Punjab News: ਵਾਰਸ ਪੰਜਾਬ ਦੇ ਜੱਥੇਬੰਦੀ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਖਿਲਾਫ FIR ਦਰਜ ਕੀਤੀ ਗਈ ਹੈ। ਦੱਸ ਦਈਏ ਕਿ ਅੰਮ੍ਰਿਤਸਰ ਦੇ ਇੱਕ ਵਕੀਲ ਦੀ ਸ਼ਿਕਾਇਤ ਕਰਨ ਮਗਰੋਂ ਪੁਲਿਸ ਨੇ ਕਾਰਵਾਈ ਕੀਤੀ ਹੈ। ਇਸ ਸਬੰਧੀ ਸੋਸ਼ਲ ਮੀਡੀਆ ‘ਤੇ ਵਾਇਰਲ ਵੀਡੀਓ ਵੀ ਪੁਲਿਸ ਨੂੰ ਸੌਂਪਿਆ ਗਿਆ ਹੈ। ਮਾਮਲੇ ‘ਚ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਇਲਜਾਮ ਲਗਾਏ ਗਏ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h