ਬੁੱਧਵਾਰ, ਅਕਤੂਬਰ 15, 2025 11:33 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸੰਗਰੂਰ ਜ਼ਿਲ੍ਹੇ ‘ਚ ਰਾਤ 10 ਵਜੇ ਤੋਂ ਸਵੇਰ 6 ਵਜੇ ਤੱਕ ਉੱਚੀ ਆਵਾਜ਼ ‘ਚ ਲਾਊਡ ਸਪੀਕਰ ਚਲਾਉਣ ‘ਤੇ ਪਾਬੰਦੀ

ਜ਼ਿਲ੍ਹਾ ਮੈਜਿਸਟਰੇਟ ਸੰਗਰੂਰ ਸ੍ਰੀ ਜਤਿੰਦਰ ਜੋਰਵਾਲ ਨੇ ਫੌਜਦਾਰੀ ਜਾਬਤਾ ਸੰਘਤਾ 1973 (1974) ਦੇ ਐਕਟ ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਸੰਗਰੂਰ ਜ਼ਿਲ੍ਹੇ ਵਿੱਚ ਰਾਤ 10 ਵਜੇ ਤੋਂ ਸਵੇਰ 6 ਵਜੇ ਤੱਕ ਉੱਚੀ ਆਵਾਜ਼ ‘ਚ ਲਾਊਡ ਸਪੀਕਰ ਚਲਾਉਣ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 03 ਅਪ੍ਰੈਲ 2023 ਤੱਕ ਲਾਗੂ ਰਹਿਣਗੇ।

by Bharat Thapa
ਫਰਵਰੀ 6, 2023
in ਪੰਜਾਬ
0

ਸੰਗਰੂਰ: ਜ਼ਿਲ੍ਹਾ ਮੈਜਿਸਟਰੇਟ ਸੰਗਰੂਰ ਸ੍ਰੀ ਜਤਿੰਦਰ ਜੋਰਵਾਲ ਨੇ ਫੌਜਦਾਰੀ ਜਾਬਤਾ ਸੰਘਤਾ 1973 (1974) ਦੇ ਐਕਟ ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਸੰਗਰੂਰ ਜ਼ਿਲ੍ਹੇ ਵਿੱਚ ਰਾਤ 10 ਵਜੇ ਤੋਂ ਸਵੇਰ 6 ਵਜੇ ਤੱਕ ਉੱਚੀ ਆਵਾਜ਼ ‘ਚ ਲਾਊਡ ਸਪੀਕਰ ਚਲਾਉਣ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 03 ਅਪ੍ਰੈਲ 2023 ਤੱਕ ਲਾਗੂ ਰਹਿਣਗੇ।

ਸੰਗਰੂਰ ਜ਼ਿਲ੍ਹੇ ਵਿੱਚ ਲਾਊਡ ਸਪੀਕਰਾਂ ਦੀ ਵਰਤੋਂ ਸਬੰਧੀ ਜਾਰੀ ਹੁਕਮਾਂ ’ਚ ਕਿਹਾ ਗਿਆ ਹੈ ਕਿ ਕੇਵਲ ਖ਼ਾਸ ਹਾਲਤਾਂ ਅਤੇ ਮੌਕਿਆਂ ਸਮੇਂ ਪ੍ਰਬੰਧਕ ਸਬੰਧਤ ਉਪ ਮੰਡਲ ਮੈਜਿਸਟ੍ਰੇਟ ਪਾਸੋਂ ਪੰਜਾਬ ਇੰਸਟਰੂਮੈਂਟ (ਕੰਟਰੋਲ ਆਫ਼ ਨੋਆਇਜਜ਼), ਐਕਟ 1956 ‘ਚ ਦਰਜ ਸ਼ਰਤਾਂ ਸਹਿਤ ਲਿਖਤੀ ਪ੍ਰਵਾਨਗੀ ਪ੍ਰਾਪਤ ਕਰ ਸਕਦੇ ਹਨ। ਇਹ ਹੁਕਮ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਇੱਕ ਕੇਸ ‘ਚ ਸ਼ੋਰ ਪ੍ਰਦੂਸ਼ਣ ਨਾ ਕਰਨ ਬਾਰੇ ਜਾਰੀ ਹੁਕਮਾਂ ਦੀ ਪਾਲਣਾਂ ‘ਚ ਜਾਰੀ ਕੀਤੇ ਗਏ ਹਨ। ਇਸ ਤੋਂ ਇਲਾਵਾ ਨੁਆਇਜ ਪ੍ਰਦੂਸ਼ਣ ਰੂਲਜ 2000 ‘ਚ ਵੀ ਲਿਖਿਆ ਗਿਆ ਹੈ ਕਿ ਸਕੂਲੀ ਬੱਚਿਆਂ ਦੀਆਂ ਪ੍ਰੀਖਿਆਵਾਂ ਤੋਂ 15 ਦਿਨ ਪਹਿਲਾਂ ਧੁਨੀ ਪ੍ਰਦੂਸ਼ਣ ਸੰਬੰਧੀ ਮਨਾਹੀ ਦੇ ਹੁਕਮ ਜਾਰੀ ਕੀਤੇ ਜਾਣ।

ਜਾਰੀ ਹੁਕਮਾਂ ’ਚ ਕਿਹਾ ਗਿਆ ਹੈ ਕਿ ਪਬਲਿਕ ਵੱਲੋਂ ਸੱਭਿਆਚਾਰਕ ਅਤੇ ਧਾਰਮਿਕ ਜਾਂ ਖੁਸ਼ੀ ਆਦਿ ਦੇ ਸਮਾਗਮਾਂ ਸਮੇਂ ਸੜਕਾਂ ਜਾਂ ਹੋਰ ਥਾਂਵਾਂ ‘ਤੇ ਉੱਚੀ ਆਵਾਜ਼ ‘ਚ ਲਾਊਡ ਸਪੀਕਰ ਚਲਾਏ ਜਾਂਦੇ ਹਨ। ਲਾਊਡ ਸਪੀਕਰ ਦੀ ਉੱਚੀ ਆਵਾਜ ਦੀ ਵਰਤੋਂ ਸਦਕਾ ਲੋਕ ਸ਼ਾਂਤੀ ਭੰਗ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ। ਇਸ ਤੋਂ ਇਲਾਵਾ ਬਜ਼ੁਰਗਾਂ ਦੀ ਸਿਹਤ, ਬਿਮਾਰ ਵਿਅਕਤੀਆਂ ਨੂੰ ਹੋਣ ਵਾਲੀ ਪਰੇਸ਼ਾਨੀ ਅਤੇ ਵਿਦਿਆਰਥੀਆਂ ਦੇ ਇਮਤਿਹਾਨਾਂ ਨੂੰ ਮੁੱਖ ਰੱਖਦੇ ਹੋਏ ਇਸਦੀ ਰੋਕਥਾਮ ਕਰਨੀ ਜ਼ਰੂਰੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: 10 pm to 6 ambanloud speakerspropunjabtvSangrur district
Share214Tweet134Share54

Related Posts

ਬਿਕਰਮ ਮਜੀਠੀਆ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ, ਹੁਣ 29 ਅਕਤੂਬਰ ਨੂੰ ਹੋਵੇਗੀ ਸੁਣਵਾਈ

ਅਕਤੂਬਰ 14, 2025

ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਪਹੁੰਚੇ ਲੁਧਿਆਣਾ, ਹੜ੍ਹ ਪੀੜਤਾਂ ਦੀ ਮਦਦ ਲਈ ਵਿੱਤੀ ਸਹਾਇਤਾ ਕੀਤੀ ਪ੍ਰਦਾਨ

ਅਕਤੂਬਰ 14, 2025

ਲੁਧਿਆਣਾ: DIG ਦਫਤਰ ਦੇ ਜਵਾਨ ਨੇ ਖੁਦ ਨੂੰ ਮਾਰੀ ਗੋ/ਲੀ, ON DUTY ਚੁੱਕਿਆ ਖੌ/ਫ਼/ਨਾਕ ਕਦਮ

ਅਕਤੂਬਰ 14, 2025

ਅੰਮ੍ਰਿਤਸਰ ਪੁਲਿਸ ਨੇ ਅੰਤਰਰਾਸ਼ਟਰੀ ਹ.ਥਿ.ਆ.ਰ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼, ਪਾਕਿਸਤਾਨ ਨਾਲ ਸਨ ਸਬੰਧ

ਅਕਤੂਬਰ 14, 2025

ਪੰਜਾਬ ਸਰਕਾਰ ਨੇ ਝੋਨੇ ਦੀ ਗੈਰ-ਕਾਨੂੰਨੀ ਅੰਤਰਰਾਜੀ ਢੋਆ-ਢੁਆਈ ‘ਤੇ ਕੱਸਿਆ ਸ਼ਿਕੰਜਾ, ਸ਼ੈਲਰ ਮਾਲਕ ਸਮੇਤ 6 ਲੋਕਾਂ ਖਿਲਾਫ FIR ਦਰਜ

ਅਕਤੂਬਰ 14, 2025

ਮੁੱਖ ਮੰਤਰੀ ਵੱਲੋਂ ਖੇਤੀਬਾੜੀ ਨੂੰ ਲਾਹੇਵੰਦਾ ਬਣਾਉਣ ਲਈ ਪੰਜਾਬ ਤੇ ਅਰਜਨਟੀਨਾ ਵਿਚਾਲੇ ਆਪਸੀ ਸਹਿਯੋਗ ਵਧਾਉਣ ਦੀ ਵਕਾਲਤ

ਅਕਤੂਬਰ 14, 2025
Load More

Recent News

ਅੱਜ PGI ‘ਚ ਹੋਵੇਗਾ ADGP ਵਾਈ ਪੂਰਨ ਸਿੰਘ ਦਾ ਪੋਸਟਮਾਰਟਮ, ਪਰਿਵਾਰ ਨੇ ਦਿੱਤੀ ਸਹਿਮਤੀ

ਅਕਤੂਬਰ 15, 2025

ਬਿਕਰਮ ਮਜੀਠੀਆ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ, ਹੁਣ 29 ਅਕਤੂਬਰ ਨੂੰ ਹੋਵੇਗੀ ਸੁਣਵਾਈ

ਅਕਤੂਬਰ 14, 2025

Land Rover ਨੇ ਭਾਰਤ ‘ਚ Defender 110 ਨੂੰ ਨਵੇਂ ਅੰਦਾਜ਼ ‘ਚ ਕੀਤਾ ਲਾਂਚ, ਜਾਣੋ ਫੀਚਰਸ ਤੇ ਕੀਮਤ

ਅਕਤੂਬਰ 14, 2025

ਭਾਰਤ ‘ਚ AI ‘ਤੇ ਕਰੋੜਾਂ ਦਾ ਨਿਵੇਸ਼ ਕਰੇਗਾ Google, CEO ਸੁੰਦਰ ਪਿਚਾਈ ਨੇ ਕੀਤਾ ਐਲਾਨ

ਅਕਤੂਬਰ 14, 2025

ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਪਹੁੰਚੇ ਲੁਧਿਆਣਾ, ਹੜ੍ਹ ਪੀੜਤਾਂ ਦੀ ਮਦਦ ਲਈ ਵਿੱਤੀ ਸਹਾਇਤਾ ਕੀਤੀ ਪ੍ਰਦਾਨ

ਅਕਤੂਬਰ 14, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.