ਮੰਗਲਵਾਰ, ਅਗਸਤ 4, 2026 11:50 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਚੰਡੀਗੜ੍ਹ ਪੁਲਿਸ ਨੇ ਕੌਮੀ ਇਨਸਾਫ ਮੋਰਚੇ ਦੇ 7 ਆਗੂਆਂ ਖਿਲਾਫ ਦਰਜ ਕੇਸ

by Gurjeet Kaur
ਫਰਵਰੀ 9, 2023
in ਪੰਜਾਬ
0

Chandigarh: ਬੀਤੇ ਦਿਨੀਂ ਚੰਡੀਗੜ੍ਹ ਪੁਲਿਸ ਨਾਲ ਕੌਮੀ ਇਨਸਾਫ ਮੋਰਚੇ ਦੀ ਹੋਈ ਝੜਪ ਤੋਂ ਬਾਅਦ ਹੁਣ ਚੰਡੀਗੜ੍ਹ ਪੁਲਿਸ ਨੇ ਐਫਆਈਆਰ ਦਰਜ ਕੀਤੀ ਹੈ। ਚੰਡੀਗੜ੍ਹ ਦੇ ਥਾਣਾ 39 ਵਿਚ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ।

ਚੰਡੀਗੜ੍ਹ ਪੁਲਿਸ ਵੱਲੋਂ ਇਰਾਦਾ ਕਤਲ 307 ਦੀਆ ਧਾਰਾ ਸਮੇਤ ਵੱਖ ਵੱਖ ਧਰਾਵਾਂ ਤਹਿਤ ਮਾਮਲਾ ਰਦਜ ਕੀਤਾ ਗਿਆ ਹੈ। ਪੁਲਿਸ ਵੱਲੋਂ ਜਗਤਾਰ ਸਿੰਘ ਦੇ ਪਿਤਾ ਗੁਰਚਰਨ ਸਿੰਘ ਸਮੇਤ ਹੋਰ ਆਗੂਆਂ ਦੇ ਨਾਮ ਦਰਜ ਹਨ।

ਦੱਸ ਦਈਏ ਕਿ ਬੀਤੇ ਕੱਲ੍ਹ ਕੌਮੀ ਇਨਸਾਫ ਮੋਰਚੇ ਦਾ ਜੱਥਾ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਕੀਤਾ ਜਾ ਰਿਹਾ ਸੀ। ਇਸ ਦੌਰਾਨ ਪੁਲਿਸ ਨਾਲ ਝੜਪ ਹੋ ਗਈ ਸੀ। ਪੁਲਿਸ ਦੀ ਝੜਪ ਦੌਰਾਨ ਕਈ ਪੁਲਿਸ ਮੁਲਾਜ਼ਮਾਂ ਤੇ ਪ੍ਰਦਰਸ਼ਨਕਾਰੀਆਂ ਦੇ ਸੱਟਾਂ ਵੀ ਲੱਗੀਆਂ ਸਨ। ਇਸ ਦੌਰਾਨ ਪੁਲਿਸ ਗੱਡੀਆਂ ਨੂੰ ਵੀ ਨੁਕਸਾਨ ਪਹੁੰਚਿਆ ਸੀ। ਇਸੇ ਤਰ੍ਹਾਂ ਹੀ ਮੋਹਾਲੀ ਪੁਲਿਸ ਦੇ ਮਟੌਰ ਥਾਣੇ ਵਿੱਚ ਵੀ ਮਾਮਲਾ ਦਰਜ ਕੀਤਾ ਗਿਆ ਹੈ।

ਦੂਜੇ ਪਾਸੇ ਕੌਮੀ ਇਨਸਾਫ ਮੋਰਚੇ ਵੱਲੋਂ ਵੀਰਵਾਰ ਨੂੰ ਫਿਰ ਤੋਂ ਇੱਕ ਹੋਰ ਜੱਥਾ ਭੇਜਣ ਦਾ ਐਲਾਨ ਕੀਤਾ ਗਿਆ ਹੈ। ਜਿਸ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਵੱਲੋਂ ਵੀ ਵੱਡੀ ਪੱਧਰ ‘ਤੇ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ।

ਇੱਕ ਮਹੀਨੇ ਤੋਂ ਚੰਡੀਗੜ੍ਹ ਮੋਹਾਲੀ ਬਾਰਡਰ ‘ਤੇ ਚਲ ਰਿਹਾ ਧਰਨਾ

ਕੌਮੀ ਇਨਸਾਫ ਮੋਰਚਾ ਪਿਛਲੇ ਇੱਕ ਮਹੀਨੇ ਤੋਂ ਚੰਡੀਗੜ੍ਹ ਮੋਹਾਲੀ ਬਾਰਡਰ ‘ਤੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸੰਘਰਸ਼ ਕਰ ਰਿਹਾ ਹੈ। ਪਿਛਲੇ ਕਈ ਦਿਨਾਂ ਤੋਂ ਕੌਮੀ ਇਨਸਾਫ ਮੋਰਚੇ ਵੱਲੋਂ ਆਪਣੇ ਜੱਥੇ ਚੰਡੀਗੜ੍ਹ ਭੇਜੇ ਜਾ ਰਹੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Protest Chandigarh Mohali BoarderRelease Of Sikh Prisoners Latest NewsSikh Protestors
Share253Tweet158Share63

Related Posts

ਅੱਜ 17 ਰਾਜਾਂ ਵਿੱਚ ਪਵੇਗਾ ਮੀਂਹ, ਜਾਣੋ ਮੌਸਮ ਵਿਭਾਗ ਵੱਲੋਂ ਅਗਲੇ ਦਿਨਾਂ ‘ਚ ਮੌਸਮ ਲਈ ਕੀ ਅਪਡੇਟ ?

ਅਗਸਤ 4, 2026

ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਦੂਜਾ ਦਿਨ, ਤਿੰਨ ਮੁੱਖ ਜਨਤਕ ਹਿੱਤ ਮੁੱਦਿਆਂ ‘ਤੇ ਹੋਵੇਗੀ ਚਰਚਾ; ਇੱਕ ਸੋਧ ਬਿੱਲ ਵੀ ਕੀਤੇ ਜਾਵੇਗਾ ਪੇਸ਼

ਅਗਸਤ 4, 2026

ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਅੱਜ ਤੋਂ, ਚਾਰ ਮ੍ਰਿਤਕ ਸ਼ਖਸੀਅਤਾਂ ਨੂੰ ਸ਼ਰਧਾਂਜਲੀਆਂ ਨਾਲ ਹੋਇਆ ਸ਼ੁਰੂ

ਅਗਸਤ 3, 2026

ਭਾਖੜਾ-ਬਿਆਸ ਬਿਜਲੀ ਬਕਾਏ ‘ਤੇ ਸੁਪਰੀਮ ਕੋਰਟ ਨੇ ਪੰਜਾਬ ਨੂੰ ਦਿੱਤੀ ਸਖ਼ਤ ਚੇਤਾਵਨੀ

ਅਗਸਤ 3, 2026

ਪੰਜਾਬ ‘ਚ 5 ਅਗਸਤ ਤੱਕ ਕਈ ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ

ਅਗਸਤ 2, 2026

ਸ਼੍ਰੋਮਣੀ ਅਕਾਲੀ ਦਲ ਵੱਲੋਂ ਵਪਾਰ ਵਿੰਗ ਦੇ ਜ਼‍ਿਲ੍ਹਾ ਮੋਗਾ ਦੇ ਨਵੇਂ ਪ੍ਰਧਾਨ ਨਿਯੁਕਤ

ਅਗਸਤ 1, 2026
Load More

Recent News

ਬਲਾਤਕਾਰ ਮਾਮਲਿਆਂ ਦੀ ਸੁਣਵਾਈ ਲਈ SC ਨੇ ਦਿਸ਼ਾ-ਨਿਰਦੇਸ਼ ਕੀਤੇ ਜਾਰੀ, ਅਜਿਹੇ ਸ਼ਬਦਾਂ ਦੀ ਵਰਤੋਂ ‘ਤੇ ਲੱਗੀ ਪਾਬੰਦੀ

ਅਗਸਤ 4, 2026

ਅੱਜ 17 ਰਾਜਾਂ ਵਿੱਚ ਪਵੇਗਾ ਮੀਂਹ, ਜਾਣੋ ਮੌਸਮ ਵਿਭਾਗ ਵੱਲੋਂ ਅਗਲੇ ਦਿਨਾਂ ‘ਚ ਮੌਸਮ ਲਈ ਕੀ ਅਪਡੇਟ ?

ਅਗਸਤ 4, 2026

ਡਾਬਰ ਨੂੰ FSSAI ਦਾ ਆਇਆ ਨੋਟਿਸ, ਹੁਣ 100% ਸ਼ੁੱਧ ਦੱਸ ਕੇ ਨਹੀਂ ਵੇਚ ਸਕਦੀ ਕੰਪਨੀ ਸ਼ਹਿਦ ਅਤੇ ਘਿਓ

ਅਗਸਤ 4, 2026

ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਦੂਜਾ ਦਿਨ, ਤਿੰਨ ਮੁੱਖ ਜਨਤਕ ਹਿੱਤ ਮੁੱਦਿਆਂ ‘ਤੇ ਹੋਵੇਗੀ ਚਰਚਾ; ਇੱਕ ਸੋਧ ਬਿੱਲ ਵੀ ਕੀਤੇ ਜਾਵੇਗਾ ਪੇਸ਼

ਅਗਸਤ 4, 2026

ਪ੍ਰਧਾਨ ਮੰਤਰੀ ਮੋਦੀ ਨੇ 100 ਹਫ਼ਤਿਆਂ ਦੇ ‘ਵਿਕਸਤ ਭਾਰਤ ਸੰਕਲਪ ਅਭਿਆਨ ਲਈ ਨਸ਼ਾ ਮੁਕਤ ਨੌਜਵਾਨ’ ਦੀ ਕੀਤੀ ਸ਼ੁਰੂਆਤ

ਅਗਸਤ 3, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.