ਸੋਮਵਾਰ, ਜੁਲਾਈ 6, 2026 08:33 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕੂੜੇ ਦਾ ਵਿਗਿਅਨਕ ਢੰਗ ਨਾਲ ਨਿਪਟਾਰਾ ਕਰਨ ਲਈ 5.46 ਕਰੋੜ ਰੁਪਏ ਖਰਚਣ ਦਾ ਲਿਆ ਫੈਸਲਾ: ਡਾ. ਇੰਦਰਬੀਰ ਸਿੰਘ ਨਿੱਜਰ

ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਨਗਰ ਕੌਂਸਲ ਖੰਨਾ ਅਤੇ ਮਲੋਟ ਦੀਆਂ ਡੰਪ ਸਾਈਟਾਂ 'ਤੇ ਠੋਸ ਰਹਿੰਦ-ਖੂੰਹਦ/ਕੂੜੇ ਦੇ ਨਿਪਟਾਰੇ ਅਤੇ ਹੋਰ ਕੰਮਾਂ 'ਤੇ ਲਗਭਗ 5.46 ਕਰੋੜ ਰੁਪਏ ਖਰਚਣ ਦਾ ਫੈਸਲਾ ਲਿਆ ਗਿਆ ਹੈ।

by Bharat Thapa
ਫਰਵਰੀ 9, 2023
in ਪੰਜਾਬ
0

ਚੰਡੀਗੜ੍ਹ: ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਨਗਰ ਕੌਂਸਲ ਖੰਨਾ ਅਤੇ ਮਲੋਟ ਦੀਆਂ ਡੰਪ ਸਾਈਟਾਂ ‘ਤੇ ਠੋਸ ਰਹਿੰਦ-ਖੂੰਹਦ/ਕੂੜੇ ਦੇ ਨਿਪਟਾਰੇ ਅਤੇ ਹੋਰ ਕੰਮਾਂ ‘ਤੇ ਲਗਭਗ 5.46 ਕਰੋੜ ਰੁਪਏ ਖਰਚਣ ਦਾ ਫੈਸਲਾ ਲਿਆ ਗਿਆ ਹੈ।

ਕੈਬਨਿਟ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਜਿਸ ਕਾਰਨ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਨਗਰ ਕੌਂਸਲ ਖੰਨਾ ਦੀਆਂ ਡੰਪ ਸਾਈਟਾਂ ‘ਤੇ ਠੋਸ ਰਹਿੰਦ-ਖੂੰਹਦ ਦੇ ਨਿਪਟਾਰੇ ‘ਤੇ ਲਗਭਗ 3.15 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਸੇ ਤਰ੍ਹਾਂ, 16 ਟੀ.ਜੀ.ਵੀ.ਡਬਲਿਊ ਬੀ.ਐਸ.-VI ਟਰੱਕ ਕੈਬਿਨ ਚੈਸੀ ‘ਤੇ ਮਾਊਂਟ ਕੀਤੀ 8000 ਲੀਟਰ ਟੈਂਕ ਸਮਰੱਥਾ ਦੀ ਸੀਵਰ ਸਕਸ਼ਨ ਕਮ ਜੈਟਿੰਗ ਮਸ਼ੀਨ ਪ੍ਰਦਾਨ ਕਰਨ ਅਤੇ ਸੰਚਾਲਣ ਲਈ ਤਕਰੀਬਨ 59 ਲੱਖ ਰੁਪਏ ਖਰਚ ਕੀਤੇ ਜਾਣਗੇ।

ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਨਗਰ ਕੌਂਸਲ, ਮਲੋਟ ਦੀਆਂ ਡੰਪ ਸਾਈਟਾਂ ‘ਤੇ ਕੂੜੇ ਦਾ ਵਿਗਿਆਨਕ ਢੰਗ ਨਾਲ ਨਿਪਟਾਰਾ ਕਰਨ ਲਈ ਤਕਰੀਬਨ 1.72 ਕਰੋੜ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਇਨ੍ਹਾਂ ਕੰਮਾਂ ਲਈ ਈ-ਟੈਂਡਰ ਪੰਜਾਬ ਸਰਕਾਰ ਦੀ ਵੈੱਬਸਾਈਟ www.eproc.punjab.gov.in ‘ਤੇ ਅਪਲੋਡ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਟੈਂਡਰ ਵਿੱਚ ਕਿਸੇ ਕਿਸਮ ਦੀ ਸੋਧ ਕਰਨ ਦੀ ਲੋੜ ਪੈਂਦੀ ਹੈ ਤਾਂ ਇਸ ਦੀ ਸਾਰੀ ਜਾਣਕਾਰੀ ਇਸ ਵੈੱਬਸਾਈਟ ’ਤੇ ਮੁਹੱਈਆ ਕਰਵਾਈ ਜਾਵੇਗੀ।

ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਸੁਪਨਾ ਸੂਬੇ ਦੇ ਲੋਕਾਂ ਨੂੰ ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਨ ਮੁਹੱਈਆ ਕਰਵਾਉਣਾ ਹੈ ਤਾਂ ਜੋ ਸੂਬੇ ਦੇ ਲੋਕਾਂ ਨੂੰ ਗੰਦਗੀ ਨਾਲ ਫੈਲਣ ਵਾਲੀਆਂ ਭਿਆਨਕ ਬਿਮਾਰੀਆਂ ਤੋਂ ਬਚਾਇਆ ਜਾ ਸਕੇ। ਮੰਤਰੀ ਨੇ ਅਧਿਕਾਰੀਆਂ ਨੂੰ ਵਿਭਾਗ ਦੇ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: 5.46 crore rupeesdisposedr inderbir singh nijjarhygienic mannerpropunjabtvwaste
Share204Tweet128Share51

Related Posts

ਡਾ. ਬਲਜੀਤ ਕੌਰ ਦਾ ਵੱਡਾ ਐਲਾਨ: SC ਵਿਦਿਆਰਥੀਆਂ ਦੀ ਉੱਚ ਸਿੱਖਿਆ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਪੋਰਟਲ ਸ਼ੁਰੂ

ਜੁਲਾਈ 5, 2026

ਚੰਡੀਗੜ੍ਹ ‘ਚ ਬਿਲਡਿੰਗ ਡਿੱਗਣ ਕਾਰਨ 2 ਲੋਕਾਂ ਦੀ ਮੌਤ

ਜੁਲਾਈ 5, 2026

ਅਮਰਨਾਥ ਯਾਤਰਾ ‘ਤੇ ਗਏ ਬਰਨਾਲ ਦੇ ਨੌਜਵਾਨ ਦੀ ਭੇਤਭਰੇ ਹਾਲਾਤਾਂ ‘ਚ ਮੌਤ

ਜੁਲਾਈ 4, 2026

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ: ਸਿੰਘ ਸਾਹਿਬਾਨ ਦੇ ਸੁਝਾਵਾਂ ਨੂੰ ਪੰਜਾਬ ਸਰਕਾਰ ਗੰਭੀਰਤਾ ਨਾਲ ਲਵੇਗੀ- ਕੁਲਤਾਰ ਸਿੰਘ ਸੰਧਵਾਂ

ਜੁਲਾਈ 4, 2026

ਕੇਂਦਰ ਸਰਕਾਰ ਵੱਲੋਂ ਟਰੈਕਟਰ ਅਤੇ ਖੇਤੀਬਾੜੀ ਸੰਦਾਂ ਨੂੰ ਲੈ ਕੇ 1 ਅਕਤੂਬਰ ਤੋਂ ਲਾਗੂ ਹੋਣਗੇ ਸਖ਼ਤ ਨਿਯਮ

ਜੁਲਾਈ 3, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ ਪੰਜਾਬ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਨੂੰ ਨਿਯਮਤ ਕਰਨ ਸਬੰਧੀ ਸੋਧ ਨੂੰ ਪ੍ਰਵਾਨਗੀ

ਜੁਲਾਈ 3, 2026
Load More

Recent News

ਡਾ. ਬਲਜੀਤ ਕੌਰ ਦਾ ਵੱਡਾ ਐਲਾਨ: SC ਵਿਦਿਆਰਥੀਆਂ ਦੀ ਉੱਚ ਸਿੱਖਿਆ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਪੋਰਟਲ ਸ਼ੁਰੂ

ਜੁਲਾਈ 5, 2026

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਨਵੀਂ ਦਿੱਲੀ ਵਿੱਚ ਸਹਿਕਾਰਤਾ ਮੰਤਰਾਲੇ ਦੇ 5ਵੇਂ ਸਥਾਪਨਾ ਦਿਵਸ ਸਮਾਰੋਹ ਵਿੱਚ ਰੱਖਣਗੇ ਨੀਂਹ ਪੱਥਰ

ਜੁਲਾਈ 5, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਚੰਡੀਗੜ੍ਹ ‘ਚ ਬਿਲਡਿੰਗ ਡਿੱਗਣ ਕਾਰਨ 2 ਲੋਕਾਂ ਦੀ ਮੌਤ

ਜੁਲਾਈ 5, 2026

ਅਮਰਨਾਥ ਯਾਤਰਾ ‘ਤੇ ਗਏ ਬਰਨਾਲ ਦੇ ਨੌਜਵਾਨ ਦੀ ਭੇਤਭਰੇ ਹਾਲਾਤਾਂ ‘ਚ ਮੌਤ

ਜੁਲਾਈ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.