ਸ਼ੁੱਕਰਵਾਰ, ਮਾਰਚ 27, 2026 02:00 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

ਮੌਨੀ ਰਾਏ ਦਾ ਗਲੈਮਰਸ ਅੰਦਾਜ਼ ਦਿੰਦਾ ਹੈ ਕਈ ਸੁੰਦਰੀਆਂ ਨੂੰ ਟੱਕਰ, ਇਸ ਲੁੱਕ ‘ਚ ਲੱਗ ਰਹੀ ਅਪਸਰਾ

by Gurjeet Kaur
ਫਰਵਰੀ 8, 2023
in ਫੋਟੋ ਗੈਲਰੀ, ਫੋਟੋ ਗੈਲਰੀ, ਬਾਲੀਵੁੱਡ, ਮਨੋਰੰਜਨ
0
ਵਰਕ ਫਰੰਟ ਦੀ ਗੱਲ ਕਰੀਏ ਤਾਂ ਮੌਨੀ ਨੇ ਹਾਲ ਹੀ 'ਚ ਇੰਸਟਾ 'ਤੇ ਦੱਸਿਆ ਸੀ ਕਿ ਉਹ ਮਾਰਚ 2023 'ਚ ਉੱਤਰੀ ਅਮਰੀਕਾ ਦੀ ਯਾਤਰਾ 'ਤੇ ਜਾ ਰਹੀ ਹੈ।
ਹਰ ਵਾਰ ਮੌਨੀ ਰਾਏ ਆਪਣੇ ਪ੍ਰਸ਼ੰਸਕਾਂ ਲਈ ਵੱਖਰਾ ਅਤੇ ਵਿਲੱਖਣ ਲੁੱਕ ਸ਼ੇਅਰ ਕਰਦੀ ਹੈ। ਸੋਸ਼ਲ ਮੀਡੀਆ 'ਤੇ ਮੌਨੀ ਦੀਆਂ ਤਸਵੀਰਾਂ 'ਤੇ ਪ੍ਰਸ਼ੰਸਕਾਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।
ਨੀਲੇ ਰੰਗ ਦੀ ਪੈਂਟ ਅਤੇ ਕ੍ਰੌਪ ਟਾਪ ਨਾਲ ਮੌਨੀ ਦਾ ਇਹ ਗਲੈਮਰ ਲੋਕਾਂ 'ਚ ਕਾਫੀ ਮਸ਼ਹੂਰ ਹੋ ਰਿਹਾ ਹੈ। ਆਪਣੇ ਲੁੱਕ ਨੂੰ ਪੂਰਾ ਕਰਨ ਲਈ, ਅਭਿਨੇਤਰੀ ਨੇ ਇਸ ਡਰੈੱਸ ਦੇ ਨਾਲ ਇੱਕ ਖੁੱਲਾ ਸ਼ਰਗ ਵੀ ਕੀਤਾ ਹੈ।
ਮੌਨੀ ਇੰਟਰਨੈੱਟ 'ਤੇ ਪ੍ਰਸ਼ੰਸਕਾਂ ਲਈ ਖਿੱਚ ਦਾ ਕੇਂਦਰ ਬਣਨ ਦਾ ਕੋਈ ਮੌਕਾ ਨਹੀਂ ਛੱਡਦੀ। ਹਾਲ ਹੀ 'ਚ ਇਕ ਵਾਰ ਫਿਰ ਉਸ ਨੇ ਆਪਣੇ ਗਲੈਮਰਸ ਅੰਦਾਜ਼ ਨਾਲ ਲੋਕਾਂ ਦੀਆਂ ਨਜ਼ਰਾਂ ਆਪਣੇ ਵੱਲ ਖਿੱਚੀਆਂ ਹਨ।
ਟੀਵੀ ਤੋਂ ਬਾਲੀਵੁੱਡ ਤੱਕ ਦਾ ਸਫਰ ਤੈਅ ਕਰਨ ਵਾਲੀ ਮੌਨੀ ਰਾਏ ਨੇ ਆਪਣੇ ਐਕਟਿੰਗ ਕਰੀਅਰ ਵਿੱਚ ਕਾਫੀ ਉਚਾਈਆਂ ਹਾਸਲ ਕੀਤੀਆਂ ਹਨ। ਅਦਾਕਾਰਾ ਸੋਸ਼ਲ ਮੀਡੀਆ 'ਤੇ ਵੀ ਕਾਫੀ ਐਕਟਿਵ ਰਹਿੰਦੀ ਹੈ।

ਟੀਵੀ ਤੋਂ ਬਾਲੀਵੁੱਡ ਤੱਕ ਦਾ ਸਫਰ ਤੈਅ ਕਰਨ ਵਾਲੀ ਮੌਨੀ ਰਾਏ ਨੇ ਆਪਣੇ ਐਕਟਿੰਗ ਕਰੀਅਰ ਵਿੱਚ ਕਾਫੀ ਉਚਾਈਆਂ ਹਾਸਲ ਕੀਤੀਆਂ ਹਨ। ਅਦਾਕਾਰਾ ਸੋਸ਼ਲ ਮੀਡੀਆ ‘ਤੇ ਵੀ ਕਾਫੀ ਐਕਟਿਵ ਰਹਿੰਦੀ ਹੈ।

ਟੀਵੀ ਤੋਂ ਬਾਲੀਵੁੱਡ ਤੱਕ ਦਾ ਸਫਰ ਤੈਅ ਕਰਨ ਵਾਲੀ ਮੌਨੀ ਰਾਏ ਨੇ ਆਪਣੇ ਐਕਟਿੰਗ ਕਰੀਅਰ ਵਿੱਚ ਕਾਫੀ ਉਚਾਈਆਂ ਹਾਸਲ ਕੀਤੀਆਂ ਹਨ। ਅਦਾਕਾਰਾ ਸੋਸ਼ਲ ਮੀਡੀਆ ‘ਤੇ ਵੀ ਕਾਫੀ ਐਕਟਿਵ ਰਹਿੰਦੀ ਹੈ।

ਮੌਨੀ ਇੰਟਰਨੈੱਟ ‘ਤੇ ਪ੍ਰਸ਼ੰਸਕਾਂ ਲਈ ਖਿੱਚ ਦਾ ਕੇਂਦਰ ਬਣਨ ਦਾ ਕੋਈ ਮੌਕਾ ਨਹੀਂ ਛੱਡਦੀ। ਹਾਲ ਹੀ ‘ਚ ਇਕ ਵਾਰ ਫਿਰ ਉਸ ਨੇ ਆਪਣੇ ਗਲੈਮਰਸ ਅੰਦਾਜ਼ ਨਾਲ ਲੋਕਾਂ ਦੀਆਂ ਨਜ਼ਰਾਂ ਆਪਣੇ ਵੱਲ ਖਿੱਚੀਆਂ ਹਨ।

ਮੌਨੀ ਇੰਟਰਨੈੱਟ ‘ਤੇ ਪ੍ਰਸ਼ੰਸਕਾਂ ਲਈ ਖਿੱਚ ਦਾ ਕੇਂਦਰ ਬਣਨ ਦਾ ਕੋਈ ਮੌਕਾ ਨਹੀਂ ਛੱਡਦੀ। ਹਾਲ ਹੀ ‘ਚ ਇਕ ਵਾਰ ਫਿਰ ਉਸ ਨੇ ਆਪਣੇ ਗਲੈਮਰਸ ਅੰਦਾਜ਼ ਨਾਲ ਲੋਕਾਂ ਦੀਆਂ ਨਜ਼ਰਾਂ ਆਪਣੇ ਵੱਲ ਖਿੱਚੀਆਂ ਹਨ।

ਨੀਲੇ ਰੰਗ ਦੀ ਪੈਂਟ ਅਤੇ ਕ੍ਰੌਪ ਟਾਪ ਨਾਲ ਮੌਨੀ ਦਾ ਇਹ ਗਲੈਮਰ ਲੋਕਾਂ ‘ਚ ਕਾਫੀ ਮਸ਼ਹੂਰ ਹੋ ਰਿਹਾ ਹੈ। ਆਪਣੇ ਲੁੱਕ ਨੂੰ ਪੂਰਾ ਕਰਨ ਲਈ, ਅਭਿਨੇਤਰੀ ਨੇ ਇਸ ਡਰੈੱਸ ਦੇ ਨਾਲ ਇੱਕ ਖੁੱਲਾ ਸ਼ਰਗ ਵੀ ਕੀਤਾ ਹੈ।

ਨੀਲੇ ਰੰਗ ਦੀ ਪੈਂਟ ਅਤੇ ਕ੍ਰੌਪ ਟਾਪ ਨਾਲ ਮੌਨੀ ਦਾ ਇਹ ਗਲੈਮਰ ਲੋਕਾਂ ‘ਚ ਕਾਫੀ ਮਸ਼ਹੂਰ ਹੋ ਰਿਹਾ ਹੈ। ਆਪਣੇ ਲੁੱਕ ਨੂੰ ਪੂਰਾ ਕਰਨ ਲਈ, ਅਭਿਨੇਤਰੀ ਨੇ ਇਸ ਡਰੈੱਸ ਦੇ ਨਾਲ ਇੱਕ ਖੁੱਲਾ ਸ਼ਰਗ ਵੀ ਕੀਤਾ ਹੈ।

ਹਰ ਵਾਰ ਮੌਨੀ ਰਾਏ ਆਪਣੇ ਪ੍ਰਸ਼ੰਸਕਾਂ ਲਈ ਵੱਖਰਾ ਅਤੇ ਵਿਲੱਖਣ ਲੁੱਕ ਸ਼ੇਅਰ ਕਰਦੀ ਹੈ। ਸੋਸ਼ਲ ਮੀਡੀਆ ‘ਤੇ ਮੌਨੀ ਦੀਆਂ ਤਸਵੀਰਾਂ ‘ਤੇ ਪ੍ਰਸ਼ੰਸਕਾਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।

ਹਰ ਵਾਰ ਮੌਨੀ ਰਾਏ ਆਪਣੇ ਪ੍ਰਸ਼ੰਸਕਾਂ ਲਈ ਵੱਖਰਾ ਅਤੇ ਵਿਲੱਖਣ ਲੁੱਕ ਸ਼ੇਅਰ ਕਰਦੀ ਹੈ। ਸੋਸ਼ਲ ਮੀਡੀਆ ‘ਤੇ ਮੌਨੀ ਦੀਆਂ ਤਸਵੀਰਾਂ ‘ਤੇ ਪ੍ਰਸ਼ੰਸਕਾਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।

ਵਰਕ ਫਰੰਟ ਦੀ ਗੱਲ ਕਰੀਏ ਤਾਂ ਮੌਨੀ ਨੇ ਹਾਲ ਹੀ ‘ਚ ਇੰਸਟਾ ‘ਤੇ ਦੱਸਿਆ ਸੀ ਕਿ ਉਹ ਮਾਰਚ 2023 ‘ਚ ਉੱਤਰੀ ਅਮਰੀਕਾ ਦੀ ਯਾਤਰਾ ‘ਤੇ ਜਾ ਰਹੀ ਹੈ।

ਵਰਕ ਫਰੰਟ ਦੀ ਗੱਲ ਕਰੀਏ ਤਾਂ ਮੌਨੀ ਨੇ ਹਾਲ ਹੀ ‘ਚ ਇੰਸਟਾ ‘ਤੇ ਦੱਸਿਆ ਸੀ ਕਿ ਉਹ ਮਾਰਚ 2023 ‘ਚ ਉੱਤਰੀ ਅਮਰੀਕਾ ਦੀ ਯਾਤਰਾ ‘ਤੇ ਜਾ ਰਹੀ ਹੈ।

ਇਸ ਯਾਤਰਾ ‘ਚ ਉਨ੍ਹਾਂ ਨਾਲ ਅਕਸ਼ੇ ਕੁਮਾਰ, ਨੋਰਾ ਫਤੇਹੀ ਵੀ ਮੌਜੂਦ ਰਹਿਣਗੇ। ਹੋ ਸਕਦਾ ਹੈ ਕਿ ਇਹ ਉਸ ਦੀ ਕਿਸੇ ਫਿਲਮ ਦੀ ਤਿਆਰੀ ਹੋਵੇ।

Tags: Mouni Roy Bold PicsMouni Roy Glamours Picsmouni-roypro punjab tvpunjabi news
Share204Tweet128Share51

Related Posts

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026
Load More

Recent News

ਸਿੱਖਿਆ, ਸੜਕ ਸੁਰੱਖਿਆ ਅਤੇ ਕਾਰੋਬਾਰ ਕਰਨ ਵਿੱਚ ਆਸਾਨੀ ਲਈ ਪੰਜਾਬ ਨੇ ਪਹਿਲਾ ਪੁਰਸਕਾਰ ਹਾਸਲ ਕੀਤਾ: ਸੰਜੀਵ ਅਰੋੜਾ

ਮਾਰਚ 27, 2026

ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’, ਆਪ ਨੇ ਭਗਵੰਤ ਮਾਨ ਸਰਕਾਰ ਦੀਆਂ ਉਪਲਬਧੀਆਂ ਨੂੰ ਪੰਜਾਬ ਦੇ ਹਰ ਘਰ ਤੱਕ ਪਹੁੰਚਾਇਆ

ਮਾਰਚ 27, 2026

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਅਲਰਟ ਜਾਰੀ, ਤੇਜ਼ ਹਵਾਵਾਂ ਅਤੇ ਭਾਰੀ ਮੀਂਹ ਦੀ ਸੰਭਾਵਨਾ

ਮਾਰਚ 27, 2026

ਪੈਟਰੋਲ ਅਤੇ ਡੀਜ਼ਲ ‘ਤੇ ਸਰਕਾਰ ਦਾ ਵੱਡਾ ਫੈਸਲਾ, ਐਕਸਾਈਜ਼ ਡਿਊਟੀ 10 ਰੁਪਏ ਘਟਾਈ

ਮਾਰਚ 27, 2026

ਪੰਜਾਬ ‘ਚ 1 IAS ਸਮੇਤ 8 PCS ਅਧਿਕਾਰੀਆਂ ਦਾ ਤਬਾਦਲਾ, ਦੇਖੋ ਪੂਰੀ ਲਿਸਟ

ਮਾਰਚ 26, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result