ਬੁੱਧਵਾਰ, ਜੁਲਾਈ 23, 2025 05:24 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਬਾਲੀਵੁੱਡ

Sidharth Malhotra-Kiara Advani Wedding Reception: ਸਿਧਾਰਥ-ਕਿਆਰਾ ਵਿਆਹ ਤੋਂ ਬਾਅਦ ਇੱਕ ਨਹੀਂ ਸਗੋਂ ਦੇਣਗੇ 2 ਰਿਸੈਪਸ਼ਨ ਪਾਰਟੀਆਂ!

Sidharth-Kiara Wedding: ਬਾਲੀਵੁੱਡ ਸਟਾਰ ਕਪਲ ਸਿਧਾਰਥ ਮਲਹੋਤਰਾ ਤੇ ਕਿਆਰਾ ਅਡਵਾਨੀ ਜਲਦ ਹੀ ਵਿਆਹ ਦੇ ਬੰਧਨ 'ਚ ਬੱਝਣ ਜਾ ਰਹੇ ਹਨ। ਫਿਲਮ ਸਟਾਰ ਸਿਧਾਰਥ ਮਲਹੋਤਰਾ ਅਤੇ ਕਿਆਰਾ ਅਡਵਾਨੀ ਦਾ ਬਿਗ ਫੈਟ ਇੰਡੀਅਨ ਵੈਡਿੰਗ ਰਾਜਸਥਾਨ ਵਿੱਚ ਹੋ ਰਿਹਾ ਹੈ।

by ਮਨਵੀਰ ਰੰਧਾਵਾ
ਫਰਵਰੀ 6, 2023
in ਬਾਲੀਵੁੱਡ, ਮਨੋਰੰਜਨ
0

Sidharth Malhotra-Kiara Advani to Host Reception: ਬਾਲੀਵੁੱਡ ਸਿਤਾਰੇ ਸਿਧਾਰਥ ਮਲਹੋਤਰਾ ਤੇ ਕਿਆਰਾ ਅਡਵਾਨੀ ਵਿਆਹ ਦੇ ਬੰਧਨ ‘ਚ ਬੱਝ ਰਹੇ ਹਨ। ਉਨ੍ਹਾਂ ਦਾ ਸ਼ਾਨਦਾਰ ਭਾਰਤੀ ਵਿਆਹ ਰਾਜਸਥਾਨ ਦੇ ਜੈਸਲਮੇਰ ‘ਚ ਹੋਣ ਜਾ ਰਿਹਾ ਹੈ। ਜਿਸ ਲਈ ਹੁਣ ਵਿਆਹ ‘ਚ ਆਉਣ ਵਾਲੇ ਮਹਿਮਾਨ ਵੀ ਜੈਸਲਮੇਰ ਪਹੁੰਚ ਚੁੱਕੇ ਹਨ। ਫਿਲਮ ਸਟਾਰ ਸਿਧਾਰਥ ਮਲਹੋਤਰਾ ਅਤੇ ਕਿਆਰਾ ਅਡਵਾਨੀ ਲੰਬੇ ਸਮੇਂ ਤੋਂ ਇੱਕ ਦੂਜੇ ਨੂੰ ਡੇਟ ਕਰ ਰਹੇ ਸੀ।

ਦੋਹਾਂ ਸਟਾਰਸ ਦੇ ਅਫੇਅਰ ਦੀਆਂ ਖ਼ਬਰਾਂ ਕਾਫੀ ਸਮੇਂ ਤੋਂ ਮੀਡੀਆ ‘ਚ ਛਾਈਆਂ ਹੋਈਆਂ ਸੀ। ਇਸ ਦੇ ਬਾਵਜੂਦ ਇਨ੍ਹਾਂ ਦੋਵਾਂ ਸਟਾਰਸ ਨੇ ਇਨ੍ਹਾਂ ਅਫਵਾਹਾਂ ਨੂੰ ਲੈ ਕੇ ਨਾ ਤਾਂ ਖੰਡਨ ਕੀਤਾ ਅਤੇ ਨਾ ਹੀ ਸਵੀਕਾਰ ਕੀਤਾ। ਹੁਣ ਜਦੋਂ ਦੋਵੇਂ ਵਿਆਹ ਦੇ ਬੰਧਨ ‘ਚ ਬੱਝਣ ਵਾਲੇ ਹਨ ਤਾਂ ਉਨ੍ਹਾਂ ਦੇ ਵਿਆਹ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ।

ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਫਿਲਮ ਸਟਾਰ ਸ਼ਾਦੀ ਵੀ ਰਾਜਸਥਾਨ ਦੇ ਜੈਸਲਮੇਰ ਦੇ ਸੂਰਿਆਗੜ੍ਹ ਪੈਲੇਸ ‘ਚ ਰਾਇਲ ਵੈਡਿੰਗ ਤੋਂ ਬਾਅਦ ਇੱਕ ਵੱਡੀ ਰਿਸੈਪਸ਼ਨ ਪਾਰਟੀ ਦੇਣ ਜਾ ਰਹੀ ਹੈ। ਦਿਲਚਸਪ ਗੱਲ ਇਹ ਹੈ ਕਿ ਇਹ ਸਟਾਰ ਜੋੜਾ ਇੱਕ ਨਹੀਂ ਸਗੋਂ ਦੋ ਰਿਸੈਪਸ਼ਨ ਪਾਰਟੀਆਂ ਕਰੇਗਾ।

 

View this post on Instagram

 

A post shared by SIDHARTH & KIARA (@sidharth.kiara)

ਜਲਦੀ ਹੀ ਸਿਧਾਰਥ ਤੇ ਕਿਆਰਾ ਸੱਤ ਫੇਰੇ ਲੈ ਕੇ ਵਿਆਹ ਦੇ ਬੰਨ੍ਹਣ ਜਾ ਰਹੇ ਹਨ। ਫਿਲਮ ਸਟਾਰ ਸਿਧਾਰਥ ਮਲਹੋਤਰਾ ਅਤੇ ਕਿਆਰਾ ਅਡਵਾਨੀ ਦਾ ਬਿਗ ਫੈਟ ਇੰਡੀਅਨ ਵੈਡਿੰਗ ਰਾਜਸਥਾਨ ਵਿੱਚ ਹੋ ਰਿਹਾ ਹੈ। ਉਥੇ ਹੀ ਵਿਆਹ ਦੀ ਰਿਸੈਪਸ਼ਨ ਪਾਰਟੀ ਮੁੰਬਈ ਅਤੇ ਦਿੱਲੀ ‘ਚ ਹੋਣ ਜਾ ਰਹੀ ਹੈ। ਸਾਹਮਣੇ ਆ ਰਹੀ ਤਾਜ਼ਾ ਜਾਣਕਾਰੀ ਦੀ ਮੰਨੀਏ ਤਾਂ ਇਹ ਸਟਾਰ ਕਪਲ ਜੈਸਲਮੇਰ ‘ਚ ਵਿਆਹ ਤੋਂ ਬਾਅਦ ਦਿੱਲੀ ਲਈ ਰਵਾਨਾ ਹੋਵੇਗਾ।

ਸਿਧਾਰਥ ਮਲਹੋਤਰਾ ਦਿੱਲੀ ਦਾ ਰਹਿਣ ਵਾਲੇ ਹਨ। ਆਪਣੇ ਘਰ ਪਹੁੰਚ ਕੇ ਜ਼ਰੂਰੀ ਰਸਮਾਂ ਪੂਰੀਆਂ ਕਰਨ ਤੋਂ ਬਾਅਦ ਉਹ ਮੁੰਬਈ ਵਾਪਸ ਪਰਤਣਗੇ। ਇਸ ਤੋਂ ਪਹਿਲਾਂ ਇਹ ਸਟਾਰ ਜੋੜਾ ਦਿੱਲੀ ‘ਚ ਆਪਣੇ ਕਰੀਬੀ ਰਿਸ਼ਤੇਦਾਰਾਂ ਅਤੇ ਦੋਸਤਾਂ ਲਈ ਰਿਸੈਪਸ਼ਨ ਪਾਰਟੀ ਦਾ ਆਯੋਜਨ ਕਰੇਗਾ। ਇਸ ਤੋਂ ਬਾਅਦ ਮੁੰਬਈ ਆ ਕੇ ਇਕ ਹੋਰ ਰਿਸੈਪਸ਼ਨ ਪਾਰਟੀ ਦੇਣ ਦੀ ਯੋਜਨਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: bollywoodentertainment newskiara advanipro punjab tvpunjabi newssidharth malhotraSidharth Malhotra Kiara Advani MarriageSidharth Malhotra-Kiara Advani Wedding Reception
Share304Tweet190Share76

Related Posts

ਕਿਸਨੇ ਕੀਤਾ ਇਸ ਬਾਲੀਵੁੱਡ ਅਦਾਕਾਰਾ ਨੂੰ ਪ੍ਰੇਸ਼ਾਨ, ਪੁਲਿਸ ਨੂੰ ਰੋ ਰੋ ਦੱਸ ਰਹੀ ਗੱਲ ਦੇਖੋ ਵੀਡੀਓ

ਜੁਲਾਈ 23, 2025

ਦਿਲਜੀਤ ਦੁਸਾਂਝ ਦੀ ਫ਼ਿਲਮ ਤੋਂ ਬਾਅਦ ਹੁਣ ਇੱਕ ਹੋਰ ਪੰਜਾਬੀ ਫਿਲਮ ‘ਤੇ ਉਠਿਆ ਵਿਵਾਦ

ਜੁਲਾਈ 23, 2025

ਬਾਲੀਵੁੱਡ ਦੀ ਅਦਾਕਾਰਾ ਆਲੀਆ ਭੱਟ ਨਾਲ ਹੋਈ ਲੱਖਾਂ ਦੀ ਠੱਗੀ

ਜੁਲਾਈ 9, 2025

ਸ਼ੈਫਾਲੀ ਜਾਰੀਵਾਲਾ ਦੀ ਮੌਤ ਤੋਂ ਬਾਅਦ ਰਾਖੀ ਸਾਵੰਤ ਨੂੰ ਸਤਾ ਰਿਹਾ ਕਿਹੜਾ ਡਰ?

ਜੁਲਾਈ 1, 2025

ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ, ਵੱਡੀ ਬਾਲੀਵੁੱਡ ਅਦਾਕਾਰਾ ਦਾ 42 ਸਾਲ ਦੀ ਉਮਰ ‘ਚ ਦਿਹਾਂਤ

ਜੂਨ 28, 2025

42 ਸਾਲ ਦੀ ਬਾਲੀਵੁੱਡ ਅਦਾਕਰਾ ਹਾਰਟ ਅਟੈਕ ਨਾਲ ਹੋਈ ਮੌਤ! ਕੌਣ ਹੈ ‘ਕਾਂਟਾ ਲਗਾ’ ਫੇਮ ਗਰਲ

ਜੂਨ 28, 2025
Load More

Recent News

ਮਹਿੰਗੀਆਂ ਗੱਡੀਆਂ ਤੇ ਕੋਠੀ ਕਿਰਾਏ ਤੇ ਲੈ ਵਿਅਕਤੀ ਨੇ ਖੋਲੀ ਆਪਣੀ ਹੀ ਫਰਜ਼ੀ Embassy

ਜੁਲਾਈ 23, 2025

ਦੇਸ਼ ਦਾ ਕਿਹੜਾ ਰਾਜ ਹੈ ਸਭ ਤੋਂ ਗਰੀਬ ਤੇ ਕਿਹੜਾ ਹੈ ਸਭ ਤੋਂ ਅਮੀਰ, ਜਾਰੀ ਹੋਈ ਤਾਜ਼ਾ ਰਿਪੋਰਟ

ਜੁਲਾਈ 23, 2025

Henley Passport Index 2025 ਅਨੁਸਾਰ 77ਵੇਂ ‘ਤੇ ਪਹੁੰਚਿਆ ਭਾਰਤੀ ਪਾਸਪੋਰਟ

ਜੁਲਾਈ 23, 2025

ਨਿਯਮ ਤੋੜੋ ਤੇ ਪਾਓ ਮੌਕਾ ਆਪਣਾ ਵੀਜ਼ਾ ਗਵਾਉਣ ਦਾ, ਅਮਰੀਕਾ ਨੇ ਪਰਦੇਸੀਆਂ ਨੂੰ ਦਿੱਤੀ ਸਖ਼ਤ ਚਿਤਾਵਨੀ

ਜੁਲਾਈ 23, 2025

14 ਦਿਨ ਬਾਅਦ ਇੱਥੋਂ ਮਿਲਿਆ ਲਾਪਤਾ ਹੋਇਆ ਪੁਲਿਸ ਮੁਲਾਜ਼ਮ, ਕਿਵੇਂ ਹੋਇਆ ਲਾਪਤਾ

ਜੁਲਾਈ 23, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.