ਸੋਨਮ ਬਾਜਵਾ ਨੇ ਹਾਲ ਹੀ 'ਚ 'ਕੈਰੀ ਆਨ ਜੱਟਾ 3' ਦੀ ਸ਼ੂਟਿੰਗ ਪੂਰੀ ਕੀਤੀ ਹੈ। ਇਸ ਦੇ ਨਾਲ ਨਾਲ ਉਹ 'ਗੋਡੇ ਗੋਡੇ ਚਾਅ' ਫਿਲਮ ਦੀ ਸ਼ੂਟਿੰਗ 'ਚ ਬਿਜ਼ੀ ਹੈ।