ਐਤਵਾਰ, ਮਾਰਚ 22, 2026 10:28 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

ਗਾਣਿਆਂ ਤੋਂ ਬਾਅਦ Shree Brar ਦੀ ਫਿਲਮਾਂ ‘ਚ ਐਂਟਰੀ, Dev Kharoud ਤੇ Rahul Dev ਲਈ ਲਿੱਖੀ ਫਿਲਮ

Shree Brar's Punjabi Movie: ਪੰਜਾਬੀ ਸਿੰਗਰ ਅਤੇ ਗੀਤਕਾਰ Shree Brar ਨੇ ਆਪਣੀ ਕਲਮ ਨਾਲ ਲੱਖਾਂ ਲੋਕਾਂ ਨੂੰ ਆਪਣਾ ਫੈਨ ਬਣਾਇਆ। ਲੋਕ ਉਸ ਦੇ ਲਿਖੇ ਗਾਣਿਆਂ ਨੂੰ ਖੂਬ ਪਸੰਦ ਕਰਦੇ ਹਨ। ਇਸ ਦੇ ਨਾਲ ਹੀ Shree Brar ਦੇ ਫੈਨਸ ਲਈ ਹੁਣ ਇੱਕ ਹੋਰ ਵੱਡੀ ਖ਼ਬਰ ਸਾਹਮਣੇ ਆਈ ਹੈ। ਜਿਸ ਨੂੰ ਸੁਣ ਕੇ ਸ਼੍ਰੀ ਬਰਾੜ ਦੇ ਫੈਨਸ ਦੀ ਐਕਸਾਈਟਮੈਂਟ ਹੋਰ ਵੱਧ ਜਾਵੇਗੀ।

by Bharat Thapa
ਫਰਵਰੀ 10, 2023
in ਪਾਲੀਵੁੱਡ, ਮਨੋਰੰਜਨ
0

Shree Brar’s Punjabi Movie: ਪੰਜਾਬੀ ਸਿੰਗਰ ਅਤੇ ਗੀਤਕਾਰ Shree Brar ਨੇ ਆਪਣੀ ਕਲਮ ਨਾਲ ਲੱਖਾਂ ਲੋਕਾਂ ਨੂੰ ਆਪਣਾ ਫੈਨ ਬਣਾਇਆ। ਲੋਕ ਉਸ ਦੇ ਲਿਖੇ ਗਾਣਿਆਂ ਨੂੰ ਖੂਬ ਪਸੰਦ ਕਰਦੇ ਹਨ। ਇਸ ਦੇ ਨਾਲ ਹੀ Shree Brar ਦੇ ਫੈਨਸ ਲਈ ਹੁਣ ਇੱਕ ਹੋਰ ਵੱਡੀ ਖ਼ਬਰ ਸਾਹਮਣੇ ਆਈ ਹੈ। ਜਿਸ ਨੂੰ ਸੁਣ ਕੇ ਸ਼੍ਰੀ ਬਰਾੜ ਦੇ ਫੈਨਸ ਦੀ ਐਕਸਾਈਟਮੈਂਟ ਹੋਰ ਵੱਧ ਜਾਵੇਗੀ।

ਫੈਨਸ ‘ਚ ਹਲਚਲ ਪੈਦਾ ਕਰਨ ਤੋਂ ਬਾਅਦ Dev Kharoud, Rahul Dev ਤੇ Prince Kanwaljit Singh ਆਪਣੀ ਆਉਣ ਵਾਲੀ ਫਿਲਮ ਲੈ ਕੇ ਆਏ ਹਨ। ਮੇਕਰਸ ਨੇ ਦਸੰਬਰ 2022 ਵਿੱਚ ਫਿਲਮ ਦਾ ਐਲਾਨ ਕੀਤਾ ਸੀ, ਹੁਣ ਇਸ ਬਾਰੇ ਅਪਡੇਟ ਸਾਹਮਣੇ ਆਈ ਹੈ। ਆਉਣ ਵਾਲੀ ਦਾ ਨਾਂ ਅਜੇ ਸਾਹਮਣੇ ਨਹੀਂ ਆਇਆ ਪਰ ਇਹ ਪੰਜਾਬੀ ਫਿਲਮ 14 ਅਪ੍ਰੈਲ, 2023 ਨੂੰ ਵੱਡੇ ਪਰਦੇ ‘ਤੇ ਆਉਣ ਵਾਲੀ ਹੈ।

ਮਨਦੀਪ ਬੈਨੀਪਾਲ ਨੇ ਇਸ ਫਿਲਮ ਨੂੰ ਨਿਰਦੇਸ਼ਿਤ ਕੀਤੀ ਗਈ। ਜਦੋਂ ਕਿ ਇਸ ਫਿਲਮ ਨੂੰ ਕਿਸੇ ਹੋਰ ਨੇ ਨਹੀਂ ਬਲਕਿ ਸ਼੍ਰੀ ਬਰਾੜ ਨੇ ਲਿਖਿਆ ਹੈ। ਅਤੇ ਪ੍ਰਸ਼ੰਸਕ ਪਹਿਲਾਂ ਹੀ ਬਰਾੜ ਦੇ ਗੀਤਾਂ ਤੋਂ ਜਾਣੂ ਹਨ। ਇਸ ਲਈ, ਹੁਣ ਫੈਨਸ ਸ਼੍ਰੀ ਬਰਾੜ ਦੀ ਲਿਖੀ ਫਿਲਮ ਦਾ ਕਮਾਲ ਵੇਖਣਗੇ।

ਹਾਲਾਂਕਿ ਅਸੀਂ ਸਾਰੇ ਫਿਲਮ ਬਾਰੇ ਹੋਰ ਵੇਰਵੇ ਜਾਣਨ ਲਈ ਉਤਸ਼ਾਹਿਤ ਹਾਂ। ਪਰ ਸਾਨੂੰ ਇਸ ਦੀ ਟੀਮ ਵਲੋਂ ਫਿਲਮ ਦਾ ਪੋਸਟਰ, ਟੀਜ਼ਰ ਅਤੇ ਟ੍ਰੇਲਰ ਸ਼ੇਅਰ ਕਰਨ ਤੱਕ ਦਾ ਇੰਤਜ਼ਾਰ ਕਰਨਾ ਪਵੇਗਾ। ਦੇਵ ਖਰੌਦ, ਪ੍ਰਿੰਸ ਕੇਜੇ ਅਤੇ ਰਾਹੁਲ ਦੇਵ ਸਟਾਰਰ ਫਿਲਮ ਟਾਪ ਨੌਚ ਸਟੂਡੀਓਜ਼ ਦੇ ਬੈਨਰ ਹੇਠ ਰਿਲੀਜ਼ ਹੋਵੇਗੀ। ਇੰਨਾ ਹੀ ਨਹੀਂ, ਇਨ੍ਹਾਂ ਤਿੰਨ ਉੱਘੇ ਸਿਤਾਰਿਆਂ ਤੋਂ ਇਲਾਵਾ ਪੰਜਾਬੀ ਫਿਲਮ ਵਿੱਚ ਸੁੰਦਰ ਮਾਡਲ ਅਤੇ ਐਕਟਰਸ ਯੇਸ਼ਾ ਸਾਗਰ ਵੀ ਮੁੱਖ ਭੂਮਿਕਾ ਵਿੱਚ ਨਜ਼ਰ ਆਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: after songsDEV KHAROUDfilm entryfilm writtenPrince Kanwaljit Singhpro punjab tvpropunjabtvpunjabi moviespunjabi newsRahul DevShree Brar
Share243Tweet152Share61

Related Posts

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026
Load More

Recent News

SUV ਦੇ ਸ਼ੌਕੀਨਾਂ ਲਈ ਵੱਡੀ ਖ਼ੁਸ਼ਖ਼ਬਰੀ ! ਸਿਰਫ਼ ਐਨੇ ਲੱਖ ਰੁਪਏ ‘ਚ ਲਾਂਚ ਹੋਈ Skoda Kushaq Facelift

ਮਾਰਚ 21, 2026

1 ਅਪ੍ਰੈਲ ਤੋਂ ਹੋਣ ਵਾਲੇ ਇਹ 10 ਵੱਡੇ ਬਦਲਾਅ ਬਦਲ ਦੇਣਗੇ ਤੁਹਾਡਾ ਬਜਟ, ਜਾਣੋ ਆਮ ਇਨਸਾਨ ਦੀ ਜੇਬ ‘ਤੇ ਕਿੰਨ੍ਹਾ ਪਵੇਗਾ ਇਸਦਾ ਅਸਰ

ਮਾਰਚ 21, 2026

ਯੁਵਰਾਜ ਅਤੇ ਹਾਰਦਿਕ ਦੀਆਂ AI ਤਸਵੀਰਾਂ ਵਾਇਰਲ, ਹਰਿਮੰਦਰ ਸਾਹਿਬ ਦੀ ਸ਼ਾਨ ‘ਤੇ ਖੜ੍ਹਾ ਵਿਵਾਦ

ਮਾਰਚ 21, 2026

Big Breaking : CM ਭਗਵੰਤ ਮਾਨ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਲਿਆ ਅਸਤੀਫ਼ਾ

ਮਾਰਚ 21, 2026

ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਮਾਰਚ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.