ਸ਼ੁੱਕਰਵਾਰ, ਜੁਲਾਈ 3, 2026 12:36 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਪੰਜਾਬ ‘ਚ ਅੱਜ ਵੀ ਸਰਕਾਰੀ ਬੱਸਾਂ ਦੀ ਹੜਤਾਲ ਜਾਰੀ, ਕੱਚੇ ਮੁਲਾਜ਼ਮ ਵੱਲੋਂ ਸਿਸਵਾਂ ਫਾਰਮ ਹਾਊਸ ਨੂੰ ਜਾਂਦੇ ਰਸਤੇ ਦਾ ਘਿਰਾਓ

by propunjabtv
ਸਤੰਬਰ 10, 2021
in ਦੇਸ਼, ਪੰਜਾਬ
0

ਪੰਜਾਬ ਸਰਕਾਰ ਤੋਂ ਆਪਣੀਆਂ ਮੰਗਾਂ ਮਨਾਉਣ ਲਈ ਅੜੇ ਬੱਸ ਕਰਮਚਾਰੀਆਂ ਨੇ ਅੱਜ ਲਗਾਤਾਰ ਪੰਜਵੇਂ ਦਿਨ ਵੀ ਰਾਜ ਭਰ ਵਿੱਚ ਬੱਸਾਂ ਬੰਦ ਰੱਖਣ ਦਾ ਆਪਣਾ ਫੈਸਲਾ ਕਾਇਮ ਰੱਖਿਆ ਹੋਇਆ ਹੈ। ਪੰਜਾਬ ਸਰਕਾਰ ਨਾਲ ਮੁੜ ਕੋਈ ਗੱਲਬਾਤ ਨਾ ਹੋਣ ਤੋਂ ਬਾਅਦ ਅੱਜ ਪੱਨਬਸ-ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਸਵਾਂ ਫ਼ਾਰਮ ਵੱਲ ਜਾਂਦੇ ਰਾਹ ਬੰਦ ਕਰਕੇ ਧਰਨਾ ਲਾ ਦਿੱਤਾ ਗਿਆ ਹੈ। ਜਥੇਬੰਦੀ ਅਨੁਸਾਰ ਇਸ ਧਰਨੇ ਵਿੱਚ ਪੰਜਾਬ ਭਰ ਦੇ ਸਾਰੇ ਡਿਪੂਆਂ ਵਿਚੋਂ ਅੱਧੇ ਕਰਮਚਾਰੀ ਪੁੱਜੇ ਹੋਏ ਹਨ ਅਤੇ ਅੱਧੇ ਕਰਮਚਾਰੀ ਡਿਪੂਆਂ ਵਿਚ ਹੀ ਸਰਕਾਰ ਵਿਰੋਧੀ ਧਰਨੇ ਲਾਈ ਬੈਠੇ ਹਨ।ਜਥੇਬੰਦੀ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਦੱਸਿਆ ਕਿ ਸਿਸਵਾਂ ਫ਼ਾਰਮ ਅੱਗੇ ਪੱਕਾ ਮੋਰਚਾ ਆਰੰਭ ਕਰ ਦਿੱਤਾ ਗਿਆ ਹੈ, ਜੋ ਮੰਗਾਂ ਮੰਨਣ ਤੱਕ ਜਾਰੀ ਰਹੇਗਾ।

Tags: Chakka jamemployeesGovernment busespunjabSiswan farmhouse
Share201Tweet126Share50

Related Posts

ਸੜਕ ਹਾਦਸੇ ਵਿੱਚ ਵਾਲ-ਵਾਲ ਬਚੇ ਭਾਜਪਾ ਵਿਧਾਇਕ; ਗਨਰ-ਗਾਰਡ ਅਤੇ ਡਰਾਈਵਰ ਜ਼ਖਮੀ

ਜੁਲਾਈ 2, 2026

ਭਾਰਤ ਬਾਰੇ ਟਰੰਪ ਦਾ ਵੱਡਾ ਫੈਸਲਾ: ਵਪਾਰ ਸਮਝੌਤੇ ਤੋਂ ਪਹਿਲਾਂ ਚਾਰ ਭਾਰਤੀ ਕੰਪਨੀਆਂ ਤੋਂ ਹਟਾਈਆਂ ਪਾਬੰਦੀਆਂ

ਜੁਲਾਈ 2, 2026

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਸ਼ਲੈੱਸ ਐਮਰਜੈਂਸੀ ਦਿਲ ਦੇ ਇਲਾਜ ਨਾਲ ਪੰਜਾਬ ਵਿੱਚ ਬਚ ਰਹੀਆਂ ਹਨ ਅਣਗਿਣਤ ਜਾਨਾਂ, ਸਿਰਫ਼ 5 ਮਹੀਨਿਆਂ ਵਿੱਚ 6,000 ਤੋਂ ਵੱਧ ਕਾਰਡਿਅਕ ਪ੍ਰਕਿਰਿਆਵਾਂ ਕੀਤੀਆਂ

ਜੁਲਾਈ 2, 2026

ਮੁਕੇਰੀਆਂ ਵਿੱਚ ਕਾਂਗਰਸ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ‘ਆਪ’ ਵਿੱਚ ਹੋਏ ਸ਼ਾਮਲ

ਜੁਲਾਈ 2, 2026

ਪਾਤੜਾਂ ਵਿੱਚ ਸ਼ਿਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਸਾਬਕਾ ਵਿਧਾਇਕ ਵਨਿੰਦਰ ਕੌਰ ਲੂੰਬਾ ਅਤੇ ਕਰਨ ਸਿੰਘ ਡੀਟੀਓ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਲ

ਜੁਲਾਈ 2, 2026

ਪੰਜਾਬ ਭਰ ਦੀਆਂ ਲੱਖਾਂ ਔਰਤਾਂ ਦੀ ਉਡੀਕ ਖ਼ਤਮ, ਔਰਤਾਂ ਦੇ ਬੈਂਕ ਖਾਤਿਆਂ ਵਿੱਚ ਆਏ 1000 ਰੁਪਏ

ਜੁਲਾਈ 2, 2026
Load More

Recent News

ਸੰਘਣੇ ਕਾਲੇ ਬੱਦਲ, ਤੂਫਾਨੀ ਹਵਾਵਾਂ ਤੇ ਭਾਰੀ ਮੀਂਹ ਦੀ ਚੇਤਾਵਨੀ; ਅੱਜ ਦਿੱਲੀ ਸਮੇਤ 19 ਰਾਜਾਂ ਲਈ ਅਲਰਟ ਜਾਰੀ

ਜੁਲਾਈ 2, 2026

WhatsApp ਨੇ ਤੋੜੀ ਆਪਣੀ ਚੁੱਪੀ! ਯੂਜ਼ਰਨੇਮ ਵਿਸ਼ੇਸ਼ਤਾ ਬਾਰੇ ਇੱਕ-ਇੱਕ ਕਰਕੇ ਸਵਾਲਾਂ ਦੇ ਦਿੱਤੇ ਜਵਾਬ

ਜੁਲਾਈ 2, 2026

ਸੜਕ ਹਾਦਸੇ ਵਿੱਚ ਵਾਲ-ਵਾਲ ਬਚੇ ਭਾਜਪਾ ਵਿਧਾਇਕ; ਗਨਰ-ਗਾਰਡ ਅਤੇ ਡਰਾਈਵਰ ਜ਼ਖਮੀ

ਜੁਲਾਈ 2, 2026

ਭਾਰਤ ਬਾਰੇ ਟਰੰਪ ਦਾ ਵੱਡਾ ਫੈਸਲਾ: ਵਪਾਰ ਸਮਝੌਤੇ ਤੋਂ ਪਹਿਲਾਂ ਚਾਰ ਭਾਰਤੀ ਕੰਪਨੀਆਂ ਤੋਂ ਹਟਾਈਆਂ ਪਾਬੰਦੀਆਂ

ਜੁਲਾਈ 2, 2026

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਸ਼ਲੈੱਸ ਐਮਰਜੈਂਸੀ ਦਿਲ ਦੇ ਇਲਾਜ ਨਾਲ ਪੰਜਾਬ ਵਿੱਚ ਬਚ ਰਹੀਆਂ ਹਨ ਅਣਗਿਣਤ ਜਾਨਾਂ, ਸਿਰਫ਼ 5 ਮਹੀਨਿਆਂ ਵਿੱਚ 6,000 ਤੋਂ ਵੱਧ ਕਾਰਡਿਅਕ ਪ੍ਰਕਿਰਿਆਵਾਂ ਕੀਤੀਆਂ

ਜੁਲਾਈ 2, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.