ਸ਼ਨੀਵਾਰ, ਦਸੰਬਰ 27, 2025 01:51 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

B’day Spl: ਅਭਿਸ਼ੇਕ ਫਿਲਮਾਂ ਤੋਂ ਪਹਿਲਾਂ ਕਰਦੇ ਸਨ ਇਹ ਕੰਮ, ਇਸ ਤਰ੍ਹਾਂ ਪਿਤਾ ਦੇ ਸਪੋਰਟ ਤੋਂ ਬਿਨਾਂ ਮਿਲੀ ਪਹਿਲੀ ਫਿਲਮ

by Gurjeet Kaur
ਫਰਵਰੀ 5, 2023
in ਫੋਟੋ ਗੈਲਰੀ, ਫੋਟੋ ਗੈਲਰੀ, ਬਾਲੀਵੁੱਡ, ਮਨੋਰੰਜਨ
0
ਸਾਲਾਂ ਦੀ ਮਿਹਨਤ ਤੋਂ ਬਾਅਦ ਆਖਿਰਕਾਰ ਉਸ ਨੂੰ ਸਫਲਤਾ ਮਿਲੀ। ਅਭਿਸ਼ੇਕ ਨੇ 'ਧੂਮ', 'ਬੰਟੀ ਔਰ ਬਬਲੀ', 'ਯੁਵਾ', 'ਬਲਫਮਾਸਟਰ', 'ਗੁਰੂ' ਵਰਗੀਆਂ ਕਈ ਬਲਾਕਬਸਟਰ ਫਿਲਮਾਂ ਦੇ ਕੇ ਸਾਬਤ ਕਰ ਦਿੱਤਾ ਕਿ ਉਹ ਇਕ ਮਹਾਨ ਅਭਿਨੇਤਾ ਹੈ।
ਪਰ ਉਨ੍ਹਾਂ ਸਾਰਿਆਂ ਨੇ ਮੇਰੇ ਨਾਲ ਕੰਮ ਕਰਨ ਤੋਂ ਇਨਕਾਰ ਕਰ ਦਿੱਤਾ। ਦੱਸ ਦੇਈਏ ਕਿ ਅਭਿਸ਼ੇਕ ਦੀਆਂ ਲਗਾਤਾਰ 17 ਫਿਲਮਾਂ ਬਾਕਸ ਆਫਿਸ 'ਤੇ ਫਲਾਪ ਹੋਈਆਂ ਪਰ ਉਨ੍ਹਾਂ ਨੇ ਹਿੰਮਤ ਨਹੀਂ ਹਾਰੀ ਅਤੇ ਕੰਮ ਕਰਦੇ ਰਹੇ।
ਪਰ ਅਜਿਹਾ ਕੁਝ ਵੀ ਨਹੀਂ ਹੈ। ਡੈਬਿਊ ਤੋਂ ਪਹਿਲਾਂ ਮੈਂ ਨਿਰਦੇਸ਼ਕਾਂ ਕੋਲ ਜਾਂਦਾ ਸੀ ਅਤੇ ਉਨ੍ਹਾਂ ਤੋਂ ਕੰਮ ਮੰਗਦਾ ਸੀ।
ਸੂਤਰਾਂ ਮੁਤਾਬਕ ਅਭਿਸ਼ੇਕ ਬਾਲੀਵੁੱਡ 'ਚ ਡੈਬਿਊ ਕਰਨ ਤੋਂ ਪਹਿਲਾਂ LIC ਏਜੰਟ ਦੇ ਤੌਰ 'ਤੇ ਕੰਮ ਕਰਦੇ ਸਨ। ਅਭਿਨੇਤਾ ਨੇ ਕਿਹਾ ਸੀ ਕਿ ਲੋਕ ਹਮੇਸ਼ਾ ਸੋਚਦੇ ਹਨ ਕਿ ਮੈਂ ਅਮਿਤਾਭ ਬੱਚਨ ਦਾ ਬੇਟਾ ਹਾਂ, ਇਸ ਲਈ ਲੋਕ 24 ਘੰਟੇ ਲਾਈਨ 'ਚ ਖੜ੍ਹੇ ਹੁੰਦੇ।
ਜੀ ਹਾਂ, ਇਸ ਗੱਲ ਦਾ ਖੁਲਾਸਾ ਖੁਦ ਅਭਿਸ਼ੇਕ ਨੇ ਆਪਣੇ ਇਕ ਇੰਟਰਵਿਊ ਦੌਰਾਨ ਕੀਤਾ ਸੀ। ਉਸ ਨੇ ਦੱਸਿਆ ਕਿ ਦੋ ਸਾਲ ਪਾਪੜ ਵੇਲਣ ਤੋਂ ਬਾਅਦ ਉਸ ਨੂੰ ਪਹਿਲੀ ਫਿਲਮ 'ਰਫਿਊਜੀ' ਮਿਲੀ।
ਦੂਜੇ ਪਾਸੇ ਬਾਲੀਵੁੱਡ ਦੇ ਸ਼ਹਿਨਸ਼ਾਹ ਅਮਿਤਾਭ ਬੱਚਨ ਦੇ ਬੇਟੇ ਹੋਣ ਕਾਰਨ ਲੋਕਾਂ ਨੇ ਹਮੇਸ਼ਾ ਮਹਿਸੂਸ ਕੀਤਾ ਹੈ ਕਿ ਉਨ੍ਹਾਂ ਨੂੰ ਜ਼ਿੰਦਗੀ 'ਚ ਕਦੇ ਸੰਘਰਸ਼ ਨਹੀਂ ਕਰਨਾ ਪਿਆ ਹੋਵੇਗਾ। ਪਰ ਹਕੀਕਤ ਵੱਖਰੀ ਹੈ।
ਬਾਲੀਵੁੱਡ ਅਭਿਨੇਤਾ ਅਭਿਸ਼ੇਕ ਬੱਚਨ ਅੱਜ 5 ਫਰਵਰੀ ਨੂੰ ਆਪਣਾ 46ਵਾਂ ਜਨਮਦਿਨ ਮਨਾ ਰਹੇ ਹਨ। ਅਭਿਸ਼ੇਕ ਨੇ ਆਪਣੀ ਅਦਾਕਾਰੀ ਨਾਲ ਲੋਕਾਂ ਦਾ ਖੂਬ ਮਨੋਰੰਜਨ ਕੀਤਾ।

ਦੂਜੇ ਪਾਸੇ ਬਾਲੀਵੁੱਡ ਦੇ ਸ਼ਹਿਨਸ਼ਾਹ ਅਮਿਤਾਭ ਬੱਚਨ ਦੇ ਬੇਟੇ ਹੋਣ ਕਾਰਨ ਲੋਕਾਂ ਨੇ ਹਮੇਸ਼ਾ ਮਹਿਸੂਸ ਕੀਤਾ ਹੈ ਕਿ ਉਨ੍ਹਾਂ ਨੂੰ ਜ਼ਿੰਦਗੀ ‘ਚ ਕਦੇ ਸੰਘਰਸ਼ ਨਹੀਂ ਕਰਨਾ ਪਿਆ ਹੋਵੇਗਾ। ਪਰ ਹਕੀਕਤ ਵੱਖਰੀ ਹੈ। ਬਹੁਤ ਘੱਟ ਲੋਕ ਜਾਣਦੇ ਹਨ ਕਿ ਉਨ੍ਹਾਂ ਨੇ ਅਦਾਕਾਰੀ ਦੀ ਦੁਨੀਆ ‘ਚ ਕਦਮ ਰੱਖਣ ਤੋਂ ਪਹਿਲਾਂ ਕਾਫੀ ਸੰਘਰਸ਼ ਕੀਤਾ ਹੈ।

ਦੂਜੇ ਪਾਸੇ ਬਾਲੀਵੁੱਡ ਦੇ ਸ਼ਹਿਨਸ਼ਾਹ ਅਮਿਤਾਭ ਬੱਚਨ ਦੇ ਬੇਟੇ ਹੋਣ ਕਾਰਨ ਲੋਕਾਂ ਨੇ ਹਮੇਸ਼ਾ ਮਹਿਸੂਸ ਕੀਤਾ ਹੈ ਕਿ ਉਨ੍ਹਾਂ ਨੂੰ ਜ਼ਿੰਦਗੀ ‘ਚ ਕਦੇ ਸੰਘਰਸ਼ ਨਹੀਂ ਕਰਨਾ ਪਿਆ ਹੋਵੇਗਾ। ਪਰ ਹਕੀਕਤ ਵੱਖਰੀ ਹੈ।

ਅਭਿਸ਼ੇਕ ਇਹ ਕੰਮ ਫਿਲਮਾਂ ਤੋਂ ਪਹਿਲਾਂ ਕਰਦੇ ਸਨ
ਜੀ ਹਾਂ, ਇਸ ਗੱਲ ਦਾ ਖੁਲਾਸਾ ਖੁਦ ਅਭਿਸ਼ੇਕ ਨੇ ਆਪਣੇ ਇਕ ਇੰਟਰਵਿਊ ਦੌਰਾਨ ਕੀਤਾ ਸੀ। ਉਸ ਨੇ ਦੱਸਿਆ ਕਿ ਦੋ ਸਾਲ ਪਾਪੜ ਵੇਲਣ ਤੋਂ ਬਾਅਦ ਉਸ ਨੂੰ ਪਹਿਲੀ ਫਿਲਮ ‘ਰਫਿਊਜੀ’ ਮਿਲੀ।

ਜੀ ਹਾਂ, ਇਸ ਗੱਲ ਦਾ ਖੁਲਾਸਾ ਖੁਦ ਅਭਿਸ਼ੇਕ ਨੇ ਆਪਣੇ ਇਕ ਇੰਟਰਵਿਊ ਦੌਰਾਨ ਕੀਤਾ ਸੀ। ਉਸ ਨੇ ਦੱਸਿਆ ਕਿ ਦੋ ਸਾਲ ਪਾਪੜ ਵੇਲਣ ਤੋਂ ਬਾਅਦ ਉਸ ਨੂੰ ਪਹਿਲੀ ਫਿਲਮ ‘ਰਫਿਊਜੀ’ ਮਿਲੀ।

ਤਾਂ ਆਓ ਜਾਣਦੇ ਹਾਂ ਉਨ੍ਹਾਂ ਦੇ ਜਨਮਦਿਨ ਦੇ ਖਾਸ ਮੌਕੇ ‘ਤੇ ਉਨ੍ਹਾਂ ਨਾਲ ਜੁੜੀਆਂ ਕੁਝ ਦਿਲਚਸਪ ਗੱਲਾਂ…

ਸੂਤਰਾਂ ਮੁਤਾਬਕ ਅਭਿਸ਼ੇਕ ਬਾਲੀਵੁੱਡ ‘ਚ ਡੈਬਿਊ ਕਰਨ ਤੋਂ ਪਹਿਲਾਂ LIC ਏਜੰਟ ਦੇ ਤੌਰ ‘ਤੇ ਕੰਮ ਕਰਦੇ ਸਨ। ਅਭਿਨੇਤਾ ਨੇ ਕਿਹਾ ਸੀ ਕਿ ਲੋਕ ਹਮੇਸ਼ਾ ਸੋਚਦੇ ਹਨ ਕਿ ਮੈਂ ਅਮਿਤਾਭ ਬੱਚਨ ਦਾ ਬੇਟਾ ਹਾਂ, ਇਸ ਲਈ ਲੋਕ 24 ਘੰਟੇ ਲਾਈਨ ‘ਚ ਖੜ੍ਹੇ ਹੁੰਦੇ।

ਸੂਤਰਾਂ ਮੁਤਾਬਕ ਅਭਿਸ਼ੇਕ ਬਾਲੀਵੁੱਡ ‘ਚ ਡੈਬਿਊ ਕਰਨ ਤੋਂ ਪਹਿਲਾਂ LIC ਏਜੰਟ ਦੇ ਤੌਰ ‘ਤੇ ਕੰਮ ਕਰਦੇ ਸਨ। ਅਭਿਨੇਤਾ ਨੇ ਕਿਹਾ ਸੀ ਕਿ ਲੋਕ ਹਮੇਸ਼ਾ ਸੋਚਦੇ ਹਨ ਕਿ ਮੈਂ ਅਮਿਤਾਭ ਬੱਚਨ ਦਾ ਬੇਟਾ ਹਾਂ, ਇਸ ਲਈ ਲੋਕ 24 ਘੰਟੇ ਲਾਈਨ ‘ਚ ਖੜ੍ਹੇ ਹੁੰਦੇ।

ਪਰ ਅਜਿਹਾ ਕੁਝ ਵੀ ਨਹੀਂ ਹੈ। ਡੈਬਿਊ ਤੋਂ ਪਹਿਲਾਂ ਮੈਂ ਨਿਰਦੇਸ਼ਕਾਂ ਕੋਲ ਜਾਂਦਾ ਸੀ ਅਤੇ ਉਨ੍ਹਾਂ ਤੋਂ ਕੰਮ ਮੰਗਦਾ ਸੀ।

ਪਰ ਅਜਿਹਾ ਕੁਝ ਵੀ ਨਹੀਂ ਹੈ। ਡੈਬਿਊ ਤੋਂ ਪਹਿਲਾਂ ਮੈਂ ਨਿਰਦੇਸ਼ਕਾਂ ਕੋਲ ਜਾਂਦਾ ਸੀ ਅਤੇ ਉਨ੍ਹਾਂ ਤੋਂ ਕੰਮ ਮੰਗਦਾ ਸੀ।

ਪਰ ਉਨ੍ਹਾਂ ਸਾਰਿਆਂ ਨੇ ਮੇਰੇ ਨਾਲ ਕੰਮ ਕਰਨ ਤੋਂ ਇਨਕਾਰ ਕਰ ਦਿੱਤਾ। ਦੱਸ ਦੇਈਏ ਕਿ ਅਭਿਸ਼ੇਕ ਦੀਆਂ ਲਗਾਤਾਰ 17 ਫਿਲਮਾਂ ਬਾਕਸ ਆਫਿਸ ‘ਤੇ ਫਲਾਪ ਹੋਈਆਂ ਪਰ ਉਨ੍ਹਾਂ ਨੇ ਹਿੰਮਤ ਨਹੀਂ ਹਾਰੀ ਅਤੇ ਕੰਮ ਕਰਦੇ ਰਹੇ।

ਪਰ ਉਨ੍ਹਾਂ ਸਾਰਿਆਂ ਨੇ ਮੇਰੇ ਨਾਲ ਕੰਮ ਕਰਨ ਤੋਂ ਇਨਕਾਰ ਕਰ ਦਿੱਤਾ। ਦੱਸ ਦੇਈਏ ਕਿ ਅਭਿਸ਼ੇਕ ਦੀਆਂ ਲਗਾਤਾਰ 17 ਫਿਲਮਾਂ ਬਾਕਸ ਆਫਿਸ ‘ਤੇ ਫਲਾਪ ਹੋਈਆਂ ਪਰ ਉਨ੍ਹਾਂ ਨੇ ਹਿੰਮਤ ਨਹੀਂ ਹਾਰੀ ਅਤੇ ਕੰਮ ਕਰਦੇ ਰਹੇ।

ਸਾਲਾਂ ਦੀ ਮਿਹਨਤ ਤੋਂ ਬਾਅਦ ਆਖਿਰਕਾਰ ਉਸ ਨੂੰ ਸਫਲਤਾ ਮਿਲੀ। ਅਭਿਸ਼ੇਕ ਨੇ ‘ਧੂਮ’, ‘ਬੰਟੀ ਔਰ ਬਬਲੀ’, ‘ਯੁਵਾ’, ‘ਬਲਫਮਾਸਟਰ’, ‘ਗੁਰੂ’ ਵਰਗੀਆਂ ਕਈ ਬਲਾਕਬਸਟਰ ਫਿਲਮਾਂ ਦੇ ਕੇ ਸਾਬਤ ਕਰ ਦਿੱਤਾ ਕਿ ਉਹ ਇਕ ਮਹਾਨ ਅਭਿਨੇਤਾ ਹੈ।

ਸਾਲਾਂ ਦੀ ਮਿਹਨਤ ਤੋਂ ਬਾਅਦ ਆਖਿਰਕਾਰ ਉਸ ਨੂੰ ਸਫਲਤਾ ਮਿਲੀ। ਅਭਿਸ਼ੇਕ ਨੇ ‘ਧੂਮ’, ‘ਬੰਟੀ ਔਰ ਬਬਲੀ’, ‘ਯੁਵਾ’, ‘ਬਲਫਮਾਸਟਰ’, ‘ਗੁਰੂ’ ਵਰਗੀਆਂ ਕਈ ਬਲਾਕਬਸਟਰ ਫਿਲਮਾਂ ਦੇ ਕੇ ਸਾਬਤ ਕਰ ਦਿੱਤਾ ਕਿ ਉਹ ਇਕ ਮਹਾਨ ਅਭਿਨੇਤਾ ਹੈ।

Tags: Abhishek BachchanABHISHEK BACHCHAN AGEABHISHEK BACHCHAN BIRTHDAYABHISHEK BACHCHAN LIFEACTOR ABHISHEK BACHCHANbollywoodHAPPY BIRTHDAY ABHISHEK BACHCHANpro punjab tvpunjabi news
Share222Tweet139Share56

Related Posts

ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਧਮਕੀ : ਕਿਹਾ, ‘ਆਪਣੇ ਪੁੱਤਰ ਦਾ ਗਾਉਣਾ ਬੰਦ ਕਰਵਾਓ, ਨਹੀਂ ਤਾਂ . . .’

ਦਸੰਬਰ 23, 2025

ਕਾਮੇਡੀਅਨ ਭਾਰਤੀ ਸਿੰਘ ਦੇ ਘਰ ਮੁੜ ਗੂੰਜੀਆਂ ਕਿਲਕਾਰੀਆਂ, 41 ਸਾਲ ਦੀ ਉਮਰ ‘ਚ ਦੂਜੀ ਵਾਰ ਬਣੀ ਮਾਂ

ਦਸੰਬਰ 19, 2025

ਦਿਲਜੀਤ ਦੋਸਾਂਝ ਦੀ ਸ਼ੂਟਿੰਗ ਦੌਰਾਨਹੋਇਆ ਭਾਰੀ ਹੰਗਾਮਾ, ਪੁਲਿਸ ਨੇ ਸੰਭਾਲਿਆ ਚਾਰਜ

ਦਸੰਬਰ 9, 2025

ਅਦਾਕਾਰ ਈਸ਼ਾ ਨੇ ਆਪਣੇ ਪਿਤਾ ਧਰਮਿੰਦਰ ਦੇ ਜਨਮਦਿਨ ਮੌਕੇ ਸਾਂਝੀ ਕੀਤੀ ਭਾਵੁਕ ਪੋਸਟ, ਲਿਖਿਆ . . .

ਦਸੰਬਰ 8, 2025

Bigg Boss 19 : ਟੀਵੀ ਅਦਾਕਾਰ ਗੌਰਵ ਖੰਨਾ ਨੇ ਜਿੱਤਿਆ ਬਿੱਗ ਬੌਸ ਦਾ ਖਿਤਾਬ

ਦਸੰਬਰ 8, 2025

ਮਸ਼ਹੂਰ ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ਘਰ ਗੂੰਜੀਆਂ ਕਿਲਕਾਰੀਆਂ, ਪੁੱਤ ਨੇ ਲਿਆ ਜਨਮ

ਦਸੰਬਰ 3, 2025
Load More

Recent News

ਪੰਜਾਬ ਦੇ ਸ਼ਰਵਣ ਸਿੰਘ ਨੂੰ ਮਿਲਿਆ ਰਾਸ਼ਟਰੀ ਵੀਰ ਬਾਲ ਪੁਰਸਕਾਰ

ਦਸੰਬਰ 26, 2025

‘ਯੁੱਧ ਨਸ਼ਿਆਂ ਵਿਰੁੱਧ’ : 299ਵੇਂ ਦਿਨ, ਪੰਜਾਬ ਪੁਲਿਸ ਵੱਲੋਂ 115 ਨਸ਼ਾ ਤਸਕਰ ਗ੍ਰਿਫ਼ਤਾਰ

ਦਸੰਬਰ 26, 2025

ਉਦਯੋਗ ਅਤੇ ਵਣਜ ਵਿਭਾਗ: ਸਾਲ 2025 ਦਾ ਲੇਖਾ-ਜੋਖਾ

ਦਸੰਬਰ 26, 2025

ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ CM ਭਗਵੰਤ ਮਾਨ

ਦਸੰਬਰ 26, 2025

ਦਿੱਲੀ ‘ਚ ਅੱਜ ਹੋਵੇਗਾ ਵੀਰ ਬਾਲ ਦਿਵਸ ਸਮਾਗਮ, PM ਮੋਦੀ ਹੋਣਗੇ ਸ਼ਾਮਲ

ਦਸੰਬਰ 26, 2025

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result