ਮੰਗਲਵਾਰ, ਜੁਲਾਈ 21, 2026 06:50 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

ਪੰਜਾਬੀ ਗਾਇਕ ਨਿੰਜਾ ਤੇ ਬੀਨੂੰ ਢਿੱਲੋਂ ਪਹੁੰਚੇ ਕਪਿਲ ਸ਼ਰਮਾ ਸ਼ੋਅ, ਸੁਹੇਲ ਖ਼ਾਨ ਵੀ ਆਏ ਨਜ਼ਰ

by Gurjeet Kaur
ਫਰਵਰੀ 6, 2023
in ਫੋਟੋ ਗੈਲਰੀ, ਫੋਟੋ ਗੈਲਰੀ, ਬਾਲੀਵੁੱਡ, ਮਨੋਰੰਜਨ
0
ਇਨ੍ਹਾਂ ਤਸਵੀਰਾਂ ਨੂੰ ਪੰਜਾਬੀ ਗਾਇਕ ਨਿੰਜਾ ਵੱਲੋਂ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ ਇੰਸਟਾਗ੍ਰਾਮ ਉੱਪਰ ਸ਼ੇਅਰ ਕੀਤਾ ਗਿਆ ਹੈ। ਜਿਸਦੇ ਕੈਪਸ਼ਨ 'ਚ ਕਲਾਕਾਰ ਨੇ TKSS 💥ਲਿਖਿਆ। ਇਸ ਉੱਪਰ ਪ੍ਰਸ਼ੰਸ਼ਕ ਵੀ ਲਗਾਤਾਰ ਕਮੈਂਟ ਕਰ ਰਹੇ ਹਨ।
ਪਹਿਲੀ ਵਾਰ ਲਗਾਤਾਰ ਕਪਿਲ ਦੇ ਸ਼ੋਅ ਵਿੱਚ ਇੱਕ ਤੋਂ ਬਾਅਦ ਇੱਕ ਪੰਜਾਬੀ ਕਲਾਕਾਰ ਜਲਵਾ ਦਿਖਾਉਂਦਾ ਹੋਇਆ ਦਿਖਾਈ ਦੇ ਰਿਹਾ ਹੈ। ਸਤਿੰਦਰ ਸਰਤਾਜ, ਨੀਰੂ ਬਾਜਵਾ, ਗੁਰਦਾਸ ਮਾਨ ਤੋਂ ਬਾਅਦ ਹੁਣ ਸ਼ੋਅ ਵਿੱਚ ਬੀਨੂੰ ਢਿੱਲੋਂ ਅਤੇ ਪੰਜਾਬੀ ਗਾਇਕ ਨਿੰਜਾ ਪਹੁੰਚੇ ਹਨ।
ਕਾਮੇਡੀਅਨ ਕਪਿਲ ਸ਼ਰਮਾ ਇਨ੍ਹੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੇ ਹਨ। ਇਸਦੀ ਵਜ੍ਹਾਂ ਉਨ੍ਹਾਂ ਦਾ ਗੁਰੂ ਰੰਧਾਵਾ ਨਾਲ ਆਉਣ ਵਾਲਾ ਗੀਤ ਅਲੋਨ ਅਤੇ ਕਪਿਲ ਸ਼ਰਮਾ ਸ਼ੋਅ ਹੈ।
ਇੱਕ ਪ੍ਰਸ਼ੰਸ਼ਕ ਨੇ ਕਮੈਂਟ ਕਰ ਲਿਖਿਆ, ਕਪਿਲ ਵੀਰ ਤੁਸੀਂ ਪੰਜਾਬ ਤੋ ਹੋ ਤੇ ਪੰਜਾਬ ਤੇ ਕਲਾਕਾਰਾਂ ਨੂੰ ਪੂਰੀ ਇੱਜਤ ਤੇ ਸਨਮਾਨ ਦਿੰਦੇ ਓ..ਇਹ ਬਹੁਤ ਮਾਣ ਵਾਲੀ ਗੱਲ ਹੈ ... ਗੋਡ ਬਲੈਸ ਯੂ... ਦੱਸ ਦੇਈਏ ਕਿ ਇਸ ਦੌਰਾਨ ਸੋਨੂੰ ਸੂਦ, ਸੋਹੇਲ ਖਾਨ ਵੀ ਸੈੱਟ ਤੇ ਨਜ਼ਰ ਆਏ। ਸਾਰੇ ਕਲਾਕਾਰਾਂ ਨੇ ਸੈੱਟ ਉੱਪਰ ਖੂਬ ਮਸਤੀ ਕੀਤੀ।

Binnu Dhillon and Punjabi singer Ninja With Kapil Sharma: ਕਾਮੇਡੀਅਨ ਕਪਿਲ ਸ਼ਰਮਾ ਇਨ੍ਹੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੇ ਹਨ। ਇਸਦੀ ਵਜ੍ਹਾਂ ਉਨ੍ਹਾਂ ਦਾ ਗੁਰੂ ਰੰਧਾਵਾ ਨਾਲ ਆਉਣ ਵਾਲਾ ਗੀਤ ਅਲੋਨ ਅਤੇ ਕਪਿਲ ਸ਼ਰਮਾ ਸ਼ੋਅ ਹੈ। ਜੇਕਰ ਸ਼ੋਅ ਦੀ ਗੱਲ ਕੀਤੀ ਜਾਵੇ ਤਾਂ ਇਸ ਵਾਰ ਕਪਿਲ ਸ਼ਰਮਾ ਦੇ ਨਾਲ ਸੈੱਟ ਉੱਪਰ ਪੰਜਾਬੀ ਸਿਤਾਰਿਆਂ ਦੀ ਮਹਫਿਲ ਦੇਖਣ ਨੂੰ ਮਿਲ ਰਹੀ ਹੈ।

ਕਾਮੇਡੀਅਨ ਕਪਿਲ ਸ਼ਰਮਾ ਇਨ੍ਹੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੇ ਹਨ। ਇਸਦੀ ਵਜ੍ਹਾਂ ਉਨ੍ਹਾਂ ਦਾ ਗੁਰੂ ਰੰਧਾਵਾ ਨਾਲ ਆਉਣ ਵਾਲਾ ਗੀਤ ਅਲੋਨ ਅਤੇ ਕਪਿਲ ਸ਼ਰਮਾ ਸ਼ੋਅ ਹੈ।

ਪਹਿਲੀ ਵਾਰ ਲਗਾਤਾਰ ਕਪਿਲ ਦੇ ਸ਼ੋਅ ਵਿੱਚ ਇੱਕ ਤੋਂ ਬਾਅਦ ਇੱਕ ਪੰਜਾਬੀ ਕਲਾਕਾਰ ਜਲਵਾ ਦਿਖਾਉਂਦਾ ਹੋਇਆ ਦਿਖਾਈ ਦੇ ਰਿਹਾ ਹੈ। ਸਤਿੰਦਰ ਸਰਤਾਜ, ਨੀਰੂ ਬਾਜਵਾ, ਗੁਰਦਾਸ ਮਾਨ ਤੋਂ ਬਾਅਦ ਹੁਣ ਸ਼ੋਅ ਵਿੱਚ ਬੀਨੂੰ ਢਿੱਲੋਂ ਅਤੇ ਪੰਜਾਬੀ ਗਾਇਕ ਨਿੰਜਾ ਪਹੁੰਚੇ ਹਨ।

ਪਹਿਲੀ ਵਾਰ ਲਗਾਤਾਰ ਕਪਿਲ ਦੇ ਸ਼ੋਅ ਵਿੱਚ ਇੱਕ ਤੋਂ ਬਾਅਦ ਇੱਕ ਪੰਜਾਬੀ ਕਲਾਕਾਰ ਜਲਵਾ ਦਿਖਾਉਂਦਾ ਹੋਇਆ ਦਿਖਾਈ ਦੇ ਰਿਹਾ ਹੈ। ਸਤਿੰਦਰ ਸਰਤਾਜ, ਨੀਰੂ ਬਾਜਵਾ, ਗੁਰਦਾਸ ਮਾਨ ਤੋਂ ਬਾਅਦ ਹੁਣ ਸ਼ੋਅ ਵਿੱਚ ਬੀਨੂੰ ਢਿੱਲੋਂ ਅਤੇ ਪੰਜਾਬੀ ਗਾਇਕ ਨਿੰਜਾ ਪਹੁੰਚੇ ਹਨ।

ਇਨ੍ਹਾਂ ਤਸਵੀਰਾਂ ਨੂੰ ਪੰਜਾਬੀ ਗਾਇਕ ਨਿੰਜਾ ਵੱਲੋਂ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ ਇੰਸਟਾਗ੍ਰਾਮ ਉੱਪਰ ਸ਼ੇਅਰ ਕੀਤਾ ਗਿਆ ਹੈ। ਜਿਸਦੇ ਕੈਪਸ਼ਨ ‘ਚ ਕਲਾਕਾਰ ਨੇ TKSS 💥ਲਿਖਿਆ। ਇਸ ਉੱਪਰ ਪ੍ਰਸ਼ੰਸ਼ਕ ਵੀ ਲਗਾਤਾਰ ਕਮੈਂਟ ਕਰ ਰਹੇ ਹਨ।

ਇਨ੍ਹਾਂ ਤਸਵੀਰਾਂ ਨੂੰ ਪੰਜਾਬੀ ਗਾਇਕ ਨਿੰਜਾ ਵੱਲੋਂ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ ਇੰਸਟਾਗ੍ਰਾਮ ਉੱਪਰ ਸ਼ੇਅਰ ਕੀਤਾ ਗਿਆ ਹੈ। ਜਿਸਦੇ ਕੈਪਸ਼ਨ ‘ਚ ਕਲਾਕਾਰ ਨੇ TKSS 💥ਲਿਖਿਆ। ਇਸ ਉੱਪਰ ਪ੍ਰਸ਼ੰਸ਼ਕ ਵੀ ਲਗਾਤਾਰ ਕਮੈਂਟ ਕਰ ਰਹੇ ਹਨ।

ਇੱਕ ਪ੍ਰਸ਼ੰਸ਼ਕ ਨੇ ਕਮੈਂਟ ਕਰ ਲਿਖਿਆ, ਕਪਿਲ ਵੀਰ ਤੁਸੀਂ ਪੰਜਾਬ ਤੋ ਹੋ ਤੇ ਪੰਜਾਬ ਤੇ ਕਲਾਕਾਰਾਂ ਨੂੰ ਪੂਰੀ ਇੱਜਤ ਤੇ ਸਨਮਾਨ ਦਿੰਦੇ ਓ..ਇਹ ਬਹੁਤ ਮਾਣ ਵਾਲੀ ਗੱਲ ਹੈ … ਗੋਡ ਬਲੈਸ ਯੂ… ਦੱਸ ਦੇਈਏ ਕਿ ਇਸ ਦੌਰਾਨ ਸੋਨੂੰ ਸੂਦ, ਸੋਹੇਲ ਖਾਨ ਵੀ ਸੈੱਟ ਤੇ ਨਜ਼ਰ ਆਏ। ਸਾਰੇ ਕਲਾਕਾਰਾਂ ਨੇ ਸੈੱਟ ਉੱਪਰ ਖੂਬ ਮਸਤੀ ਕੀਤੀ।

ਵਰਕਫਰੰਟ ਦੀ ਗੱਲ ਕਰਿਏ ਤਾਂ ਨਿੰਜਾ ਆਪਣੇ ਗੀਤਾਂ ਅਤੇ ਬੀਨੂੰ ਢਿੱਲੋਂ ਅਦਾਕਾਰੀ ਨਾਲ ਪੰਜਾਬੀਆਂ ਦਾ ਮਨ ਮੋਹ ਰਹੇ ਹਨ। ਇਸ ਤੋਂ ਇਲਾਵਾ ਕਪਿਲ ਸ਼ਰਮਾ ਕਾਮੇਡੀ ਤੋਂ ਬਾਅਦ ਗਾਇਕੀ ਨਾਲ ਪ੍ਰਸ਼ੰਸ਼ਕਾਂ ਦਾ ਮਨ ਜਿੱਤਦੇ ਹੋਏ ਦਿਖਾਈ ਦੇਣਗੇ। ਜਿਸ ਵਿੱਚ ਉਹ ਗੁਰੂ ਰੰਧਾਵਾ ਨਾਲ ਗੀਤ ਅਲੋਨ ਵਿੱਚ ਨਜ਼ਰ ਆਉਣਗੇ। ਫਿਲਹਾਲ ਹਰ ਕਿਸੇ ਨੂੰ ਇਸ ਗੀਤ ਦਾ ਬੇਸਬਰੀ ਨਾਲ ਇੰਤਜ਼ਾਰ ਹੈ।

Tags: Binnu Dhillonbollywoodkapil sharma showNinjapollywoodpro punjab tvpunjabi newssuhel khan
Share284Tweet178Share71

Related Posts

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿਮ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ !

ਜੂਨ 11, 2026

ਪੰਜਾਬੀ ਗਾਇਕਾ ਇੰਦਰ ਕੌਰ ਕਤਲ ਕੇਸ ਨਾਲ ਜੁੜੀ ਵੱਡੀ ਖ਼ਬਰ, ਮੁੱਖ ਦੋਸ਼ੀ ਵਿਰੁੱਧ LOC ਜਾਰੀ

ਮਈ 23, 2026

ਦੁਨੀਆ ਨੂੰ ਹਸਾਉਣ ਵਾਲੇ ਕਾਮੇਡੀਅਨ ਜਸਵਿੰਦਰ ਭੱਲਾ ਨੂੰ ਮਿਲਿਆ ਵੱਡਾ ਸਨਮਾਨ; ਪੰਜਾਬ ਸਰਕਾਰ ਨੇ ਚੁੱਕਿਆ ਇਹ ਕਦਮ

ਮਈ 4, 2026
Load More

Recent News

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਨੈਕਸਟਜੈਨ ਨੇਕਸਸ 2026’ ਨਾਲ ਨਵੇਂ ਅਕਾਦਮਿਕ ਸੈਸ਼ਨ ਦੀ ਸ਼ਾਨਦਾਰ ਸ਼ੁਰੂਆਤ

ਜੁਲਾਈ 21, 2026

ਕਾਂਗਰਸ ਵੱਲੋਂ ਪ੍ਰਧਾਨ ਮੰਤਰੀ ਦੀ ਰਿਹਾਇਸ਼ ਨੇੜੇ ਪ੍ਰਦਰਸ਼ਨ, ਰਾਹੁਲ ਗਾਂਧੀ ਨੂੰ ਮਿਲਣ ਪਹੁੰਚੇ ਕੇਂਦਰੀ ਮੰਤਰੀ ਜਤਿੰਦਰ ਸਿੰਘ

ਜੁਲਾਈ 21, 2026

ਮਾਨ ਸਰਕਾਰ ਵੱਲੋਂ ਔਰਤਾਂ ਦੀ ਮੁਫ਼ਤ ਬੱਸ ਯਾਤਰਾ ‘ਤੇ 298 ਕਰੋੜ ਰੁਪਏ ਖ਼ਰਚ : ਡਾ. ਬਲਜੀਤ ਕੌਰ

ਜੁਲਾਈ 21, 2026

ਵਿਜੀਲੈਂਸ ਬਿਊਰੋ ਨੇ 10000 ਰੁਪਏ ਰਿਸ਼ਵਤ ਲੈਂਦੇ ASI ਨੂੰ ਕੀਤਾ ਗ੍ਰਿਫ਼ਤਾਰ

ਜੁਲਾਈ 21, 2026

ਪੰਜਾਬ ‘ਚ ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਨੂੰ ਲੈ ਕੇ Orange ਅਲਰਟ ਜਾਰੀ

ਜੁਲਾਈ 21, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result