ਬੁੱਧਵਾਰ, ਨਵੰਬਰ 18, 2026 03:19 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ ਕ੍ਰਿਕਟ

Parvez Musharraf: ਪਰਵੇਜ਼ ਮੁਸ਼ੱਰਫ਼ ਨੇ MS Dhoni ਨੂੰ ਕਿਹਾ ਸੀ ਕੁਝ ਅਜਿਹਾ, ਜਾਣੋ ਦੋਵਾਂ ਦੇ ਮੁਲਾਕਾਤ ਦੀ ਬੇਹੱਦ ਦਿਲਚਸਪ ਕਹਾਣੀ

Parvez Musharraf Death: ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ ਦਾ ਦੇਹਾਂਤ ਹੋ ਗਿਆ ਹੈ। ਉਸਨੇ ਇੱਕ ਵਾਰ ਐਮਐਸ ਧੋਨੀ ਨੂੰ ਕੁਝ ਕਿਹਾ ਸੀ ਜੋ ਫੈਨਸ ਨੂੰ ਅੱਜ ਤੱਕ ਯਾਦ ਹੈ।

by ਮਨਵੀਰ ਰੰਧਾਵਾ
ਫਰਵਰੀ 5, 2023
in ਕ੍ਰਿਕਟ, ਖੇਡ, ਵਿਦੇਸ਼
0

Parvez Musharraf and MS Dhoni: ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ ਦਾ ਦੁਬਈ ਵਿੱਚ ਦਿਹਾਂਤ ਹੋ ਗਿਆ। ਉਹ ਕਾਫੀ ਸਮੇਂ ਤੋਂ ਬਿਮਾਰ ਚੱਲ ਰਹੇ ਸੀ। ਮੁਸ਼ੱਰਫ 2001 ਤੋਂ 2008 ਤੱਕ ਪਾਕਿਸਤਾਨ ਦੇ ਰਾਸ਼ਟਰਪਤੀ ਰਹੇ।

ਪਰਵੇਜ਼ ਮੁਸ਼ੱਰਫ (Parvez Musharraf) ਭਾਰਤੀ ਟੀਮ ਦੇ ਸਾਬਕਾ ਕਪਤਾਨ ਐਮਐਸ ਧੋਨੀ (MS Dhoni) ਦੇ ਬਹੁਤ ਵੱਡੇ ਫੈਨ ਸੀ। ਉਨ੍ਹਾਂ ਨੇ ਇਕ ਵਾਰ ਐੱਮਐੱਸ ਧੋਨੀ ਨੂੰ ਖਾਸ ਸਲਾਹ ਦਿੱਤੀ ਸੀ, ਜਿਸ ਨੂੰ ਕ੍ਰਿਕਟ ਪ੍ਰਸ਼ੰਸਕ ਅੱਜ ਤੱਕ ਯਾਦ ਕਰਦੇ ਹਨ।

ਪਰਵੇਜ਼ ਮੁਸ਼ੱਰਫ ਨੇ ਧੋਨੀ ਨੂੰ ਕਹੀ ਸੀ ਇਹ ਗੱਲ

MS Dhoni ਆਪਣੇ ਕਰੀਅਰ ਦੀ ਸ਼ੁਰੂਆਤ ਵਿੱਚ ਬਹੁਤ ਲੰਬੇ ਵਾਲ ਰੱਖਦੇ ਸੀ। ਉਹ ਹਮੇਸ਼ਾ ਆਪਣੇ ਲੰਬੇ ਵਾਲਾਂ ਨਾਲ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚਦਾ ਰਹਿੰਦਾ ਸੀ। ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ ਵੀ ਧੋਨੀ ਦੇ ਹੇਅਰ ਸਟਾਈਲ ਤੋਂ ਕਾਫੀ ਪ੍ਰਭਾਵਿਤ ਹੋਏ ਸਨ।

ਉਨ੍ਹਾਂ ਨੇ ਧੋਨੀ ਨੂੰ ਲਾਵਾਈ ਮੈਚ ਦੌਰਾਨ ਸਾਰੇ ਵਾਲ ਨਾ ਕੱਟਣ ਦੀ ਸਲਾਹ ਦਿੱਤੀ ਸੀ। ਹਾਲਾਂਕਿ MS Dhoni ਨੇ ਬਾਅਦ ਵਿੱਚ ਆਪਣੇ ਵਾਲ ਛੋਟੇ ਕਰਵਾ ਲਏ ਸੀ।

ਮੁਸ਼ੱਰਫ ਨੇ ਗੱਦਾਫੀ ਸਟੇਡੀਅਮ ‘ਚ ਧੋਨੀ ਨੂੰ ਦਿੱਤੀ ਸੀ ਇਹ ਸਲਾਹ

ਟੀਮ ਇੰਡੀਆ ਨੇ ਸਾਲ 2005-06 ‘ਚ ਪਾਕਿਸਤਾਨ ਦਾ ਦੌਰਾ ਕੀਤਾ ਸੀ। ਇਸ ਦੌਰੇ ‘ਤੇ ਵਨਡੇ ਸੀਰੀਜ਼ ਦੌਰਾਨ ਤੀਜਾ ਮੈਚ ਲਾਹੌਰ ਦੇ ਗੱਦਾਫੀ ਸਟੇਡੀਅਮ ‘ਚ ਖੇਡਿਆ ਗਿਆ। ਇਸ ਮੈਚ ‘ਚ ਧੋਨੀ ਨੇ 46 ਗੇਂਦਾਂ ‘ਚ 13 ਚੌਕਿਆਂ ਦੀ ਮਦਦ ਨਾਲ 72 ਦੌੜਾਂ ਦੀ ਅਜੇਤੂ ਪਾਰੀ ਖੇਡ ਕੇ ਟੀਮ ਨੂੰ ਜਿੱਤ ਦਿਵਾਈ।

ਇਸ ਮੈਚ ਤੋਂ ਬਾਅਦ ਪ੍ਰੇਜੇਂਟੇਸ਼ਨ ਦੌਰਾਨ ਪਰਵੇਜ਼ ਮੁਸ਼ੱਰਫ ਨੇ ਧੋਨੀ ਦੀ ਤਾਰੀਫ ਕਰਦੇ ਹੋਏ ਕਿਹਾ, ’ਮੈਂ’ਤੁਸੀਂ ਮੈਦਾਨ ‘ਚ ਕਈ ਪਲੇਕਾਰਡ ਦੇਖੇ ਹਨ, ਜਿਨ੍ਹਾਂ ‘ਚ ਧੋਨੀ ਨੂੰ ਆਪਣੇ ਵਾਲ ਕੱਟਣ ਦੀ ਸਲਾਹ ਦਿੱਤੀ ਜਾ ਰਹੀ ਹੈ, ਪਰ ਮੈਨੂੰ ਲੱਗਦਾ ਹੈ ਕਿ ਤੁਹਾਨੂੰ ਵਾਲ ਨਹੀਂ ਕੱਟਣੇ ਚਾਹੀਦੇ। ਇਨ੍ਹਾਂ ਵਿੱਚ ਤੁਸੀਂ ਬਹੁਤ ਚੰਗੇ ਲੱਗ ਰਹੇ ਹੋ।”

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: cricket newsinternational newsms dhoniParvez MusharrafParvez Musharraf and MS DhoniPervez Musharraf DeathPervez Musharraf Demisepro punjab tvpunjabi news
Share210Tweet131Share52

Related Posts

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ਸੁਖਨਾ ਝੀਲ ਵਿਖੇ ਆਲ ਇੰਡੀਆ ਅੰਤਰ-ਯੂਨੀਵਰਸਿਟੀ ਕੈਨੋਇੰਗ ਅਤੇ ਕਾਇਆਕਿੰਗ ਚੈਂਪੀਅਨਸ਼ਿਪ 2026 ਦਾ ਆਯੋਜਨ

ਨਵੰਬਰ 4, 2026

ਜਲੰਧਰ : ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ’ਚ ‘ਸਾਡਾ ਪਿੰਡ’ ਬਣਿਆ ਖਿੱਚ ਦਾ ਕੇਂਦਰ

ਅਕਤੂਬਰ 30, 2026

ਗੁਰਮੀਤ ਸਿੰਘ ਖੁੱਡੀਆਂ ਨੇ ਯੂਕੇ ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਦਿੱਤਾ ਸੱਦਾ

ਅਕਤੂਬਰ 29, 2026

ਪੰਜਾਬ ਵੱਲੋਂ ਪਹਿਲੀ ਵਾਰ ਏਸ਼ੀਆਈ ਹਾਕੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟੂਰਨਾਮੈਂਟ ਦਾ ਕੀਤਾ ਉਦਘਾਟਨ

ਅਕਤੂਬਰ 28, 2026

ਹਾਕੀ ਤੇ ਪੰਜਾਬ ਨੂੰ ਇੱਕ-ਦੂਜੇ ਤੋਂ ਵੱਖ ਨਹੀਂ ਕੀਤਾ ਜਾ ਸਕਦਾ, ਅੰਤਰਰਾਸ਼ਟਰੀ ਟੂਰਨਾਮੈਂਟ ਇਸ ਸਾਂਝ ਦਾ ਜਸ਼ਨ ਮਨਾਉਣ ਦਾ ਸੁਨਹਿਰੀ ਮੌਕਾ: ਬਲਤੇਜ ਪੰਨੂ

ਅਕਤੂਬਰ 27, 2026

ਮੁੱਖ ਮੰਤਰੀ ਭਗਵੰਤ ਮਾਨ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ਲੈ ਕੇ ਆਏ ਅੰਤਰਰਾਸ਼ਟਰੀ ਹਾਕੀ, ਪੰਜਾਬੀਆਂ ਨੂੰ ਟੀਮ ਇੰਡੀਆ ਦੀ ਹੌਸਲਾ ਅਫ਼ਜ਼ਾਈ ਲਈ ਸਟੇਡੀਅਮ ਭਰਨ ਦੀ ਅਪੀਲ: ਮੀਤ ਹੇਅਰ

ਅਕਤੂਬਰ 22, 2026
Load More

Recent News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਨਵੰਬਰ 14, 2026

ਸਵੱਛ ਸਰਵੇਖਣ 2025-26 ਵਿੱਚ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ: ਹਰਜੋਤ ਸਿੰਘ ਬੈਂਸ

ਨਵੰਬਰ 14, 2026

‘ਆਪ’ ਵਰਕਰਾਂ ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿਖੇ ਚਰਨਜੀਤ ਸਿੰਘ ਚੰਨੀ ਦੀ ‘ਸਾਈਕਲ ਯਾਤਰਾ’ ਨੂੰ ਦਿਖਾਏ ਕਾਲੇ ਝੰਡੇ, ਕਾਂਗਰਸ ਦੇ ਪਾਖੰਡ ਨੂੰ ਬੇਨਕਾਬ ਕੀਤਾ

ਨਵੰਬਰ 14, 2026

ਮੰਤਰੀ ਹਰਭਜਨ ਸਿੰਘ ਈਟੀਓ ਦੀ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਚੁਣੌਤੀ, ਸਪੱਸ਼ਟ ਕਰਨ: “ਜੇਕਰ ਮੇਰਾ ਬੇਟਾ ਪੀਸੀਐਸ ਮੇਨਜ਼ ਪਾਸ ਕਰਦਾ ਹੈ ਤਾਂ ਕੀ ਕਹਿਣਗੇ ਅਤੇ ਜੇਕਰ ਨਹੀਂ ਕਰਦਾ ਤਾਂ ਕੀ ਕਹਿਣਗੇ”

ਨਵੰਬਰ 14, 2026

ਚੰਡੀਗੜ੍ਹ ਨਗਰ ਨਿਗਮ ਚੋਣਾਂ 2026 ਨੂੰ ਲੈ ਕੇ ‘ਆਪ’ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ

ਨਵੰਬਰ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.