ਐਤਵਾਰ, ਅਗਸਤ 16, 2026 04:44 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਹੁਣ ਕੋਟਕਪੂਰਾ ਗੋਲੀ ਕਾਂਡ ਸਬੰਧੀ ਐਸਆਈਟੀ ਮੁਖੀ ਕੋਲ ਕਿਸ ਵੀ ਤਰ੍ਹਾਂ ਦੀ ਜਾਣਕਾਰੀ ਲਈ ਲੋਕ ਸਕਦੇ ਵ੍ਹੱਟਸਐਪ ਤੇ ਈ-ਮੇਲ, ਦਫ਼ਤਰ ਮਿਲਣ ਦਾ ਸਮਾਂ ਵੀ ਤੈਅ

Kotakpura Case: ਦੱਸ ਦਈਏ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੇ ਨਿਰਦੇਸ਼ਾਂ 'ਤੇ ਸੂਬਾ ਸਰਕਾਰ ਨੇ ਕੋਟਕਪੂਰਾ ਗੋਲੀ ਕਾਂਡ ਮਾਮਲੇ ਦੀ ਜਾਂਚ ਲਈ ਤਿੰਨ ਸੀਨੀਅਰ ਅਧਿਕਾਰੀਆਂ ਦੀ ਇੱਕ ਵਿਸ਼ੇਸ਼ ਜਾਂਚ ਟੀਮ (SIT) ਦਾ ਗਠਨ ਕੀਤਾ ਸੀ।

by ਮਨਵੀਰ ਰੰਧਾਵਾ
ਫਰਵਰੀ 5, 2023
in ਪੰਜਾਬ
0

Kotkapura shooting incident: ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਮੁੱਖ ਪੜਾਅ ‘ਤੇ ਪਹੁੰਚਣ ਉਪਰੰਤ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦੇ ਮੁਖੀ ਏ.ਡੀ.ਜੀ.ਪੀ. ਐਲ.ਕੇ. ਯਾਦਵ ਨੇ ਅੱਜ ਕਿਹਾ ਕਿ ਜੇਕਰ ਕਿਸੇ ਵਿਅਕਤੀ ਕੋਲ ਇਸ ਮਾਮਲੇ ਸਬੰਧੀ ਕੋਈ ਹੋਰ ਜਾਣਕਾਰੀ ਹੈ, ਜਿਸ ਨਾਲ ਇਸ ਮਾਮਲੇ ਦੇ ਨਤੀਜੇ ‘ਤੇ ਪ੍ਰਭਾਵ ਪੈ ਸਕਦਾ ਹੈ, ਉਹ ਨਿੱਜੀ ਤੌਰ ‘ਤੇ 10 ਫਰਵਰੀ ਜਾਂ 14 ਫਰਵਰੀ, 2023 ਨੂੰ ਸਵੇਰੇ 11 ਵਜੇ ਤੋਂ ਸ਼ਾਮ 4 ਵਜੇ ਤੱਕ, ਪੰਜਾਬ ਪੁਲਿਸ ਹੈੱਡਕੁਆਰਟਰ, ਸੈਕਟਰ 9-ਸੀ ਵਿਖੇ ਸਥਿਤ ਉਨ੍ਹਾਂ ਦੇ ਦਫ਼ਤਰ ਉਨ੍ਹਾਂ ਨੂੰ ਮਿਲ ਕੇ ਸਾਂਝੀ ਕਰ ਸਕਦੇ ਹਨ। ਜ਼ਿਕਰਯੋਗ ਹੈ ਕਿ ਕੋਟਕਪੂਰਾ ਗੋਲੀਕਾਂਡ ਦੀ ਘਟਨਾ 14 ਅਕਤੂਬਰ, 2015 ਨੂੰ ਵਾਪਰੀ ਸੀ।

ਉਨ੍ਹਾਂ ਕਿਹਾ ਕਿ ਲੋਕ ਇਸ ਸਬੰਧੀ ਵਟਸਐਪ ਨੰਬਰ 9875983237 ‘ਤੇ ਮੈਸੇਜ ਭੇਜ ਕੇ ਜਾਂ ਆਈਡੀ newsit2021kotkapuracase@gmail.com ‘ਤੇ ਈਮੇਲ ਕਰਕੇ ਵੀ ਜਾਣਕਾਰੀ ਸਾਂਝੀ ਕਰ ਸਕਦੇ ਹਨ। ਉਨ੍ਹਾਂ ਅੱਗੇ ਕਿਹਾ ਇਸ ਪੜਾਅ ‘ਤੇ ਕਿਸੇ ਵੀ ਜ਼ਿੰਮੇਵਾਰ ਵਿਅਕਤੀ ਵੱਲੋਂ ਦਿੱਤੀ ਕੋਈ ਵੀ ਇਨਪੁਟ/ਜਾਣਕਾਰੀ ਐਸ.ਆਈ.ਟੀ. ਲਈ ਜਾਂਚ ਦੀ ਇਸ ਕਾਨੂੰਨੀ ਪ੍ਰਕਿਰਿਆ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਵਿੱਚ ਬਹੁਤ ਲਾਹੇਵੰਦ ਸਾਬਤ ਹੋ ਸਕਦੀ ਹੈ।

ਏ.ਡੀ.ਜੀ.ਪੀ. ਨੂੰ ਸੌਂਪੀ ਇਸ ਜਿੰਮੇਵਾਰੀ ਨੂੰ ਨਿਭਾਉਣ ਵਿੱਚ ਐਸ.ਆਈ.ਟੀ. ਦਾ ਸਹਿਯੋਗ ਕਰਨ ਲਈ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਦਾ ਧੰਨਵਾਦ ਵੀ ਕੀਤਾ। ਦੱਸ ਦਈਏ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੇ ਨਿਰਦੇਸ਼ਾਂ ‘ਤੇ ਸੂਬਾ ਸਰਕਾਰ ਨੇ ਕੋਟਕਪੂਰਾ ਗੋਲੀ ਕਾਂਡ ਮਾਮਲੇ ਦੀ ਜਾਂਚ ਲਈ ਏ.ਡੀ.ਜੀ.ਪੀ. ਐਲ.ਕੇ. ਯਾਦਵ, ਆਈ.ਜੀ. ਰਾਕੇਸ਼ ਅਗਰਵਾਲ ਅਤੇ ਐੱਸ.ਐੱਸ.ਪੀ. ਮੋਗਾ ਗੁਲਨੀਤ ਸਿੰਘ ਖੁਰਾਣਾ ਸਮੇਤ ਤਿੰਨ ਸੀਨੀਅਰ ਅਧਿਕਾਰੀਆਂ ਦੀ ਇੱਕ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕੀਤਾ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: ADGP LK YadavKotkapura CaseKotkapura shooting incidentpro punjab tvpunjab newspunjab policesitSpecial Investigation Team
Share211Tweet132Share53

Related Posts

ਸਾਈਬਰ ਧੋਖਾਧੜੀ ਕਰਨ ਵਾਲੇ ਨੇ ਜਾਂਚ ਏਜੰਸੀ ਦੇ ਅਧਿਕਾਰੀ ਵਜੋਂ ਪੇਸ਼ ਹੋ ਕੇ ‘ਡਿਜੀਟਲ ਗ੍ਰਿਫ਼ਤਾਰੀ’ ਦੀ ਧਮਕੀ ਦੇ ਕੇ ਇੱਕ ਵਿਅਕਤੀ ਤੋਂ 9.51 ਲੱਖ ਰੁਪਏ ਦੀ ਮਾਰੀ ਠੱਗੀ

ਅਗਸਤ 16, 2026

ਸਰਕਾਰੀ ਨੌਕਰੀ ਲਈ ਵਰਤਿਆ ਗਿਆ 12ਵੀਂ ਦਾ ਜਾਅਲੀ ਸਰਟੀਫਿਕੇਟ, PSEB ਨੇ ਧੋਖਾਧੜੀ ਦਾ ਪਤਾ ਲਗਾਇਆ; ਵਿਭਾਗਾਂ ਨੂੰ ਭੇਜਿਆ ਪੱਤਰ

ਅਗਸਤ 16, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ 80ਵਾਂ ਆਜ਼ਾਦੀ ਦਿਵਸ ਦੇਸ਼ਭਗਤੀ ਅਤੇ ਮਾਣ ਨਾਲ ਮਨਾਇਆ ਗਿਆ

ਅਗਸਤ 15, 2026

ਪੰਜਾਬ ਦੇ ਬਜ਼ੁਰਗਾਂ ਨੂੰ ਤੀਰਥ ਯਾਤਰਾ ‘ਤੇ ਲਿਜਾ ਕੇ ਭਗਵੰਤ ਮਾਨ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਆਧੁਨਿਕ ਯੁੱਗ ਦੇ ਸਰਵਣ ਪੁੱਤਰ ਹਨ:ਅਰਵਿੰਦ ਕੇਜਰੀਵਾਲ

ਅਗਸਤ 14, 2026

ਆਪ ਆਗੂ ਬਲਤੇਜ ਪੰਨੂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਬਾਦਲ ‘ਤੇ ਹਮਲੇ ਦੀ ਕੋਸ਼ਿਸ਼ ਦੀ ਕੀਤੀ ਨਿਖੇਧੀ ਗੁਰਦੁਆਰਾ ਸਾਹਿਬ ਵਿਖੇ ਹਿੰਸਾ ਲਈ ਕੋਈ ਥਾਂ ਨਹੀਂ, ਧਾਰਮਿਕ ਅਸਥਾਨਾਂ ਦੀ ਮਰਿਆਦਾ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ: ਬਲਤੇਜ ਪੰਨੂ

ਅਗਸਤ 14, 2026

’ਸੜਕ ਸੁਰੱਖਿਆ ਫੋਰਸ’ ਏਆਈ, ਡਰੋਨ ਅਤੇ ਸੈਟੇਲਾਈਟ ਤਕਨਾਲੋਜੀ ਰਾਹੀਂ ਪੰਜਾਬ ਨੂੰ ਭਾਰਤ ਦਾ ਰੋਡ ਸੇਫਟੀ ਹੱਬ ਬਣਾਏਗੀ

ਅਗਸਤ 14, 2026
Load More

Recent News

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ ਬਰਸੀ ‘ਤੇ ਦਿੱਤੀ ਸ਼ਰਧਾਂਜਲੀ

ਅਗਸਤ 16, 2026

ਸਾਈਬਰ ਧੋਖਾਧੜੀ ਕਰਨ ਵਾਲੇ ਨੇ ਜਾਂਚ ਏਜੰਸੀ ਦੇ ਅਧਿਕਾਰੀ ਵਜੋਂ ਪੇਸ਼ ਹੋ ਕੇ ‘ਡਿਜੀਟਲ ਗ੍ਰਿਫ਼ਤਾਰੀ’ ਦੀ ਧਮਕੀ ਦੇ ਕੇ ਇੱਕ ਵਿਅਕਤੀ ਤੋਂ 9.51 ਲੱਖ ਰੁਪਏ ਦੀ ਮਾਰੀ ਠੱਗੀ

ਅਗਸਤ 16, 2026

ਸਰਕਾਰੀ ਨੌਕਰੀ ਲਈ ਵਰਤਿਆ ਗਿਆ 12ਵੀਂ ਦਾ ਜਾਅਲੀ ਸਰਟੀਫਿਕੇਟ, PSEB ਨੇ ਧੋਖਾਧੜੀ ਦਾ ਪਤਾ ਲਗਾਇਆ; ਵਿਭਾਗਾਂ ਨੂੰ ਭੇਜਿਆ ਪੱਤਰ

ਅਗਸਤ 16, 2026

ਫੂਡ ਸੇਫਟੀ ‘ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਨੂੰ ਦਿੱਤੇ ਮਹੱਤਵਪੂਰਨ ਨਿਰਦੇਸ਼

ਅਗਸਤ 15, 2026

ਏਆਈ ਸਿਖਲਾਈ, ਮੁਫ਼ਤ ਕੋਚਿੰਗ, ਅਤੇ 100 ਗੀਗਾਵਾਟ ਪ੍ਰਮਾਣੂ ਊਰਜਾ ਦਾ ਟੀਚਾ… ਪ੍ਰਧਾਨ ਮੰਤਰੀ ਮੋਦੀ ਨੇ ਲਾਲ ਕਿਲ੍ਹੇ ਤੋਂ ਕੀਤੇ ਵੱਡੇ ਐਲਾਨ

ਅਗਸਤ 15, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.