ਸ਼ੁੱਕਰਵਾਰ, ਸਤੰਬਰ 12, 2025 08:21 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

Filmfare ਦੇ ਫਰਵਰੀ ਕਵਰ ‘ਤੇ ਛਾਈ Shehnaaz Gill, ਫੈਨਸ ਦੇ ਦਿਲਾਂ ‘ਤੇ ਚਲੀਆਂ ਛੂਰੀਆਂ

Shehnaaz Gill: ਪੰਜਾਬੀ ਸਟਾਰ ਅਤੇ ਬਿੱਗ ਬੌਸ ਨਾਲ ਦੇਸ਼ ਦੇ ਲੋਕਾਂ ਦਾ ਦਿਲ ਜਿੱਤਣ ਵਾਲੀ ਸ਼ਹਿਨਾਜ਼ ਹਰ ਦੂਜੇ ਦਿਨ ਆਪਣੇ ਲੁੱਕ, ਸਟੇਟਮੈਂਟ ਤੇ ਸੋਸ਼ਲ ਮੀਡੀਆ ਪੋਸਟਾਂ ਨੂੰ ਲੈ ਕੇ ਸੁਰਖੀਆਂ 'ਚ ਰਹਿੰਦੀ ਹੈ।

by ਮਨਵੀਰ ਰੰਧਾਵਾ
ਫਰਵਰੀ 11, 2023
in ਪਾਲੀਵੁੱਡ, ਮਨੋਰੰਜਨ
0

Shehnaaz Gill featured on Filmfare: ਦੀਵਾ, ਖੂਬਸੂਰਤ ਸਟਾਰ, ਸਟਨਰ ਤੇ ਬੇਹੱਦ ਸੈਨਸੇਸ਼ਨ ਸ਼ਹਿਨਾਜ਼ ਗਿੱਲ ਇੱਕ ਵਾਰ ਫਿਰ ਬੀ-ਟਾਊਨ ‘ਚ ਸੁਰਖੀਆਂ ‘ਚ ਆ ਗਈ ਹੈ। ਹਰ ਕੋਈ ਜਾਣਦਾ ਹੈ ਕਿ ਸ਼ਹਿਨਾਜ਼ ਗਿੱਲ ਨੇ ਆਪਣੇ ਆਪ ਨੂੰ ਇਸ ਤਰੀਕੇ ਨਾਲ ਬਦਲਿਆ ਹੈ।

ਪੰਜਾਬੀ ਸਟਾਰ ਅਤੇ ਬਿੱਗ ਬੌਸ ਨਾਲ ਦੇਸ਼ ਦੇ ਲੋਕਾਂ ਦਾ ਦਿਲ ਜਿੱਤਣ ਵਾਲੀ ਸ਼ਹਿਨਾਜ਼ ਹਰ ਦੂਜੇ ਦਿਨ ਆਪਣੇ ਲੁੱਕ, ਸਟੇਟਮੈਂਟ ਤੇ ਸੋਸ਼ਲ ਮੀਡੀਆ ਪੋਸਟਾਂ ਨੂੰ ਲੈ ਕੇ ਸੁਰਖੀਆਂ ‘ਚ ਰਹਿੰਦੀ ਹੈ। ਅਤੇ ਇਸ ਸਮੇਂ, ਉਸ ਦੀ ਇੱਕ ਪੋਸਟ ਵਾਇਰਲ ਹੋ ਰਹੀ ਹੈ। ਜਿਸ ‘ਚ ਉਹ ਫਿਲਮਫੇਅਰ ਮੈਗਜ਼ੀਨ ਦੇ ਫਰਵਰੀ ਮਹੀਨੇ ਦੇ ਫਰੰਟ ਕਵਰ ‘ਤੇ ਕਾਤੀਲਨਾ ਪੋਜ਼ ‘ਚ ਨਜ਼ਰ ਆ ਰਹੀ ਹੈ।

ਜੀ ਹਾਂ, ਸ਼ਹਿਨਾਜ਼ ਕੌਰ ਗਿੱਲ ਨੇ ਮਸ਼ਹੂਰ ਬਾਲੀਵੁੱਡ ਮੈਗਜ਼ੀਨ ਫਿਲਮਫੇਅਰ ਦੇ ਫਰੰਟ ਕਵਰ ‘ਤੇ ਆਪਣੇ ਲਈ ਥਾਂ ਬਣਾਈ ਹੈ। ਐਕਟਰਸ ਤੇ ਫਿਲਮਫੇਅਰ ਨੇ ਵੀ ਸੋਸ਼ਲ ਮੀਡੀਆ ‘ਤੇ ਇਸ ਦੀ ਤਸਵੀਰ ਸਾਂਝੀ ਕੀਤੀ ਹੈ।

 

View this post on Instagram

 

A post shared by Filmfare Middle East (@filmfareme)

ਮੈਗਜ਼ੀਨ ਕਵਰ ‘ਤੇ ਸ਼ਹਿਨਾਜ਼ ਗਿੱਲ ਨੂੰ ਹੌਟ ਪਿੰਕ ਕਲਰ ਦੀ ਡਰੈੱਸ ਨਾਲ ਨੈੱਕ ਬੋਅ ਨਾਲ ਨਜ਼ਰ ਆ ਰਹੀ ਹੈ। ਮੇਕਅਪ ਲਈ, ਉਸਨੇ ਇੱਕ ਫਲੋਅਲੈਸ ਬੇਸ, ਸਮੋਕੀ ਆਈਜ਼, ਮਸਕਰਾ ਦੇ ਕੋਟ ਤੇ ਨਿਊਡ ਕਲਰ ਲਿੱਪਸਟਿਕ ਲਗਾਈ। ਉਸ ਦੇ ਵਾਲਾਂ ਦੇ ਸਟਾਈਲ ਲਈ ਉਨ੍ਹਾਂ ਨੂੰ ਟਾਈ ਕੀਤਾ ਹੈ ਜੋ ਕਿ ਮੈਸੀ ਬੰਨ ਹੈ।

ਫਿਲਮਫੇਅਰ ਦੇ ਫਰਵਰੀ ਦੇ ਕਵਰ ਪੋਸਟਰ ਨੇ ਯਕੀਨੀ ਤੌਰ ‘ਤੇ ਆਪਣੇ ‘ਤੇ ਨਜ਼ਰਾਂ ਗਡਾਉਣ ਲਈ ਸ਼ਹਿਨਾਜ਼ ਦੇ ਫੈਨਸ ਨੂੰ ਮਜ਼ਬੂਰ ਕਰ ਦਿੱਤਾ ਹੈ। ਇਸ ਲਈ ਫੈਨਸ ਸ਼ਹਿਨਾਜ਼ ਦੀ ਲੁੱਕ ਨੂੰ ਖੂਬ ਪਸੰਦ ਕਰ ਰਹੇ ਹਨ ਤੇ ਕੁਮੈਂਟਾਂ ਦੀ ਬਾਰਿਸ਼ ਕਰ ਰਹੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: entertainment newsFilmfare Magazinepro punjab tvpunjabi newsshehnaaz gillShehnaaz Gill FilmfareShehnaaz Gill InstagramShehnaaz Gill Photoshoot
Share215Tweet135Share54

Related Posts

ਪੰਜਾਬੀ ਗਇਕ ਜੱਸੀ ਗਿੱਲ ਨੇ ਪੰਜਾਬ ‘ਚ ਹੜ੍ਹਾਂ ਨੂੰ ਲੈਕੇ ਸਾਂਝੀ ਕੀਤੀ ਪੋਸਟ, ਟਰੋਲ ਕਰਨ ਵਾਲਿਆਂ ਨੂੰ ਦਿੱਤਾ ਜਵਾਬ

ਸਤੰਬਰ 12, 2025

ਕਿਸਾਨਾਂ ਵਿਰੁੱਧ ਟਿੱਪਣੀਆਂ ਦੇ ਮਾਮਲੇ ਵਿੱਚ ਕੰਗਨਾ ਰਣੌਤ ਨੂੰ ਸੁਪਰੀਮ ਕੋਰਟ ਤੋਂ ਝਟਕਾ

ਸਤੰਬਰ 12, 2025

ਮੈਲਬੋਰਨ ‘ਚ ਸ਼ੋਅ ਦੌਰਾਨ ਦੇਬੀ ਮਖਸੂਸਪੁਰੀ ਨੇ ਕਰ’ਤਾ ਵੱਡਾ ਐਲਾਨ, ਹੜ੍ਹ ਪੀੜਤਾਂ ਦੀ ਇੰਝ ਕਰਨਗੇ ਮਦਦ

ਸਤੰਬਰ 12, 2025

ਪਿਤਾ ਦੇ ਦੇਹਾਂਤ ਤੋਂ ਬਾਅਦ ਕਰਿਸ਼ਮਾ ਕਪੂਰ ਦੇ ਬੱਚੇ ਪਹੁੰਚੇ ਹਾਈ ਕੋਰਟ, 30 ਹਜ਼ਾਰ ਕਰੋੜ ਨਾਲ ਜੁੜਿਆ ਹੈ ਮਾਮਲਾ

ਸਤੰਬਰ 9, 2025

ਬਿੱਗ ਬੌਸ 19 ‘ਚ ਸਲਮਾਨ ਖਾਨ ਨੇ ਉਠਾਇਆ ਪੰਜਾਬ ਦੇ ਹੜ੍ਹਾਂ ਦਾ ਮੁੱਦਾ

ਸਤੰਬਰ 8, 2025

ਮਾਣ ਵਾਲੀ ਗੱਲ : ਭਾਰਤ ਦੀ ਫ਼ਿਲਮ ਨਿਰਮਾਤਾ ਅਨੁਪਰਣਾ ਰਾਏ ਨੇ ਜਿੱਤਿਆ ਸਰਵੋਤਮ ਨਿਰਦੇਸ਼ਕ ਦਾ ਪੁਰਸਕਾਰ

ਸਤੰਬਰ 7, 2025
Load More

Recent News

ਪੰਜਾਬੀ ਗਇਕ ਜੱਸੀ ਗਿੱਲ ਨੇ ਪੰਜਾਬ ‘ਚ ਹੜ੍ਹਾਂ ਨੂੰ ਲੈਕੇ ਸਾਂਝੀ ਕੀਤੀ ਪੋਸਟ, ਟਰੋਲ ਕਰਨ ਵਾਲਿਆਂ ਨੂੰ ਦਿੱਤਾ ਜਵਾਬ

ਸਤੰਬਰ 12, 2025

CM ਮਾਨ ਨੇ ਹੜ੍ਹਾਂ ਸਬੰਧੀ ਕੀਤੀ ਮੀਟਿੰਗ, ਕਿਹਾ- 45 ਦਿਨਾਂ ਵਿੱਚ ਹਰ ਪੀੜਤ ਨੂੰ ਮਿਲੇਗਾ ਮੁਆਵਜ਼ਾ

ਸਤੰਬਰ 12, 2025

ਲੌਕੀ ਦਾ ਜੂਸ ਪੀਣ ਨਾਲ ਮਿਲਣਗੇ ਇਹ ਫਾਇਦੇ, ਜਾਣੋ ਇਸਨੂੰ ਪੀਣ ਦਾ ਸਹੀ ਸਮਾਂ

ਸਤੰਬਰ 12, 2025

ਭਾਰਤ ਜਾਂ ਦੁਬਈ! ਜਾਣੋ ਤੁਹਾਨੂੰ ਕਿੱਥੋਂ ਮਿਲ ਸਕਦਾ ਹੈ ਸਸਤਾ iphone17

ਸਤੰਬਰ 12, 2025

Samsung ਨੇ ਲਾਂਚ ਕੀਤਾ Galaxy F17 5G ਸਮਾਰਟਫੋਨ, ਜਾਣੋ ਕੀਮਤ ਅਤੇ ਫੀਚਰਸ

ਸਤੰਬਰ 12, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.