ਐਤਵਾਰ, ਸਤੰਬਰ 7, 2025 03:58 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ‘ਚ ਨਸ਼ੇ ਖਿਲਾਫ ਹੁਣ ਪੁਲਿਸ ਦਾ ਸਾਥ ਦੇਣਗੇ ਆਮ ਲੋਕ, ਪੰਚਾਇਤ ਵਲੋਂ ਕੀਤਾ ਗਿਆ ਇਹ ਐਲਾਨ

Punjab Police: ਪੰਚਾਇਤ ਨੇ ਨਸ਼ਾ ਮੁਕਤ ਐਲਾਨੇ ਪਿੰਡ ਖਰੌੜੀ (ਫ਼ਤਹਿਗੜ੍ਹ ਸਾਹਿਬ) ਦੇ ਸਰਪੰਚ ਹਰਪਿੰਦਰ ਸਿੰਘ ਨੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਪੁਲਿਸ ਦਾ ਧੰਨਵਾਦ ਕੀਤਾ।

by ਮਨਵੀਰ ਰੰਧਾਵਾ
ਫਰਵਰੀ 7, 2023
in ਪੰਜਾਬ
0

Punjab Police against Drugs: ਪੰਜਾਬ ਪੁਲਿਸ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੇ ਸਾਕਾਰਾਤਮਕ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ ਕਿਉਂਕਿ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਸੂਬੇ ਦੇ ਲੋਕਾਂ ਵੱਲੋਂ ਪੰਜਾਬ ਪੁਲਿਸ ਨੂੰ ਭਰਪੂਰ ਸਹਿਯੋਗ ਦਿੱਤਾ ਜਾ ਰਿਹਾ ਹੈ।

ਪੰਜਾਬ ਪੁਲਿਸ ਵੱਲੋਂ ਸਮੇਂ-ਸਮੇਂ ‘ਤੇ ਸੂਬੇ ਵਿੱਚ ਨਸ਼ਿਆਂ ਸਬੰਧੀ ਸੰਵੇਦਨਸ਼ੀਲ ਥਾਵਾਂ ‘ਤੇ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮਾਂ (ਸੀ.ਏ.ਐਸ.ਓਜ਼.) ਚਲਾਈਆਂ ਜਾ ਰਹੀਆਂ ਹਨ। ਸਮਾਜ ਦੇ ਸਾਰੇ ਵਰਗਾਂ ਦੇ ਲੋਕ ਪੁਲਿਸ ਬਲ ਦੀ ਕਾਰਵਾਈ ਅਤੇ ਪੁਲਿਸ ਟੀਮਾਂ ਦੇ ਸਹਿਯੋਗ ਤੋਂ ਬਹੁਤ ਖੁਸ਼ ਹਨ।

ਪੰਚਾਇਤ ਨੇ ਨਸ਼ਾ ਮੁਕਤ ਐਲਾਨੇ ਪਿੰਡ ਖਰੌੜੀ (ਫ਼ਤਹਿਗੜ੍ਹ ਸਾਹਿਬ) ਦੇ ਸਰਪੰਚ ਹਰਪਿੰਦਰ ਸਿੰਘ ਨੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਪੁਲਿਸ ਦਾ ਧੰਨਵਾਦ ਕੀਤਾ। ਉਨ੍ਹਾਂ ਪੰਚਾਇਤ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੀ ਇਸ ਜੰਗ ਵਿੱਚ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਦੀ ਅਗਵਾਈ ਹੇਠ ਪੁਲਿਸ ਟੀਮਾਂ ਨੇ ਸੋਮਵਾਰ ਨੂੰ ਫ਼ਤਹਿਗੜ੍ਹ ਸਾਹਿਬ, ਤਰਨਤਾਰਨ, ਪਠਾਨਕੋਟ, ਹੁਸ਼ਿਆਰਪੁਰ ਅਤੇ ਅੰਮ੍ਰਿਤਸਰ ਦਿਹਾਤੀ ਸਮੇਤ ਪੰਜ ਜ਼ਿਲ੍ਹਿਆਂ ਵਿੱਚ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮਾਂ ਚਲਾਈਆਂ ਅਤੇ ਨਾਕਾਬੰਦੀਆਂ ਕੀਤੀਆਂ। ਪੁਲਿਸ ਦੇ ਡਾਇਰੈਕਟਰ ਜਨਰਲ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੁਲਿਸ ਟੀਮਾਂ ਨੇ ਮੁੜ ਵਸੇਬਾ ਕੇਂਦਰਾਂ ਦਾ ਦੌਰਾ ਵੀ ਕੀਤਾ ਤਾਂ ਜੋ ਇਲਾਜ ਅਧੀਨ ਨਸ਼ੇ ਦੇ ਆਦੀ ਵਿਅਕਤੀਆਂ ਨੂੰ ਮੁੜ ਨਵੀਂ ਜ਼ਿੰਦਗੀ ਸ਼ੁਰੂ ਕਰਨ ਲਈ ਮੁੱਖ ਧਾਰਾ ਵਿੱਚ ਵਾਪਸ ਆਉਣ ਲਈ ਪ੍ਰੇਰਿਤ ਕੀਤਾ ਜਾ ਸਕੇ।

ਡੀਜੀਪੀ ਨੇ ਕਿਹਾ ਕਿ ਪੰਜ ਜ਼ਿਲ੍ਹਿਆਂ ਵਿੱਚ ਚਲਾਏ ਗਏ ਇਸ ਵਿਸ਼ੇਸ਼ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਅਤੇ ਵੱਡਾ ਸਮਰਥਨ ਮਿਲਿਆ। ਉਨ੍ਹਾਂ ਲੋਕਾਂ ਨੂੰ ਅਪੀਲ ਵੀ ਕੀਤੀ ਕਿ ਜੇਕਰ ਉਹਨਾਂ ਨੂੰ ਕਿਸੇ ਵੀ ਵਿਅਕਤੀ ਦੇ ਨਸ਼ਾ ਵੇਚਣ/ਨਸ਼ੀਲੇ ਪਦਾਰਥਾਂ ਦੀ ਵਰਤੋਂ ਕਰਨ ਬਾਰੇ ਪਤਾ ਲੱਗਦਾ ਹੈ ਤਾਂ ਇਸ ਸਬੰਧੀ ਉਹ ਪੁਲਿਸ ਨਾਲ ਜਾਣਕਾਰੀ ਸਾਂਝੀ ਕਰਨ।

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਖਿਆਲਾ ਵਿਖੇ ਮੁੜ ਵਸੇਬਾ ਕੇਂਦਰ ਦਾ ਦੌਰਾ ਕੀਤਾ ਅਤੇ ਇਲਾਜ ਅਧੀਨ ਨੌਜਵਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਸਮਾਜ ਵਿੱਚ ਸਨਮਾਨਜਨਕ ਜੀਵਨ ਜਿਊਣ ਲਈ ਪ੍ਰੇਰਿਤ ਕੀਤਾ। ਪੁਲਿਸ ਨੇ ਉਹਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦਾ ਮਨੋਬਲ ਵਧਾਇਆ ਅਤੇ ਉਨ੍ਹਾਂ ਨੂੰ ਮੁੱਖ ਧਾਰਾ ਵਿਚ ਵਾਪਸ ਆਉਣ ਲਈ ਪ੍ਰੇਰਿਤ ਕੀਤਾ ਅਤੇ ਕੁਝ ਸਮਾਂ ਉਨ੍ਹਾਂ ਨਾਲ ਖੇਡਾਂ ਖੇਡਣ ਦੇ ਨਾਲ ਹੀ ਉਨ੍ਹਾਂ ਨੂੰ ਮਠਿਆਈਆਂ ਤੇ ਫਲ ਵੀ ਭੇਟ ਕੀਤੇ।

ਹੁਸ਼ਿਆਰਪੁਰ ਪੁਲਿਸ ਨੇ ਪਿੰਡ ਭੁੰਗਰਨੀ ਵਿਖੇ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮਾਂ ਚਲਾਉਣ ਸਬੰਧੀ ਕਾਰਵਾਈ ਕਰਦਿਆਂ ਐਨ.ਡੀ.ਪੀ.ਐਸ. ਐਕਟ ਤਹਿਤ ਦੋ ਐਫ.ਆਈ.ਆਰਜ਼. ਦਰਜ ਕੀਤੀਆਂ। ਪੁਲਿਸ ਟੀਮਾਂ ਨੇ ਨਸ਼ੇ ਦੇ ਆਦੀ 9 ਨੌਜਵਾਨਾਂ ਨੂੰ ਪ੍ਰੇਰਿਤ ਵੀ ਕੀਤਾ ਅਤੇ ਉਨ੍ਹਾਂ ਨੂੰ ਹੁਸ਼ਿਆਰਪੁਰ ਦੇ ਨਸ਼ਾ ਛੁਡਾਊ ਕੇਂਦਰ ਵਿੱਚ ਇਲਾਜ ਲਈ ਦਾਖਲ ਕਰਵਾਇਆ।

ਪੁਲਿਸ ਵੱਲੋਂ ਫ਼ਤਹਿਗੜ੍ਹ ਸਾਹਿਬ ‘ਚ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮਾਂ ਚਲਾਈਆਂ ਗਈਆਂ ਅਤੇ ਸਖ਼ਤ ਨਾਕਾਬੰਦੀ ਕੀਤੀ ਗਈ, ਪੁਲਿਸ ਟੀਮਾਂ ਨੇ ਪਿੰਡ ਖੜੌਰੀ ਦਾ ਦੌਰਾ ਵੀ ਕੀਤਾ ਜਿੱਥੇ ਪੰਚਾਇਤ ਨੇ ਮਤਾ ਪਾਸ ਕਰਕੇ ਪਿੰਡ ਨੂੰ ਨਸ਼ਾ ਮੁਕਤ ਐਲਾਨਿਆ ਹੈ। ਦਿਲਚਸਪ ਗੱਲ ਇਹ ਹੈ ਕਿ ਇਸ ਮੌਕੇ ਸਮਾਜ ਦੇ ਹਰ ਵਰਗ ਦੇ ਲੋਕ ਹਾਜ਼ਰ ਸਨ ਅਤੇ ਉਹ ਸਾਰੇ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਕੀਤੀ ਗਈ ਕਾਰਵਾਈ ਤੋਂ ਸੰਤੁਸ਼ਟ ਸਨ। ਇਸੇ ਤਰ੍ਹਾਂ ਤਰਨਤਾਰਨ ਅਤੇ ਪਠਾਨਕੋਟ ਜ਼ਿਲ੍ਹਿਆਂ ਵਿੱਚ ਵੀ ਕਾਰਵਾਈਆਂ ਕੀਤੀਆਂ ਗਈਆਂ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਸਰਹੱਦੀ ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਨੱਥ ਪਾਉਣ ਲਈ ਵਿਆਪਕ ਨਸ਼ਾ ਵਿਰੋਧੀ ਮੁਹਿੰਮ ਚਲਾਈ ਗਈ ਹੈ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਪੰਜਾਬ ਦੇ ਲੋਕਾਂ ਵੱਲੋਂ ਪੰਜਾਬ ਪੁਲਿਸ ਨੂੰ ਪੂਰਨ ਸਹਿਯੋਗ ਦੇਣ ਉਪਰੰਤ ਅੱਜ ਸਾਡੀ ਨਸ਼ਾ ਵਿਰੋਧੀ ਮੁਹਿੰਮ ਨੂੰ ਵੱਡਾ ਹੁਲਾਰਾ ਮਿਲਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: campaign against drugscm bhagwant manndgp punjabgaurav yadavPolice Search Operationspro punjab tvPunjab Drug Freepunjab newspunjab policePunjab Police against drugspunjabi news
Share244Tweet153Share61

Related Posts

ਪਠਾਨਕੋਟ ਦੇ ਦੀਪਿਤ ਸ਼ਰਮਾ ਨੂੰ ਭਾਰਤੀ ਫੌਜ ‘ਚ ਮਿਲਿਆ ਲੈਫਟੀਨੈਂਟ ਵਜੋਂ ਕਮਿਸ਼ਨ

ਸਤੰਬਰ 6, 2025

ਪੰਜਾਬ ‘ਚ ਇਕ ਵਾਰ ਫਿਰ ਤੋਂ ਬਦਲੇਗਾ ਮੌਸਮ ਦਾ ਮਿਜ਼ਾਜ, ਮੀਂਹ ਨੂੰ ਲੈ ਕੇ ਅਲਰਟ ਜਾਰੀ

ਸਤੰਬਰ 6, 2025

“FORTIS ਹਸਪਤਾਲ ਦੀ ਮੈਡੀਕਲ ਟੀਮ ਨੇ CM ਮਾਨ ਦੀ ਸਿਹਤ ਬਾਰੇ ਜਾਰੀ ਕੀਤਾ ਪਹਿਲਾ ਬਿਆਨ”

ਸਤੰਬਰ 6, 2025

CGC ਯੂਨੀਵਰਸਿਟੀ, ਮੋਹਾਲੀ ਨੇ ਕੀਤਾ ਖੂਨਦਾਨ ਕੈਂਪ ਦਾ ਸਫਲ ਆਯੋਜਨ

ਸਤੰਬਰ 6, 2025

CM ਮਾਨ ਦੀ ਸਿਹਤ ਨੂੰ ਲੈ ਕੇ ਮਨੀਸ਼ ਸਿਸੋਦੀਆ ਨੇ ਦਿੱਤੀ ਜਾਣਕਾਰੀ, ਕਿਹਾ- ਸਿਹਤ ਹੁਣ ਕਾਫੀ ਸਥਿਰ

ਸਤੰਬਰ 6, 2025

ਪੰਜਾਬ ਦੀ ਕੈਬਿਨਟ ਮੀਟਿੰਗ ਹੋਈ ਮੁਲਤਵੀ, ਅੱਜ ਸ਼ਾਮ 4 ਵਜੇ ਹੋਣੀ ਸੀ ਮੀਟਿੰਗ

ਸਤੰਬਰ 5, 2025
Load More

Recent News

ਪਠਾਨਕੋਟ ਦੇ ਦੀਪਿਤ ਸ਼ਰਮਾ ਨੂੰ ਭਾਰਤੀ ਫੌਜ ‘ਚ ਮਿਲਿਆ ਲੈਫਟੀਨੈਂਟ ਵਜੋਂ ਕਮਿਸ਼ਨ

ਸਤੰਬਰ 6, 2025

ਪੰਜਾਬ ‘ਚ ਇਕ ਵਾਰ ਫਿਰ ਤੋਂ ਬਦਲੇਗਾ ਮੌਸਮ ਦਾ ਮਿਜ਼ਾਜ, ਮੀਂਹ ਨੂੰ ਲੈ ਕੇ ਅਲਰਟ ਜਾਰੀ

ਸਤੰਬਰ 6, 2025

ਟਰੰਪ ਦੇ ਆਲੀਸ਼ਾਨ ਹੋਟਲ ‘ਚ ਹੋਵੇਗਾ 2026 ਦਾ G-20 ਸੰਮੇਲਨ, ਅਮਰੀਕੀ ਰਾਸ਼ਟਰਪਤੀ ਨੇ ਕੀਤਾ ਐਲਾਨ

ਸਤੰਬਰ 6, 2025

“FORTIS ਹਸਪਤਾਲ ਦੀ ਮੈਡੀਕਲ ਟੀਮ ਨੇ CM ਮਾਨ ਦੀ ਸਿਹਤ ਬਾਰੇ ਜਾਰੀ ਕੀਤਾ ਪਹਿਲਾ ਬਿਆਨ”

ਸਤੰਬਰ 6, 2025

Google ‘ਤੇ ਲੱਗਾ 29 ਹਜ਼ਾਰ ਕਰੋੜ ਦਾ ਜੁਰਮਾਨਾ ਤਾਂ ਭ.ੜ.ਕ ਗਏ ਟਰੰਪ, ਦੇਖੋ ਕੀ ਕਿਹਾ

ਸਤੰਬਰ 6, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.