ਵੀਰਵਾਰ, ਅਪ੍ਰੈਲ 9, 2026 05:17 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮਾਨ ਸਰਕਾਰ ਸੂਬੇ ਨੂੰ ਸਵੱਛ ਬਣਾਉਣ ਲਈ ਹਰ ਸੰਭਵ ਕਦਮ ਚੁੱਕੇਗੀ: ਡਾ. ਇੰਦਰਬੀਰ ਸਿੰਘ ਨਿੱਜਰ

Punjab Government: ਡਾ: ਇੰਦਰਬੀਰ ਸਿੰਘ ਨਿੱਜਰ ਨੇ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਥਾਨਕ ਸਰਕਾਰਾਂ ਵਿਭਾਗ ਵਧੀਆ ਕੰਮ ਕਰ ਰਿਹਾ ਹੈ।

by ਮਨਵੀਰ ਰੰਧਾਵਾ
ਫਰਵਰੀ 4, 2023
in ਪੰਜਾਬ
0

ਚੰਡੀਗੜ੍ਹ: ਸਵੱਛ ਭਾਰਤ ਮਿਸ਼ਨ ਤਹਿਤ ਵਧੀਆ ਅਭਿਆਸਾ ਬਾਰੇ ਇੱਕ ਰੋਜ਼ਾ ਰਾਜ ਪੱਧਰੀ ਵਰਕਸ਼ਾਪ ਮਿਉਂਸਪਲ ਭਵਨ, ਸੈਕਟਰ 35 ਚੰਡੀਗੜ੍ਹ ਵਿਖੇ ਕਰਵਾਈ ਗਈ, ਜਿਸ ਦਾ ਉਦਘਾਟਨ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਕੀਤਾ।

ਇਸ ਵਰਕਸ਼ਾਪ ਦੌਰਾਨ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਸਾਫ਼ ਸੁਥਰਾ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਨ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ।

ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਗਿੱਲੇ ਅਤੇ ਸੁੱਕੇ ਕੂੜੇ ਨੂੰ ਸਰੋਤ ਵਾਲੀਆਂ ਥਾਵਾਂ ‘ਤੇ ਵੱਖ-ਵੱਖ ਕਰਕੇ ਇਸ ਦਾ ਵਿਗਿਆਨਕ ਢੰਗ ਨਾਲ ਪ੍ਰਬੰਧਨ ਕੀਤਾ ਜਾਵੇ। ਉਨ੍ਹਾਂ ਨੇ ਭਾਗੀਦਾਰਾਂ ਅਤੇ ਰਾਜ ਦੇ ਲੋਕਾਂ ਨੂੰ ਸੂਬੇ ਨੂੰ ਸਾਫ਼ ਸੁਥਰਾ ਬਣਾਉਣ ਲਈ ਸਾਂਝੇ ਤੌਰ ‘ਤੇ ਕੰਮ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਸੂਬੇ ਦੇ ਵਿਕਾਸ ਲਈ ਸਵੱਛਤਾ ਅਤੇ ਸਿਹਤ ਦੋਵੇਂ ਹੀ ਤੱਤ ਮਹੱਤਵਪੂਰਨ ਹਨ।

ਡਾ: ਇੰਦਰਬੀਰ ਸਿੰਘ ਨਿੱਜਰ ਨੇ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਥਾਨਕ ਸਰਕਾਰਾਂ ਵਿਭਾਗ ਵਧੀਆ ਕੰਮ ਕਰ ਰਿਹਾ ਹੈ, ਜਿਸ ਦੇ ਨਤੀਜੇ ਵਜੋਂ ਪੰਜਾਬ ਨੇ ਸਵੱਛ ਸਰਵੇਖਣ ਅਭਿਆਨ-2022 ਵਿੱਚ ਦੇਸ਼ ਭਰ ਵਿੱਚ ਪੰਜਵਾਂ ਸਥਾਨ ਹਾਸਲ ਕੀਤਾ ਸੀ। ਮੰਤਰੀ ਨੇ ਕਿਹਾ ਕਿ ਸੂਬੇ ਦੀਆਂ ਬਾਕੀ ਸ਼ਹਿਰੀ ਸਥਾਨਕ ਸੰਸਥਾਵਾਂ ਨੂੰ ਵੀ ਰੈਂਕ ਹਾਸਲ ਕਰਨ ਵਾਲੀਆਂ ਸ਼ਹਿਰੀ ਸਥਾਨਕ ਸੰਸਥਾਵਾਂ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ। ਉਨ੍ਹਾਂ ਨੇ ਸੂਬੇ ਦੀਆਂ ਸ਼ਹਿਰੀ ਸਥਾਨਕ ਸੰਸਥਾਵਾਂ ਤੋਂ ਆਸ ਪ੍ਰਗਟਾਈ ਹੈ ਕਿ ਉਹ ਆਪਣੀਆਂ ਸ਼ਹਿਰੀ ਸਥਾਨਕ ਸੰਸਥਾਵਾਂ ਵਿੱਚ ਬਿਹਤਰ ਸਫ਼ਾਈ ਕਰਨ ਤਾਂ ਜੋ ਭਵਿੱਖ ਦੇ ਸਰਵੇਖਣ ਵਿੱਚ ਸੂਬਾ ਸਫ਼ਾਈ ਮੁਹਿੰਮ ਵਿੱਚ ਮੋਹਰੀ ਸਥਾਨ ਹਾਸਲ ਕਰ ਸਕੇ।

ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਵੇਕ ਪ੍ਰਤਾਪ ਸਿੰਘ ਨੇ ਭਾਗੀਦਾਰਾਂ ਨੂੰ ਕਿਹਾ ਕਿ ਰਾਜ ਦੀਆਂ ਸਾਰੀਆਂ ਸ਼ਹਿਰੀ ਸਥਾਨਕ ਸੰਸਥਾਵਾਂ ਵਿੱਚ ਕੂੜੇ ਦਾ ਸਹੀ ਢੰਗ ਨਾਲ ਪ੍ਰਬੰਧਨ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਕਈ ਸ਼ਹਿਰੀ ਸਥਾਨਕ ਸੰਸਥਾਵਾਂ ਨੇ ਇਸ ਵਿੱਚ ਚੰਗੀ ਤਰੱਕੀ ਕੀਤੀ ਹੈ, ਜਿਸ ਨੇ ਹੋਰ ਸ਼ਹਿਰੀ ਸਥਾਨਕ ਸੰਸਥਾਵਾਂ ਲਈ ਇੱਕ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵੀ ਕਿਹਾ ਕਿ ਉਹ ਯੋਜਨਾਬੱਧ ਤਰੀਕੇ ਨਾਲ ਕੰਮ ਕਰਕੇ ਸੂਬੇ ਦੇ ਸ਼ਹਿਰਾਂ ਨੂੰ ਕੂੜਾ ਮੁਕਤ ਬਣਾਉਣ ਵਿੱਚ ਯੋਗਦਾਨ ਪਾਉਣ।

ਪੀਐਮਆਈਡੀਸੀ ਦੀ ਸੀਈਓ ਈਸ਼ਾ ਕਾਲੀਆ ਨੇ ਸਾਰੇ ਪ੍ਰਤੀਭਾਗੀਆਂ ਦਾ ਸਵਾਗਤ ਕੀਤਾ ਅਤੇ ਸੂਬੇ ਨੂੰ ਕੂੜਾ ਮੁਕਤ ਬਣਾਉਣ ਲਈ ਸਵੱਛ ਭਾਰਤ ਮਿਸ਼ਨ ਤਹਿਤ ਕੀਤੇ ਗਏ ਵੱਖ-ਵੱਖ ਕੰਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਵਰਕਸ਼ਾਪ ਦਾ ਮੁੱਖ ਉਦੇਸ਼ ਮਿਸ਼ਨ ਨੂੰ ਸਫ਼ਲ ਬਣਾਉਣ ਲਈ ਕਾਰਜ ਯੋਜਨਾ ਤਿਆਰ ਕਰਨਾ ਸੀ ਅਤੇ ਰਾਜ ਦੀਆਂ ਵੱਖ-ਵੱਖ ਸ਼ਹਿਰੀ ਸਥਾਨਕ ਸੰਸਥਾਵਾਂ ਵੱਲੋਂ ਕੂੜਾ ਪ੍ਰਬੰਧਨ ਸਬੰਧੀ ਕੀਤੇ ਜਾ ਰਹੇ ਵਧੀਆ ਅਭਿਆਸਾ ਬਾਰੇ ਜਾਣਕਾਰੀ ਦਿੱਤੀ ਗਈ।

ਵਰਕਸ਼ਾਪ ਵਿੱਚ ਗੈਰ ਰਸਮੀ ਕੂੜਾ ਇਕੱਠਾ ਕਰਨ ਵਾਲੇ, ਗਿੱਲਾ, ਪਲਾਸਟਿਕ ਅਤੇ ਸੁੱਕਾ ਕੂੜਾ, ਉਸਾਰੀ ਅਤੇ ਢਾਹੁਣ ਵਾਲਾ ਕੂੜਾ, ਬਾਗਬਾਨੀ ਰਹਿੰਦ-ਖੂੰਹਦ, ਵਿਰਾਸਤੀ ਰਹਿੰਦ-ਖੂੰਹਦ ਪ੍ਰਬੰਧਨ ਆਦਿ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਗਈ। ਇਸ ਮੌਕੇ ‘ਤੇ ਵੇਸਟ-ਟੂ-ਸੋਰਸ ਅਤੇ ਸਿੰਗਲ-ਯੂਜ਼ ਪਲਾਸਟਿਕ ਦੇ ਵਿਕਲਪਾਂ ਬਾਰੇ ਇੱਕ ਪ੍ਰਦਰਸ਼ਨੀ ਵੀ ਲਗਾਈ ਗਈ, ਜਿਸ ਵਿੱਚ ਵੱਖ-ਵੱਖ ਸੰਸਥਾਵਾਂ ਨੇ ਕੂੜਾ ਪ੍ਰਬੰਧਨ ਅਤੇ ਪਲਾਸਟਿਕ ਦੇ ਵਿਕਲਪਾਂ ਨੂੰ ਪ੍ਰਦਰਸ਼ਿਤ ਕੀਤਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Dr. Inderbir Singh Nijharpro punjab tvpunjab governmentpunjab newsSwachh Bharat Mission
Share214Tweet134Share54

Related Posts

ਅੰਮ੍ਰਿਤਸਰ ਹਵਾਈ ਅੱਡੇ ‘ਤੇ ਵੱਡੀ ਕਾਰਵਾਈ, ਬੈਂਕਾਕ ਤੋਂ ਆਈਆਂ ‘ਮਠਾਈਆਂ’ ਦੇ ਡੱਬੇ ਚ ਲੈਕੇ ਆ ਰਹੇ ਸੀ ਇਹ ਪਦਾਰਥ

ਅਪ੍ਰੈਲ 8, 2026

ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਹੁਸ਼ਿਆਰਪੁਰ ਵਿੱਚ ਬਣਾਇਆ ਜਾਵੇਗਾ, ਜੋ ਦੋ ਸਾਲਾਂ ਵਿੱਚ ਪੂਰਾ ਹੋਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 8, 2026

ਪੰਜਾਬ ਦਾ ਆਬਕਾਰੀ ਮਾਲੀਆ ਟੀਚਿਆਂ ਨੂੰ ਪਾਰ ਕਰਦਾ ਹੋਇਆ 11,782 ਕਰੋੜ ਰੁਪਏ ‘ਤੇ ਪੁੱਜਾ; ਚਾਰ ਸਾਲਾਂ ਵਿੱਚ ਉਗਰਾਹੀ ਲਗਭਗ ਦੁੱਗਣੀ ਹੋਈ: ਹਰਪਾਲ ਸਿੰਘ ਚੀਮਾ

ਅਪ੍ਰੈਲ 8, 2026

ਪੰਜਾਬ ‘ਚ ਕੱਲ੍ਹ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਰਕਾਰੀ ਅਦਾਰੇ

ਅਪ੍ਰੈਲ 7, 2026

ਪੰਜਾਬ ਦੇ ਆਵਾਜਾਈ ਖੇਤਰ ਦੇ ਵਿਕਾਸ ਨੂੰ ਕੀਤਾ ਹੋਰ ਤੇਜ਼, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ.ਆਰ.ਟੀ.ਸੀ. ਫਲੀਟ ‘ਚ 250 ਨਵੀਆਂ ਬੱਸਾਂ ਨੂੰ ਦਿਖਾਈ ਹਰੀ ਝੰਡੀ

ਅਪ੍ਰੈਲ 7, 2026

ਕਦੇ ਘਾਟੇ ‘ਚ ਚਲਦਾ ਬਿਜਲੀ ਵਿਭਾਗ ਪਿਛਲੇ 4 ਸਾਲਾਂ ਤੋਂ ਪੰਜਾਬ ਦੇ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ ਦੇ ਕੇ ਵੀ ਕਮਾ ਰਿਹੈ ਮੁਨਾਫ਼ਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 7, 2026
Load More

Recent News

Ceasefire ਤੋਂ ਬਾਅਦ ਟਰੰਪ ਦਾ ਬਿਆਨ : ਇਰਾਨ ਨੂੰ ਹਥਿਆਰ ਦੇਣ ਵਾਲੇ ਦੇਸ਼ ‘ਤੇ ਲੱਗੇਗਾ 50% ਟੈਰਿਫ

ਅਪ੍ਰੈਲ 8, 2026

ਅੰਮ੍ਰਿਤਸਰ ਹਵਾਈ ਅੱਡੇ ‘ਤੇ ਵੱਡੀ ਕਾਰਵਾਈ, ਬੈਂਕਾਕ ਤੋਂ ਆਈਆਂ ‘ਮਠਾਈਆਂ’ ਦੇ ਡੱਬੇ ਚ ਲੈਕੇ ਆ ਰਹੇ ਸੀ ਇਹ ਪਦਾਰਥ

ਅਪ੍ਰੈਲ 8, 2026

ਮੁੱਖ ਮੰਤਰੀ ਯੋਗੀ ਨੇ 325 ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ ਅਤੇ ਰੱਖਿਆ ਨੀਂਹ ਪੱਥਰ

ਅਪ੍ਰੈਲ 8, 2026

ਇਰਾਨ ‘ਚ ਭਾਰਤੀਆਂ ਲਈ ਕੇਂਦਰ ਸਰਕਾਰ ਦੀ ਐਡਵਾਇਜ਼ਰੀ

ਅਪ੍ਰੈਲ 8, 2026

ਅਮਰੀਕਾ-ਈਰਾਨ ਜੰਗਬੰਦੀ: 40 ਦਿਨ ਬਾਅਦ ਇਰਾਨ ਅਮਰੀਕਾ ਵਿਚਕਾਰ ਜੰਗਬੰਦੀ

ਅਪ੍ਰੈਲ 8, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.