ਸ਼ਨੀਵਾਰ, ਮਾਰਚ 21, 2026 09:20 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਅਕਾਲੀ ਦਲ ਨੂੰ ਵੱਡਾ ਝਟਕਾ, ਸੂਬਾ ਮੀਤ ਪ੍ਰਧਾਨ ਅਤੇ ਯੂਥ ਵਿੰਗ ਦਾ ਮੀਤ ਪ੍ਰਧਾਨ ਸਾਥੀਆਂ ਸਮੇਤ ਭਾਜਪਾ ਸ਼ਾਮਲ

Punjab News: ਸ਼ੁੱਕਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੂਬਾ ਮੀਤ ਪ੍ਰਧਾਨ ਅਤੇ ਯੂਥ ਵਿੰਗ ਦੇ ਸੂਬਾ ਮੀਤ ਪ੍ਰਧਾਨ ਆਪਣੇ ਸਮਰਥਕਾਂ ਸਮੇਤ ਭਾਜਪਾ ਪਰਿਵਾਰ ਵਿੱਚ ਸ਼ਾਮਲ ਹੋਏ।

by ਮਨਵੀਰ ਰੰਧਾਵਾ
ਫਰਵਰੀ 10, 2023
in ਪੰਜਾਬ
0

ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਦੀ ਲੋਕਪ੍ਰਿਅਤਾ ਨੂੰ ਦੇਖਦੇ ਹੋਏ ਵਿਰੋਧੀ ਪਾਰਟੀਆਂ ਦੇ ਕਈ ਨੇਤਾ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ। ਇਸੇ ਲੜੀ ਤਹਿਤ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਹੇਠ ਭਾਜਪਾ ਦੇ ਸੂਬਾਈ ਹੈੱਡਕੁਆਰਟਰ ਚੰਡੀਗੜ੍ਹ ਵਿਖੇ ਕਰਵਾਏ ਗਏ ਪ੍ਰੋਗਰਾਮ ਦੌਰਾਨ ਸ਼ੁੱਕਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੂਬਾ ਮੀਤ ਪ੍ਰਧਾਨ ਅਤੇ ਯੂਥ ਵਿੰਗ ਦੇ ਸੂਬਾ ਮੀਤ ਪ੍ਰਧਾਨ ਆਪਣੇ ਸਮਰਥਕਾਂ ਸਮੇਤ ਭਾਜਪਾ ਪਰਿਵਾਰ ਵਿੱਚ ਸ਼ਾਮਲ ਹੋਏ।

ਅਸ਼ਵਨੀ ਸ਼ਰਮਾ ਨੇ ਉਨ੍ਹਾਂ ਨੂੰ ਭਾਜਪਾ ਪਰਿਵਾਰ ਦੀ ਮੁਢਲੀ ਮੈਂਬਰਸ਼ਿਪ ਦਿਵਾਈ ਅਤੇ ਉਨ੍ਹਾਂ ਨੂੰ ਪਾਰਟੀ ਦਾ ਸਰੋਪਾ ਦੇ ਕੇ ਭਾਜਪਾ ਪਰਿਵਾਰ ਵਿੱਚ ਸ਼ਾਮਲ ਕਰਵਾਇਆ। ਇਸ ਮੌਕੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ, ਰਾਜੇਸ਼ ਬਾਗਾ, ਬਿਕਰਮਜੀਤ ਸਿੰਘ ਚੀਮਾ, ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਗੜ੍ਹੀ ਆਦਿ ਵੀ ਹਾਜ਼ਰ ਰਹੇ।

ਜੀਵਨ ਗੁਪਤਾ ਨੇ ਇਸ ਮੌਕੇ ਭਾਜਪਾ ਪਰਿਵਾਰ ਵਿੱਚ ਸ਼ਾਮਲ ਹੋਏ ਸਾਰੇ ਨਵੇਂ ਮੈਂਬਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਅੱਜ ਭਾਜਪਾ ਪਰਿਵਾਰ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਸ਼੍ਰੋਮਣੀ ਅਕਾਲੀ ਦਲ (ਬਾ.) ਦੇ ਸੂਬਾ ਮੀਤ ਪ੍ਰਧਾਨ ਜਸਪਾਲ ਸਿੰਘ ਗਗਰੋਲੀ (ਸੰਗਰੂਰ), ਯੂਥ ਵਿੰਗ ਦੇ ਸੂਬਾ ਮੀਤ ਪ੍ਰਧਾਨ ਭੁਪਿੰਦਰ ਸਿੰਘ ਭੰਗੂ (ਸੰਗਰੂਰ), ਵਪਾਰੀ ਆਗੂ ਸਕਸ਼ਮ ਬਾਂਸਲ (ਨਾਭਾ) ਅਤੇ ਵਪਾਰੀ ਪ੍ਰੀਤਇੰਦਰ ਬੁੱਗਾ (ਅਮਲੋਹ) ਆਪਣੇ ਸਾਥੀਆਂ ਸਮੇਤ ਅਤੇ ਕਈ ਹੋਰ ਲੋਕ ਭਾਜਪਾ ਪਰਿਵਾਰ ਵਿੱਚ ਸ਼ਾਮਲ ਹੋਏ ਹਨ।

ਜੀਵਨ ਗੁਪਤਾ ਨੇ ਕਿਹਾ ਕਿ ਭਾਜਪਾ ਪਰਿਵਾਰ ਵਿੱਚ ਸ਼ਾਮਲ ਹੋਏ ਸਾਰੇ ਨਵੇਂ ਮੈਂਬਰ ਪਿਛਲੇ ਕਈ ਸਾਲਾਂ ਤੋਂ ਜਨਤਾ ਦੀ ਸੇਵਾ ਕਰ ਰਹੇ ਹਨ ਅਤੇ ਭਾਜਪਾ ਪਰਿਵਾਰ ਵਿੱਚ ਸ਼ਾਮਲ ਹੋਏ ਅਕਾਲੀ ਦਲ ਦੇ ਇਹ ਸਾਬਕਾ ਆਗੂ ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਦੀ ਆਪਣੀ ਵਿਧਾਨਸਭਾ ਸੰਗਰੂਰ ਦੇ ਰਹਿਣ ਵਾਲੇ ਹਨ ਅਤੇ ਜਨਤਾ ਵਿੱਚ ਚੰਗੀ ਸਾਖ ਰਖਦੇ ਹਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਤੋਂ ਚੰਗੀ ਤਰ੍ਹਾਂ ਜਾਣੂ ਹੈ। ਇਨ੍ਹਾਂ ਸਾਰੇ ਨਵੇਂ ਵਰਕਰਾਂ ਨੂੰ ਪਾਰਟੀ ਵਿੱਚ ਬਣਦਾ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ।

ਇਹ ਸਾਰੇ ਕੇਂਦਰ ਦੀ ਮੋਦੀ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਅਤੇ ਦੇਸ਼ ਹਿੱਤ ਵਿੱਚ ਲਏ ਗਏ ਠੋਸ ਫੈਸਲਿਆਂ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਪਰਿਵਾਰ ਵਿੱਚ ਸ਼ਾਮਲ ਹੋਏ ਹਨ। ਇਹ ਸਾਰੇ ਪਾਰਟੀ ਦੀ ਵਿਚਾਰਧਾਰਾ ਅਤੇ ਪ੍ਰਚਾਰ-ਪ੍ਰਸਾਰ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਉਧਰ ਇਸ ਮੌਕੇ ਭਾਜਪਾ ਪਰਿਵਾਰ ਵਿੱਚ ਸ਼ਾਮਲ ਹੋਏ ਨਵੇਂ ਮੈਂਬਰਾਂ ਨੇ ਪਾਰਟੀ ਵੱਲੋਂ ਉਨ੍ਹਾਂ ’ਤੇ ਜਤਾਏ ਗਏ ਭਰੋਸੇ ’ਤੇ ਖਰਾ ਉਤਰਨ ਦਾ ਭਰੋਸਾ ਦਿੱਤਾ। ਇਸ ਮੌਕੇ ਸੁਰਿੰਦਰ ਸਿੰਘ ਘੁਮਾਣਾ, ਸੁਰਿੰਦਰ ਸਿੰਘ ਚੰਦੂਆ, ਭੁਪਿੰਦਰ ਸਿੰਘ ਗੋਲੂ ਤੇ ਜਗੀਰ ਸਿੰਘ ਆਦਿ ਵੀ ਹਾਜ਼ਰ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Ashwini Sharmabjppro punjab tvpunjab newspunjbai newsShiromani Akali Dal (B
Share205Tweet128Share51

Related Posts

ਯੁਵਰਾਜ ਅਤੇ ਹਾਰਦਿਕ ਦੀਆਂ AI ਤਸਵੀਰਾਂ ਵਾਇਰਲ, ਹਰਿਮੰਦਰ ਸਾਹਿਬ ਦੀ ਸ਼ਾਨ ‘ਤੇ ਖੜ੍ਹਾ ਵਿਵਾਦ

ਮਾਰਚ 21, 2026

Big Breaking : CM ਭਗਵੰਤ ਮਾਨ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਲਿਆ ਅਸਤੀਫ਼ਾ

ਮਾਰਚ 21, 2026

ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਮਾਰਚ 21, 2026

ਭਗਵੰਤ ਮਾਨ ਸਰਕਾਰ ਦੀ ਅਗਵਾਈ ਹੇਠ ‘ਏ.ਆਈ. ਕ੍ਰਾਂਤੀ’ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਕੇ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਕਰੇਗੀ*

ਮਾਰਚ 21, 2026

ਆਯੂਸ਼ਮਨ ਭਾਰਤ ਸਕੀਮ ਵਿੱਚ ਸ਼ਰਤਾਂ ਲਾਗੂ, ਜਦੋਂ ਕਿ ‘ਆਪ` ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਬਿਨਾਂ ਕਿਸੇ ਪਾਬੰਦੀ ਦੇ 10 ਲੱਖ ਰੁਪਏ ਦੇ ਨਕਦ ਰਹਿਤ ਇਲਾਜ ਦੀ ਗਰੰਟੀ ਦਿੰਦੀ ਹੈ, ਫਰਕ ਇਰਾਦੇ ਵਿੱਚ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 21, 2026

ਸੁਖਬੀਰ ਬਾਦਲ ਦੇ ਦੋਸ਼ਾਂ ‘ਤੇ ਬਲਤੇਜ ਪੰਨੂ ਦਾ ਤਿੱਖਾ ਪਲਟਵਾਰ, ਕਿਹਾ- ਆਪਣੀ ਯਾਦਾਸ਼ਤ ਸੁਧਾਰਨ ਬਾਦਲ, ਬੇਅਦਬੀ ਦਾ ਕਾਲਾ ਇਤਿਹਾਸ ਤੁਹਾਡਾ ਹੈ

ਮਾਰਚ 21, 2026
Load More

Recent News

SUV ਦੇ ਸ਼ੌਕੀਨਾਂ ਲਈ ਵੱਡੀ ਖ਼ੁਸ਼ਖ਼ਬਰੀ ! ਸਿਰਫ਼ ਐਨੇ ਲੱਖ ਰੁਪਏ ‘ਚ ਲਾਂਚ ਹੋਈ Skoda Kushaq Facelift

ਮਾਰਚ 21, 2026

1 ਅਪ੍ਰੈਲ ਤੋਂ ਹੋਣ ਵਾਲੇ ਇਹ 10 ਵੱਡੇ ਬਦਲਾਅ ਬਦਲ ਦੇਣਗੇ ਤੁਹਾਡਾ ਬਜਟ, ਜਾਣੋ ਆਮ ਇਨਸਾਨ ਦੀ ਜੇਬ ‘ਤੇ ਕਿੰਨ੍ਹਾ ਪਵੇਗਾ ਇਸਦਾ ਅਸਰ

ਮਾਰਚ 21, 2026

ਯੁਵਰਾਜ ਅਤੇ ਹਾਰਦਿਕ ਦੀਆਂ AI ਤਸਵੀਰਾਂ ਵਾਇਰਲ, ਹਰਿਮੰਦਰ ਸਾਹਿਬ ਦੀ ਸ਼ਾਨ ‘ਤੇ ਖੜ੍ਹਾ ਵਿਵਾਦ

ਮਾਰਚ 21, 2026

Big Breaking : CM ਭਗਵੰਤ ਮਾਨ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਲਿਆ ਅਸਤੀਫ਼ਾ

ਮਾਰਚ 21, 2026

ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਮਾਰਚ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.