ਵੀਰਵਾਰ, ਜੂਨ 11, 2026 12:29 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਵਣ ਵਿਭਾਗ ਦੇ ਸਰਵੇਅਰ ਨੂੰ 2 ਲੱਖ ਦੀ ਰਿਸ਼ਵਤ ਲੈਂਦਿਆਂ ਕੀਤਾ ਰੰਗੇ ਹੱਥੀਂ ਕਾਬੂ

Punjab Vigilance Bureau: ਉਨ੍ਹਾਂ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਦੇ ਪਿੰਡ ਸਿੰਘਪੁਰਾ ਵਿਖੇ ਮੁਲਜ਼ਮ ਦੇ ਘਰ ਦੀ ਤਲਾਸ਼ੀ ਦੌਰਾਨ ਵਿਜੀਲੈਂਸ ਬਿਊਰੋ ਦੀ ਟੀਮ ਨੇ 104200 ਰੁਪਏ ਦੀ ਨਕਦੀ ਬਰਾਮਦ ਕੀਤੀ ਹੈ।

by ਮਨਵੀਰ ਰੰਧਾਵਾ
ਫਰਵਰੀ 12, 2023
in ਪੰਜਾਬ
0
ਸੰਕੇਤਕ ਤਸਵੀਰ

ਸੰਕੇਤਕ ਤਸਵੀਰ

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ‘ਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਐਸ.ਏ.ਐਸ. ਨਗਰ ਸਥਿਤ ਪੰਜਾਬ ਵਣ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਸਰਵੇਅਰ ਮਨਜਿੰਦਰ ਸਿੰਘ ਨੂੰ 2 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਉਪਰੰਤ ਐਸਏਐਸ ਨਗਰ ਜਿਲ੍ਹੇ ਦੇ ਪਿੰਡ ਸਿੰਘਪੁਰਾ ਵਿੱਚ ਉਸਦੇ ਘਰ ਦੀ ਤਲਾਸ਼ੀ ਦੌਰਾਨ ਵਿਜੀਲੈਂਸ ਬਿਊਰੋ ਦੀ ਟੀਮ ਨੇ 1, 04, 200 ਰੁਪਏ ਦੀ ਨਗਦੀ ਬਰਾਮਦ ਕੀਤੀ ਹੈ। ਇਸ ਦੌਰਾਨ ਇਲਾਕਾ ਜੁਡੀਸ਼ੀਅਲ ਮੈਜਿਸਟਰੇਟ ਨੇ ਇਸ ਮਾਮਲੇ ਵਿੱਚ ਹੋਰ ਵਿਅਕਤੀਆਂ/ਕਰਮਚਾਰੀਆਂ ਦੀ ਸ਼ਮੂਲੀਅਤ ਬਾਰੇ ਪੁੱਛਗਿੱਛ ਕਰਨ ਲਈ ਉਕਤ ਮੁਲਜ਼ਮ ਨੂੰ ਚਾਰ ਦਿਨਾਂ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਕਰਮਚਾਰੀ ਨੂੰ ਦਿਨਕਰ ਸਿੰਘ ਵਾਸੀ ਤਲਵੰਡੀ ਸਾਬੋ ਜ਼ਿਲ੍ਹਾ ਬਠਿੰਡਾ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨਾਲ ਸੰਪਰਕ ਕਰਕੇ ਦੱਸਿਆ ਕਿ ਉਸਨੇ ਰਾਮਾਂ ਮੰਡੀ-ਤਲਵੰਡੀ ਸਾਬੋ ਮੁੱਖ ਸੜਕ ‘ਤੇ ਨਵਾਂ ਪੈਟਰੋਲ ਪੰਪ ਲਗਾਉਣ ਲਈ ਕੋਈ ਇਤਰਾਜ਼ ਨਹੀਂ ਸਰਟੀਫਿਕੇਟ (ਐਨ.ਓ.ਸੀ.) ਲੈਣ ਲਈ ਅਰਜ਼ੀ ਦਿੱਤੀ ਹੋਈ ਹੈ ਅਤੇ ਉਕਤ ਕਥਿਤ ਮੁਲਜ਼ਮ ਕਰਮਚਾਰੀ ਨੇ ਇਹ ਸਰਟੀਫਿਕੇਟ ਦੇਣ ਲਈ 2 ਲੱਖ ਰੁਪਏ ਦੀ ਮੰਗ ਕੀਤੀ ਹੈ | ਉਸਨੇ ਇਹ ਵੀ ਦੱਸਿਆ ਕਿ ਇਹ ਦੋਸ਼ੀ ਇਸ ਕੰਮ ਲਈ ਪਹਿਲਾਂ ਹੀ ਉਸ ਕੋਲੋਂ 3 ਲੱਖ ਰੁਪਏ ਲੈ ਚੁੱਕਾ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਉਕਤ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਕਰਮਚਾਰੀ ਨੂੰ ਐਸਏਐਸ ਨਗਰ ਦੀ ਫੇਜ਼ 7 ਦੀ ਮਾਰਕੀਟ ਤੋਂ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਤੋਂ 2 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਦੋਸ਼ੀ ਕਰਮਚਾਰੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਫਲਾਇੰਗ ਸਕੁਐਡ, ਪੰਜਾਬ, ਐਸ.ਏ.ਐਸ.ਨਗਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਦੇ ਪਿੰਡ ਸਿੰਘਪੁਰਾ ਵਿਖੇ ਮੁਲਜ਼ਮ ਦੇ ਘਰ ਦੀ ਤਲਾਸ਼ੀ ਦੌਰਾਨ ਵਿਜੀਲੈਂਸ ਬਿਊਰੋ ਦੀ ਟੀਮ ਨੇ 1, 04, 200 ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਇਸ ਮਾਮਲੇ ਵਿੱਚ ਅਗਲੇਰੀ ਜਾਂਚ ਜਾਰੀ ਹੈ ਅਤੇ ਪੁਲਿਸ ਰਿਮਾਂਡ ਦੌਰਾਨ ਇਸ ਕੇਸ ਵਿੱਚ ਹੋਰ ਵਿਅਕਤੀਆਂ/ਕਰਮਚਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: bribe caseCampaign Against Corruptionpro punjab tvPunjab Forest Departmentpunjab newsPunjab Vigilance Bureaupunjabi news
Share202Tweet126Share50

Related Posts

ਬਰਾਬਰ ਅੰਕ, ਬਰਾਬਰ ਰੈਂਕ: ਪੰਜਾਬ ਨੇ ਇਤਿਹਾਸਕ ਤੌਰ ‘ਤੇ ਬੋਰਡ ਪ੍ਰੀਖਿਆ ਸੁਧਾਰਾਂ ਵਿੱਚ ਉਮਰ-ਅਧਾਰਤ ਟਾਈ-ਬ੍ਰੇਕਰ ਨੂੰ ਕੀਤਾ ਖਤਮ

ਜੂਨ 10, 2026

ਸੱਤਾ ਹਥਿਆਉਣ ਅਤੇ ਪੰਜਾਬ ਨੂੰ ਲੁੱਟਣ ਦਾ ਮੌਕਾਪ੍ਰਸਤ ਸੰਜੋਗ ਹੈ ਅਕਾਲੀ ਦਲ-ਭਾਜਪਾ ਗਠਜੋੜ; ਲੋਕ ਇਸ ਨੂੰ ਸਿਰੇ ਤੋਂ ਨਕਾਰ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 10, 2026

ਭਗਵੰਤ ਮਾਨ ਸਰਕਾਰ ਵੱਲੋਂ ਦਿੱਲੀ ਹਵਾਈ ਅੱਡੇ ਲਈ ਲਗਜ਼ਰੀ ਬੱਸਾਂ ਦੇ ਬੇੜੇ ਦਾ ਵਿਸਥਾਰ; ਟ੍ਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ 5 ਨਵੀਆਂ ਸੁਪਰ ਇੰਟੀਗ੍ਰਲ ਵੋਲਵੋ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਜੂਨ 10, 2026

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 10, 2026

ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

ਜੂਨ 10, 2026

ਪੰਜਾਬ ਸਰਕਾਰ ਵੱਲੋਂ 18 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

ਜੂਨ 9, 2026
Load More

Recent News

Weather Update: 10 ਜੂਨ: ਦਿੱਲੀ ਸਮੇਤ 17 ਰਾਜਾਂ ਲਈ ਭਾਰੀ ਮੀਂਹ ਅਤੇ ਗਰਜ ਦੀ ਚੇਤਾਵਨੀ

ਜੂਨ 10, 2026

ਬਰਾਬਰ ਅੰਕ, ਬਰਾਬਰ ਰੈਂਕ: ਪੰਜਾਬ ਨੇ ਇਤਿਹਾਸਕ ਤੌਰ ‘ਤੇ ਬੋਰਡ ਪ੍ਰੀਖਿਆ ਸੁਧਾਰਾਂ ਵਿੱਚ ਉਮਰ-ਅਧਾਰਤ ਟਾਈ-ਬ੍ਰੇਕਰ ਨੂੰ ਕੀਤਾ ਖਤਮ

ਜੂਨ 10, 2026

‘ਇੱਕ ਰਾਜਾ ਜਿਸਦੇ ਨਾਲ…’: ਭਾਰਤ ਦੇ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਮੰਤਰੀ ਬਣਨ ‘ਤੇ ਬੋਲੇ ਪ੍ਰਧਾਨ ਮੰਤਰੀ ਮੋਦੀ

ਜੂਨ 10, 2026

ਪਾਕਿਸਤਾਨੀ ਫੌਜ ਦਾ ਅਫਗਾਨਿਸਤਾਨ ‘ਚ ਕਤਲੇਆਮ; 11 ਮਾਸੂਮ ਬੱਚਿਆਂ ਸਮੇਤ 13 ਲੋਕਾਂ ਦੀ ਮੌਤ

ਜੂਨ 10, 2026

ਪੈਟਰੋਲ ਤੇ ਐਲਪੀਜੀ ਸਿਲੰਡਰਾਂ ਮਗਰੋਂ, ਜੈੱਟ ਈਂਧਨ ਮਹਿੰਗਾ ਹੋਣ ਕਾਰਨ ਵਧਣਗੀਆਂ ਹਵਾਈ ਯਾਤਰਾ ਦੀਆਂ ਟਿਕਟਾਂ ਦੀਆਂ ਕੀਮਤਾਂ

ਜੂਨ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.