ਬੁੱਧਵਾਰ, ਜੂਨ 3, 2026 10:41 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

BKU ਏਕਤਾ ਉਗਰਾਹਾਂ ਵੱਲੋਂ ਵਿਸ਼ਾਲ ਕਨਵੈਨਸ਼ਨ ਕਰ ਖਾਲਿਸਤਾਨੀ ਤੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਕੈਦੀਆਂ ਦੀ ਰਿਹਾਈ ਦੀ ਮੰਗ

ਦਾਣਾ ਮੰਡੀ 'ਚ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ "ਸਜ਼ਾਵਾਂ ਪੂਰੀਆਂ ਕਰ ਚੁੱਕੇ ਕੈਦੀਆਂ ਦੇ ਮਨੁੱਖੀ ਅਧਿਕਾਰਾਂ ਦਾ ਮੁੱਦਾ" ਵਿਸ਼ੇ 'ਤੇ ਵਿਸ਼ਾਲ ਕਨਵੈਨਸ਼ਨ ਕੀਤੀ ਗਈ ਜਿਸ ਵਿੱਚ ਖਾਲਿਸਤਾਨੀ ਕੈਦੀਆਂ ਸਮੇਤ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਭਨਾਂ ਕੈਦੀਆਂ ਦੀ ਰਿਹਾਈ ਦੀ ਮੰਗ ਲਈ 13 ਫਰਵਰੀ ਨੂੰ ਜਿਲ੍ਹਾ ਕੇਦਰਾਂ 'ਤੇ ਧਰਨੇ ਲਾ ਕੇ ਮੰਗ ਪੱਤਰ ਸੌਂਪਣ ਦਾ ਐਲਾਨ ਕੀਤਾ ਗਿਆ।

by Bharat Thapa
ਫਰਵਰੀ 7, 2023
in ਪੰਜਾਬ
0

ਦਾਣਾ ਮੰਡੀ ‘ਚ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ “ਸਜ਼ਾਵਾਂ ਪੂਰੀਆਂ ਕਰ ਚੁੱਕੇ ਕੈਦੀਆਂ ਦੇ ਮਨੁੱਖੀ ਅਧਿਕਾਰਾਂ ਦਾ ਮੁੱਦਾ” ਵਿਸ਼ੇ ‘ਤੇ ਵਿਸ਼ਾਲ ਕਨਵੈਨਸ਼ਨ ਕੀਤੀ ਗਈ ਜਿਸ ਵਿੱਚ ਖਾਲਿਸਤਾਨੀ ਕੈਦੀਆਂ ਸਮੇਤ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਭਨਾਂ ਕੈਦੀਆਂ ਦੀ ਰਿਹਾਈ ਦੀ ਮੰਗ ਲਈ 13 ਫਰਵਰੀ ਨੂੰ ਜਿਲ੍ਹਾ ਕੇਦਰਾਂ ‘ਤੇ ਧਰਨੇ ਲਾ ਕੇ ਮੰਗ ਪੱਤਰ ਸੌਂਪਣ ਦਾ ਐਲਾਨ ਕੀਤਾ ਗਿਆ। ਕਨਵੈਨਸ਼ਨ ਵਿੱਚ ਔਰਤਾਂ ਸਮੇਤ ਜੱਥੇਬੰਦੀ ਦੀਆਂ ਹਰ ਪੱਧਰ ਦੀਆਂ ਆਗੂ ਪਰਤਾਂ ਨੇ ਹਜ਼ਾਰ ਤੋਂ ਕਾਫੀ ਵੱਧ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਕਨਵੈਨਸ਼ਨ ਨੂੰ ਸੰਬੋਧਨ ਕਰਨ ਵਾਲੇ ਬੁਲਾਰਿਆਂ ਨੇ ਇਸ ਮੁੱਦੇ ਤੇ ਵੱਖ-ਵੱਖ ਪਹਿਲੂਆਂ ਨੂੰ ਚਰਚਾ ਅਧੀਨ ਲਿਆਂਦਾ।

ਦੇਸ਼ ਭਰ ਦੀਆਂ ਜੇਲ੍ਹਾਂ ‘ਚ ਸਜ਼ਾਵਾਂ ਪੂਰੀਆਂ ਕਰ ਚੁੱਕੇ ਕੈਦੀਆਂ ਦੀ ਬਹੁਤ ਵੱਡੀ ਗਿਣਤੀ ਮੌਜੂਦ ਹੈ, ਜਿੰਨਾਂ ਨੂੰ ਰਿਹਾਅ ਨਾ ਕਰਕੇ ਉਹਨਾਂ ਦੇ ਮਨੁੱਖੀ ਅਧਿਕਾਰਾਂ ਦਾ ਘਾਣ ਕੀਤਾ ਜਾ ਰਿਹਾ ਹੈ। ਇਹਨਾਂ ‘ਚ ਖਾਲਸਿਤਾਨੀ ਕੈਦੀਆਂ ਸਮੇਤ ਦਲਿਤ, ਆਦਿਵਾਸੀ, ਮੁਸਲਮਾਨ ਤੇ ਸਮਾਜ ਦੇ ਹੋਰ ਦੱਬੇ ਕੁਚਲੇ ਲੋਕ ਸ਼ਾਮਲ ਹਨ। ਉਹਨਾਂ ਭਾਰਤੀ ਨਿਆਂ ਪ੍ਰਬੰਧ ਵੱਲੋਂ ਹੁੰਦੀ ਬੇ-ਇਨਸਾਫ਼ੀ ਦੀ ਤਸਵੀਰ ਪੇਸ਼ ਕੀਤੀ ਤੇ ਇਸਨੂੰ ਮੁਲਕ ਵਿਆਪੀ ਜਮਹੂਰੀ ਹੱਕਾਂ ਦਾ ਮੁੱਦਾ ਕਰਾਰ ਦਿੰਦਿਆਂ ਇਸ ਮਸਲੇ ‘ਤੇ ਵਿਸ਼ਾਲ ਜਮਹੂਰੀ ਸ਼ੰਘਰਸ਼ ਦੀ ਲੋੜ ਨੂੰ ਉਭਾਰਿਆ।

80ਵਿਆਂ ਦੀ ਖਾਲਿਸਤਾਨੀ ਤੇ ਹਕੂਮਤੀ ਦਹਿਸ਼ਤਗਰਦੀ ਦੇ ਦੌਰ ‘ਚ ਪੰਜਾਬ ਦੀ ਇਨਕਲਾਬੀ ਜਮਹੂਰੀ ਲਹਿਰ ਵੱਲੋਂ ਘਾਲ਼ੀ ਗਈ ਘਾਲਣਾ ਦੀ ਚਰਚਾ ਕੀਤੀ ਤੇ ਇਸ ਦੋ-ਮੂੰਹੀ ਦਹਿਸ਼ਤਗਰਦੀ ਖ਼ਿਲਾਫ ਜੂਝਦੀ ਰਹੀ ਪੰਜਾਬ ਦੀ ਜਮਹੂਰੀ ਲਹਿਰ ਵੱਲੋਂ ਖਾਲਿਸਤਾਨੀ ਦਹਿਸ਼ਗਰਦਾਂ ਦੇ ਝੂਠੇ ਪੁਲਿਸ ਮੁਕਾਬਲਿਆਂ ਦੇ ਕੀਤੇ ਜਾਂਦੇ ਵਿਰੋਧ ਦੇ ਖਰੇ-ਜਮਹੂਰੀ ਪੈਂਤੜੇ ਨੂੰ ਚਿਤਾਰਿਆ।
ਇਸ ਮੰਗ ਲਈ 13 ਫਰਵਰੀ ਨੂੰ ਜਿਲ੍ਹਾ ਪੱਧਰਾਂ ‘ਤੇ ਧਰਨਿਆਂ ਦਾ ਐਲਾਨ ਕਰਦਿਆਂ ਵੱਡੀ ਗਿਣਤੀ ‘ਚ ਜਿਲ੍ਹਾ ਹੈਡਕੁਆਟਰਾਂ ‘ਤੇ ਪੁੱਜਣ ਦੀ ਅਪੀਲ ਕੀਤੀ। ਉਹਨਾਂ ਕਿਹਾ ਕਿ ਜੱਥੇਬੰਦੀ ਪਹਿਲਾਂ ਵੀ ਵੱਖ-ਵੱਖ ਸਰਗਰਮੀਆਂ ‘ਚ ਇਹ ਮੰਗ ਰੱਖਦੀ ਆ ਰਹੀ ਹੈ ਤੇ ਹੁਣ ਇਸ ਮਸਲੇ ‘ਤੇ ਸਰਗਰਮ ਸ਼ੰਘਰਸ਼ ਕਰਨ ਜਾ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: BKU Ekta UgrahasdemandingKhalistani and prisonersmassive conventionpropunjabtvrelease
Share212Tweet133Share53

Related Posts

ਜਲੰਧਰ ਦੇ ਸਕੂਲ ‘ਚ ਮਿਲਿਆ ਸ਼ੱਕੀ ਡਰੋਨ, ਪੁਲਿਸ ਨੇ ਸ਼ੁਰੂ ਕੀਤੀ ਜਾਂਚ

ਜੂਨ 3, 2026

ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਹਥਿਆਰ-ਹੈਰੋਇਨ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼; ਦੋ ਗ੍ਰਿਫ਼ਤਾਰ

ਜੂਨ 3, 2026

ਕੇਵਲ ਸਿੰਘ ਢਿੱਲੋਂ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਦਾ ਸੰਭਾਲਿਆ ਅਹੁਦਾ

ਜੂਨ 3, 2026

Weather Update: ਗਰਮੀ ਦੇ ਕਹਿਰ ਤੋਂ ਮਿਲੇਗੀ ਰਾਹਤ, ਮੌਸਮ ਵਿਭਾਗ ਨੇ ਜਾਰੀ ਕੀਤੀ 15 ਰਾਜਾਂ ਲਈ ਭਾਰੀ ਮੀਂਹ ਦੀ ਚੇਤਾਵਨੀ

ਜੂਨ 3, 2026

ਪੰਜਾਬ ਸਿੱਖਿਆ ਕ੍ਰਾਂਤੀ: ਸਰਕਾਰੀ ਸਕੂਲਾਂ ਦੇ 59 ਵਿਦਿਆਰਥੀਆਂ ਨੇ ਜੇ.ਈ.ਈ. ਐਡਵਾਂਸ ਪ੍ਰੀਖਿਆ ਕੀਤੀ ਪਾਸ; ਆਈ.ਆਈ.ਟੀ. ਕੁਆਲੀਫਾਇਰਾਂ ਵਿੱਚ 34 ਫੀਸਦ ਵਾਧਾ ਦਰਜ

ਜੂਨ 3, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਲਈ ਇਤਿਹਾਸਕ ਐਲਾਨ, ਕਿਸਾਨ ਕ੍ਰੈਡਿਟ ਕਾਰਡ ਦੀ ਕਰਜ਼ਾ ਹੱਦ ਵਿੱਚ ਵਾਧਾ

ਜੂਨ 3, 2026
Load More

Recent News

ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

ਜੂਨ 3, 2026

ਜਲੰਧਰ ਦੇ ਸਕੂਲ ‘ਚ ਮਿਲਿਆ ਸ਼ੱਕੀ ਡਰੋਨ, ਪੁਲਿਸ ਨੇ ਸ਼ੁਰੂ ਕੀਤੀ ਜਾਂਚ

ਜੂਨ 3, 2026

ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਹਥਿਆਰ-ਹੈਰੋਇਨ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼; ਦੋ ਗ੍ਰਿਫ਼ਤਾਰ

ਜੂਨ 3, 2026

ਕੇਵਲ ਸਿੰਘ ਢਿੱਲੋਂ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਦਾ ਸੰਭਾਲਿਆ ਅਹੁਦਾ

ਜੂਨ 3, 2026

ਰੈਸਟੋਰੈਂਟ ‘ਚ ਲੱਗੀ ਭਿਆਨਕ ਅੱਗ: 20ਦੀ ਮੌਤ

ਜੂਨ 3, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.