ਸ਼ਨੀਵਾਰ, ਜੁਲਾਈ 19, 2025 05:05 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਦੇ ਲੋਕਾਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਆਈਟੀ ਪ੍ਰਣਾਲੀਆਂ ਨੂੰ ਕਰੇਗੀ ਮਜ਼ਬੂਤ

Punjab Government: ਇਹ ਫੈਸਲਾ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਦੀ ਪ੍ਰਧਾਨਗੀ ਵਿੱਚ ਹੋਈ ਪੰਜਾਬ ਸਟੇਟ ਈ-ਗਵਰਨੈਂਸ ਸੁਸਾਇਟੀ ਦੀ ਕਾਰਜਕਾਰੀ ਕਮੇਟੀ ਦੀ 38ਵੀਂ ਮੀਟਿੰਗ ਦੌਰਾਨ ਲਿਆ ਗਿਆ।

by ਮਨਵੀਰ ਰੰਧਾਵਾ
ਫਰਵਰੀ 7, 2023
in ਪੰਜਾਬ
0

Punjab to strengthen IT systems: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਵੱਧ ਤੋਂ ਵੱਧ ਨਾਗਰਿਕ ਸੇਵਾਵਾਂ ਨੂੰ ਆਨਲਾਈਨ ਕਰਕੇ ਹੋਰ ਸੁਚੱਜੀਆਂ ਬਣਾਏਗੀ। ਇਸ ਦੇ ਨਾਲ ਹੀ ਸਰਕਾਰੀ ਖੇਤਰਾਂ ਵਿੱਚ ਆਈਟੀ ਕਰਮਚਾਰੀਆਂ ਦੀ ਤਾਇਨਾਤੀ ਵੀ ਕੀਤੀ ਜਾਵੇਗੀ ਤਾਂ ਜੋ ਵੱਧ ਤੋਂ ਵੱਧ ਲੋਕਾਂ ਤੱਕ ਸੁਖਾਲੇ ਢੰਗ ਨਾਲ ਇਨ੍ਹਾਂ ਨਾਗਰਿਕ ਸੇਵਾਵਾਂ ਦਾ ਲਾਭ ਪਹੁੰਚਾਇਆ ਜਾ ਸਕੇ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਤੇ ਹੁਕਮਾਂ ਮੁਤਾਬਕ ਰਾਜ ਸਰਕਾਰ ਨੇ ਪੰਜਾਬ ਸਟੇਟ ਈ-ਗਵਰਨੈਂਸ ਸੁਸਾਇਟੀ ਨੂੰ ਜਨਤਕ ਸੇਵਾਵਾਂ ਪ੍ਰਦਾਨ ਕਰਨ ਵਿੱਚ ਵੱਡੇ ਸੁਧਾਰ ਲਿਆਉਣ ਦਾ ਕੰਮ ਸੌਂਪਿਆ ਹੈ ਅਤੇ ਇਹ ਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਐਕਟ ਅਧੀਨ ਨੋਟੀਫਾਈ ਕੀਤੀਆਂ ਸਾਰੀਆਂ ਸੇਵਾਵਾਂ ਨੂੰ ਕਵਰ ਕਰੇਗਾ।

ਸੇਵਾ ਕੇਂਦਰਾਂ ਦੇ ਕੰਮ ਦੀ ਸਮੀਖਿਆ ਕਰਦੇ ਹੋਏ ਦੱਸਿਆ ਗਿਆ ਕਿ ਇਸ ਸਮੇਂ ਸੇਵਾ ਕੇਂਦਰਾਂ ਵਿੱਚ 430 ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਕਨੈਕਟ ਪੋਰਟਲ ਰਾਹੀਂ 93 ਸੇਵਾਵਾਂ ਆਨਲਾਈਨ ਦਿੱਤੀਆਂ ਜਾ ਰਹੀਆਂ ਹਨ। ਇਹ ਵੀ ਫੈਸਲਾ ਕੀਤਾ ਗਿਆ ਕਿ ਆਨਲਾਈਨ ਪੋਰਟਲ ‘ਤੇ ਹੋਰ ਸੇਵਾਵਾਂ ਲਿਆਂਦੀਆਂ ਜਾਣ ਅਤੇ ਨਾਲ ਹੀ ਨਾਗਰਿਕਾਂ ਨੂੰ ਵਟਸਐਪ ‘ਤੇ ਆਪਣੇ ਸਰਟੀਫਿਕੇਟ ਪ੍ਰਾਪਤ ਕਰਨ ਅਤੇ ਵਟਸਐਪ ਚੈਟਬੋਟ ਦੀ ਵਰਤੋਂ ਕਰਕੇ ਆਪਣਾ ਸਟੇਟਸ ਚੈੱਕ ਕਰ ਸਕਣ ਅਤੇ ਵਟਸਐਪ ‘ਤੇ ਹੀ ਹੋਰ ਵਧੇਰੇ ਜਾਣਕਾਰੀ ਹਾਸਲ ਕਰਨ ਦੀ ਸਹੂਲਤ ਹੋਵੇਗੀ ।

ਮੁੱਖ ਸਕੱਤਰ ਸ੍ਰੀ ਜੰਜੂਆ ਨੇ ਪੰਜਾਬ ਸਟੇਟ ਈ-ਗਵਰਨੈਂਸ ਸੁਸਾਇਟੀ ਨੂੰ ਸਾਰੇ ਪਹਿਲੂਆਂ ਅਤੇ ਭਾਈਵਾਲਾਂ ਨੂੰ ਪ੍ਰਦਰਸ਼ਨ ਸਬੰਧੀ ਆਡਿਟ ਅਤੇ ਸੇਵਾ ਕੇਂਦਰਾਂ ਦੇ ਸਮਾਜਕ ਪ੍ਰਭਾਵਾਂ ਦਾ ਜਾਇਜ਼ਾ ਲੈਣ ਇੱਕ ਬਾਹਰੀ ਏਜੰਸੀ (ਥਰਡ ਪਾਰਟੀ ਏਜੰਸੀ) ਨਿਯੁਕਤ ਕਰਨ ਦੇ ਨਿਰਦੇਸ਼ ਦਿੱਤੇ।ਇਹ ਸੁਸਾਇਟੀ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਤਾਇਨਾਤ ਕੀਤੇ ਜਾਣ ਵਾਲੇ 324 ਆਈ.ਟੀ. ਕਰਮਚਾਰੀਆਂ ਦੀਆਂ ਸੇਵਾਵਾਂ ਵੀ ਲਵੇਗੀ ਜਿਸ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਜਲਦ ਹੀ ਚੋਣ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਜਾਵੇਗੀ।

ਕਾਰਜਕਾਰੀ ਕਮੇਟੀ ਨੇ ਨਾਗਰਿਕਾਂ ਦੀ ਸਹੂਲਤ ਲਈ ਸਰਕਾਰੀ ਪ੍ਰਕਿਰਿਆਵਾਂ ਵਿੱਚ ਸੁਧਾਰ ਲਿਆਉਣ ਦੇ ਨਾਲ-ਨਾਲ ਭਾਰਤ ਸਰਕਾਰ ਵੱਲੋਂ ਦਿੱਤੇ ਨਿਰਦੇਸ਼ਾਂ ਮੁਤਾਬਕ ਇਨ੍ਹਾਂ ਖੇਤਰਾਂ ’ਤੇ ਬੋਝ ਨੂੰ ਘਟਾਉਣ ਅਤੇ ਸੁਖਾਲੇ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ਦੇ ਮੱਦੇਨਜ਼ਰ ਆਊਟਸੋਰਸਿੰਗ ਦੇ ਆਧਾਰ ‘ਤੇ ਇੱਕ ਸਲਾਹਕਾਰ ਦੀਆਂ ਸੇਵਾਵਾਂ ਲੈਣ ਦਾ ਵੀ ਫੈਸਲਾ ਕੀਤਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhagwant MannChief Secretary Vijay Kumar JanjuaDeployment of IT PersonnelExecutive Committeepro punjab tvpunjab governmentpunjab newsPunjab State eGovernance Society
Share212Tweet132Share53

Related Posts

ਪੰਜਾਬ ਸਰਕਾਰ ਦੀ ਭਿਖਾਰੀਆਂ ‘ਤੇ ਕਾਰਵਾਈ, 18 ਥਾਵਾਂ ‘ਤੇ ਕੀਤੀ ਗਈ ਰੇਡ

ਜੁਲਾਈ 18, 2025

ਸ੍ਰੀ ਦਰਬਾਰ ਸਾਹਿਬ ਨੂੰ ਮਿਲੀ ਧਮਕੀ ਮਾਮਲੇ ‘ਚ ਆਈ ਵੱਡੀ ਅਪਡੇਟ, ਮੁਲਜ਼ਮ ਕੀਤੇ ਗ੍ਰਿਫ਼ਤਾਰ

ਜੁਲਾਈ 18, 2025

ਭਿਖਾਰੀਆਂ ਦਾ ਹੋਵੇਗਾ DNA ਟੈਸਟ, ਸਰਕਾਰ ਨੇ ਕਿਉਂ ਲਿਆ ਇਹ ਵੱਡਾ ਫੈਸਲਾ

ਜੁਲਾਈ 17, 2025

ਲੁਧਿਆਣਾ ਦੇ ਖਾਲੀ ਪਲਾਟ ‘ਚ ਮਿਲੀ 7 ਮਹੀਨਿਆਂ ਦੀ ਲਾਪਤਾ ਹੋਈ ਬੱਚੀ

ਜੁਲਾਈ 17, 2025

ਰੋਪੜ ਥਰਮਲ ਪਲਾਂਟ ਤੇ ਲੱਗਿਆ ਕਰੋੜਾਂ ਦਾ ਜ਼ੁਰਮਾਨਾ, ਜਾਣੋ ਕੀ ਰਿਹਾ ਕਾਰਨ

ਜੁਲਾਈ 17, 2025

ਕਰਨਲ ਬਾਠ ਮਾਮਲੇ ਦੀ ਹੁਣ CBI ਕਰੇਗੀ ਜਾਂਚ, ਹਾਈਕੋਰਟ ਨੇ CBI ਨੂੰ ਸੌਂਪਿਆ ਮਾਮਲਾ

ਜੁਲਾਈ 16, 2025
Load More

Recent News

ਹੱਥਾਂ ਦੇ ਨਹੁੰਆਂ ਦਾ ਬਦਲਣਾ ਦਿੰਦਾ ਹੈ ਸਰੀਰ ਵਿੱਚ ਇਸ ਸਮੱਸਿਆ ਦਾ ਸੰਕੇਤ

ਜੁਲਾਈ 18, 2025

ਵੈਭਵ ਸੁਰਯਾਵੰਸ਼ੀ ਕੋਲ ਹਨ ਕਰੋੜਾਂ ਦੀਆਂ ਗੱਡੀਆਂ ਪਰ ਖ਼ੁਦ ਨਹੀਂ ਚਲਾ ਸਕਦੇ

ਜੁਲਾਈ 18, 2025

PM ਮੋਦੀ ਦੀ ਮੋਹਿਤਾਰੀ ‘ਚ ਜਨਸਭਾ, ਕਹੀਆਂ ਇਹ ਗੱਲਾਂ

ਜੁਲਾਈ 18, 2025

ਪੰਜਾਬ ਸਰਕਾਰ ਦੀ ਭਿਖਾਰੀਆਂ ‘ਤੇ ਕਾਰਵਾਈ, 18 ਥਾਵਾਂ ‘ਤੇ ਕੀਤੀ ਗਈ ਰੇਡ

ਜੁਲਾਈ 18, 2025

ਖਾਣੇ ਦੇ ਸਵਾਦ ਤੋਂ ਇਲਾਵਾ, ਲਸਣ SKIN ਲਈ ਵੀ ਹੈ ਵਧੇਰੇ ਫਾਇਦੇਮੰਦ, ਜਾਣ ਹੋ ਜਾਓਗੇ ਹੈਰਾਨ

ਜੁਲਾਈ 18, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.