ਐਤਵਾਰ, ਜਨਵਰੀ 11, 2026 09:13 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਪੁਲਿਸ ਵੱਲੋਂ ਅੰਮ੍ਰਿਤਸਰ ਤੋਂ 15 ਕਿਲੋ ਹੈਰੋਇਨ, 8.40 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨਾਬਾਲਗ ਗ੍ਰਿਫਤਾਰ

Punjab Police: ਗੌਰਵ ਯਾਦਵ ਨੇ ਦੱਸਿਆ ਕਿ ਠੋਸ ਜਾਣਕਾਰੀ ਮਿਲਣ ਮਗਰੋਂ ਸੀਆਈ ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੇ ਰਾਮ ਤੀਰਥ ਰੋਡ ਅੰਮ੍ਰਿਤਸਰ 'ਤੇ ਨਾਕਾ ਲਗਾ ਕੇ ਨਾਬਾਲਗ ਨੂੰ ਸਫਲਤਾਪੂਰਵਕ ਕਾਬੂ ਕੀਤਾ।

by ਮਨਵੀਰ ਰੰਧਾਵਾ
ਫਰਵਰੀ 9, 2023
in ਪੰਜਾਬ
0

ਚੰਡੀਗੜ੍ਹ/ਅੰਮ੍ਰਿਤਸਰ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਜਾਰੀ ਜੰਗ ਦੌਰਾਨ ਸਰਹੱਦ ਪਾਰੋਂ ਤਸਕਰੀ ਦੇ ਨੈੱਟਵਰਕਾਂ ਵਿਰੁੱਧ ਇੱਕ ਹੋਰ ਵੱਡੀ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ 15 ਕਿਲੋਗ੍ਰਾਮ ਹੈਰੋਇਨ ਅਤੇ 8.40 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਇੱਕ ਨਾਬਾਲਗ ਨੂੰ ਗ੍ਰਿਫਤਾਰ ਕੀਤਾ ਹੈ।

ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਨਸ਼ਾ ਤਸਕਰ ਦੀ ਉਮਰ 17 ਸਾਲ ਹੈ, ਜੋ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ। ਪੁਲਿਸ ਨੇ ਉਸ ਕੋਲੋਂ ਹੈਰੋਇਨ ਅਤੇ ਡਰੱਗ ਮਨੀ ਬਰਾਮਦ ਕਰਨ ਤੋਂ ਇਲਾਵਾ ਇੱਕ ਹੀਰੋ ਡੀਲਕਸ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ, ਜਿਸ ‘ਤੇ ਉਹ ਸਵਾਰ ਸੀ।

ਇਹ ਕਾਰਵਾਈ ਪੰਜਾਬ ਪੁਲਿਸ ਵੱਲੋਂ ਪਿੰਡ ਠੱਠਾ ਲੋਪੋਕੇ, ਅੰਮ੍ਰਿਤਸਰ ਵਿਖੇ ਵਿਸ਼ੇਸ਼ ਚੈਕਿੰਗ ਦੌਰਾਨ 5 ਕਿਲੋਗ੍ਰਾਮ ਹੈਰੋਇਨ, 12.15 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਇੱਕ ਨਸ਼ਾ ਤਸਕਰ ਨੂੰ ਗ੍ਰਿਫਤਾਰ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਗਿਰੋਹ ਦਾ ਪਰਦਾਫਾਸ਼ ਕੀਤੇ ਜਾਣ ਤੋਂ 10 ਦਿਨਾਂ ਬਾਅਦ ਸਾਹਮਣੇ ਆਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਠੋਸ ਜਾਣਕਾਰੀ ਮਿਲਣ ਉਪਰੰਤ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੇ ਰਾਮ ਤੀਰਥ ਰੋਡ ਅੰਮ੍ਰਿਤਸਰ ‘ਤੇ ਨਾਕਾ ਲਗਾ ਕੇ ਨਾਬਾਲਗ ਨੂੰ ਸਫਲਤਾਪੂਰਵਕ ਕਾਬੂ ਕਰ ਲਿਆ, ਜੋ ਆਪਣੇ ਸਾਥੀ ਰੇਸ਼ਮ ਸਿੰਘ ਵਾਸੀ ਪਿੰਡ ਖਾਸਾ, ਅੰਮ੍ਰਿਤਸਰ ਦੇ ਨਾਲ ਪਿੰਡ ਕੱਕੜ ਦੇ ਖੇਤਰ ਵਿੱਚੋਂ ਨਸ਼ੀਲੇ ਪਦਾਰਥਾਂ ਦੀ ਖੇਪ ਪ੍ਰਾਪਤ ਕਰਨ ਤੋਂ ਬਾਅਦ ਇਸ ਨੂੰ ਪਹੁੰਚਾਉਣ ਜਾ ਰਿਹਾ ਸੀ।

ਉਨ੍ਹਾਂ ਅੱਗੇ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਪਾਕਿਸਤਾਨ ਆਧਾਰਤ ਤਸਕਰਾਂ ਵੱਲੋਂ ਨਸ਼ੀਲੇ ਪਦਾਰਥਾਂ ਦੀ ਇਹ ਖੇਪ ਡਰੋਨ ਰਾਹੀਂ ਰਾਹੀਂ ਸੁੱਟੀ ਗਈ ਸੀ।

In an intelligence-led operation #CI Amritsar arrested a juvenile and recovered 15 kg heroin along with Rs 8.4 lakhs drug money from him at naka on Ram Tirath Road, Amritsar.

Mastermind of the trans-border narcotics smuggling racket Resham Singh is on the run & being nabbed 1/2 pic.twitter.com/NM6Hun5cDm

— DGP Punjab Police (@DGPPunjabPolice) February 9, 2023

ਉਨ੍ਹਾਂ ਦੱਸਿਆ ਕਿ ਨਸ਼ਾ ਤਸਕਰ ਰੇਸ਼ਮ ਸਿੰਘ, ਜੋ ਮੁੱਢਲੀ ਜਾਂਚ ਤੋਂ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਰੈਕੇਟ ਦਾ ਮਾਸਟਰਮਾਈਂਡ ਜਾਪਦਾ ਹੈ, ਮੌਕੇ ਤੋਂ ਭੱਜਣ ਵਿੱਚ ਕਾਮਯਾਬ ਹੋ ਗਿਆ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਉਸ ਨੂੰ ਫੜਨ ਲਈ ਛਾਪੇਮਾਰੀ ਕਰ ਰਹੀਆਂ ਹਨ।

ਏਆਈਜੀ ਸੀਆਈ ਅੰਮ੍ਰਿਤਸਰ ਅਮਰਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਗ੍ਰਿਫ਼ਤਾਰ ਨਾਬਾਲਗ ਦੇ ਪਿਤਾ ਅਤੇ ਦਾਦਾ ਪਹਿਲਾਂ ਹੀ ਐਨਡੀਪੀਐਸ ਐਕਟ ਤਹਿਤ ਕੈਦ ਕੱਟ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਖੇਪ ਸਰਹੱਦ ਪਾਰੋਂ ਕਿਸ ਨੇ ਭੇਜੀ ਸੀ ਅਤੇ ਦੋਸ਼ੀ ਵਿਅਕਤੀ ਕਿਸ ਨੂੰ ਦੇਣ ਜਾ ਰਹੇ ਸੀ। ਇਸ ਸਬੰਧੀ ਥਾਣਾ ਐਸ.ਐਸ.ਓ.ਸੀ. ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21, 25 ਅਤੇ 29 ਤਹਿਤ ਐਫ.ਆਈ.ਆਰ ਨੰ. 6 ਅਧੀਨ ਮੁਕੱਦਮਾ ਦਰਜ ਕੀਤਾ ਗਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Arrested MinorBhagwant MannCI Amritsar Policedgp punjabdrug smugglergaurav yadavHeroin and Drug Moneypro punjab tvpunjab newspunjab police
Share219Tweet137Share55

Related Posts

CM ਭਗਵੰਤ ਮਾਨ ਨੇ 1,746 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਸੌਂਪੇ

ਜਨਵਰੀ 11, 2026

ਵਿਜੀਲੈਂਸ ਨੇ ਸਾਲ 2025 ਦੌਰਾਨ 127 ਟਰੈਪ ਕੇਸਾਂ ਵਿੱਚ 187 ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਜਨਵਰੀ 11, 2026

CM ਮਾਨ ਵੱਲੋਂ ਬਠਿੰਡਾ ਵਿਖੇ ਹਾਈਟੈੱਕ ਲਾਇਬ੍ਰੇਰੀ ਦਾ ਉਦਘਾਟਨ, 9 ਕਰੋੜ ਰੁ. ਦੀ ਲਾਗਤ ਨਾਲ ਬਣੀ ਹੈ ਲਾਇਬ੍ਰੇਰੀ

ਜਨਵਰੀ 11, 2026

ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਗਾਉਣ ਲਈ ਆਨਲਾਈਨ ਸਹੂਲਤ ਦਿੱਤੀ: ਲਾਲਜੀਤ ਭੁੱਲਰ

ਜਨਵਰੀ 11, 2026

ਪੰਜਾਬ ਸਰਕਾਰ ਨੌਜਵਾਨਾਂ ਨੂੰ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਲਈ ਸਖ਼ਤ ਯਤਨ ਕਰ ਰਹੀ ਹੈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਨਵਰੀ 11, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਾਰਟੀ ਵਰਕਰਾਂ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਦੇ ਦੂਜੇ ਪੜਾਅ ਨੂੰ ਲੋਕ ਲਹਿਰ ਵਿੱਚ ਬਦਲ ਲਈ ਕਿਹਾ

ਜਨਵਰੀ 11, 2026
Load More

Recent News

ਕੇਂਦਰੀ ਮੰਤਰੀ ਡਾ. ਜਿਤੇਂਦਰ ਸਿੰਘ ਨੇ ‘ਡਿਵੈਲਪ ਇੰਡੀਆ ਯੰਗ ਲੀਡਰਸ ਡਾਇਲਾਗ’ ਵਿੱਚ ਹਿੱਸਾ ਲੈਣ ਵਾਲੇ ਜੰਮੂ ਅਤੇ ਕਸ਼ਮੀਰ ਅਤੇ ਲੱਦਾਖ ਦੇ ਵਫ਼ਦ ਨਾਲ ਇੱਕ ਗੈਰ-ਰਸਮੀ ਗੱਲਬਾਤ ਕੀਤੀ

ਜਨਵਰੀ 11, 2026

CM ਭਗਵੰਤ ਮਾਨ ਨੇ 1,746 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਸੌਂਪੇ

ਜਨਵਰੀ 11, 2026

ਵਿਜੀਲੈਂਸ ਨੇ ਸਾਲ 2025 ਦੌਰਾਨ 127 ਟਰੈਪ ਕੇਸਾਂ ਵਿੱਚ 187 ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਜਨਵਰੀ 11, 2026

CM ਮਾਨ ਵੱਲੋਂ ਬਠਿੰਡਾ ਵਿਖੇ ਹਾਈਟੈੱਕ ਲਾਇਬ੍ਰੇਰੀ ਦਾ ਉਦਘਾਟਨ, 9 ਕਰੋੜ ਰੁ. ਦੀ ਲਾਗਤ ਨਾਲ ਬਣੀ ਹੈ ਲਾਇਬ੍ਰੇਰੀ

ਜਨਵਰੀ 11, 2026

ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਗਾਉਣ ਲਈ ਆਨਲਾਈਨ ਸਹੂਲਤ ਦਿੱਤੀ: ਲਾਲਜੀਤ ਭੁੱਲਰ

ਜਨਵਰੀ 11, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.