ਸ਼ੁੱਕਰਵਾਰ, ਫਰਵਰੀ 13, 2026 07:48 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

‘ਬਾਹੂਬਲੀ’ ਪ੍ਰਭਾਸ ਨੂੰ ਮਿਲੀ ਦੁਲਹਨ, ਇਸ ਬਾਲੀਵੁੱਡ Actress ਨਾਲ ਕਰਨ ਜਾ ਰਹੇ ਹਨ ਮੰਗਣੀ

by Gurjeet Kaur
ਫਰਵਰੀ 9, 2023
in ਫੋਟੋ ਗੈਲਰੀ, ਫੋਟੋ ਗੈਲਰੀ, ਮਨੋਰੰਜਨ
0
ਉਨ੍ਹਾਂ ਨੇ ਇਸ 'ਚ ਲਿਖਿਆ ਕਿ ਦੋਵੇਂ ਮਾਲਦੀਵ 'ਚ ਮੰਗਣੀ ਕਰਨ ਜਾ ਰਹੇ ਹਨ। ਹੁਣ ਉਨ੍ਹਾਂ ਦੀ ਇਹ ਖਬਰ ਇੰਨੀ ਤੇਜ਼ੀ ਨਾਲ ਵਾਇਰਲ ਹੋਈ ਕਿ ਪ੍ਰਭਾਸ ਦੀ ਟੀਮ ਨੂੰ ਇਸ ਨੂੰ ਖਤਮ ਕਰਨ ਲਈ ਪ੍ਰਤੀਕਿਰਿਆ ਕਰਨੀ ਪਈ।
ਖਬਰਾਂ ਮੁਤਾਬਕ ਕੁਝ ਸਮਾਂ ਪਹਿਲਾਂ ਇਕ ਫਿਲਮ ਆਲੋਚਕ ਨੇ ਟਵੀਟ ਕਰਕੇ ਕ੍ਰਿਤੀ ਅਤੇ ਪ੍ਰਭਾਸ ਦੀ ਮੰਗਣੀ ਦਾ ਦਾਅਵਾ ਕੀਤਾ ਸੀ।
ਹਾਲਾਂਕਿ ਦੋਵਾਂ ਨੇ ਦੱਸਿਆ ਸੀ ਕਿ ਉਨ੍ਹਾਂ ਵਿਚਾਲੇ ਅਜਿਹਾ ਕੋਈ ਰਿਸ਼ਤਾ ਨਹੀਂ ਹੈ। ਦੋਵੇਂ ਸਿਰਫ਼ ਚੰਗੇ ਦੋਸਤ ਹਨ। ਇਸ ਦੇ ਬਾਵਜੂਦ ਉਨ੍ਹਾਂ ਦੇ ਅਫੇਅਰ ਦੀਆਂ ਖਬਰਾਂ ਲਗਾਤਾਰ ਮੀਡੀਆ 'ਚ ਆ ਰਹੀਆਂ ਹਨ।
ਦੱਸ ਦੇਈਏ ਕਿ ਪ੍ਰਭਾਸ ਅਤੇ ਕ੍ਰਿਤੀ ਜਲਦ ਹੀ 'ਆਦਿਪੁਰਸ਼' 'ਚ ਨਜ਼ਰ ਆਉਣਗੇ। ਇਸ ਫਿਲਮ ਦੇ ਟ੍ਰੇਲਰ ਲਾਂਚ ਤੋਂ ਬਾਅਦ ਉਨ੍ਹਾਂ ਦੇ ਡੇਟਿੰਗ ਦੀਆਂ ਖਬਰਾਂ ਆਉਣੀਆਂ ਸ਼ੁਰੂ ਹੋ ਗਈਆਂ।
ਖਬਰਾਂ ਮੁਤਾਬਕ ਅਦਾਕਾਰ ਦੀ ਟੀਮ ਨੇ ਮੰਗਣੀ ਨੂੰ ਮਹਿਜ਼ ਅਫਵਾਹ ਕਰਾਰ ਦਿੱਤਾ ਹੈ। ਟੀਮ ਦਾ ਕਹਿਣਾ ਹੈ ਕਿ ਕ੍ਰਿਤੀ ਅਤੇ ਪ੍ਰਭਾਸ ਸਿਰਫ਼ ਚੰਗੇ ਦੋਸਤ ਹਨ। ਮੰਗਣੀ ਦੀਆਂ ਖ਼ਬਰਾਂ ਵਿੱਚ ਕੋਈ ਸੱਚਾਈ ਨਹੀਂ ਹੈ।
ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਪ੍ਰਭਾਸ ਅਤੇ ਕ੍ਰਿਤੀ ਮਾਲਦੀਵ ਵਿੱਚ ਮੰਗਣੀ ਕਰਨ ਵਾਲੇ ਹਨ। ਹਾਲਾਂਕਿ ਹੁਣ ਆਖਿਰਕਾਰ ਪ੍ਰਭਾਸ ਦੀ ਟੀਮ ਨੇ ਇਨ੍ਹਾਂ ਖਬਰਾਂ 'ਤੇ ਪ੍ਰਤੀਕਿਰਿਆ ਦਿੱਤੀ ਹੈ। ਇਸ ਦੇ ਨਾਲ ਹੀ ਮੰਗਣੀ ਦੀਆਂ ਇਹ ਖਬਰਾਂ ਵੀ ਖਤਮ ਹੋ ਗਈਆਂ ਹਨ।
ਹਾਲਾਂਕਿ ਦੋਵਾਂ ਨੇ ਹਮੇਸ਼ਾ ਇਕ-ਦੂਜੇ ਨੂੰ ਚੰਗੇ ਦੋਸਤ ਦੱਸਿਆ ਹੈ। ਹਾਲ ਹੀ 'ਚ ਉਨ੍ਹਾਂ ਦੀ ਮੰਗਣੀ ਦੀਆਂ ਖਬਰਾਂ ਵੀ ਮੀਡੀਆ 'ਚ ਆਉਣੀਆਂ ਸ਼ੁਰੂ ਹੋ ਗਈਆਂ ਹਨ।
'ਬਾਹੂਬਲੀ' ਪ੍ਰਭਾਸ ਦੀ ਲਵ ਲਾਈਫ ਦੀਆਂ ਖਬਰਾਂ ਅਕਸਰ ਸੁਣਨ ਨੂੰ ਮਿਲਦੀਆਂ ਹਨ। ਕਈ ਵਾਰ ਉਨ੍ਹਾਂ ਦਾ ਨਾਂ ਕਈ ਅਭਿਨੇਤਰੀਆਂ ਨਾਲ ਜੁੜਿਆ ਹੈ। ਇਨ੍ਹੀਂ ਦਿਨੀਂ ਪ੍ਰਭਾਸ ਅਤੇ ਬਾਲੀਵੁੱਡ ਅਦਾਕਾਰਾ ਕ੍ਰਿਤੀ ਸੈਨਨ ਦੇ ਪ੍ਰੇਮ ਸਬੰਧਾਂ ਦੀ ਕਾਫੀ ਚਰਚਾ ਹੈ।

Prabhas Engagement:‘ਬਾਹੂਬਲੀ’ ਪ੍ਰਭਾਸ (Prabhas)  ਦੀ ਲਵ ਲਾਈਫ ਦੀਆਂ ਖਬਰਾਂ ਅਕਸਰ ਸੁਣਨ ਨੂੰ ਮਿਲਦੀਆਂ ਹਨ। ਕਈ ਵਾਰ ਉਨ੍ਹਾਂ ਦਾ ਨਾਂ ਕਈ ਅਭਿਨੇਤਰੀਆਂ ਨਾਲ ਜੁੜਿਆ ਹੈ। ਇਨ੍ਹੀਂ ਦਿਨੀਂ ਪ੍ਰਭਾਸ ਅਤੇ ਬਾਲੀਵੁੱਡ ਅਦਾਕਾਰਾ ਕ੍ਰਿਤੀ ਸੈਨਨ ਦੇ ਪ੍ਰੇਮ ਸਬੰਧਾਂ ਦੀ ਕਾਫੀ ਚਰਚਾ ਹੈ।

‘ਬਾਹੂਬਲੀ’ ਪ੍ਰਭਾਸ ਦੀ ਲਵ ਲਾਈਫ ਦੀਆਂ ਖਬਰਾਂ ਅਕਸਰ ਸੁਣਨ ਨੂੰ ਮਿਲਦੀਆਂ ਹਨ। ਕਈ ਵਾਰ ਉਨ੍ਹਾਂ ਦਾ ਨਾਂ ਕਈ ਅਭਿਨੇਤਰੀਆਂ ਨਾਲ ਜੁੜਿਆ ਹੈ। ਇਨ੍ਹੀਂ ਦਿਨੀਂ ਪ੍ਰਭਾਸ ਅਤੇ ਬਾਲੀਵੁੱਡ ਅਦਾਕਾਰਾ ਕ੍ਰਿਤੀ ਸੈਨਨ ਦੇ ਪ੍ਰੇਮ ਸਬੰਧਾਂ ਦੀ ਕਾਫੀ ਚਰਚਾ ਹੈ।

ਹਾਲਾਂਕਿ ਦੋਵਾਂ ਨੇ ਹਮੇਸ਼ਾ ਇਕ-ਦੂਜੇ ਨੂੰ ਚੰਗੇ ਦੋਸਤ ਦੱਸਿਆ ਹੈ। ਹਾਲ ਹੀ ‘ਚ ਉਨ੍ਹਾਂ ਦੀ ਮੰਗਣੀ ਦੀਆਂ ਖਬਰਾਂ ਵੀ ਮੀਡੀਆ ‘ਚ ਆਉਣੀਆਂ ਸ਼ੁਰੂ ਹੋ ਗਈਆਂ ਹਨ।

ਹਾਲਾਂਕਿ ਦੋਵਾਂ ਨੇ ਹਮੇਸ਼ਾ ਇਕ-ਦੂਜੇ ਨੂੰ ਚੰਗੇ ਦੋਸਤ ਦੱਸਿਆ ਹੈ। ਹਾਲ ਹੀ ‘ਚ ਉਨ੍ਹਾਂ ਦੀ ਮੰਗਣੀ ਦੀਆਂ ਖਬਰਾਂ ਵੀ ਮੀਡੀਆ ‘ਚ ਆਉਣੀਆਂ ਸ਼ੁਰੂ ਹੋ ਗਈਆਂ ਹਨ।

ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਪ੍ਰਭਾਸ ਅਤੇ ਕ੍ਰਿਤੀ ਮਾਲਦੀਵ ਵਿੱਚ ਮੰਗਣੀ ਕਰਨ ਵਾਲੇ ਹਨ। ਹਾਲਾਂਕਿ ਹੁਣ ਆਖਿਰਕਾਰ ਪ੍ਰਭਾਸ ਦੀ ਟੀਮ ਨੇ ਇਨ੍ਹਾਂ ਖਬਰਾਂ ‘ਤੇ ਪ੍ਰਤੀਕਿਰਿਆ ਦਿੱਤੀ ਹੈ। ਇਸ ਦੇ ਨਾਲ ਹੀ ਮੰਗਣੀ ਦੀਆਂ ਇਹ ਖਬਰਾਂ ਵੀ ਖਤਮ ਹੋ ਗਈਆਂ ਹਨ।

ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਪ੍ਰਭਾਸ ਅਤੇ ਕ੍ਰਿਤੀ ਮਾਲਦੀਵ ਵਿੱਚ ਮੰਗਣੀ ਕਰਨ ਵਾਲੇ ਹਨ। ਹਾਲਾਂਕਿ ਹੁਣ ਆਖਿਰਕਾਰ ਪ੍ਰਭਾਸ ਦੀ ਟੀਮ ਨੇ ਇਨ੍ਹਾਂ ਖਬਰਾਂ ‘ਤੇ ਪ੍ਰਤੀਕਿਰਿਆ ਦਿੱਤੀ ਹੈ। ਇਸ ਦੇ ਨਾਲ ਹੀ ਮੰਗਣੀ ਦੀਆਂ ਇਹ ਖਬਰਾਂ ਵੀ ਖਤਮ ਹੋ ਗਈਆਂ ਹਨ।

ਖਬਰਾਂ ਮੁਤਾਬਕ ਅਦਾਕਾਰ ਦੀ ਟੀਮ ਨੇ ਮੰਗਣੀ ਨੂੰ ਮਹਿਜ਼ ਅਫਵਾਹ ਕਰਾਰ ਦਿੱਤਾ ਹੈ। ਟੀਮ ਦਾ ਕਹਿਣਾ ਹੈ ਕਿ ਕ੍ਰਿਤੀ ਅਤੇ ਪ੍ਰਭਾਸ ਸਿਰਫ਼ ਚੰਗੇ ਦੋਸਤ ਹਨ। ਮੰਗਣੀ ਦੀਆਂ ਖ਼ਬਰਾਂ ਵਿੱਚ ਕੋਈ ਸੱਚਾਈ ਨਹੀਂ ਹੈ।

ਖਬਰਾਂ ਮੁਤਾਬਕ ਅਦਾਕਾਰ ਦੀ ਟੀਮ ਨੇ ਮੰਗਣੀ ਨੂੰ ਮਹਿਜ਼ ਅਫਵਾਹ ਕਰਾਰ ਦਿੱਤਾ ਹੈ। ਟੀਮ ਦਾ ਕਹਿਣਾ ਹੈ ਕਿ ਕ੍ਰਿਤੀ ਅਤੇ ਪ੍ਰਭਾਸ ਸਿਰਫ਼ ਚੰਗੇ ਦੋਸਤ ਹਨ। ਮੰਗਣੀ ਦੀਆਂ ਖ਼ਬਰਾਂ ਵਿੱਚ ਕੋਈ ਸੱਚਾਈ ਨਹੀਂ ਹੈ।

ਦੱਸ ਦੇਈਏ ਕਿ ਪ੍ਰਭਾਸ ਅਤੇ ਕ੍ਰਿਤੀ ਜਲਦ ਹੀ ‘ਆਦਿਪੁਰਸ਼’ ‘ਚ ਨਜ਼ਰ ਆਉਣਗੇ। ਇਸ ਫਿਲਮ ਦੇ ਟ੍ਰੇਲਰ ਲਾਂਚ ਤੋਂ ਬਾਅਦ ਉਨ੍ਹਾਂ ਦੇ ਡੇਟਿੰਗ ਦੀਆਂ ਖਬਰਾਂ ਆਉਣੀਆਂ ਸ਼ੁਰੂ ਹੋ ਗਈਆਂ।

ਦੱਸ ਦੇਈਏ ਕਿ ਪ੍ਰਭਾਸ ਅਤੇ ਕ੍ਰਿਤੀ ਜਲਦ ਹੀ ‘ਆਦਿਪੁਰਸ਼’ ‘ਚ ਨਜ਼ਰ ਆਉਣਗੇ। ਇਸ ਫਿਲਮ ਦੇ ਟ੍ਰੇਲਰ ਲਾਂਚ ਤੋਂ ਬਾਅਦ ਉਨ੍ਹਾਂ ਦੇ ਡੇਟਿੰਗ ਦੀਆਂ ਖਬਰਾਂ ਆਉਣੀਆਂ ਸ਼ੁਰੂ ਹੋ ਗਈਆਂ।

ਹਾਲਾਂਕਿ ਦੋਵਾਂ ਨੇ ਦੱਸਿਆ ਸੀ ਕਿ ਉਨ੍ਹਾਂ ਵਿਚਾਲੇ ਅਜਿਹਾ ਕੋਈ ਰਿਸ਼ਤਾ ਨਹੀਂ ਹੈ। ਦੋਵੇਂ ਸਿਰਫ਼ ਚੰਗੇ ਦੋਸਤ ਹਨ। ਇਸ ਦੇ ਬਾਵਜੂਦ ਉਨ੍ਹਾਂ ਦੇ ਅਫੇਅਰ ਦੀਆਂ ਖਬਰਾਂ ਲਗਾਤਾਰ ਮੀਡੀਆ ‘ਚ ਆ ਰਹੀਆਂ ਹਨ।

ਹਾਲਾਂਕਿ ਦੋਵਾਂ ਨੇ ਦੱਸਿਆ ਸੀ ਕਿ ਉਨ੍ਹਾਂ ਵਿਚਾਲੇ ਅਜਿਹਾ ਕੋਈ ਰਿਸ਼ਤਾ ਨਹੀਂ ਹੈ। ਦੋਵੇਂ ਸਿਰਫ਼ ਚੰਗੇ ਦੋਸਤ ਹਨ। ਇਸ ਦੇ ਬਾਵਜੂਦ ਉਨ੍ਹਾਂ ਦੇ ਅਫੇਅਰ ਦੀਆਂ ਖਬਰਾਂ ਲਗਾਤਾਰ ਮੀਡੀਆ ‘ਚ ਆ ਰਹੀਆਂ ਹਨ।

ਖਬਰਾਂ ਮੁਤਾਬਕ ਕੁਝ ਸਮਾਂ ਪਹਿਲਾਂ ਇਕ ਫਿਲਮ ਆਲੋਚਕ ਨੇ ਟਵੀਟ ਕਰਕੇ ਕ੍ਰਿਤੀ ਅਤੇ ਪ੍ਰਭਾਸ ਦੀ ਮੰਗਣੀ ਦਾ ਦਾਅਵਾ ਕੀਤਾ ਸੀ।

ਖਬਰਾਂ ਮੁਤਾਬਕ ਕੁਝ ਸਮਾਂ ਪਹਿਲਾਂ ਇਕ ਫਿਲਮ ਆਲੋਚਕ ਨੇ ਟਵੀਟ ਕਰਕੇ ਕ੍ਰਿਤੀ ਅਤੇ ਪ੍ਰਭਾਸ ਦੀ ਮੰਗਣੀ ਦਾ ਦਾਅਵਾ ਕੀਤਾ ਸੀ।

ਉਨ੍ਹਾਂ ਨੇ ਇਸ ‘ਚ ਲਿਖਿਆ ਕਿ ਦੋਵੇਂ ਮਾਲਦੀਵ ‘ਚ ਮੰਗਣੀ ਕਰਨ ਜਾ ਰਹੇ ਹਨ। ਹੁਣ ਉਨ੍ਹਾਂ ਦੀ ਇਹ ਖਬਰ ਇੰਨੀ ਤੇਜ਼ੀ ਨਾਲ ਵਾਇਰਲ ਹੋਈ ਕਿ ਪ੍ਰਭਾਸ ਦੀ ਟੀਮ ਨੂੰ ਇਸ ਨੂੰ ਖਤਮ ਕਰਨ ਲਈ ਪ੍ਰਤੀਕਿਰਿਆ ਕਰਨੀ ਪਈ।

ਉਨ੍ਹਾਂ ਨੇ ਇਸ ‘ਚ ਲਿਖਿਆ ਕਿ ਦੋਵੇਂ ਮਾਲਦੀਵ ‘ਚ ਮੰਗਣੀ ਕਰਨ ਜਾ ਰਹੇ ਹਨ। ਹੁਣ ਉਨ੍ਹਾਂ ਦੀ ਇਹ ਖਬਰ ਇੰਨੀ ਤੇਜ਼ੀ ਨਾਲ ਵਾਇਰਲ ਹੋਈ ਕਿ ਪ੍ਰਭਾਸ ਦੀ ਟੀਮ ਨੂੰ ਇਸ ਨੂੰ ਖਤਮ ਕਰਨ ਲਈ ਪ੍ਰਤੀਕਿਰਿਆ ਕਰਨੀ ਪਈ।

Tags: BahubalibollywoodKriti Prabhaskriti sanonPrabhasPrabhas Engagementpro punjab tvpunjabi newsSouth Cinema
Share271Tweet170Share68

Related Posts

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026

ਪੰਜਾਬੀ ਅਦਾਕਾਰਾ Mandy Takhar ਨੇ ਪਤੀ ਸ਼ੇਖਰ ਕੌਸ਼ਲ ਨੂੰ ਦਿੱਤਾ ਤਲਾਕ, 23 ਮਹੀਨਿਆਂ ‘ਚ ਟੁੱਟਿਆ ਵਿਆਹ

ਜਨਵਰੀ 16, 2026

ਅੱਜ ਜਲੰਧਰ ਦੇ ਗੁਰੂਘਰ ‘ਚ ਹੋਵੇਗੀ ਉਸਤਾਦ ਪੂਰਨ ਸ਼ਾਹ ਕੋਟੀ ਦੀ ਅੰਤਿਮ ਅਰਦਾਸ

ਦਸੰਬਰ 30, 2025

ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਧਮਕੀ : ਕਿਹਾ, ‘ਆਪਣੇ ਪੁੱਤਰ ਦਾ ਗਾਉਣਾ ਬੰਦ ਕਰਵਾਓ, ਨਹੀਂ ਤਾਂ . . .’

ਦਸੰਬਰ 23, 2025

ਕਾਮੇਡੀਅਨ ਭਾਰਤੀ ਸਿੰਘ ਦੇ ਘਰ ਮੁੜ ਗੂੰਜੀਆਂ ਕਿਲਕਾਰੀਆਂ, 41 ਸਾਲ ਦੀ ਉਮਰ ‘ਚ ਦੂਜੀ ਵਾਰ ਬਣੀ ਮਾਂ

ਦਸੰਬਰ 19, 2025
Load More

Recent News

ਚਾਰਜਿੰਗ ਦੀ ਗਲਤੀ ਤੁਹਾਡੇ ਫ਼ੋਨ ਨੂੰ ਪਹੁੰਚਾ ਸਕਦੀ ਹੈ ਨੁਕਸਾਨ; ਅੱਜ ਹੀ ਬਦਲੋ ਇਹ ਆਦਤ

ਫਰਵਰੀ 12, 2026

ਖਜੂਰ ਜਾਂ ਗੁੜ, ਭਾਰ ਘਟਾਉਣ ਲਈ ਕਿਹੜਾ ਕੁਦਰਤੀ ਮਿੱਠਾ ਹੈ ਵਧੇਰੇ ਫਾਇਦੇਮੰਦ?

ਫਰਵਰੀ 12, 2026

ਉੜਦ, ਮਸੂਰ, ਮੂੰਗ ਜਾਂ ਚਨਾ: ਕਿਸ ਦਾਲ ਵਿੱਚ ਹੁੰਦਾ ਹੈ ਸਭ ਤੋਂ ਵੱਧ ਪ੍ਰੋਟੀਨ?

ਫਰਵਰੀ 12, 2026

ਕਿੰਨਾ ਚਿਰ ਠੀਕ ਰਹਿੰਦਾ ਹੈ ਅਚਾਰ? ਜਾਣੋ ਸ਼ੈਲਫ ਲਾਈਫ ਤੇ ਸਟੋਰੇਜ ਕਿਸਮਾਂ ਬਾਰੇ

ਫਰਵਰੀ 12, 2026

UPSC IES/ISS ਪ੍ਰੀਖਿਆ 2026 ਰਜਿਸਟ੍ਰੇਸ਼ਨ ਸ਼ੁਰੂ, ਇਸ ਤਰਾਂ ਕਰ ਸਕਦੇ ਹੋ ਅਪਲਾਈ

ਫਰਵਰੀ 12, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result