ਸ਼ਨੀਵਾਰ, ਮਾਰਚ 7, 2026 07:49 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

ਪਹਿਲੀ ਵਾਰ ਪਰਦੇ ‘ਤੇ ਨਜ਼ਰ ਆਉਣਗੇ Angad Bedi ਤੇ Neha Dhupia, ਜਲਦ ਹੋਵੇਗੀ ਰਿਲੀਜ਼ ਫਿਲਮ!

Angad Bedi and Neha Dhupia upcoming movie: ਬਾਲੀਵੁੱਡ ਐਕਟਰ ਅੰਗਦ ਬੇਦੀ ਅਤੇ ਐਕਟਰਸ ਨੇਹਾ ਧੂਪੀਆ ਜਲਦੀ ਹੀ ਚੇਤਨ ਭਗਤ ਦੀ ਲਿਖੀ ਇੱਕ ਕਾਮੇਡੀ ਡਰਾਮਾ ਫਿਲਮ ਵਿੱਚ ਨਜ਼ਰ ਆਉਣਗੇ।

by ਮਨਵੀਰ ਰੰਧਾਵਾ
ਫਰਵਰੀ 3, 2023
in ਫੋਟੋ ਗੈਲਰੀ, ਫੋਟੋ ਗੈਲਰੀ, ਬਾਲੀਵੁੱਡ, ਮਨੋਰੰਜਨ
0
Angad Bedi and Neha Dhupia film: ਬਾਲੀਵੁੱਡ ਇੰਡਸਟਰੀ ਦੀ ਮਸ਼ਹੂਰ ਜੋੜੀ ਨੇਹਾ ਧੂਪੀਆ ਅਤੇ ਅੰਗਦ ਬੇਦੀ ਨੂੰ ਲੋਕ ਪਸੰਦ ਕਰਦੇ ਹਨ। ਦੱਸ ਦੇਈਏ ਕਿ ਅੰਗਦ ਅਤੇ ਨੇਹਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੇ ਹਨ ਤੇ ਅਕਸਰ ਤਸਵੀਰਾਂ-ਵੀਡੀਓ ਸ਼ੇਅਰ ਕਰਕੇ ਫੈਨਸ ਨੂੰ ਕਪਲ ਗੋਲ ਦਿੰਦੇ ਨਜ਼ਰ ਆਉਂਦੇ ਹਨ।
ਇਨ੍ਹਾਂ ਦੋਵਾਂ ਦੀ ਕੈਮਿਸਟਰੀ ਫੈਨਸ ਨੂੰ ਕਾਫੀ ਪਸੰਦ ਆ ਰਹੀ ਹੈ। ਇਸ ਦੌਰਾਨ ਨੇਹਾ ਤੇ ਅੰਗਦ ਨਾਲ ਜੁੜੀ ਇੱਕ ਖ਼ਬਰ ਸਾਹਮਣੇ ਆਈ ਹੈ, ਜਿਸ 'ਚ ਦੱਸਿਆ ਜਾ ਰਿਹਾ ਹੈ ਕਿ ਨੇਹਾ ਧੂਪੀਆ ਅਤੇ ਅੰਗਦ ਬੇਦੀ ਜਲਦ ਹੀ ਇੱਕ ਫਿਲਮ 'ਚ ਇਕੱਠੇ ਨਜ਼ਰ ਆਉਣਗੇ। ਦੱਸਿਆ ਜਾ ਰਿਹਾ ਹੈ ਕਿ ਨੇਹਾ ਅਤੇ ਅੰਗਦ ਦੀ ਆਉਣ ਵਾਲੀ ਫਿਲਮ ਚੇਤਨ ਭਗਤ ਨੇ ਲਿਖੀ ਹੈ।
ਦੱਸ ਦੇਈਏ ਕਿ ਅੰਗਦ ਬੇਦੀ ਅਤੇ ਨੇਹਾ ਧੂਪੀਆ ਦੀ ਜੋੜੀ ਇੱਕ ਕਾਮੇਡੀ-ਡਰਾਮੇ ਲਈ ਇਕੱਠੇ ਆ ਰਹੀ ਹੈ। ਫਿਲਮ ਦੀ ਸ਼ੂਟਿੰਗ ਖ਼ਤਮ ਹੋ ਚੁੱਕੀ ਹੈ ਤੇ ਇਸ ਦੀ ਸ਼ੂਟਿੰਗ ਮੁੰਬਈ 'ਚ ਕੀਤੀ ਗਈ ਹੈ। ਅਗੰਦ ਰਾਘਵਨ ਰਾਓ ਦੀ ਭੂਮਿਕਾ ਨਿਭਾਏਗਾ ਤੇ ਨੇਹਾ ਉਨ੍ਹਾਂ ਦੀ ਪਤਨੀ ਸਾਵੀ ਦਾ ਕਿਰਦਾਰ ਨਿਭਾਏਗੀ।
ਕਹਾਣੀ ਕੋਵਿਡ ਲੌਕਡਾਊਨ ਦੇ ਸਮੇਂ ਵਿੱਚ ਇੱਕ ਵਿਆਹੇ ਜੋੜੇ ਦੇ ਆਲੇ-ਦੁਆਲੇ ਘੁੰਮਦੀ ਹੈ। ਫਿਲਮ ਦੇ ਇੱਕ ਨਜ਼ਦੀਕੀ ਸੂਤਰ ਨੇ ਕਿਹਾ, "ਇਹ ਇੱਕ ਮਜ਼ੇਦਾਰ ਕਹਾਣੀ ਹੈ ਜੋ ਇੱਕ ਜੋੜੇ ਅਤੇ ਉਨ੍ਹਾਂ ਦੇ ਰਿਸ਼ਤੇ 'ਤੇ ਅਧਾਰਤ ਹੈ ਜੋ ਕੋਵਿਡ ਲੌਕਡਾਊਨ ਦੌਰਾਨ ਇਕੱਠੇ ਰਹੇ।
ਇਹ ਪਹਿਲੀ ਵਾਰ ਹੈ ਜਦੋਂ ਨੇਹਾ ਅਤੇ ਅੰਗਦ ਇੱਕ ਦੂਜੇ ਦੇ ਵਿਰੋਧੀ ਹਨ ਅਤੇ ਇਹ ਪ੍ਰੋਜੈਕਟ ਹਾਲ ਹੀ ਵਿੱਚ ਪੂਰਾ ਹੋਇਆ ਹੈ। ਦੱਸ ਦੇਈਏ ਕਿ ਨੇਹਾ ਨੇ 2018 'ਚ ਅੰਗਦ ਨਾਲ ਦਿੱਲੀ 'ਚ ਵਿਆਹ ਕਰਕੇ ਸਭ ਨੂੰ ਹੈਰਾਨ ਕਰ ਦਿੱਤਾ ਸੀ। ਉਨ੍ਹਾਂ ਦੇ ਵਿਆਹ 'ਚ ਕਰੀਬੀ ਰਿਸ਼ਤੇਦਾਰ ਹੀ ਸ਼ਾਮਲ ਹੋਏ ਸੀ।
ਨੇਹਾ ਤੇ ਅੰਗਦ ਹੁਣ ਇੱਕ ਬੇਟੀ ਅਤੇ ਇੱਕ ਬੇਟੇ ਦੇ ਮਾਤਾ-ਪਿਤਾ ਹਨ। ਦੱਸਣਯੋਗ ਹੈ ਕਿ ਨੇਹਾ ਧੂਪੀਆ ਕਈ ਫਿਲਮਾਂ 'ਚ ਕੰਮ ਕਰ ਚੁੱਕੀ ਹੈ। ਦੂਜੇ ਪਾਸੇ, ਅੰਗਦ ਨੇ ਵੀ ਕਈ ਬਾਲੀਵੁੱਡ ਫਿਲਮਾਂ ਵਿੱਚ ਆਪਣੀ ਐਕਟਿੰਗ ਦਾ ਹੁਨਰ ਬਿਖੇਰਿਆ ਹੈ।
Angad Bedi and Neha Dhupia film: ਬਾਲੀਵੁੱਡ ਇੰਡਸਟਰੀ ਦੀ ਮਸ਼ਹੂਰ ਜੋੜੀ ਨੇਹਾ ਧੂਪੀਆ ਅਤੇ ਅੰਗਦ ਬੇਦੀ ਨੂੰ ਲੋਕ ਪਸੰਦ ਕਰਦੇ ਹਨ। ਦੱਸ ਦੇਈਏ ਕਿ ਅੰਗਦ ਅਤੇ ਨੇਹਾ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ ਤੇ ਅਕਸਰ ਤਸਵੀਰਾਂ-ਵੀਡੀਓ ਸ਼ੇਅਰ ਕਰਕੇ ਫੈਨਸ ਨੂੰ ਕਪਲ ਗੋਲ ਦਿੰਦੇ ਨਜ਼ਰ ਆਉਂਦੇ ਹਨ।
ਇਨ੍ਹਾਂ ਦੋਵਾਂ ਦੀ ਕੈਮਿਸਟਰੀ ਫੈਨਸ ਨੂੰ ਕਾਫੀ ਪਸੰਦ ਆ ਰਹੀ ਹੈ। ਇਸ ਦੌਰਾਨ ਨੇਹਾ ਤੇ ਅੰਗਦ ਨਾਲ ਜੁੜੀ ਇੱਕ ਖ਼ਬਰ ਸਾਹਮਣੇ ਆਈ ਹੈ, ਜਿਸ ‘ਚ ਦੱਸਿਆ ਜਾ ਰਿਹਾ ਹੈ ਕਿ ਨੇਹਾ ਧੂਪੀਆ ਅਤੇ ਅੰਗਦ ਬੇਦੀ ਜਲਦ ਹੀ ਇੱਕ ਫਿਲਮ ‘ਚ ਇਕੱਠੇ ਨਜ਼ਰ ਆਉਣਗੇ। ਦੱਸਿਆ ਜਾ ਰਿਹਾ ਹੈ ਕਿ ਨੇਹਾ ਅਤੇ ਅੰਗਦ ਦੀ ਆਉਣ ਵਾਲੀ ਫਿਲਮ ਚੇਤਨ ਭਗਤ ਨੇ ਲਿਖੀ ਹੈ।
ਦੱਸ ਦੇਈਏ ਕਿ ਅੰਗਦ ਬੇਦੀ ਅਤੇ ਨੇਹਾ ਧੂਪੀਆ ਦੀ ਜੋੜੀ ਇੱਕ ਕਾਮੇਡੀ-ਡਰਾਮੇ ਲਈ ਇਕੱਠੇ ਆ ਰਹੀ ਹੈ। ਫਿਲਮ ਦੀ ਸ਼ੂਟਿੰਗ ਖ਼ਤਮ ਹੋ ਚੁੱਕੀ ਹੈ ਤੇ ਇਸ ਦੀ ਸ਼ੂਟਿੰਗ ਮੁੰਬਈ ‘ਚ ਕੀਤੀ ਗਈ ਹੈ। ਅਗੰਦ ਰਾਘਵਨ ਰਾਓ ਦੀ ਭੂਮਿਕਾ ਨਿਭਾਏਗਾ ਤੇ ਨੇਹਾ ਉਨ੍ਹਾਂ ਦੀ ਪਤਨੀ ਸਾਵੀ ਦਾ ਕਿਰਦਾਰ ਨਿਭਾਏਗੀ।
ਕਹਾਣੀ ਕੋਵਿਡ ਲੌਕਡਾਊਨ ਦੇ ਸਮੇਂ ਵਿੱਚ ਇੱਕ ਵਿਆਹੇ ਜੋੜੇ ਦੇ ਆਲੇ-ਦੁਆਲੇ ਘੁੰਮਦੀ ਹੈ। ਫਿਲਮ ਦੇ ਇੱਕ ਨਜ਼ਦੀਕੀ ਸੂਤਰ ਨੇ ਕਿਹਾ, “ਇਹ ਇੱਕ ਮਜ਼ੇਦਾਰ ਕਹਾਣੀ ਹੈ ਜੋ ਇੱਕ ਜੋੜੇ ਅਤੇ ਉਨ੍ਹਾਂ ਦੇ ਰਿਸ਼ਤੇ ‘ਤੇ ਅਧਾਰਤ ਹੈ ਜੋ ਕੋਵਿਡ ਲੌਕਡਾਊਨ ਦੌਰਾਨ ਇਕੱਠੇ ਰਹੇ।
ਇਹ ਪਹਿਲੀ ਵਾਰ ਹੈ ਜਦੋਂ ਨੇਹਾ ਅਤੇ ਅੰਗਦ ਇੱਕ ਦੂਜੇ ਦੇ ਵਿਰੋਧੀ ਹਨ ਅਤੇ ਇਹ ਪ੍ਰੋਜੈਕਟ ਹਾਲ ਹੀ ਵਿੱਚ ਪੂਰਾ ਹੋਇਆ ਹੈ। ਦੱਸ ਦੇਈਏ ਕਿ ਨੇਹਾ ਨੇ 2018 ‘ਚ ਅੰਗਦ ਨਾਲ ਦਿੱਲੀ ‘ਚ ਵਿਆਹ ਕਰਕੇ ਸਭ ਨੂੰ ਹੈਰਾਨ ਕਰ ਦਿੱਤਾ ਸੀ। ਉਨ੍ਹਾਂ ਦੇ ਵਿਆਹ ‘ਚ ਕਰੀਬੀ ਰਿਸ਼ਤੇਦਾਰ ਹੀ ਸ਼ਾਮਲ ਹੋਏ ਸੀ।
ਨੇਹਾ ਤੇ ਅੰਗਦ ਹੁਣ ਇੱਕ ਬੇਟੀ ਅਤੇ ਇੱਕ ਬੇਟੇ ਦੇ ਮਾਤਾ-ਪਿਤਾ ਹਨ। ਦੱਸਣਯੋਗ ਹੈ ਕਿ ਨੇਹਾ ਧੂਪੀਆ ਕਈ ਫਿਲਮਾਂ ‘ਚ ਕੰਮ ਕਰ ਚੁੱਕੀ ਹੈ। ਦੂਜੇ ਪਾਸੇ, ਅੰਗਦ ਨੇ ਵੀ ਕਈ ਬਾਲੀਵੁੱਡ ਫਿਲਮਾਂ ਵਿੱਚ ਆਪਣੀ ਐਕਟਿੰਗ ਦਾ ਹੁਨਰ ਬਿਖੇਰਿਆ ਹੈ।
Tags: Angad and Neha upcoming movieangad bedibollywoodentertainment newsneha dhupiaNeha Dhupia and Angad Bedipro punjab tv
Share284Tweet178Share71

Related Posts

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026

ਪੰਜਾਬੀ ਅਦਾਕਾਰਾ Mandy Takhar ਨੇ ਪਤੀ ਸ਼ੇਖਰ ਕੌਸ਼ਲ ਨੂੰ ਦਿੱਤਾ ਤਲਾਕ, 23 ਮਹੀਨਿਆਂ ‘ਚ ਟੁੱਟਿਆ ਵਿਆਹ

ਜਨਵਰੀ 16, 2026

ਅੱਜ ਜਲੰਧਰ ਦੇ ਗੁਰੂਘਰ ‘ਚ ਹੋਵੇਗੀ ਉਸਤਾਦ ਪੂਰਨ ਸ਼ਾਹ ਕੋਟੀ ਦੀ ਅੰਤਿਮ ਅਰਦਾਸ

ਦਸੰਬਰ 30, 2025

ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਧਮਕੀ : ਕਿਹਾ, ‘ਆਪਣੇ ਪੁੱਤਰ ਦਾ ਗਾਉਣਾ ਬੰਦ ਕਰਵਾਓ, ਨਹੀਂ ਤਾਂ . . .’

ਦਸੰਬਰ 23, 2025

ਕਾਮੇਡੀਅਨ ਭਾਰਤੀ ਸਿੰਘ ਦੇ ਘਰ ਮੁੜ ਗੂੰਜੀਆਂ ਕਿਲਕਾਰੀਆਂ, 41 ਸਾਲ ਦੀ ਉਮਰ ‘ਚ ਦੂਜੀ ਵਾਰ ਬਣੀ ਮਾਂ

ਦਸੰਬਰ 19, 2025
Load More

Recent News

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਨੇਤ੍ਰਿਤਵ ਅਤੇ ਨਵਚੇਤਨਾ ਦਾ ਵਿਸ਼ੇਸ਼ ਆਯੋਜਨ

ਮਾਰਚ 7, 2026

CM ਮਾਨ ਨੇ ਸਿੰਗਾਪੁਰ ਟ੍ਰੇਨਿੰਗ ਲਈ ਪ੍ਰਿੰਸੀਪਲਾਂ ਦੇ ਅੱਠਵੇਂ ਬੈਚ ਨੂੰ ਕੀਤਾ ਰਵਾਨਾ, ਵਿਸ਼ਵ ਪੱਧਰੀ ਸਿਖਲਾਈ ਲਈ ਹੁਣ ਤੱਕ 234 ਪ੍ਰਿੰਸੀਪਲ ਭੇਜੇ

ਮਾਰਚ 7, 2026

SGPC ਯੂਪੀਐਸਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਦਾ ਇੱਕ-ਇੱਕ ਲੱਖ ਰੁਪਏ ਨਾਲ ਕਰੇਗੀ ਸਨਮਾਨ

ਮਾਰਚ 7, 2026

ਅੰਮ੍ਰਿਤਸਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ

ਮਾਰਚ 7, 2026

CM ਮਾਨ ਵੱਲੋਂ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣ ਲਈ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2026 ਦੀ ਸ਼ੁਰੂਆਤ

ਮਾਰਚ 7, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.