ਸੋਮਵਾਰ, ਅਗਸਤ 17, 2026 12:04 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਕਾਰੋਬਾਰ

7th Pay Commission: ਕੇਂਦਰੀ ਕਰਮਚਾਰੀਆਂ ਦੀ ਤਨਖਾਹ ‘ਚ ਹੋਵੇਗਾ 90,000 ਰੁਪਏ ਦਾ ਵਾਧਾ! ਡੀਏ ਨੂੰ ਲੈ ਕੇ ਸਰਕਾਰ ਨੇ ਦਿੱਤਾ ਵੱਡਾ ਅਪਡੇਟ

DA Hike Latest News: ਦੇਸ਼ ਦੇ ਕਰੋੜਾਂ ਕੇਂਦਰ ਸਰਕਾਰ ਦੇ ਮੁਲਾਜ਼ਮਾਂ ਲਈ ਵੱਡੀ ਖ਼ਬਰ ਹੈ। ਜੇਕਰ ਤੁਸੀਂ ਵੀ ਮਹਿੰਗਾਈ ਭੱਤਾ ਵਧਣ ਦਾ ਇੰਤਜ਼ਾਰ ਕਰ ਰਹੇ ਹੋ ਤਾਂ ਹੁਣ ਤੋਂ ਪੈਨਸ਼ਨਰਾਂ ਅਤੇ ਕਰਮਚਾਰੀਆਂ ਦੀ ਤਨਖਾਹ ਵਧਣ ਜਾ ਰਹੀ ਹੈ।

by ਮਨਵੀਰ ਰੰਧਾਵਾ
ਫਰਵਰੀ 6, 2023
in ਕਾਰੋਬਾਰ
0

7th Pay Commission DA Hike: ਦੇਸ਼ ਦੇ ਕਰੋੜਾਂ ਕੇਂਦਰ ਸਰਕਾਰ ਦੇ ਕਰਮਚਾਰੀਆਂ ਲਈ ਵੱਡੀ ਖ਼ਬਰ ਹੈ। ਜੇਕਰ ਤੁਸੀਂ ਵੀ ਮਹਿੰਗਾਈ ਭੱਤਾ ਵਧਣ ਦਾ ਇੰਤਜ਼ਾਰ ਕਰ ਰਹੇ ਹੋ ਤਾਂ ਹੁਣ ਤੋਂ ਪੈਨਸ਼ਨਰਾਂ ਤੇ ਕਰਮਚਾਰੀਆਂ ਦੀ ਤਨਖਾਹ ਵਧਣ ਜਾ ਰਹੀ ਹੈ।

ਇਸ ਸਮੇਂ ਮੁਲਾਜ਼ਮਾਂ ਨੂੰ 38 ਫੀਸਦੀ ਦੀ ਦਰ ਨਾਲ ਡੀਏ ਦਾ ਵਾਧਾ ਮਿਲ ਰਿਹਾ ਹੈ। ਇਸ ਦੇ ਨਾਲ ਹੀ ਜਨਵਰੀ ਮਹੀਨੇ ਤੋਂ ਮੁਲਾਜ਼ਮਾਂ ਨੂੰ 42 ਫੀਸਦੀ ਦੀ ਦਰ ਨਾਲ ਡੀਏ ਇਸ ਦੇ ਨਾਲ ਹੀ ਕਰਮਚਾਰੀਆਂ ਦੀ ਤਨਖਾਹ ਵਿੱਚ 90,000 ਰੁਪਏ ਦਾ ਵਾਧਾ ਹੋਣ ਜਾ ਰਿਹਾ ਹੈ। ਇਸ ਦੀ ਜਾਣਕਾਰੀ ਕਿਰਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਤੋਂ ਮਿਲੀ ਹੈ।

DA ਕਿੰਨਾ ਵਧੇਗਾ?

ਦੱਸ ਦੇਈਏ ਕਿ ਕਿਰਤ ਬਿਊਰੋ ਦੁਆਰਾ ਹਰ ਮਹੀਨੇ ਜਾਰੀ ਕੀਤੇ ਜਾਣ ਵਾਲੇ ਉਦਯੋਗਿਕ ਕਰਮਚਾਰੀਆਂ ਲਈ ਮਹਿੰਗਾਈ ਭੱਤੇ ਦੀ ਗਣਨਾ ਖਪਤਕਾਰ ਮੁੱਲ ਸੂਚਕ ਅੰਕ (ਸੀਪੀਆਈ-ਆਈਡਬਲਯੂ) ਦੇ ਆਧਾਰ ‘ਤੇ ਕੀਤੀ ਜਾਂਦੀ ਹੈ।

ਕਿਰਤ ਮੰਤਰਾਲੇ ਵਲੋਂ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ, ਦਸੰਬਰ 2022 ਲਈ ਸੀਪੀਆਈ-ਆਈਡਬਲਯੂ 31 ਜਨਵਰੀ, 2023 ਨੂੰ ਜਾਰੀ ਕੀਤਾ ਗਿਆ ਸੀ। DA ਦੀ ਗਣਨਾ 7ਵੇਂ ਤਨਖਾਹ ਕਮਿਸ਼ਨ ਦੇ ਤਹਿਤ ਉਦਯੋਗਿਕ ਕੇਂਦਰਾਂ ਤੋਂ ਲਏ ਗਏ CPI-IW ਅੰਕੜਿਆਂ ਤੋਂ ਕੀਤੀ ਜਾਂਦੀ ਹੈ। ਮਹਿੰਗਾਈ ਭੱਤੇ ਵਿੱਚ 4.23 ਫੀਸਦੀ ਵਾਧਾ ਹੋਇਆ ਹੈ।

ਹੋਲੀ ਤੋਂ ਬਾਅਦ ਖਾਤੇ ‘ਚ ਵਾਧੂ ਤਨਖਾਹ ਆਵੇਗੀ

ਮੰਤਰਾਲੇ ਤੋਂ ਪ੍ਰਾਪਤ ਜਾਣਕਾਰੀ ਮੁਤਾਬਕ ਡੀਏ ਵਿੱਚ ਵਾਧੇ ਦਾ ਲਾਭ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 1 ਜਨਵਰੀ ਤੋਂ ਦਿੱਤਾ ਜਾਵੇਗਾ। ਮੀਡੀਆ ਰਿਪੋਰਟਾਂ ਮੁਤਾਬਕ ਸਰਕਾਰ ਹੋਲੀ ਤੋਂ ਪਹਿਲਾਂ ਮੁਲਾਜ਼ਮਾਂ ਦਾ ਡੀਏ ਵਧਾ ਸਕਦੀ ਹੈ, ਮਤਲਬ ਅਗਲੇ ਮਹੀਨੇ ਤੋਂ ਮੁਲਾਜ਼ਮਾਂ ਨੂੰ ਵਧੀ ਹੋਈ ਤਨਖਾਹ ਮਿਲ ਸਕਦੀ ਹੈ।

ਤਨਖਾਹ ‘ਚ ਹੋ ਸਕਦੈ 90,000 ਰੁਪਏ ਦਾ ਵਾਧਾ

ਪ੍ਰਾਪਤ ਜਾਣਕਾਰੀ ਮੁਤਾਬਕ 7ਵੇਂ ਤਨਖ਼ਾਹ ਕਮਿਸ਼ਨ ਵੱਲੋਂ ਮੁਲਾਜ਼ਮਾਂ ਦੇ ਡੀਏ ਵਿੱਚ ਵਾਧੇ ਤੋਂ ਬਾਅਦ ਜੇਕਰ ਕਿਸੇ ਮੁਲਾਜ਼ਮ ਦੀ ਤਨਖ਼ਾਹ 30,000 ਰੁਪਏ ਹੁੰਦੀ ਹੈ ਤਾਂ ਉਸ ਦੀ ਕੁੱਲ ਤਨਖ਼ਾਹ ਵਿੱਚ ਕਰੀਬ 10,800 ਰੁਪਏ ਦਾ ਵਾਧਾ ਹੋ ਸਕਦਾ ਹੈ। ਦੂਜੇ ਪਾਸੇ ਜੇਕਰ ਸਕੱਤਰ ਪੱਧਰ ਦੀ ਗੱਲ ਕਰੀਏ ਤਾਂ ਮੁਲਾਜ਼ਮਾਂ ਦੀ ਸਾਲਾਨਾ ਤਨਖ਼ਾਹ ਵਿੱਚ 90,000 ਰੁਪਏ ਜਾਂ ਇਸ ਤੋਂ ਵੱਧ ਦਾ ਵਾਧਾ ਹੋ ਸਕਦਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: 7th Pay Commissionbusiness newsCentral EmployeesDA HikeDearness Allowancepro punjab tvpunjabi newssalary hikeSalary of Central Employees
Share210Tweet131Share53

Related Posts

EPFO ਦੀ ਵੱਡੀ ਚੇਤਾਵਨੀ! ਇੱਕ ਨਕਲੀ ਲਿੰਕ ਮਿਟਾ ਸਕਦਾ ਹੈ ਤੁਹਾਡੀ ਸਾਰੀ ਜਾਣਕਾਰੀ; ਜਾਣੋ ਇਸ ਤੋਂ ਬਚਣ ਦਾ ਤਰੀਕਾ

ਅਗਸਤ 11, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਘਟੀਆਂ ਜਾਂ ਵਧੀਆਂ ? ਜਾਣੋ ਅੱਜ ਦੀਆਂ ਨਵੀਨਤਮ ਦਰਾਂ

ਅਗਸਤ 3, 2026

ਭਗਵੰਤ ਮਾਨ ਸਰਕਾਰ ਨੇ ਠੇਕੇ ‘ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸ

ਜੁਲਾਈ 28, 2026

ਟਰੰਪ ਸਰਕਾਰ ਨੇ ਨਵੇਂ ਟੈਰਿਫਾਂ ਨਾਲ ਭਾਰਤ ਨੂੰ ਦਿੱਤਾ ਝਟਕਾ; 17 ਦੇਸ਼ਾਂ ‘ਤੇ ਲਗਾਇਆ 10% ਵਾਧੂ ਟੈਕਸ – ਜਾਣੋ ਕਦੋਂ ਤੋਂ ਹੋਵੇਗਾ ਲਾਗੂ ਹੋਵੇਗਾ

ਜੁਲਾਈ 25, 2026

ਭਾਰਤ ਦਾ ਪਹਿਲਾ ਨਿੱਜੀ ਰਾਕੇਟ ਵਿਕਰਮ-1 ਸਫਲਤਾਪੂਰਵਕ ਹੋਇਆ ਲਾਂਚ

ਜੁਲਾਈ 18, 2026

ਪ੍ਰਧਾਨ ਮੰਤਰੀ ਮੋਦੀ ਨੇ ਜੀਂਦ ਵਿੱਚ ਭਾਰਤ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ ਦਿਖਾਈ ਹਰੀ ਝੰਡੀ

ਜੁਲਾਈ 17, 2026
Load More

Recent News

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ ਬਰਸੀ ‘ਤੇ ਦਿੱਤੀ ਸ਼ਰਧਾਂਜਲੀ

ਅਗਸਤ 16, 2026

ਸਾਈਬਰ ਧੋਖਾਧੜੀ ਕਰਨ ਵਾਲੇ ਨੇ ਜਾਂਚ ਏਜੰਸੀ ਦੇ ਅਧਿਕਾਰੀ ਵਜੋਂ ਪੇਸ਼ ਹੋ ਕੇ ‘ਡਿਜੀਟਲ ਗ੍ਰਿਫ਼ਤਾਰੀ’ ਦੀ ਧਮਕੀ ਦੇ ਕੇ ਇੱਕ ਵਿਅਕਤੀ ਤੋਂ 9.51 ਲੱਖ ਰੁਪਏ ਦੀ ਮਾਰੀ ਠੱਗੀ

ਅਗਸਤ 16, 2026

ਸਰਕਾਰੀ ਨੌਕਰੀ ਲਈ ਵਰਤਿਆ ਗਿਆ 12ਵੀਂ ਦਾ ਜਾਅਲੀ ਸਰਟੀਫਿਕੇਟ, PSEB ਨੇ ਧੋਖਾਧੜੀ ਦਾ ਪਤਾ ਲਗਾਇਆ; ਵਿਭਾਗਾਂ ਨੂੰ ਭੇਜਿਆ ਪੱਤਰ

ਅਗਸਤ 16, 2026

ਫੂਡ ਸੇਫਟੀ ‘ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਨੂੰ ਦਿੱਤੇ ਮਹੱਤਵਪੂਰਨ ਨਿਰਦੇਸ਼

ਅਗਸਤ 15, 2026

ਏਆਈ ਸਿਖਲਾਈ, ਮੁਫ਼ਤ ਕੋਚਿੰਗ, ਅਤੇ 100 ਗੀਗਾਵਾਟ ਪ੍ਰਮਾਣੂ ਊਰਜਾ ਦਾ ਟੀਚਾ… ਪ੍ਰਧਾਨ ਮੰਤਰੀ ਮੋਦੀ ਨੇ ਲਾਲ ਕਿਲ੍ਹੇ ਤੋਂ ਕੀਤੇ ਵੱਡੇ ਐਲਾਨ

ਅਗਸਤ 15, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.