂ: ਮੁੰਡੀਆਂ

ਜਨਵਰੀ 9, 2026

5000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਗ੍ਰਿਫਤਾਰ

ਜਨਵਰੀ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.