ਫਿਲਮ ਜਵਾਨੀ ਜਾਨੇਮਨ ਨਾਲ ਬਾਲੀਵੁੱਡ 'ਚ ਡੈਬਿਊ ਕਰਨ ਵਾਲੀ ਅਦਾਕਾਰਾ ਆਲੀਆ ਐੱਫ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਹੈ।
ਲੇਟੇਸਟ ਫੋਟੋਸ਼ੂਟ ਦੀਆਂ ਤਸਵੀਰਾਂ 'ਚ ਅਲਾਇਆ ਮਸਟਰਡ ਕਲਰ ਦੀ ਹਾਈ ਸਲਿਟ ਡ੍ਰੈੱਸ ਪਹਿਨ ਅਲਿਗੇਂਟ ਪੋਜ਼ ਦਿੰਦੀ ਨਜ਼ਰ ਆ ਰਹੀ ਹੈ