ਬੁੱਧਵਾਰ, ਜੁਲਾਈ 23, 2025 09:26 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

Karan Aujla: ਕਰਨ ਔਜਲਾ ਦੀ EP ‘Four You’ ਪਾ ਰਹੀ ਹੈ ਧੂਮ

by Gurjeet Kaur
ਫਰਵਰੀ 5, 2023
in ਮਨੋਰੰਜਨ
0

Karan Aujla’s 52 Bars Song On trending: ਪੰਜਾਬੀ ਗਾਇਕ ਕਰਨ ਔਜਲਾ ਜੋ ਕਿ ਇਨ੍ਹੀਂ ਦਿਨੀਂ ਸੁਰਖੀਆਂ ਵਿੱਚ ਬਣੇ ਹੋਏ ਹਨ। ਕਰਨ ਔਜਲਾ ਜੋ ਕਿ ਆਪਣੇ ਵਿਆਹ ਨੂੰ ਲੈਕੇ ਚਰਚਾ ਦਾ ਵਿਸ਼ਾ ਬਣੋ ਹੋਏ ਸਨ, ਪਰ ਉਨ੍ਹਾਂ ਨੇ ਲਾਈਵ ਆ ਕੇ ਵਿਆਹ ਦੀ ਖਬਰਾਂ ਦਾ ਖੰਡਨ ਕਰਦੇ ਹੋਏ ਕਿਹਾ ਇਹ ਸਿਰਫ਼ ਅਫਵਾਹਾਂ ਹਨ।

ਪਰਸਨਲ ਲਾਈਫ ਤੋਂ ਲੈ ਕੇ ਉਹ ਆਪਣੀ ਈਪੀ ਯਾਨੀਕਿ ਮਿੰਨੀ ਐਲਬਮ ਰਿਲੀਜ਼ ਕੀਤੀ ਹੈ। ਜਿਸ ਨੂੰ ਦਰਸ਼ਕਾਂ ਵੱਲੋਂ ਰੱਜ ਕੇ ਪਿਆਰ ਮਿਲ ਰਿਹਾ ਹੈ। ਦੱਸ ਦਈਏ ਉਨ੍ਹਾਂ ਦਾ ਗੀਤ ‘52 Bars’ ਖੂਬ ਟਰੈਂਡ ਕਰ ਰਿਹਾ ਹੈ, ਇਸ ਗੀਤ ਨੇ ਐਬਲ ਦੀ ਮਿਊਜ਼ਿਕ ਐਪ ਉੱਤੇ ਧੂਮ ਪਾ ਰੱਖੀ ਹੈ।

ਗਾਇਕ ਕਰਨ ਔਜਲਾ (Karan Aujla) ਨੇ 3 ਫਰਵਰੀ ਨੂੰ ਆਪਣੀ ਈ.ਪੀ ਫੋਰ ਯੂ ਰਿਲੀਜ਼ ਕੀਤੀ ਸੀ। ਜਿਸ ਨੂੰ ਉਨ੍ਹਾਂ ਦੇ ਫੈਨਜ਼ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਖੁਦ ਕਰਨ ਔਜਲਾ ਨੇ ਆਪਣੀ ਇੰਸਟਾ ਸਟੋਰੀ ਵਿੱਚ ਵੀਡੀਓ ਸ਼ੇਅਰ ਕਰਦੇ ਹੋਏ ਦੱਸਿਆ ਹੈ ਕਿ ਐਪਲ ਮਿਊਜ਼ਿਕ ‘ਚ ਇੰਡੀਆ ਤੇ ਨਿਊਜ਼ੀਲੈਂਡ ਵਿੱਚ ‘52 Bars’ ਨੰਬਰ ਇੱਕ ਉੱਤੇ ਛਾਇਆ ਹੋਇਆ ਹੈ। ਇਸ ਤੋਂ ਇਲਾਵਾ ਕਨੈਡਾ ਵਿੱਚ ਨੰਬਰ ਦੋ ਅਤੇ ਨੰਬਰ ਤਿੰਨ ਆਸਟ੍ਰੇਲੀਆ ਉੱਤੇ ਚੱਲ ਰਿਹਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: EP ‘Four You’Karan AujlaKaran Aujla's 52 Bars Song On trendingpollywoodpro punjab tvpunjabi newspunjabi singer
Share356Tweet223Share89

Related Posts

ਕਿਸਨੇ ਕੀਤਾ ਇਸ ਬਾਲੀਵੁੱਡ ਅਦਾਕਾਰਾ ਨੂੰ ਪ੍ਰੇਸ਼ਾਨ, ਪੁਲਿਸ ਨੂੰ ਰੋ ਰੋ ਦੱਸ ਰਹੀ ਗੱਲ ਦੇਖੋ ਵੀਡੀਓ

ਜੁਲਾਈ 23, 2025

ਦਿਲਜੀਤ ਦੁਸਾਂਝ ਦੀ ਫ਼ਿਲਮ ਤੋਂ ਬਾਅਦ ਹੁਣ ਇੱਕ ਹੋਰ ਪੰਜਾਬੀ ਫਿਲਮ ‘ਤੇ ਉਠਿਆ ਵਿਵਾਦ

ਜੁਲਾਈ 23, 2025

ਬਾਲੀਵੁੱਡ ਦੀ ਅਦਾਕਾਰਾ ਆਲੀਆ ਭੱਟ ਨਾਲ ਹੋਈ ਲੱਖਾਂ ਦੀ ਠੱਗੀ

ਜੁਲਾਈ 9, 2025

ਸ਼ੈਫਾਲੀ ਜਾਰੀਵਾਲਾ ਦੀ ਮੌਤ ਤੋਂ ਬਾਅਦ ਰਾਖੀ ਸਾਵੰਤ ਨੂੰ ਸਤਾ ਰਿਹਾ ਕਿਹੜਾ ਡਰ?

ਜੁਲਾਈ 1, 2025

ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ, ਵੱਡੀ ਬਾਲੀਵੁੱਡ ਅਦਾਕਾਰਾ ਦਾ 42 ਸਾਲ ਦੀ ਉਮਰ ‘ਚ ਦਿਹਾਂਤ

ਜੂਨ 28, 2025

42 ਸਾਲ ਦੀ ਬਾਲੀਵੁੱਡ ਅਦਾਕਰਾ ਹਾਰਟ ਅਟੈਕ ਨਾਲ ਹੋਈ ਮੌਤ! ਕੌਣ ਹੈ ‘ਕਾਂਟਾ ਲਗਾ’ ਫੇਮ ਗਰਲ

ਜੂਨ 28, 2025
Load More

Recent News

ਮਾਨਸੂਨ ਚ ਪਹਾੜਾਂ ਤੇ ਘੁੰਮਣ ਦੀ ਕਰ ਰਹੇ ਹੋ ਤਿਆਰੀ, ਰੱਖੋ ਇਨ੍ਹਾਂ ਗੱਲਾਂ ਦਾ ਧਿਆਨ

ਜੁਲਾਈ 23, 2025

ਤੁਹਾਨੂੰ ਵੀ ਆਉਂਦਾ ਹੈ WORK FROM HOME ਦਾ ਫ਼ੋਨ ਤਾਂ ਹੋ ਜਾਓ ਸਾਵਧਾਨ, ਹੋ ਨਾ ਜਾਏ FRAUD!

ਜੁਲਾਈ 23, 2025

6 ਸਾਲ ਬਾਅਦ ਨਵੇਂ ਰੂਪ ਚ ਲਾਂਚ ਹੋਈ ਇਹ ਕਾਰ, ਫ਼ੀਚਰ ਤੇ ਕੀਮਤ ਜਾਣ ਹੋ ਜਾਓਗੇ ਹੈਰਾਨ

ਜੁਲਾਈ 23, 2025

ਮਹਿੰਗੀਆਂ ਗੱਡੀਆਂ ਤੇ ਕੋਠੀ ਕਿਰਾਏ ਤੇ ਲੈ ਵਿਅਕਤੀ ਨੇ ਖੋਲੀ ਆਪਣੀ ਹੀ ਫਰਜ਼ੀ Embassy

ਜੁਲਾਈ 23, 2025

ਦੇਸ਼ ਦਾ ਕਿਹੜਾ ਰਾਜ ਹੈ ਸਭ ਤੋਂ ਗਰੀਬ ਤੇ ਕਿਹੜਾ ਹੈ ਸਭ ਤੋਂ ਅਮੀਰ, ਜਾਰੀ ਹੋਈ ਤਾਜ਼ਾ ਰਿਪੋਰਟ

ਜੁਲਾਈ 23, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.