ਸ਼ੁੱਕਰਵਾਰ, ਅਕਤੂਬਰ 31, 2025 03:24 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ ਕ੍ਰਿਕਟ

ਨਰਿੰਦਰ ਮੋਦੀ ਸਟੇਡੀਅਮ ਤੋਂ ਬਾਅਦ ਦਿੱਲੀ ਏਅਰਪੋਰਟ ‘ਤੇ ਅੰਡਰ 19 ਭਾਰਤੀ ਮਹਿਲਾ ਟੀਮ ਦਾ ਸ਼ਾਨਦਾਰ ਸਵਾਗਤ, ਵੇਖੋ ਤਸਵੀਰਾਂ

ਅਹਿਮਦਾਬਾਦ 'ਚ ਸਨਮਾਨਿਤ ਹੋਣ ਤੋਂ ਬਾਅਦ ਵੀਰਵਾਰ ਨੂੰ ਭਾਰਤੀ ਮਹਿਲਾ ਟੀਮ ਦਾ ਦਿੱਲੀ ਦੇ ਆਈਜਾਆਈ ਏਅਰਪੋਰਟ 'ਤੇ ਜ਼ੋਰਦਾਰ ਸਵਾਗਤ ਕੀਤਾ ਗਿਆ।

by ਮਨਵੀਰ ਰੰਧਾਵਾ
ਫਰਵਰੀ 2, 2023
in ਕ੍ਰਿਕਟ, ਖੇਡ, ਫੋਟੋ ਗੈਲਰੀ, ਫੋਟੋ ਗੈਲਰੀ
0
ਭਾਰਤੀ ਮਹਿਲਾ ਟੀਮ ਨੇ ਸਾਊਥ ਅਫਰੀਕਾ 'ਚ ਭਾਰਤ ਦਾ ਨਾਂ ਰੋਸ਼ਨ ਕੀਤਾ। ਐਤਵਾਰ ਨੂੰ ਭਾਰਤੀ ਮਹਿਲਾ ਟੀਮ ਨੇ ICC ਅੰਡਰ 19 T-20 ਵਰਲਡ ਕੱਰ ਦੇ ਫਾਈਨਲ ਮੈੱਚ 'ਚ ਇੰਗਲੈਂਡ ਨੂੰ 7 ਵਿਕਟਾਂ ਨਾਲ ਹਰਾ ਕੇ ਇਤਿਹਾਸ ਰੱਚ ਦਿੱਤਾ। ਇਸ ਦੇ ਨਾਲ ਹੀ ਬੁੱਧਵਾਰ ਨੂੰ ਭਾਰਤ ਦੀਆਂ ਬੇਟੀਆਂ ਦਾ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਸਨਮਾਨ ਕੀਤਾ ਗਿਆ।
ਅਹਿਮਦਾਬਾਦ 'ਚ ਸਨਮਾਨਿਤ ਹੋਣ ਤੋਂ ਬਾਅਦ ਵੀਰਵਾਰ ਨੂੰ ਭਾਰਤੀ ਮਹਿਲਾ ਟੀਮ ਦਾ ਦਿੱਲੀ ਦੇ ਆਈਜਾਆਈ ਏਅਰਪੋਰਟ 'ਤੇ ਜ਼ੋਰਦਾਰ ਸਵਾਗਤ ਕੀਤਾ ਗਿਆ। ਲੋਕਾਂ ਨੇ ਮਹਿਲਾ ਟੀਮ ਦੀਆਂ ਖਿਡਾਰਣਾਂ ਨੂੰ ਵਧਾਈ ਦਿੰਦਿਆਂ ਫੁੱਲਾਂ ਨਾਲ ਉਨ੍ਹਾਂ ਦਾ ਸਵਾਗਤ ਕੀਤਾ। ਦੇਸ਼ ਦੀ ਧੀਆਂ ਦੀ ਇਸ ਸ਼ਾਨਦਾਰ ਜਿੱਤ ਤੋਂ ਹਰ ਕੋਈ ਖੁਸ਼ ਹੈ। ਖਿਡਾਰਣਾਂ ਦੇ ਪਰਿਵਾਰਕ ਮੈਂਬਰਾਂ ਨੇ ਫੁੱਲਾਂ ਦੀਆਂ ਮਾਲਾ ਪਾ ਕੇ ਉਨ੍ਹਾਂ ਦਾ ਸਵਾਗਤ ਕੀਤਾ।
ਇਸ ਦੇ ਨਾਲ ਹੀ ਕ੍ਰਿਕਟ ਦੇ ਭਗਵਾਨ ਸਚਿਨ ਤੇਂਦੁਲਕਰ ਨੇ ਅੰਜਰ 19 ਮਹਿਲਾ ਆਈਸੀਸੀ ਟੀ20 ਵਿਸ਼ਵ ਕੱਰ ਦੀ ਜੇਤੂ ਭਾਰਤੀ ਕ੍ਰਿਕਟ ਟੀਮ ਨੂੰ ਸਨਮਾਨਿਤ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਇਸ ਉਪਲਬਧੀ ਨਾਲ ਹੋਰ ਕਈ ਕੁੜੀਆਂ ਨੂੰ ਖੇਡਾਂ ਵੱਲ ਆਉਣ ਅਤੇ ਖੇਡਾਂ ਅਪਨਾਉਣ ਦੇ ਸਪਨੇ ਨੂੰ ਸਾਕਾਰ ਕਰਨ ਦਾ ਹੌਂਸਲਾ ਮਿਲੇਗਾ।
ਤੇਂਦੁਲਤਰ ਨੇ ਅੱਗੇ ਕਿਹਾ ਕਿ ਮੈਂ ਤੁਹਾਨੂੰ ਸ਼ਾਨਦਾਰ ਉਪਲਬਧੀ 'ਤੇ ਵਧਾਈ ਦੇਣਾ ਚਾਹੁੰਦਾ ਹਾਂ। ਪੂਰਾ ਦੇਸ਼ ਆਉਣ ਵਾਲੇ ਸਾਲਾਂ 'ਚ ਜਸ਼ਨ ਮਨਾਵੇਗਾ।"
ਮਾਸਟਰ ਬਲਾਸਟਰ ਨੇ ਕਿਹਾ, "ਮੇਰੇ ਕ੍ਰਿਕਟ ਸਪਨੇ ਦੀ ਸ਼ੁਰੂਆਤ ਭਾਰਤੀ ਟੀਮ ਦੇ 1983 'ਚ ਵਰਲਡ ਕੱਪ ਜੇਤੂ ਬਣਨ ਨਾਲ ਸੁਰੂ ਹੋਈ ਸੀ। ਤੁਸੀਂ ਵੀ ਕਈ ਨਵੇਂ ਸੁਪਨਿਆਂ ਨੂੰ ਜਨਮ ਦਿੱਤਾ। ਇਹ ਸ਼ਾਨਦਾਰ ਉਪਲਬੱਧੀ ਹੈ।"
ਇਹ ਸਨਮਾਨ ਸਮਾਰੋਹ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਆਯੋਜਿਤ ਕੀਤਾ ਗਿਆ ਸੀ। ਇਸ ਦੌਰਾਨ ਭਾਰਤੀ ਮਹਿਲਾ ਟੀਮ ਦੀ ਇਸ ਨੌਜਵਾਨ ਟੀਮ ਨੂੰ 5 ਕਰੋੜ ਦਾ ਚੈੱਕ ਵੀ ਦਿੱਤਾ ਗਿਆ।
ਤੇਂਦੁਲਕਰ ਨੇ ਕਿਹਾ ਕੀ ਬੀਸੀਸੀਆਈ ਦੇਸ਼ 'ਚ ਮਹਿਲਾਂ ਕ੍ਰਿਕਟ ਦੇ ਵਿਕਾਸ ਲਈ ਕਾਫੀ ਕੋਸ਼ਿਸ਼ਾਂ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ "ਬੀਸੀਸੀਆਈ ਅਤੇ ਉਨ੍ਹਾਂ ਦੇ ਅਧਿਕਾਰੀਆਂ ਨੇ ਮਹਿਲਾ ਕ੍ਰਿਕਟ ਨੂੰ ਮਜ਼ਬੂਤ ਬਣਾਉਣ 'ਚ ਕਾਫੀ ਯੋਗਦਾਨ ਪਾਇਆ ਹੈ। ਮੈਨੂੰ ਲੱਗਦਾ ਹੈ ਕਿ ਇਹ ਇੱਕ ਸੰਕੇਤ ਹੈ ਕਿ ਅਸੀਂ ਭਵਿੱਖ ਲੱ ਵਧਿਆ ਕਰ ਰਹੇ ਹਾਂ।"
ਦੱਸ ਦਈਏ ਕਿ ਇਹ ਪਹਿਲੀ ਵਾਰ ਸੀ ਜਦੋਂ ਭਾਰਤੀ ਔਰਤਾਂ ਦੀ ਇਸ ਜੂਨੀਅਰ ਟੀਮ ਨੇ ਅੰਡਰ-19 ਵਿਸ਼ਵ ਕੱਪ ਜਿੱਤਿਆ ਹੈ। ਭਾਰਤੀ ਟੀਮ ਨੇ ਪੂਰੇ ਟੂਰਨਾਮੈਂਟ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਸੀ। ਫਾਈਨਲ ਮੈਚ ਵਿੱਚ ਵੀ ਭਾਰਤੀ ਟੀਮ ਨੇ ਇੱਕਤਰਫ਼ਾ ਜਿੱਤ ਦਰਜ ਕੀਤੀ ਸੀ।
ਭਾਰਤੀ ਕਪਤਾਨ ਸ਼ੈਫਾਲੀ ਵਰਮਾ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਇੱਥੇ ਭਾਰਤੀ ਗੇਂਦਬਾਜ਼ਾਂ ਨੇ ਇੰਗਲੈਂਡ ਦੀ ਪੂਰੀ ਪਾਰੀ 68 ਦੌੜਾਂ 'ਤੇ ਸਮੇਟ ਦਿੱਤੀ। ਜਵਾਬ 'ਚ ਭਾਰਤੀ ਟੀਮ ਨੇ 14ਵੇਂ ਓਵਰ 'ਚ ਸਿਰਫ 3 ਵਿਕਟਾਂ ਗੁਆ ਕੇ ਟੀਚਾ ਹਾਸਲ ਕਰ ਲਿਆ। ਤਿਤਾਸ ਸਾਧੂ ਨੂੰ ਫਾਈਨਲ ਮੈਚ ਦਾ ‘ਪਲੇਅਰ ਆਫ਼ ਦਾ ਮੈਚ’ ਚੁਣਿਆ ਗਿਆ। ਇਸ ਭਾਰਤੀ ਗੇਂਦਬਾਜ਼ ਨੇ 4 ਓਵਰਾਂ 'ਚ ਸਿਰਫ 6 ਦੌੜਾਂ ਦੇ ਕੇ 2 ਵਿਕਟਾਂ ਲਈਆਂ।
ਭਾਰਤੀ ਮਹਿਲਾ ਟੀਮ ਨੇ ਸਾਊਥ ਅਫਰੀਕਾ ‘ਚ ਭਾਰਤ ਦਾ ਨਾਂ ਰੋਸ਼ਨ ਕੀਤਾ। ਐਤਵਾਰ ਨੂੰ ਭਾਰਤੀ ਮਹਿਲਾ ਟੀਮ ਨੇ ICC ਅੰਡਰ 19 T-20 ਵਰਲਡ ਕੱਰ ਦੇ ਫਾਈਨਲ ਮੈੱਚ ‘ਚ ਇੰਗਲੈਂਡ ਨੂੰ 7 ਵਿਕਟਾਂ ਨਾਲ ਹਰਾ ਕੇ ਇਤਿਹਾਸ ਰੱਚ ਦਿੱਤਾ। ਇਸ ਦੇ ਨਾਲ ਹੀ ਬੁੱਧਵਾਰ ਨੂੰ ਭਾਰਤ ਦੀਆਂ ਬੇਟੀਆਂ ਦਾ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਸਨਮਾਨ ਕੀਤਾ ਗਿਆ।
ਅਹਿਮਦਾਬਾਦ ‘ਚ ਸਨਮਾਨਿਤ ਹੋਣ ਤੋਂ ਬਾਅਦ ਵੀਰਵਾਰ ਨੂੰ ਭਾਰਤੀ ਮਹਿਲਾ ਟੀਮ ਦਾ ਦਿੱਲੀ ਦੇ ਆਈਜਾਆਈ ਏਅਰਪੋਰਟ ‘ਤੇ ਜ਼ੋਰਦਾਰ ਸਵਾਗਤ ਕੀਤਾ ਗਿਆ। ਲੋਕਾਂ ਨੇ ਮਹਿਲਾ ਟੀਮ ਦੀਆਂ ਖਿਡਾਰਣਾਂ ਨੂੰ ਵਧਾਈ ਦਿੰਦਿਆਂ ਫੁੱਲਾਂ ਨਾਲ ਉਨ੍ਹਾਂ ਦਾ ਸਵਾਗਤ ਕੀਤਾ। ਦੇਸ਼ ਦੀ ਧੀਆਂ ਦੀ ਇਸ ਸ਼ਾਨਦਾਰ ਜਿੱਤ ਤੋਂ ਹਰ ਕੋਈ ਖੁਸ਼ ਹੈ। ਖਿਡਾਰਣਾਂ ਦੇ ਪਰਿਵਾਰਕ ਮੈਂਬਰਾਂ ਨੇ ਫੁੱਲਾਂ ਦੀਆਂ ਮਾਲਾ ਪਾ ਕੇ ਉਨ੍ਹਾਂ ਦਾ ਸਵਾਗਤ ਕੀਤਾ।
ਇਸ ਦੇ ਨਾਲ ਹੀ ਕ੍ਰਿਕਟ ਦੇ ਭਗਵਾਨ ਸਚਿਨ ਤੇਂਦੁਲਕਰ ਨੇ ਅੰਜਰ 19 ਮਹਿਲਾ ਆਈਸੀਸੀ ਟੀ20 ਵਿਸ਼ਵ ਕੱਰ ਦੀ ਜੇਤੂ ਭਾਰਤੀ ਕ੍ਰਿਕਟ ਟੀਮ ਨੂੰ ਸਨਮਾਨਿਤ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਇਸ ਉਪਲਬਧੀ ਨਾਲ ਹੋਰ ਕਈ ਕੁੜੀਆਂ ਨੂੰ ਖੇਡਾਂ ਵੱਲ ਆਉਣ ਅਤੇ ਖੇਡਾਂ ਅਪਨਾਉਣ ਦੇ ਸਪਨੇ ਨੂੰ ਸਾਕਾਰ ਕਰਨ ਦਾ ਹੌਂਸਲਾ ਮਿਲੇਗਾ।
ਤੇਂਦੁਲਤਰ ਨੇ ਅੱਗੇ ਕਿਹਾ ਕਿ ਮੈਂ ਤੁਹਾਨੂੰ ਸ਼ਾਨਦਾਰ ਉਪਲਬਧੀ ‘ਤੇ ਵਧਾਈ ਦੇਣਾ ਚਾਹੁੰਦਾ ਹਾਂ। ਪੂਰਾ ਦੇਸ਼ ਆਉਣ ਵਾਲੇ ਸਾਲਾਂ ‘ਚ ਜਸ਼ਨ ਮਨਾਵੇਗਾ।”
ਮਾਸਟਰ ਬਲਾਸਟਰ ਨੇ ਕਿਹਾ, “ਮੇਰੇ ਕ੍ਰਿਕਟ ਸਪਨੇ ਦੀ ਸ਼ੁਰੂਆਤ ਭਾਰਤੀ ਟੀਮ ਦੇ 1983 ‘ਚ ਵਰਲਡ ਕੱਪ ਜੇਤੂ ਬਣਨ ਨਾਲ ਸੁਰੂ ਹੋਈ ਸੀ। ਤੁਸੀਂ ਵੀ ਕਈ ਨਵੇਂ ਸੁਪਨਿਆਂ ਨੂੰ ਜਨਮ ਦਿੱਤਾ। ਇਹ ਸ਼ਾਨਦਾਰ ਉਪਲਬੱਧੀ ਹੈ।”
ਇਹ ਸਨਮਾਨ ਸਮਾਰੋਹ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਆਯੋਜਿਤ ਕੀਤਾ ਗਿਆ ਸੀ। ਇਸ ਦੌਰਾਨ ਭਾਰਤੀ ਮਹਿਲਾ ਟੀਮ ਦੀ ਇਸ ਨੌਜਵਾਨ ਟੀਮ ਨੂੰ 5 ਕਰੋੜ ਦਾ ਚੈੱਕ ਵੀ ਦਿੱਤਾ ਗਿਆ।
ਤੇਂਦੁਲਕਰ ਨੇ ਕਿਹਾ ਕੀ ਬੀਸੀਸੀਆਈ ਦੇਸ਼ ‘ਚ ਮਹਿਲਾਂ ਕ੍ਰਿਕਟ ਦੇ ਵਿਕਾਸ ਲਈ ਕਾਫੀ ਕੋਸ਼ਿਸ਼ਾਂ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ “ਬੀਸੀਸੀਆਈ ਅਤੇ ਉਨ੍ਹਾਂ ਦੇ ਅਧਿਕਾਰੀਆਂ ਨੇ ਮਹਿਲਾ ਕ੍ਰਿਕਟ ਨੂੰ ਮਜ਼ਬੂਤ ਬਣਾਉਣ ‘ਚ ਕਾਫੀ ਯੋਗਦਾਨ ਪਾਇਆ ਹੈ। ਮੈਨੂੰ ਲੱਗਦਾ ਹੈ ਕਿ ਇਹ ਇੱਕ ਸੰਕੇਤ ਹੈ ਕਿ ਅਸੀਂ ਭਵਿੱਖ ਲੱ ਵਧਿਆ ਕਰ ਰਹੇ ਹਾਂ।”
ਦੱਸ ਦਈਏ ਕਿ ਇਹ ਪਹਿਲੀ ਵਾਰ ਸੀ ਜਦੋਂ ਭਾਰਤੀ ਔਰਤਾਂ ਦੀ ਇਸ ਜੂਨੀਅਰ ਟੀਮ ਨੇ ਅੰਡਰ-19 ਵਿਸ਼ਵ ਕੱਪ ਜਿੱਤਿਆ ਹੈ। ਭਾਰਤੀ ਟੀਮ ਨੇ ਪੂਰੇ ਟੂਰਨਾਮੈਂਟ ‘ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਸੀ। ਫਾਈਨਲ ਮੈਚ ਵਿੱਚ ਵੀ ਭਾਰਤੀ ਟੀਮ ਨੇ ਇੱਕਤਰਫ਼ਾ ਜਿੱਤ ਦਰਜ ਕੀਤੀ ਸੀ।
ਭਾਰਤੀ ਕਪਤਾਨ ਸ਼ੈਫਾਲੀ ਵਰਮਾ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਇੱਥੇ ਭਾਰਤੀ ਗੇਂਦਬਾਜ਼ਾਂ ਨੇ ਇੰਗਲੈਂਡ ਦੀ ਪੂਰੀ ਪਾਰੀ 68 ਦੌੜਾਂ ‘ਤੇ ਸਮੇਟ ਦਿੱਤੀ। ਜਵਾਬ ‘ਚ ਭਾਰਤੀ ਟੀਮ ਨੇ 14ਵੇਂ ਓਵਰ ‘ਚ ਸਿਰਫ 3 ਵਿਕਟਾਂ ਗੁਆ ਕੇ ਟੀਚਾ ਹਾਸਲ ਕਰ ਲਿਆ। ਤਿਤਾਸ ਸਾਧੂ ਨੂੰ ਫਾਈਨਲ ਮੈਚ ਦਾ ‘ਪਲੇਅਰ ਆਫ਼ ਦਾ ਮੈਚ’ ਚੁਣਿਆ ਗਿਆ। ਇਸ ਭਾਰਤੀ ਗੇਂਦਬਾਜ਼ ਨੇ 4 ਓਵਰਾਂ ‘ਚ ਸਿਰਫ 6 ਦੌੜਾਂ ਦੇ ਕੇ 2 ਵਿਕਟਾਂ ਲਈਆਂ।
Tags: cricket newsIndian Women Cricket Teampro punjab tvpunjabi newssports newsUnder-19 Indian Women TeamWomen Cricket
Share214Tweet134Share54

Related Posts

ICU ਤੋਂ ਬਾਹਰ ਆ ਸ਼੍ਰੇਅਸ ਅਈਅਰ ਦਾ ਪਹਿਲਾ ਬਿਆਨ ਆਇਆ ਸਾਹਮਣੇ, ਜਾਣੋ ਕਿਵੇਂ ਹੈ ਹੁਣ ਖਿਡਾਰੀ ਦੀ ਸਿਹਤ

ਅਕਤੂਬਰ 30, 2025

ਭਾਰਤ-ਆਸਟ੍ਰੇਲੀਆ ਦਾ ਪਹਿਲਾ T-20 ਮੈਚ ਮੀਂਹ ਕਾਰਨ ਰੱਦ, ਸਿਰਫ਼ 58 ਗੇਂਦਾਂ ਖੇਡੀਆਂ ਜਾ ਸਕੀਆਂ

ਅਕਤੂਬਰ 29, 2025

ICU ਤੋਂ ਬਾਹਰ ਆਏ ਕ੍ਰਿਕਟਰ ਸ਼੍ਰੇਅਸ ਅਈਅਰ, ਸਿਡਨੀ ਹਸਪਤਾਲ ‘ਚ ਨੇ ਦਾਖਲ, ਜਾਣੋ ਹੁਣ ਕਿਵੇਂ ਹੈ ਸਿਹਤ

ਅਕਤੂਬਰ 28, 2025

ਸਿਡਨੀ ਦੇ ਹਸਪਤਾਲ ‘ਚ ਦਾਖਲ ਕਰਵਾਏ ਗਏ ਸ਼੍ਰੇਅਸ ਅਈਅਰ

ਅਕਤੂਬਰ 27, 2025

ਟੀਮ ਇੰਡੀਆ ਤੋਂ ਬਾਹਰ ਹੋਣ ‘ਤੇ ਅਗਰਕਰ ਤੇ ਗੰਭੀਰ ‘ਤੇ ਭੜਕਿਆ ਇਹ ਸਟਾਰ ਖਿਡਾਰੀ

ਅਕਤੂਬਰ 27, 2025

ਰੋਹਿਤ ਸ਼ਰਮਾ ਦਾ 50ਵਾਂ ਅੰਤਰਰਾਸ਼ਟਰੀ ਸੈਂਕੜਾ, ਆਸਟ੍ਰੇਲੀਆ ਵਿਰੁੱਧ ਰਚਿਆ ਇਤਿਹਾਸ

ਅਕਤੂਬਰ 25, 2025
Load More

Recent News

ਸ਼ਿਲਪਾ ਸ਼ੈੱਟੀ ਦੀ ਮਾਂ ਸੁਨੰਦਾ ਦੀ ਵਿਗੜੀ ਸਿਹਤ: ਹਸਪਤਾਲ ‘ਚ ਦਾਖਲ, ਅਦਾਕਾਰਾ ਉਨ੍ਹਾਂ ਨੂੰ ਪਹੁੰਚੀ ਮਿਲਣ

ਅਕਤੂਬਰ 30, 2025

ਭਾਰਤ ‘ਚ ਜਲਦੀ ਹੀ ਸ਼ੁਰੂ ਹੋ ਸਕਦੀਆਂ Starlink ਸੇਵਾਵਾਂ, ਅੱਜ ਤੇ ਕੱਲ੍ਹ ਮੁੰਬਈ ‘ਚ ਹੋਵੇਗਾ Demo

ਅਕਤੂਬਰ 30, 2025

ਅਸਾਮ ਤੋਂ ਅੰਮ੍ਰਿਤਸਰ ਲਿਆਂਦਾ ਗਿਆ ਗੈਂ.ਗ.ਸ.ਟਰ ਜੱਗੂ ਭਗਵਾਨਪੁਰੀਆ, 7 ਮਹੀਨਿਆਂ ਬਾਅਦ ਪੰਜਾਬ ਆਇਆ ਵਾਪਸ

ਅਕਤੂਬਰ 30, 2025

ਜਲੰਧਰ ‘ਚ ਦਿਨ-ਦਿਹਾੜੇ ਸੁਨਿਆਰੇ ਦੀ ਦੁਕਾਨ ‘ਤੇ ਵੱਡੀ ਲੁੱ/ਟ, ਹ.ਥਿ/ਆਰ ਦਿਖਾ ਕੇ ਗਹਿਣੇ ਤੇ ਲੱਖਾਂ ਰੁਪਏ ਲੈ ਕੇ ਫਰਾਰ

ਅਕਤੂਬਰ 30, 2025

Brain Stroke ਦਾ ਖ਼ਤਰਾ ਕਿਸਨੂੰ ਜ਼ਿਆਦਾ ਹੁੰਦਾ ਹੈ ? ਇਹ ਕਦੋਂ ਬਣਦਾ ਹੈ ਖ਼ਤਰਨਾਕ

ਅਕਤੂਬਰ 30, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.