ਐਤਵਾਰ, ਮਈ 18, 2025 11:57 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

Bribe Case: ਬਿਜਲੀ ਵਿਭਾਗ ਦਾ ਜੇਈ ਕਿਸਾਨ ਤੋਂ 20,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਨੇ ਰੰਗੇ ਹੱਥੀਂ ਕੀਤਾ ਕਾਬੂ

Punjab Vigilance Bureau: ਸ਼ਿਕਾਇਤਕਰਤਾਵਾਂ ਨੇ ਵਿਜੀਲੈਂਸ ਬਿਊਰੋ ਨੂੰ ਸ਼ਿਕਾਇਤ ਕਰਦਿਆਂ ਕਿਹਾ ਕਿ ਜੇਈ ਨੇ ਆਟਾ ਚੱਕੀ 'ਚ ਬਿਜਲੀ ਦਾ ਮੀਟਰ ਅਤੇ ਨਾਲ ਟਰਾਂਸਫਾਰਮਰ ਲਗਾਉਣ ਦੇ ਬਦਲੇ ਚਾਰ ਕਿਸ਼ਤਾਂ ਵਿੱਚ ਰਿਸ਼ਵਤ ਲਈ।

by ਮਨਵੀਰ ਰੰਧਾਵਾ
ਫਰਵਰੀ 8, 2023
in ਪੰਜਾਬ
0
ਸੰਕੇਤਕ ਤਸਵੀਰ

ਸੰਕੇਤਕ ਤਸਵੀਰ

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੀਐਸਪੀਸੀਐਲ ਦੇ ਇੱਕ ਜੂਨੀਅਰ ਇੰਜੀਨੀਅਰ (ਜੇਈ) ਬਖਸ਼ੀਸ਼ ਸਿੰਘ ਨੂੰ 20, 000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪੀਐਸਪੀਸੀਐਲ ਸਬ-ਸਟੇਸ਼ਨ ਗੁਰੂਹਰਸਹਾਏ ਜ਼ਿਲ੍ਹਾ ਫਿਰੋਜ਼ਪੁਰ ਵਿਖੇ ਤਾਇਨਾਤ ਮੁਲਜ਼ਮ ਜੇਈ ਬਖਸ਼ੀਸ਼ ਸਿੰਘ ਨੂੰ ਦਲੀਪ ਸਿੰਘ ਵਾਸੀ ਪਿੰਡ ਕੁੱਟੀ ਤੇ ਪਵਨ ਕੁਮਾਰ ਵਾਸੀ ਗੁਰੂਹਰਸਹਾਏ, ਜ਼ਿਲ੍ਹਾ ਫਿਰੋਜ਼ਪੁਰ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।

ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਉਕਤ ਸ਼ਿਕਾਇਤਕਰਤਾਵਾਂ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਪਰੋਕਤ ਜੇਈ ਨੇ ਫਿਰੋਜ਼ਪੁਰ ਦੇ ਪਿੰਡ ਮੋਠਾਂ ਵਾਲਾ ਵਿੱਚ ਦਲੀਪ ਸਿੰਘ ਦੀ ਆਟਾ ਚੱਕੀ ਵਿੱਚ ਬਿਜਲੀ ਦਾ ਮੀਟਰ ਅਤੇ ਨਾਲ ਟਰਾਂਸਫਾਰਮਰ ਲਗਾਉਣ ਦੇ ਬਦਲੇ ਉਸ ਪਾਸੋਂ ਚਾਰ ਕਿਸ਼ਤਾਂ ਵਿੱਚ 20000 ਰੁਪਏ ਦੀ ਰਿਸ਼ਵਤ ਹਾਸਲ ਕੀਤੀ ਸੀ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਮੁਲਜ਼ਮ ਅਧਿਕਾਰੀ ਨੂੰ ਵੱਖ-ਵੱਖ ਸਮੇਂ ‘ਤੇ ਰਿਸ਼ਵਤ ਲੈਂਦੇ ਹੋਏ ਸਾਰੀ ਗੱਲਬਾਤ ਰਿਕਾਰਡ ਕੀਤੀ ਅਤੇ ਵੀਡੀਓ ਕਲਿੱਪ ਵੀ ਬਣਾ ਲਈ ਸੀ ਜੋ ਉਨਾਂ ਸ਼ਿਕਾਇਤ ਨਾਲ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਤਫਤੀਸ਼ ਕਰਨ ਤੋਂ ਬਾਅਦ, ਵਿਜੀਲੈਂਸ ਬਿਊਰੋ ਨੇ ਮੁਲਜ਼ਮ ਅਧਿਕਾਰੀ ਨੂੰ ਸ਼ਿਕਾਇਤਕਰਤਾ ਤੋਂ 20, 000 ਰੁਪਏ ਦੀ ਰਿਸ਼ਵਤ ਲੈਣ ਲਈ ਦੋਸ਼ੀ ਪਾਏ ਜਾਣ ਤੋਂ ਬਾਅਦ ਉਸ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: bribe caseferozepurInstallation of Electricity MeterJE took bribeJunior Engineer of PSPCLpro punjab tvPSPCL sub-station GuruharshayPunjab Vigilance Bureaupunjabi news
Share211Tweet132Share53

Related Posts

ਮੈਡੀਕਲ ਅਫਸਰਾਂ ਦੀ ਭਰਤੀ ਨੂੰ ਲੈ ਕੇ ਪੰਜਾਬ ਸਰਕਾਰ ਦੀ ਵੱਡੀ ਅਪਡੇਟ, ਪੜ੍ਹੋ ਪੂਰੀ ਖਬਰ

ਮਈ 18, 2025

ਨਵਦੀਪ ਸਿੰਘ ਗਿੱਲ ਦੀ ਹੋਈ ਤਰੱਕੀ, ਲੋਕ ਸੰਪਰਕ ਵਿਭਾਗ ਦੇ ਬਣੇ ਡਿਪਟੀ ਡਾਇਰੈਕਟਰ, ਜਾਣੋ ਹੋਰ ਕਿਸ-ਕਿਸ ਦੀ ਹੋਈ ਪ੍ਰੋਮੋਸ਼ਨ

ਮਈ 16, 2025

ਇਸ਼ਵਿੰਦਰ ਸਿੰਘ ਤੇ ਮਨਵਿੰਦਰ ਸਿੰਘ ਦੀ ਹੋਈ ਤਰੱਕੀ , ਲੋਕ ਸੰਪਰਕ ਵਿਭਾਗ ਦੇ ਬਣੇ ਜੁਆਇੰਟ ਡਾਇਰੈਕਟਰ

ਮਈ 16, 2025

PSEB ਨੇ ਜਾਰੀ ਕੀਤੇ 10ਵੀਂ ਦੇ ਨਤੀਜੇ, ਇੰਝ ਕਰ ਸਕਦੇ ਹੋ ਚੈੱਕ, ਜਾਣੋ ਕੌਣ ਆਇਆ ਪਹਿਲੇ ਦੂਜੇ ਤੀਜੇ ਸਥਾਨ ‘ਤੇ

ਮਈ 16, 2025

ਤਰਨਤਾਰਨ ‘ਚ ਫੜੀ ਗਈ ਨਸ਼ੇ ਦੀ ਸਭ ਤੋਂ ਵੱਡੀ ਖੇਪ ਕੀਮਤ ਜਾਣ ਹੋ ਜਾਓਗੇ ਹੈਰਾਨ

ਮਈ 16, 2025

ਵਿਦੇਸ਼ ਭੇਜਣ ਦੇ ਨਾਂ ‘ਤੇ ਕਬੱਡੀ ਖਿਡਾਰੀ ਤੋਂ ਲੁੱਟੇ ਲੱਖਾਂ ਰੁਪਏ

ਮਈ 16, 2025
Load More

Recent News

ਬਜਾਰ ‘ਚ ਹੁਣ ਨਹੀਂ ਚੱਲਣਗੇ ਇਹ ਨੋਟ, RBI ਦਾ ਵੱਡਾ ਫੈਸਲਾ, ਜਾਣੋ ਪੂਰੀ ਖਬਰ

ਮਈ 18, 2025

ਅਮਰੀਕਾ ਦੇ ਇਸ ਸ਼ਹਿਰ ‘ਚ ਹੋਇਆ ਵੱਡਾ ਧਮਾਕਾ, FBI ਨੇ ਕੀਤਾ ਵੱਡਾ ਦਾਅਵਾ

ਮਈ 18, 2025

ਇਹ ਨੈੱਟਵਰਕ ਕੰਪਨੀ ਇੱਕ ਵਾਰ ਫਿਰ ਲੈ ਕੇ ਆਈ ਸਸਤੇ ਰੀਚਾਰਜ ਪਲੈਨ, ਹੋਵੇਗਾ ਵੱਡਾ ਫਾਇਦਾ

ਮਈ 18, 2025

Health Care Tips: HIGH BP ਦੀ ਹੈ ਸਮੱਸਿਆ ਤਾਂ ਇਸ ਘਰੇਲੂ ਤਰੀਕੇ ਨਾਲ ਕਰੋ ਕੰਟਰੋਲ, ਖਾਓ ਇਹ ਇੱਕ ਚੀਜ

ਮਈ 18, 2025

ਹੁਣ ਮਹਿੰਗੇ ਫੇਸ ਸੀਰਮ ਦੀ ਥਾਂ ਵਰਤੋ ਇਹ ਘਰੇਲੂ ਚੀਜ, ਚਿਹਰਾ ‘ਤੇ ਆਏਗਾ ਬੇਹੱਦ ਨਿਖਾਰ

ਮਈ 18, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.