Punjabi Student Death in Canada: ਜਗਰਾਓਂ ਨੇੜਲੇ ਪਿੰਡ ਬਖਸ਼ੀਵਾਲਾ ਦੇ 19 ਸਾਲਾ ਨੌਜਵਾਨ ਦੀ ਕੈਨੇਡਾ ਵਿਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦੀ ਖ਼ਬਰ ਹੈ। ਇਹ ਨੌਜਵਾਨ 11 ਜਨਵਰੀ ਨੂੰ ਹੀ ਕੈਨੇਡਾ ਗਿਆ ਸੀ ਜਿੱਥੇ ਉਸਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ।
ਪਰਿਵਾਰ ਨੇ ਉਸਨੂੰ ਕੈਨੇਡਾ ਭੇਜਣ ਵਾਸਤੇ 20 ਲੱਖ ਰੁਪਏ ਦਾ ਕਰਜ਼ਾ ਲਿਆ ਸੀ। ਹੁਣ ਮ੍ਰਿਤਕ ਦੇਹ ਵਾਪਸ ਲਿਆਉਣ ਵਾਸਤੇ 25 ਲੱਖ ਰੁਪਏ ਦੀ ਜ਼ਰੂਰਤ ਹੈ। ਪਰਿਵਾਰ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਮ੍ਰਿਤਕ ਦੇਹ ਵਾਪਸ ਲਿਆਉਣ ਵਿਚ ਪਰਿਵਾਰ ਦੀ ਮਦਦ ਕੀਤੀ ਜਾਵੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h