ਸ਼ਨੀਵਾਰ, ਜੁਲਾਈ 5, 2025 03:54 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

AmmyVirk ਤੇ Binnu Dhillon ਸਟਾਰਰ ਫਿਲਮ ‘Gaddi Jaandi Ae Chalaangaan Maardi’ ਦੀ ਰਿਲੀਜ਼ ਡੇਟ ਅੱਗੇ ਖਿਸਕੀ

Punjabi Movie: ਫਿਲਮ 'ਚ Ammy Virk ਤੇ Binnu Dhillon ਲੀਡ ਰੋਲ ਪਲੇਅ ਕਰਦੇ ਨਜ਼ਰ ਆਉਣਗੇ। ਇਸ ਦੇ ਨਾਲ ਹੀ ਦੱਸ ਦਈਏ ਕਿ ਫਿਲਮ ਦੀ ਰਿਲੀਜ਼ ਨੂੰ ਪੋਸਟਪੋਨ ਕੀਤਾ ਗਿਆ ਹੈ।

by ਮਨਵੀਰ ਰੰਧਾਵਾ
ਫਰਵਰੀ 11, 2023
in ਪਾਲੀਵੁੱਡ, ਮਨੋਰੰਜਨ
0

Ammy Virk and Binnu Dhillon: ਪੰਜਾਬੀ ਫਿਲਮ-ਮੇਕਰਸ ਹਰ ਹਫ਼ਤੇ ਆਪਣੀ ਓਡੀਅੰਸ ਨੂੰ ਐਂਟਰਟੈਨ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੇ ਹਨ। ਨਵੇਂ ਸਾਲ ਦਾ ਇੱਕ ਵੀ ਸ਼ੁੱਕਰਵਾਰ ਨਵੀਂ ਫਿਲਮ ਰਿਲੀਜ਼ ਤੋਂ ਬਗੈਰ ਨਹੀਂ ਲੰਘਿਆ। ਅਤੇ ਅਜਿਹੇ ‘ਚ ਹੁਣ ‘ਗੱਡੀ ਜਾਂਦੀ ਏ ਛੱਲਾਂਗਾਂ ਮਾਰਦੀ’ ਫਿਲਮ (Gaddi Jaandi Ae Chalaangaan Maardi) ਦੇ ਨਿਰਮਾਤਾਵਾਂ ਨੇ ਇਸ ਬਾਰੇ ਵੱਡੀ ਅੱਪਡੇਟ ਸ਼ੇਅਰ ਕੀਤੀ ਹੈ।

ਦੱਸ ਦਈਏ ਕਿ ਫਿਲਮ Gaddi Jaandi Ae Chalaangaan Maardi ਦੀ ਰਿਲੀਜ਼ ਡੇਟ ਸਾਹਮਣੇ ਆਈ ਹੈ। ਫਿਲਮ ‘ਚ Ammy Virk ਤੇ Binnu Dhillon ਲੀਡ ਰੋਲ ਪਲੇਅ ਕਰਦੇ ਨਜ਼ਰ ਆਉਣਗੇ। ਇਸ ਦੇ ਨਾਲ ਹੀ ਦੱਸ ਦਈਏ ਕਿ ਫਿਲਮ ਦੀ ਰਿਲੀਜ਼ ਨੂੰ ਪੋਸਟਪੋਨ ਕੀਤਾ ਗਿਆ ਹੈ। ਜਿੱਥੇ ਪਹਿਲਾਂ ਇਹ ਫਿਲਮ 9 ਜੂਨ, 2023 ਨੂੰ ਵੱਡੇ ਪਰਦੇ ‘ਤੇ ਆਉਣ ਵਾਲੀ ਸੀ, ਪਰ ਹੁਣ ਟੀਮ ਨੇ ਇਸ ਨੂੰ ਅੱਗੇ ਵਧਾਉਣ ਦਾ ਫੈਸਲਾ ਕੀਤਾ ਹੈ। ਗੱਡੀ ਜਾਂਦੀ ਏ ਛੱਲਾਂਗਾਂ ਮਾਰਦੀ ਦੀ ਨਵੀਂ ਰਿਲੀਜ਼ ਡੇਟ 16 ਜੂਨ, 2023 ਹੈ।

ਐਮੀ ਵਿਰਕ ਨੇ ਸ਼ੇਅਰ ਕੀਤਾ ਪੋਸਟਰ

 

View this post on Instagram

 

A post shared by Ammy virk (@ammyvirk)

ਫੈਨਸ ਐਮੀ ਤੇ ਬੀਨੂੰ ਦੀ ਜੋੜੀ ਨੂੰ ਲੈ ਕੇ ਕਾਫ਼ੀ ਐਕਸਾਈਟਿੰਡ ਹਨ ਤੇ ਉਹ ਲੀਡ ਐਕਟਰਸ ਬਾਰੇ ਜਾਣਨ ਲਈ ਵੀ ਕਾਹਲੇ ਹਨ। ਇਸ ਤੋਂ ਇਲਾਵਾ ਟੀਮ ਨੇ ਖੁਦ ਆਪਣੇ ਸੋਸ਼ਲ ਮੀਡੀਆ ਰਾਹੀਂ ਇਹ ਖ਼ਬਰ ਸਾਂਝੀ ਕੀਤੀ ਹੈ।

ਕ੍ਰੈਡਿਟ ਦੀ ਗੱਲ ਕਰੀਏ ਤਾਂ, ‘ਗੱਡੀ ਜਾਂਦੀ ਏ ਛੱਲਾਂਗਾਂ ਮਾਰਦੀ’ ਦਾ ਡਾਈਰੈਕਸ਼ਨ ਉੱਘੇ ਨਿਰਦੇਸ਼ਕ ਸਮੀਪ ਕੰਗ ਨੇ ਕੀਤਾ ਗਿਆ ਹੈ, ਜੋ ਕਿ ਬਹੁਤ ਸਾਰੀਆਂ ਕਾਮਿਕ ਫਿਲਮਾਂ ਲਈ ਜਾਣੇ ਜਾਂਦੇ ਹਨ। ਫਿਲਮ ਨਰੇਸ਼ ਕਥੂਰੀਆ ਨੇ ਲਿਖੀ ਹੈ। ਇਸ ਤੋਂ ਇਲਾਵਾ, ਐਮੀ ਅਤੇ ਬਿੰਨੂ ਦੀ ਫਿਲਮ ਵ੍ਹਾਈਟ ਹਿੱਲ ਸਟੂਡੀਓਜ਼ ਦੇ ਅਧੀਨ ਪੇਸ਼ ਕੀਤੀ ਗਈ ਹੈ।

ਇਸ ਤੋਂ ਇਲਾਵਾ, ਇਹ ਫਿਲਮ 16 ਜੂਨ 2023 ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗੀ। ਹੁਣ ਦਰਸ਼ਕ ਆਪਣੀਆਂ ਨਜ਼ਰਾਂ ਟੀਜ਼ਰ, ਟ੍ਰੇਲਰ ਦੇ ਨਾਲ-ਨਾਲ ‘Gaddi Jaandi Ae Chalaangaan Maardi’ ਦੇ ਪਹਿਲੇ ਪੋਸਟਰ ‘ਤੇ ਰੱਖ ਰਹੇ ਹਨ। ਉਮੀਦ ਹੈ ਕਿ ਟੀਮ ਜਲਦੀ ਹੀ ਇਸ ਬਾਰੇ ਹੋਰ ਖੁਲਾਸਾ ਕਰੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: ammy virkAmmy Virk Binnu DhillonBinnu DhillonGaddi Jaandi Ae Chalaangaan Maardipro punjab tvpunjabi moviespunjabi newsSmeep Kang
Share227Tweet142Share57

Related Posts

ਸ਼ੈਫਾਲੀ ਜਾਰੀਵਾਲਾ ਦੀ ਮੌਤ ਤੋਂ ਬਾਅਦ ਰਾਖੀ ਸਾਵੰਤ ਨੂੰ ਸਤਾ ਰਿਹਾ ਕਿਹੜਾ ਡਰ?

ਜੁਲਾਈ 1, 2025

ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ, ਵੱਡੀ ਬਾਲੀਵੁੱਡ ਅਦਾਕਾਰਾ ਦਾ 42 ਸਾਲ ਦੀ ਉਮਰ ‘ਚ ਦਿਹਾਂਤ

ਜੂਨ 28, 2025

42 ਸਾਲ ਦੀ ਬਾਲੀਵੁੱਡ ਅਦਾਕਰਾ ਹਾਰਟ ਅਟੈਕ ਨਾਲ ਹੋਈ ਮੌਤ! ਕੌਣ ਹੈ ‘ਕਾਂਟਾ ਲਗਾ’ ਫੇਮ ਗਰਲ

ਜੂਨ 28, 2025

Guru Randhawa X Account: ਦਿਲਜੀਤ ਦੋਸਾਂਝ ਦੀ ਫ਼ਿਲਮ ‘SardarJi3’ ਤੇ ਵਿਵਾਦਿਤ ਪੋਸਟ ਤੋਂ ਬਾਅਦ, ਗੁਰੂ ਰੰਧਾਵਾ ਨੇ ਆਪਣਾ X ਅਕਾਊਂਟ ਕੀਤਾ Deactivate

ਜੂਨ 27, 2025

ਫ਼ਿਲਮ ‘SardarJi-3’ ਦੇ ਵਿਵਾਦ ‘ਤੇ ਦਿਲਜੀਤ ਦੋਸਾਂਝ ਦਾ ਪਹਿਲਾ ਸਪਸ਼ਟੀਕਰਨ, ਫ਼ਿਲਮ ਨੂੰ ਲੈ ਕੇ ਕਹੀ ਵੱਡੀ ਗੱਲ

ਜੂਨ 25, 2025

ਇਸ ਅਦਾਕਾਰਾ ਨੇ ਡਰੈੱਸ ‘ਚ ਦਿਖਾਇਆ ਵੱਖਰਾ ਗਲੈਮਰ, ਦੇਖੋ ਤਸਵੀਰਾਂ

ਮਈ 27, 2025
Load More

Recent News

ਅਮਰੀਕਾ ਫਿਰ ਹੋਇਆ ਇਰਾਨ ‘ਤੇ ਸਖ਼ਤ, ਲਗਾਈ ਵੱਡੀ ਪਾਬੰਦੀ

ਜੁਲਾਈ 4, 2025

CRPF ਦੇ ਰਿਟਾਇਰਡ DSP ਨੇ ਅੰਮ੍ਰਿਤਸਰ ‘ਚ ਠਾਣੇ ਬਾਹਰ ਪਤਨੀ ਤੇ ਪੁੱਤ ਨੂੰ ਮਾਰੀ ਗੋਲੀ

ਜੁਲਾਈ 4, 2025

ਸੋਸ਼ਲ ਮੀਡੀਆ INFLUENCER ਹੋ ਜਾਣ ਸਾਵਧਾਨ, ਕੇਂਦਰ ਸਰਕਾਰ ਬਣਾਉਣ ਜਾ ਰਹੀ ਇਹ ਨਿਯਮ

ਜੁਲਾਈ 4, 2025

Fat Loss Tips: ਮੋਟਾਪਾ ਵਧਾ ਰਿਹਾ ਬਿਮਾਰੀਆਂ ਦਾ ਖ਼ਤਰਾ, ਇੰਝ ਬਦਲੇਗੀ ਸਿਹਤ

ਜੁਲਾਈ 4, 2025

ਪੰਜਾਬ ਦੇ ਸ਼ੇਰ ਸ਼ੁਭਮਨ ਗਿੱਲ ਨੇ ਰਚਿਆ ਨਵਾਂ ਇਤਿਹਾਸ, ਅਜਿਹਾ ਕਰਨ ਵਾਲਾ ਬਣਿਆ ਪਹਿਲਾ ਖਿਡਾਰੀ

ਜੁਲਾਈ 4, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.